Tuesday, November 24, 2026

Monthly Archives: February 2018

ਦੂਰਦਰਸ਼ਨ ਬਠਿੰਡਾ ਵਿਖੇ ਪੈਸਕੋ ਸਕਿਉਰਿਟੀ ਸਟਾਫ ਵਲੋਂ ਸਰਬਤ ਦੇ ਭਲੇ ਲਈ ਗੁਰਮਤਿ ਸਮਾਗਮ

ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਆਕਾਸ਼ਵਾਣੀ ਐਫ.ਅੇਮ ਬਠਿੰਡਾ, ਦੂਰਦਰਸ਼ਨ ਬਠਿੰਡਾ ਅਤੇ ਪੈਸਕੋ ਸਕਿਉਰਿਟੀ ਸਟਾਫ ਵਲੋਂ ਇਲਾਕਾ ਨਿਵਾਸੀਆਂ ਅਤੇ ਸਮੂਹ ਸਟਾਫ਼ ਨੇ ਰਲ ਮਿਲਕੇ ਦੂਰਦਰਸ਼ਨ ਕਲੋਨੀ ਵਿਖੇ ਸਰਬਤ ਦੇ ਭਲੇ ਲਈ ਗੁਰਮਤਿ ਸਮਾਗਮ ਸਜਾਏ ਗਏ। ਜਿਸ ਵਿੱਚ 5 ਫਰਵਰੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਪ੍ਰਕਾਸ਼ ਕਰਨ …

Read More »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਕਾਲਜ਼ ਯੁਵਕ ਮੇਲਾ ਆਯੋਜਿਤ

ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾਂ ਜ਼ੋਨ  ਵੱਲੋਂ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਦੀ ਬਹਾਲੀ, ਸਰਵਪੱਖੀ ਸਖਸ਼ੀਅਤ ਦੇ ਵਿਕਾਸ ਨੂੰ ਸਮਰਪਿਤ ਅੰਤਰ ਕਾਲਜ਼ ਯੁਵਕ ਮੇਲਾ-2018 ਆਦੇਸ਼ ਯੂਨੀਵਰਸਿਟੀ ਬਠਿੰਡਾਂ ਦੇ ਸਹਿਯੋਗ ਨਾਲ ਯੂਨੀਵਰਸਿਟੀ ਆਡੀਟੋਰੀਅਮ ਵਿਖੇ ਕਰਵਾਇਆ ਗਿਆ, ਜਿਸ ਵਿੱਚ 50 ਕਾਲਜ਼ਾ ਦੇ 500 ਤੋਂ ਵੱਧ ਵਿਦਿਆਰਥੀਆਂ ਨੇ …

Read More »

ਅਰਬਨ ਮੁੱਢਲਾ ਸਿਹਤ ਕੇਂਦਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ

ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ ਰੇਖ ਹੇਠ ਅਰਬਨ ਮੁੱਢਲਾ ਸਿਹਤ ਕੇਂਦਰ ਬੇਅੰਤ ਨਗਰ ਬਠਿੰਡਾ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ।ਡਾ: ਗਗਨਦੀਪ ਸਿੰਘ ਨੇ ਆਪਣੇ ਸਨੇਹੇ ਵਿਚ ਕਿਹਾ ਕਿ ਤੰਬਾਕੂ, ਬੀੜੀ,ਸਿਗਰਟ ਸੇਵਨ ਕਰਨ ਵਾਲਾ ਇਕੱਲਾ ਹੀ ਨਹੀਂ ਸਗੋਂ ਇਸ ਦੇ ਧੂੰਏਂ ਨਾਲ …

Read More »

ਵਿਰੋਧੀਆਂ ਵਲੋਂ ਲਗਾਏ ਜਾ ਰਹੇ ਇਲਜਾਮ ਬੇਬੁਨਿਆਦ ਤੇ ਅਕਸ ਖਰਾਬ ਕਰਨ ਵਾਲੇ – ਪ੍ਰੋ. ਬਲਜਿੰਦਰ ਕੌਰ

ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਲਵੰਡੀ ਸਾਬੋ ਤੋਂ ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਵਿਰੋਧੀ ਪਾਰਟੀਆਂ ਦੁਆਰਾ ਉਨ੍ਹਾਂ ਉਪਰ ਗੁੰਡਾ ਟੈਕਸ ਵਸੂਲਣ ਦੇ ਲਗਾਏ ਜਾ ਰਹੇ ਇਲਜਾਮਾਂ ਨੂੰ ਸਿਰੇ ਤੋਂ ਨਕਾਰਿਦਆਂ ਇਸ ਨੂੰ ਬੇ-ਬੁਨਿਆਦ ਅਤੇ ਉਨਾਂ ਦਾ ਅਕਸ ਖਰਾਬ ਕਰਨ ਦੀ ਕਾਰਵਾਈ ਕਰਾਰ ਦਿੱਤਾ ਹੈ। ਮੀਡੀਆ ਨੂੰ ਜਾਰੀ ਬਿਆਨ ਵਿਚ ਬਲਜਿੰਦਰ ਕੌਰ ਨੇ …

Read More »

ਗੁਰਦੁਆਰਾ ਬੰਗਲਾ ਸਾਹਿਬ ’ਚ ਸੂਰਜੀ ਉਰਜਾ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

ਨਵੀਂ ਦਿੱਲੀ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਰਜੀ ਉਰਜਾ ਦਾ ਪਲਾਂਟ ਲਗਾਉਣ ਦੇ ਕਾਰਜ ਦੀ ਸ਼ੁਰੂਆਤ ਕੀਤੀ ਗਈ।ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵਲੋਂ ਅਰਦਾਸ ਉਪਰੰਤ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਰਜ ਸ਼ੁਰੂ ਕਰਨ ਦੀ ਰਸਮ ਨਿਭਾਈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸੂਰਜੀ ਉਰਜਾ ਦੇ ਇਸਤੇਮਾਲ ਨਾਲ …

Read More »

ਅਕਾਲੀਆਂ ਨੇ ਸੱਜਣ-ਟਾਈਟਲਰ ਦਾ ਫੂਕਿਆ ਪੁੱਤਲਾ

ਟਾਈਟਲਰ ਦੀ ਗ੍ਰਿਫਤਾਰੀ ਲਈ ਦਿੱਤਾ ਇੱਕ ਹਫਤੇ ਦਾ ਅਲਟੀਮੈਟਮ ਨਵੀਂ ਦਿੱਲੀ, 7 ਫਰਵਰੀ (ਪੰਜਾਬ ਪੋਸਟ ਬਿਊਰੋ) – `84 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਮੰਨੇ ਜਾਂਦੇ ਜਗਦੀਸ਼ ਟਾਈਟਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਦਿੱਲੀ ਪੁਲਿਸ ਹੈਡ ਕੁਆਟਰ ਦਾ ਘੇਰਾਓ ਕਰਨ ਦੇ ਮਕਸਦ ਨਾਲ ਬਹਾਦੁਰ ਸ਼ਾਹ ਜ਼ਫ਼ਰ ਮਾਰਗ ’ਤੇ ਰੋਸ਼ …

Read More »

ਚੋਰੀ ਦੇ 10 ਮੋਟਰ ਮੋਟਰਸਾਈਕਲਾਂ ਸਮੇਤ ਤਿੰਨ ਕਾਬੂ

ਜਾਅਲੀ ਆਰ.ਸੀ ਤੇ ਡੀ.ਟੀ.ਓ ਦੀਆਂ ਜਾਅਲ਼ੀ ਮੋਹਰਾਂ ਬਰਾਮਦ ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਾਹਣ ਚੋਰੀ ਕਰਨ ਉਪਰੰਤ ਉਨਾਂ ਦੀਆਂ ਨੰਬਰ ਪਲੇਟਾਂ ਬਦਲ ਕੇ ਜਾਅਲੀ ਆਰ.ਸੀ ਤਿਆਰ ਕਰ ਕੇ ਵਾਹਣ ਅੱਗੇ ਭੋਲੇ ਭਾਲੇ ਲੋਕਾਂ ਨੂੰ ਵੇਚਣ ਵਾਲੇ ਗ੍ਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਸੂਚਨਾ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਥਾਣਾ ਸਦਰ ਮੁਖੀ ਇੰਸਪੈਕਟਰ …

Read More »

ਬਲਵੰਤ ਸਿੰਘ ਧਾਲੀਵਾਲ ਤੇ ਅਮਨਦੀਪ ਕੌਰ ਨੂੰ ਵਿਆਹ ਦੀ ਵਰੇਗੰਢ ਮੁਬਾਰਕ

ਬਠਿੰਡਾ, 5 ਫਰਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਵਾਸੀ ਬਲਵੰਤ ਸਿੰਘ ਤੇ ਅਮਨਦੀਪ ਕੌਰ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਨਿਗਮ ਦੀ ਹਦੂਦ `ਚ ਨਜਾਇਜ਼ ਉਸਾਰੀਆਂ `ਤੇ ਮੇਅਰ ਨੇ ਲਾਈ ਰੋਕ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) –  ਕਰਮਜੀਤ ਸਿੰਘ ਰਿੰਟੂ ਮੇਅਰ ਵਲੋਂ ਨਗਰ ਨਿਗਮ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਾਣ-ਪਛਾਣ ਕਰਕੇ ਉਹਨਾਂ ਦੇ ਵਿਭਾਗਾਂ ਦੇ ਕੰਮਕਾਜ਼ ਦੀ ਜਾਣਕਾਰੀ ਹਾਸਲ ਲਈ ਮੀਟਿੰਗ ਕੀਤੀ।ਇਸ ਮੀਟਿੰਗ ਦੌਰਾਣ ਨਿਗਰਾਨ ਇੰਜੀਨੀਅਰ (ਸਿਵਲ), ਨਿਗਰਾਨ ਇੰਜੀਨੀਅਰ (ਓ.ਐਂਡ.ਐਮ), ਨਿਗਰਾਨ ਇੰਜੀਨੀਅਰ (ਸਟਰੀਟ ਲਾਈਟ), ਮਿਉਂਸਪਲ ਟਾਉਨ ਪਲੈਨਰ, ਡੀ.ਸੀ.ਐਫ.ਏ, ਸਿਹਤ ਅਫ਼ਸਰ, ਅਸਟੇਟ ਅਫ਼ਸਰ, ਪ੍ਰਾਪਰਟੀ ਟੈਕਸ-ਹਾਊਸ ਟੈਕਸ, ਬਾਗਬਾਨੀ ਵਿਭਾਗ ਦੇ …

Read More »