Tuesday, November 24, 2026

Monthly Archives: February 2018

ਐਲ.ਕੇ.ਜੀ ਕਲਾਸ ਵਿਚ ਪਹਿਲਾ ਸਥਾਨ ਹਾਸਲ ਕਰਨ `ਤੇ ਅੰਕਿਤ ਕੁਮਾਰ ਸਨਮਾਨਿਤ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਅੰਕਿਤ ਕੁਮਾਰ ਨਾਮ ਦੇ ਵਿਦਆਰਥੀ ਨੂੰ ਐਲ.ਕੇ.ਜੀ ਕਲਾਸ ਵਿਚ ਪਹਿਲਾ ਸਥਾਨ ਹਾਸਲ ਕਰਨ `ਤੇ ਮੈਡਲ ਅਤੇ ਮੈਰਿਟ ਸਰਟੀਫਿਕੇਟ ਦਿੰਦੇ ਹੋਏ ਪ੍ਰਿਸੀਪਲ ਜਸਲੀਨ ਕੌਰ ਕੌਆਰਡੀਨੇਟਰ ਸੰਦੀਪ ਕੌਰ ਅਤੇ ਕਲਾਸ ਇੰਚਾਰਜ ਰੇਖਾ ਮੈਡਮ ।

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ `ਚ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਜਸਲੀਨ ਕੌਰ ਨੇ ਦਸਿਆ ਕਿ ਸਕੂਲ ਦੇ ਬੱਚਿਆਂ ਵਲੋਂ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਦੀ ਹਾਜਰੀ ਭਰੀ।ਸਕੂਲੀ ਬੱਚਿਆਂ ਨੇ ਬਾਬਾ ਦੀਪ ਸਿੰਘ ਜੀ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਅੰਤਰ-ਕਾਲਜ ਦੀ ਕੁਸ਼ਤੀ ਚੈਂਪੀਅਨਸ਼ਿਪ ਜਿੱਤੀ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਕੁਸ਼ਤੀ ਟੀਮ ਨੇ ਯੂਨੀਵਰਸਿਟੀ ਵਿਖੇ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਕਾਲਜ ਕੁਸ਼ਤੀ ਚੈਂਪੀਅਨਸ਼ਿਪ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਟੀਮ ਨੇ ਇਸ ਸਮੇਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਐਚ.ਐਮ.ਵੀ ਕਾਲਜ ਜਲੰਧਰ, ਐਸ.ਡੀ ਕਾਲਜ ਪਠਾਨਕੋਟ, ਐਸ.ਡੀ ਕਾਲਜ ਦੀਨਾਨਗਰ, ਸੇਂਟ ਸੋਲਜ਼ਰ ਐਜੂਕੇਸ਼ਨ ਕਾਲਜ ਜਲੰਧਰ ਅਤੇ ਜੀ.ਐਨ.ਡੀ.ਯੂ ਕੈਂਪਸ …

Read More »

ਆਈ.ਜੀ ਕੁੰਵਰ ਵਿਜੇ ਪ੍ਰਤਾਪ ਤੇ ਡਾ. ਵੇਰਕਾ ਵਲੋਂ ਡਾਂਸ ਇੰਸਟੀਚਿਊਟ ਦਾ ਉਦਘਾਟਨ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ- ਅਮਨ) – ਆਈ.ਜੀ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵਲੋਂ ‘ਅਸਪਾਇਰ ਡਾਂਸ ਐਂਡ ਏਰੋਬਿਕਸ ਇੰਸਟੀਚਿਊਟ’ ਦਾ ਉਦਘਾਟਨ ਰਿਬਨ ਕੱਟ ਕੇ ਕੀਤਾ ਗਿਆ।ਅਨੇਜਾ ਪ੍ਰੋਡਕਸ਼ਨ ਵਲੋਂ ਸਥਾਨਕ ਤਿਲਕ ਨਗਰ ਵਿਖੇ ਸ਼ੁਰੂ ਕੀਤੇ ਗਏ ਇੰਸਟੀਚਿਊਟ ਦੇ ਉਦਘਾਟਨੀ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਆਈ.ਜੀ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅਦਾਕਾਰੀ …

Read More »

ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ 2017-18 ਦੇ ਕੰਮਾਂ ਦੀ ਕਾਰਜਯੋਜਨਾ ਮੀਟਿੰਗ

ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਇੰਦਰਜਤਿ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਪਠਾਨਕੋਟ ਵਿੱਚ ਹੋ ਰਹੇ ਖੇਤੀ ਕਾਰਜਾਂ ਅਤੇ ਸਾਲ 2017-18 ਦੌਰਾਨ ਕੀਤੇ ਜਾਣ ਵਾਲੇ ਕਾਰਜਾਂ ਦੀ ਕਾਰਜਯੋਜਨਾ ਬਨਾਉਣ ਲਈ ਸਥਾਨਕ ਦਫਤਰ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿੱਚ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ …

Read More »

69ਵੇਂ ਗਣਤੰਤਰ ਦਿਵਸ ਸਮਾਰੋਹ `ਚ ਅੱਵਲ ਆਈਆਂ ਐਨ.ਸੀ.ਸੀ ਤੇ ਨਾਨ ਐਨ.ਸੀ.ਸੀ ਟੁਕੜੀਆਂ ਸਨਮਾਨਿਤ

ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿਖੇ ਮਨਾਏ ਗਏ 69ਵੇਂ ਗਣਤੰਤਰ ਦਿਵਸ ਰਾਜ ਪੱਧਰੀ ਸਮਾਰੋਹ ਵਿੱਚ ਐਨ.ਸੀ.ਸੀ ਅਤੇ ਨਾਨ ਐਨ.ਸੀ.ਸੀ ਟੁਕੜੀਆਂ ਜਿਨ੍ਹਾਂ ਨੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਹ ਜਾਣਕਾਰੀ ਕੁਲਵੰਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸਨਰ (ਜ) ਪਠਾਨਕੋਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ …

Read More »

’84 ਬਾਰੇ ਟਾਈਟਲਰ ਦੀ ਇਕਬਾਲੀਆ ਵੀਡੀਓ ਪੁਖਤਾ ਸਬੂਤ – ਦਮਦਮੀ ਟਕਸਾਲ

ਮਹਿਤਾ, 6 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ’84 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਜਗਦੀਸ਼ ਟਾਈਟਲਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਸਿਆਸੀ ਪੁਸ਼ਤ ਪਨਾਹੀ ਲਈ ਗਾਂਧੀ ਪਰਿਵਾਰ ’ਤੇ ਕੇਸ ਦਰਜ ਕਰਦਿਆਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 44ਵੀਂ ਕਨਵੋਕੇਸ਼ਨ 19 ਫਰਵਰੀ ਨੂੰ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 44ਵੀਂ ਸਲਾਨਾ ਕਨਵੋਕੇਸ਼ਨ 19 ਫਰਵਰੀ ਸੋਮਵਾਰ ਨੂੰ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸਵੇਰੇ 10.30 ਵਜੇ ਕਰਵਾਈ ਜਾ ਰਹੀ ਹੈ।ਕਨਵੋਕੇਸ਼ਨ ਦੀ ਰਿਹਰਸਲ 18 ਫਰਵਰੀ ਨੂੰ ਹੋਵੇਗੀ। ਕਨਵੋਕੇਸ਼ਨ ਦੀ ਪ੍ਰਧਾਨਗੀ ਪੰਜਾਬ ਦੇ ਗਵਰਨਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ, ਮਾਨਯੋਗ ਸ਼੍ਰੀ ਵੀ.ਪੀ ਸਿੰਘ ਬਦਨੌਰ ਕਰਨਗੇ।ਮਨੁੱਖੀ ਸਰੋਤ …

Read More »

ਡੈਂਟਲ ਸਿਹਤ ਪੰਦਰਵਾੜੇ ਦੌਰਾਨ ਲੋੜਵੰਦਾਂ ਨੂੰ ਮੁਫ਼ਤ ਲਗਾਏ ਜਾਣਗੇ ਦੰਦਾਂ ਦੇ ਸੈਟ – ਡਾ. ਸਿੱਧੂ

29ਵਾਂ ਡੈਂਟਲ ਸਿਹਤ ਪੰਦਰਵਾੜਾ 12 ਤੋਂ 26 ਫਰਵਰੀ ਤੱਕ ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – 12 ਫਰਵਰੀ ਤੋਂ 26 ਫਰਵਰੀ ਤੱਕ ਮਨਾਏ ਜਾ ਰਹੇ ਡੈਂਟਲ ਸਿਹਤ ਪੰਦਰਵਾੜੇ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਿਵਲ ਸਰਜਨ ਡਾ. ਨਰਿੰਦਰ ਕੌਰ ਦੀ ਅਗਵਾਈ ਹੇਠ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਦੰਦਾਂ ਦੇ ਮੁਫ਼ਤ ਸੈੱਟ ਲਗਾ ਕੇ ਦਿੱਤੇ ਜਾਣਗੇ।ਇਹ ਜਾਣਕਾਰੀ ਡਿਪਟੀ …

Read More »