5 ਲੱਖ ਦੀ ਗਰਾਂਟ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਵਿਸ਼ਵ ਪ੍ਰਸਿੱਧ ਸਟਾਰਕੀ ਸਮੂਹ ਦੁਆਰਾ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੇ ਗਏ ਪੰਜਾਬ ਦੇ ਪਹਿਲੇ ਲਿੰਸਨਿੰਗ ਇਅਰਜ਼ ਸਕੂਲ ਦਾ ਉਦਘਾਟਨ ਕਰਨ ਉਪਰੰਤ ਕੀਤਾ ਗਿਆ।ਇਸ ਸਮੇਂ ਸਿੱਧੂ ਨੇ ਕਿਹਾ ਕਿ ਲਿੰਸਨਿੰਗ ਇਅਰਜ਼ ਇੱਕ ਹੀ ਛੱਤ ਹੇਠਾਂ ਵਿਸ਼ੇਸ ਜ਼ਰੂਰਤ ਵਾਲੇ …
Read More »Monthly Archives: February 2018
ਸਿਲੰਡਰ ਫੱਟਣ ਨਾਲ ਜਖ਼ਮੀ ਹੋਏ ਬੱਚਿਆਂ ਦਾ ਛੀਨਾ ਨੇ ਹਸਪਤਾਲਾਂ ’ਚ ਪੁੱਛਿਆ ਹਾਲਚਾਲ
ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਪੰਜਾਬ ਭਾਜਪਾ ਦੇ ਸੂਬਾਈ ਐਗਜੈਕਟਿਵ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਛੇਹਰਟਾ ਨੇੜੇ ਪਿੰਡ ਕਾਲਾ ਘਨੂੰਪਰ ਵਿਖੇ ਗੈਸੀ ਗੁਬਾਰੇ ਦਾ ਸਿਲੰਡਰ ਫੱਟਣ ਨਾਲ ਜਖ਼ਮੀ ਹੋਏ ਬੱਚਿਆਂ ਦਾ ਵੱਖ-ਵੱਖ ਹਸਪਤਾਲਾਂ ’ਚ ਹਾਲਚਾਲ ਪੁੱਛਦੇ ਅਤੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਕੇ ਹੌਂਸਲਾ ਦਿੰਦੇ ਹੋਏ।
Read More »ਗੁਰਦੁਆਰਾ ਸੰਤ ਖ਼ਾਲਸਾ ਦੇ ਉਦਘਾਟਨ `ਚ ਪੁੱਜੀਆਂ ਸੰਗਤਾਂ ਦਾ ਦਮਦਮੀ ਟਕਸਾਲ ਮੁਖੀ ਵਲੋਂ ਧੰਨਵਾਦ
ਮੋਗਾ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਚੌਧਵੇ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਪਾਵਨ ਜਨਮ ਅਸਥਾਨ ਪਿੰਡ ਰੋਡੇ ਵਿਖੇ ਉੱਸਾਰੇ ਗਏ ਗੁਰਦਵਾਰਾ ਸੰਤ ਖ਼ਾਲਸਾ ਦਾ ਪੂਰੀ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਉਦਘਾਟਨ ਕੀਤਾ ਗਿਆ।ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀ ਸੰਗਤ ਦਾ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਧੰਨਵਾਦ ਕੀਤਾ …
Read More »ਸਰਕਾਰੀ ਕਾਲਜ ਨੂੰ ਨਵੀਂ ਦਿੱਖ ਦੇਣ ਲਈ ਤਿਆਰੀਆਂ ਅਰੰਭ
ਬਠਿੰਡਾ, 26 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਕਾਰੀ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ ਮੁਕੇਸ਼ ਅਗਰਵਾਲ ਵਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਵਿਦਿਆਰਥੀਆਂ ਦਾ ਚੌਤਰਫਾ ਵਿਕਾਸ ਅਤੇ ਉਹਨਾਂ ਦੀ ਸ਼ਖਸ਼ੀਅਤ ਉਭਾਰਨ ਲਈ ਕਾਲਜ ਵਿੱਚ ਸਮਾਜਿਕ, ਆਰਥਿਕ, ਇਤਿਹਾਸਕ, ਸਾਹਿਤਕ, ਸੰਸਕ੍ਰਿਤਕ, ਸੱਭਿਆਚਾਰਕ, ਵਿਗਿਆਨਕ, ਵੈਦਿਕ ਕਾਲ ਦੇ ਨਾਲ ਸੰਬਿਧਤ ਭਾਸ਼ਨਾਂ ਦੀ ਲੜੀ ਤਿਆਰ ਕੀਤੀ ਗਈ ਹੈ।ਕਾਲਜ ਦੇ …
Read More »ਰੈਣ ਸੁਬਾਈ ਕੀਰਤਨ ਸਾਲਾਨਾ ਸਮਾਗਮ ਗੁਰਦੁਆਰਾ ਸਿੰਘ ਸਭਾ ਵਿਖੇ ਸੰਪਨ
ਬਠਿੰਡਾ, 26 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਸਥਾਨਾਂ ’ਤੇ ਅਖੰਡ ਕੀਰਤਨੀ ਜਥਿਆਂ ਵਲੋਂ ਚਲਿਆ ਰੈਣ ਸੁਬਾਈ ਕੀਰਤਨ ਦਾ ਸਾਲਾਨਾ ਸਮਾਗਮ ਅੰਮ੍ਰਿਤ ਵੇਲੇ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਇਆ।ਇਸ ਤੋਂ ਪਹਿਲਾਂ ਅਖੰਡ ਕੀਰਤਨੀ ਜਥੇ ਵਲੋਂ ਸਾਲਾਨਾ ਸਮਾਗਮ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ …
Read More »ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 26 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਮਹਿੰਦਰ ਸਿੰਘ ਨਾਨਕ ਨਾਮ ਲੇਵਾ ਦੇ ਗ੍ਰਹਿ ਮਿੰਨੀ ਸੈਕਟਰੀਏਟ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਿਤਨੇਮ ਦੀਆਂ ਬਾਣੀਆਂ `ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ `ਚ …
Read More »ਮਨੀ ਸਿੰਘ ਸਪੋਰਟਸ ਸਕੂਲ ਘੁੱਦਾ ਦੇ ਖਿਡਾਰੀ ਨੇ ਰਾਸ਼ਟਰੀ ਪੱਧਰ `ਤੇ ਜਿੱਤਿਆ ਸੋਨ ਤਮਗਾ
ਬਠਿੰਡਾ, 26 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ‘ਖੇਲੋ ਇੰਡਿਆਂ ਖੇਲੋ ਸਕੂਲ’ ਖੇਡਾਂ ਵਿੱਚ ਸਪੋਰਟਸ ਸਕੂਲ ਘੁੱਦਾ ਦੇ ਬਾਸਕਿਟਬਾਲ ਖਿਡਾਰੀ ਮਨੀ ਸਿੰਘ ਨੇ ਰਾਸ਼ਟਰੀ ਪੱਧਰ `ਤੇ ਸੋਨ ਤਮਗਾ ਜਿੱਤ ਕੇ ਆਪਣੇ ਸਕੂਲ ਤੇ ਪੰਜਾਬ ਰਾਜ ਦਾ ਨਾਮ ਰੌਸ਼ਨ ਕੀਤਾ।ਬੀਤੇ ਦਿਨੀਂ ਦਿੱਲੀ ਵਿਖੇ ਹੋਏ ਇਸ ਟੂਰਨਾਮੈਂਟ ਵਿੱਚ ਸਾਰੇ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚੋ ਕੱਲ ਅੱਠ ਬਾਸਕਿਟਬਾਲ ਟੀਮਾਂ ਨੇ …
Read More »ਜਨਮ ਦਿਨ ਮੁਬਾਰਕ – ਹਸ਼ਨਪ੍ਰੀਤ ਕੌਰ
ਸਮਰਾਲਾ, 26 ਫਰਵਰੀ (ਪੰਜਾਬ ਪੋਸਟ – ਕੰਗ) – ਖੁਮਾਣ ਜਿਲਾ ਫਤਹਿਗੜ ਸਾਹਿਬ ਹਰਸਿਮਰਨਜੀਤ ਸਿੰਘ ਅਤੇ ਜਸਪ੍ਰੀਤ ਕੌਰ ਨੂੰ ਹੋਣਹਾਰ ਬੇਟੀ ਹਸ਼ਨਪ੍ਰੀਤ ਕੌਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਸਹਿਜਦੀਪ ਸਿੰਘ
ਸਮਰਾਲਾ, 26 ਫਰਵਰੀ (ਪੰਜਾਬ ਪੋਸਟ – ਕੰਗ) – ਪਿੰਡ ਦੱਦਾਹੂਰ ਤਹਿਸੀਲ ਰਾਏਕੋਟ ਜਿਲਾ ਲੁਧਿਆਣਾ ਵਾਸੀ ਜਸਵੀਰ ਸਿੰਘ ਦੱਦਾਹੂਰ ਅਤੇ ਜਸਵੀਰ ਕੌਰ ਨੂੰ ਹੋਣਹਾਰ ਬੇਟੇ ਸਹਿਜਦੀਪ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸਿਲੰਡਰ ਹਾਦਸੇ ਦੇ ਜਖ਼ਮੀਆਂ ਦੇ ਇਲਾਜ ਦਾ ਖ਼ਰਚ ਸਰਕਾਰ ਕਰੇਗੀ – ਸਿੱਧੂ
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨੀ ਪਿੰਡ ਕਾਲੇ ਘਣੂਪੁਰ ਵਿਖੇ ਗੈਸੀ ਗੁਬਾਰੇ ਦਾ ਸਿਲੰਡਰ ਫੱਟਣ ਦੋਰਾਨ ਜਖ਼ਮੀ ਹੋਏ ਬੱਚਿਆਂ ਦਾ ਹਾਲ ਜਾਣਨ ਲਈ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਅਮਨਦੀਪ ਹਸਪਤਾਲ ਵਿਖੇ ਗਏ।ਜਿਥੇ ਉਨਾਂ ਨੇ ਹਾਦਸੇ ਵਿਚ ਜਖ਼ਮੀ ਹੋਏ ਬੱਚਿਆਂ ਦਾ ਹਾਲ ਚਾਲ ਪੁਛਿਆ ਅਤੇ ਉਨਾਂ ਦੇ ਪਰਿਵਾਰਾਂ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।ਇਸ …
Read More »
Punjab Post Daily Online Newspaper & Print Media