ਬਠਿੰਡਾ, 5 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿੰਡ ਘੁੱਦਾ ਵਿਖੇ ਨੌਜਵਾਨ ਭਾਰਤ ਸਭਾ ਨੇ ਪੰਜਾਬ ਸਰਕਾਰ ਵੱਲੋਂ ਲੋਕ ਸੰਘਰਸ਼ਾਂ ਨੂੰ ਕੁਚਲਣ ਲਈ ਲਾਗੂ ਕੀਤੇ ਕਾਲੇ ਕਾਨੂੰਨ ‘ਜਨਤਕ ਤੇ ਨਿੱਜੀ ਜਾਇਦਾਦ ਨੁਕਸਾਨ ਰੌਕੂ ਐਕਟ’ ਤੇ ਤਜ਼ਵੀਜ ਅਧੀਨ ‘ਪਕੋਕਾ’ ਕਾਨੂੰਨ ਕਨਵੈਨਸ਼ਨ ਆਯੋਜਿਤ ਕੀਤੀ ਗਈ।ਇਸ ਮੌਕੇ ਐਡਵੋਕੇਟ ਐਨ.ਕੇ ਜੀਤ ਤੇ ਨੌਜਵਾਨ ਭਾਰਤ ਦੇ ਸੂਬਾ ਕਮੇਟੀ ਮੈਂਬਰ ਅਸ਼ਵਨੀ ਘੁੱਦਾ …
Read More »Monthly Archives: February 2018
ਆਦਰਸ਼ ਸਕੂਲ ਨੰਦਗੜ੍ਹ ਵਿਖੇ ਅੰਤਰ-ਸਦਨ ਖੇਡ ਮੁਕਾਬਲੇ ਕਰਵਾਏ
ਨੀਲਾ ਸਦਨ ਬਣਿਆ ਓਵਰਆਲ ਚੈਪੀਅਨ ਬਠਿੰਡਾ, 5 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੰਦਗੜ੍ਹ ਵਿਖੇ ਪ੍ਰਿੰਸੀਪਲ ਅਮਨਦੀਪ ਕੌਰ ਦੀ ਗਤੀਸ਼ੀਲ ਦਿਸ਼ਾ-ਨਿਰਦੇਸ਼ਨਾ, ਡੀ.ਪੀ.ਈ ਗੁਰਜੀਤ ਸਿੰਘ ਭੀਟੀਵਾਲਾ ਅਤੇ ਲੈਕਚਰਾਰ ਕੰਵਲਜੀਤ ਕੌਰ ਦੀ ਯੋਗ ਅਗਵਾਈ ‘ਚ ਸਕੂਲ ਦੇ ਖਿਡਾਰੀਆਂ (ਲੜਕਿਆਂ) ਦਰਮਿਆਨ ਇੱਕ ਰੋਜ਼ਾ ਅੰਤਰ ਸਦਨ ਖੇਡ ਮੁਕਾਬਲੇ ਕਰਵਾਏ ਗਏ।ਛੇਵੀਂ ਤੋਂ …
Read More »ਕੈਂਬਰਿਜ ਗਲੋਬਲ ਸਕੂਲ ਦੇ ਬੱਚਿਆਂ ਨੇ ਲਗਾਇਆ ਮਿੰਨੀ ਜੂ-ਡੀਅਰ ਪਾਰਕ ਸਫਾਰੀ ਦਾ ਟੂਰ
ਬਠਿੰਡਾ, 5 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੈਂਬਰਿਜ ਗਲੋਬਲ ਸਕੂਲ ਸੀ ਬੀ ਐਸ ਈ ਡੱਬਵਾਲੀ ਰੋਡ ਦੇ ਬੱਚਿਆਂ ਨੂੰ ਮਿੰਨੀ ਜੂ ਡੀਅਰ ਪਾਰਕ ਸਫਾਰੀ ਦਾ ਟੂਰ ਲਗਵਾਇਆ ਗਿਆ।ਇਹ ਟੂਰ ਪਿੰ: ਮੈਡਮ ਵਰਿੰਦਰ ਕੌਰ ਅਤੇ ਕੁਆਰਡੀਨੇਟਰ ਪਿੰਕੀ ਬਾਜਵਾ ਦੀ ਦੇਖ ਰੇਖ ‘ਚ ਤਕਰੀਬਨ 150 ਤੋਂ ਵੱਧ ਬੱਚਿਆਂ ਨੇ ਭਾਗ ਲਿਆ।ਸਕੂਲ ਮੈਨੇਜ਼ਮੈਂਟ ਵੱਲੋਂ ਨਰਸਰੀ ਤੋਂ 7ਵੀਂ ਜਮਾਤ …
Read More »ਗੰਭੀਰ ਹਾਲਤ ’ਚ ਅਣਜਾਣ ਵਿਅਕਤੀ, ਔਰਤ ਤੇ ਦੋ ਜ਼ਖ਼ਮੀ ਨੌਜਵਾਨ ਕਰਵਾਏ ਹਸਪਤਾਲ ਦਾਖ਼ਲ
ਬਠਿੰਡਾ, 5 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੀ ਰਾਤ ਇਕ ਅਣਜਾਣ ਵਿਅਕਤੀ ਨੂੰ ਰੇਲਵੇ ਸਟੇਸ਼ਨ ਪਲੇਟ ਫਾਰਮ ’ਤੇ ਗੰਭੀਰ ਹਾਲਤ ਹੋਣ ਕਾਰਨ ਸਹਾਰਾ ਜਨ ਸੇਵਾ ਦੀ ਲਾਇਂਫ਼ ਸੇਵਿੰਗ ਬ੍ਰਿਗੇਡ ਦੇ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਸ ਦੀ ਖ਼ਬਰ ਲਿਖਣ ਤੱਕ ਸ਼ਨਾਖ਼ਤ ਨਹੀ ਹੋ ਸਕੀ।ਇਸ ਤੋਂ ਇਲਾਵਾ ਇਕ ਔਰਤ ਅੱਧੀ ਰਾਤ ਤੋਂ ਬਾਅਦ ਰੇਲਵੇ …
Read More »ਪੈਨਸ਼ਨਰਾਂ ਵਲੋਂ ਲੁਧਿਆਣਾ ਵਿਖੇ ਰੋਸ ਰੈਲੀ ਤੇ ਮਾਰਚ 9 ਫਰਵਰੀ ਨੂੰ
ਸਮਰਾਲਾ, 5 ਫਰਵਰੀ (ਪੰਜਾਬ ਪੋਸਟ – ਕੰਗ) – ਪੰਜਾਬ ਸਰਕਾਰ ਨੇ ਪੈਨਸ਼ਨਰਾਂ ਪ੍ਰਤੀ ਜੋ ਬੇਰੁਖੀ ਅਤੇ ਭੱਦਾ ਰਵੱਈਆ ਅਖਤਿਆਰ ਕੀਤਾ ਹੋਇਆ ਹੈ ਦੇ ਖਿਲਾਫ ਪੰਜਾਬ ਭਰ ਦੇ ਪੈਨਸ਼ਨਰਾਂ ਵਿੱਚ ਬੇਚੈਨੀ ਅਤੇ ਗੁੱਸੇ ਦੀ ਲਹਿਰ ਦੌੜ ਗਈ ਹੈ।ਜਿਸ ਕਾਰਨ ਮਜਬੂਰੀ ਵੱਸ ਇਸ ਬੁਢਾਪੇ ਦੀ ਉਮਰੇ ਸੜਕਾਂ ਤੇ ਉੱਤਰ ਕੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।ਵਿੱਤ ਮੰਤਰੀ ਪੰਜਾਬ …
Read More »ਜਗਦੀਸ਼ ਟਾਈਟਲਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ- ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 1984 ਸਿੱਖ ਕਤਲੇਆਮ ਸਮੇਂ ਰਾਜੀਵ ਗਾਂਧੀ ਨਾਲ ਗੱਡੀ ਵਿਚ ਬੈਠ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਬਿਆਨ ਤੋਂ ਬਾਅਦ ਹੁਣ ਜਗਦੀਸ਼ ਟਾਈਟਲਰ ਦੇ ਸਾਹਮਣੇ ਆਈ ਵੀਡਿਓ ਵਿਚ ਉਸ ਵਲੋਂ ਇੱਕ ਸੌ ਸਿੱਖਾਂ ਨੂੰ ਕਤਲ ਕਰਵਾਉਣ ਦੇ ਕੀਤੇ ਗਏ ਇਕਬਾਲ ਦੇ ਆਧਾਰ ’ਤੇ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਇਹ ਮੰਗ ਕਰਦਿਆਂ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਅਜੀਤ ਸਿੰਘ ਕੋਹਾੜ ਦੇ ਅਕਾਲ ਚਲਾਣੇ ‘ਤੇ ਅਫਸੋਸ ਪ੍ਰਗਟ
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੀਨੀਅਰ ਅਕਾਲੀ ਆਗੂ ਅਤੇ ਵਿਧਾਇਕ ਅਜੀਤ ਸਿੰਘ ਕੋਹਾੜ ਦੇ ਅਕਾਲ ਚਾਲਣਾ ਕਰ ਜਾਣ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਕੋਹਾੜ ਜ਼ਮੀਨ ਨਾਲ ਜੁੜੇ ਹੋਏ ਲੋਕ ਆਗੂ ਸਨ ਅਤੇ ਦਰਵੇਸ਼ ਸੁਭਾਅ ਕਰਕੇ ਜਾਣੇ ਜਾਂਦੇ ਸਨ।ਉਨ੍ਹਾਂ ਕਿਹਾ ਕਿ ਅਜਿਹੇ ਲੋਕ ਆਗੂ …
Read More »ਪੁਲਿਸ ਚੌਕੀ ਰਾਣੀ ਕਾ ਬਾਗ ਦੀ ਇਮਾਰਤ ਦੇ ਉਦਘਾਟਨ ਉਪਰੰਤ ਕੀਤੀ ਪੁਲਿਸ ਪਬਲਿਕ ਮੀਟਿੰਗ
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਬਲਿਕ ਅਤੇ ਕਮਰਚਾਰੀਆਂ ਦੇ ਬੈਠਣ ਲਈ ਜਗ੍ਹਾ ਦੇ ਸਹੀ ਪ੍ਰਬੰਧ ਨੂੰ ਦੇਖਦਿਆਂ ਥਾਣੇ ਅਤੇ ਚੌਕੀਆਂ ਦੀਆਂ ਇਮਾਰਤਾਂ ਦੀ ਉਸਾਰੀ ਤੇ ਸਹੀ ਰੱਖ-ਰਖਾਵ ਤਹਿਤ ਪੁਲਿਸ ਚੌਕੀ ਰਾਣੀ ਕਾ ਬਾਗ ਦੀ ਇਮਾਰਤ ਨੂੰ ਸਹੀ ਢੰਗ ਨਾਲ ਬਣਾਇਆ ਗਿਆ ਹੈ।ਜਿਸ ਵਿੱਚ ਦਫ਼ਤਰ ਕਰਮਚਾਰੀਆਂ ਲਈ ਬੈਰਕ, ਚੌਕੀ ਦੀ ਚਾਰਦਵਾਰੀ ਅਤੇ ਪਬਲਿਕ ਦੇ ਬੈਠਣ ਲਈ ਵਿਜ਼ਟਰ ਹਾਲ …
Read More »ਕੈਂਸਰ ਜਾਗਰੂਕਤਾ ਲਈ ਸਿਵਲ ਸਰਜਨ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੈਂਸਰ ਦਾ ਮੁਢਲੀ ਸਟੇਜ ਤੇ ਪਕੜ ਵਿੱਚ ਆਉਣਾ ਹੀ ਕੈਸਰ ਕੰਟਰੋਲ ਦੀ ਕੂੰਜੀ ਹੈ।ਇਸ ਤੇਜੀ ਨਾਲ ਵਧਦੀ ਹੋਈ ਬਿਮਾਰੀ ਬਾਰੇ ਆਮ ਲੋਕਾਂ ਨੂੰ ਜਾਗਰੂਕਤਾ ਦੇਣ ਲਈ ਅੱਜ ਸਿਵਲ ਸਰਜਨ ਡਾ. ਨਰਿੰਦਰ ਕੌਰ ਵਲੋਂ ਸਿਵਲ ਹਸਪਤਾਲ ਵਿਖੇ ਬੱਸ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਰਵਾਨਾ ਕੀਤਾ ਗਿਆ।ਇਸ ਅਵਸਰ `ਤੇ …
Read More »ਜਗਦੀਸ਼ ਟਾਈਟਲਰ ਦਾ ਵੀਡੀਓ ਰਾਹੀਂ ਕਬੂਲਨਾਮਾ ਦਿੱਲੀ ਕਮੇਟੀ ਨੇ ਕੀਤਾ ਜਨਤਕ
ਨਵੀਂ ਦਿੱਲੀ, 5 ਫਰਵਰੀ (ਪੰਜਾਬ ਪੋਸਟ ਬਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕਾਂਗਰਸ ਆਗੂ ਜਗਦੀਸ਼ ਟਾਈਟਲਰ ਦਾ ਸਟਿੰਗ ਆਪਰੇਸ਼ਨ ਜਾਰੀ ਕਰਦੇ ਹੋਏ ਟਾਈਟਲਰ ਵੱਲੋਂ 1984 ’ਚ ਕਥਿਤ ਤੌਰ ’ਤੇ 100 ਸਿੱਖਾਂ ਦਾ ਕਤਲ ਕਬੂਲ ਕਰਨ ਦਾ ਵੀਡੀਓ ਪੇਸ਼ ਕੀਤਾ ਹੈ। ਕਮੇਟੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜੀਤ ਸਿੰਘ ਜੀ.ਕੇ. ਨੇ ਅੱਜ ਕਾਸ਼ਟੀਟਿਊਸ਼ਨਲ ਕਲੱਬ ’ਚ …
Read More »
Punjab Post Daily Online Newspaper & Print Media