ਅੰਮ੍ਰਿਤਸਰ, 2 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਇਕੱਤਰਤਾ 10 ਫਰਵਰੀ ਨੂੰ ਪ੍ਰਧਾਨ ਪਰਦੀਪ ਸਰੀਨ ਦੀ ਪ੍ਰਧਾਨਗੀ ਹੇਠ ਪ੍ਰੇਮ ਆਸ਼ਰਮ ਹਾਈ ਸਕੂਲ ਬੇਰੀ ਗੇਟ ਵਿਖੇ ਸਵੇਰੇ 11.00 ਵਜੇ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਖਜ਼ਾਨਚੀ ਜਸਵੰਤ ਸਿੰਘ ਗਿਆਨੀ ਨੇ ਦੱਸਿਆ ਕਿ ਅੰਤ੍ਰਿਮ ਰਾਹਤ ਅਤੇ 25 ਸਾਲਾਂ ਦੀ ਕੀਤੀ ਸੇਵਾ ਬਦਲੇ …
Read More »Monthly Archives: February 2018
ਪੈਨਸ਼ਨਰਾਂ ਤੇ ਵਿਧਵਾਵਾਂ ਵਲੋਂ ਰੋਸ ਮੁਜ਼ਾਹਰਾ 5 ਫਰਵਰੀ ਨੂੰ
ਪੈਨਸ਼ਨ ਨਾ ਮਿਲਣ ਕਾਰਨ ਪੈਨਸ਼ਨਰਾਂ ’ਚ ਭਾਰੀ ਰੋਸ ਸਮਰਾਲਾ, 2 ਜਨਵਰੀ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਮੰਡਲ ਸਮਰਾਲਾ ਦੀ ਪੈਨਸ਼ਨਰਜ ਐਸੋਸੀਏਸ਼ਨ ਡਵੀਜ਼ਨ ਕਮੇਟੀ ਦੀ ਇੱਕ ਜ਼ਰੂਰੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜਨਵਰੀ ਮਹੀਨਾ 2018 ਦੀ ਪੈਨਸ਼ਨ ਰਿਲੀਜ਼ ਨਾ ਹੋਣ ਕਰਕੇ ਪੈਨਸ਼ਨਰਾਂ ਅਤੇ ਵਿਧਵਾਵਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਸਮੇਂ ਵਿੱਤ …
Read More »ਦੁਕਾਨਾਂ ਭੰਨਣ ਤੇ ਗੁੰਡਾਗਰਦੀ ਹੋਣ ਦੇ ਜਿੰਮੇਵਾਰ ਪੁਲਿਸ ਮੁਲਾਜ਼ਮ ਮੁਅੱਤਲ ਕੀਤੇ ਜਾਣ- ਅਕਾਲੀ ਦਲ
ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਦੇ ਬਾਜ਼ਾਰ ਵਿੱਚ ਦੋ ਦਰਜਨ ਦੇ ਕਰੀਬ ਗੁੰਡਾ ਅਨਸਰਾਂ ਵਲੋਂ ਸ਼ਰੇਆਮ ਕੀਤੀ ਗੁੰਡਾਗਰਦੀ ਵਿਚ ਪੰਜ ਦਰਜਨ ਤੋਂ ਵੱਧ ਦੁਕਾਨਾਂ ਭੰਨਣ, ਲੜਕੀਆਂ ਨਾਲ ਛੇੜਖ਼ਾਨੀ ਤੇ ਬਦਸਲੂਕੀ ਕਰਨ ਅਤੇ ਰਾਹਗੀਰਾਂ ਨਾਲ ਕੁੱਟਮਾਰ ਕਰਨ ਦੀ ਘਟਨਾ `ਚ ਅੱਜ ਤੀਜੇ ਦਿਨ ਤੱਕ ਵੀ ਕੋਈ ਕਾਰਵਾਈ ਨਾ ਕਰਨ `ਤੇ ਸਬੰਧਿਤ ਡੀ.ਐਸ.ਪੀ, ਐਸ.ਐਚ.ਓ …
Read More »ਰਿੰਟੂ ਦੇ ਮੇਅਰ ਬਣਨ ਨਾਲ ਗੁਰੂ ਨਗਰੀ ਦਾ ਹੋਵੇਗਾ ਵਿਕਾਸ – ਠੇਕੇਦਾਰ
ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਗੁਰੂ ਕੀ ਪਵਿੱਤਰ ਨਗਰੀ ਦੇ ਨਵੇ ਬਣੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਅੱਜ ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ। ਉਨਾਂ ਨੇ ਸਮੁੱਚੀ ਕਾਂਗਰਸੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੇਅਰ ਕਮਲਜੀਤ ਸਿੰਘ ਰਿੰਟੂ ਅੰਮ੍ਰਿਤਸਰ ਵਾਸੀਆਂ ਦੀਆਂ ਉਮੀਦਾਂ `ਤੇ ਖੜੇ ਉਤਰਣਗੇ ਤੇ ਸ਼ਹਿਰ ਦੀ ਨੁਹਾਰ …
Read More »ਇੰਟਰਨੈਸ਼ਨਲ ਪੰਜਾਬੀ ਕਾਨਫਰੰਸ ਦਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕੀਤਾ ਉਦਘਾਟਨ
ਦਿੱਲੀ ਕਮੇਟੀ ਪੰਜਾਬੀ ਭਾਸ਼ਾ ਨੂੰ ਰੋਜਗਾਰ ਪੱਖੀ ਬਣਾਉਣ ਲਈ ਵਚਨਬੱਧ ਨਵੀਂ ਦਿੱਲੀ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਇੰਟਰਨੈਸ਼ਨਲ ਪੰਜਾਬੀ ਕਾਨਫਰੰਸ ਦਾ ਉਦਘਾਟਨ ਕੀਤਾ।ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਵਾਰੀ ਕਰਵਾਈ ਗਈ ਕਾਨਫਰੰਸ ਹੁਣ ਹਰ ਦੂਜੇ ਵਰ੍ਹੇ ਕਮੇਟੀ ਵਲੋਂ ਕਰਾਉਣ ਦਾ ਐਲਾਨ ਕੀਤਾ ਗਿਆ।ਮਨਮੋਹਨ …
Read More »ਗੁ. ਬੰਗਲਾ ਸਾਹਿਬ ਨੂੰ ਵਰਲਡ ਬੁੱਕ ਆਫ ਰਿਕਾਰਡ ਨੇ ਪਰੋਪਕਾਰ ਸੇਵਾਵਾਂ ਲਈ ਦਿੱਤਾ ਪ੍ਰਮਾਣ ਪੱਤਰ
ਨਵੀਂ ਦਿੱਲੀ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਵਰਲਡ ਬੁੱਕ ਆੱਫ ਰਿਕਾਰਡ ਲੰਦਨ ਵੱਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਨੂੰ ਸਮਾਜ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਪ੍ਰਮਾਣ ਪੱਤਰ ਦਿੱਤਾ ਗਿਆ।ਵਰਲਡ ਬੁੱਕ ਆੱਫ ਰਿਕਾਰਡ ਦੇ ਪ੍ਰਧਾਨ ਸਨਤੋਸ਼ ਸ਼ੁਕਲਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਮਾਣ ਪੱਤਰ ਸੌਂਪਿਆ। ਇੱਥੇ ਦੱਸ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਸਾਇੰਸ ਵਿਭਾਗ ਵਲੋਂ ਜੈਵਿਕ ਪਦਾਰਥਾਂ ਬਾਰੇ ਪ੍ਰਦਰਸ਼ਨੀ
ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਬੋਟਨੀ ਵਿਭਾਗ ਵਲੋਂ ਜੈਵਿਕ ਖਾਦ ਪਦਾਰਥ (ਔਰਗੈਨਿਕ ਫੂਡ) ਵਿਸ਼ੇ `ਤੇ ਇਕ ਭਾਸ਼ਨ ਅਤੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਅਵਿਨਾਸ਼ ਕੁਮਾਰ ਨਾਗਪਾਲ ਨੇ ਭਾਸ਼ਨ ਦਿੱਤਾ।ਉਹਨ੍ਹਾਂ ਨੇ ਆਪਣੇ ਭਾਸ਼ਨ ਵਿਚ ਖਾਦ ਪਦਾਰਥਾਂ ਦੇ ਨਫੇ ਅਤੇ ਨੁਕਸਾਨ ਬਾਰੇ ਜ਼ਿਕਰ ਕਰਦੇ ਹੋਏ ਜੈਵਿਕ ਪਦਾਰਥਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ।ਉਹਨਾਂ …
Read More »ਨਸ਼ਾ ਤਸਕਰੀ ਦੇ ਦੋਸ਼ਾਂ ’ਚੋਂ ਇਕ ਬਰੀ
ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਦੀ ਮਾਨਯੋਗ ਅਦਾਲਤ ਨੇ ਪਿਛਲੇ ਤਕਰੀਬਨ ਸਵਾ ਚਾਰ ਸਾਲਾਂ ਤੋਂ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ।ਵਰਨਣਯੋਗ ਹੈ ਕਿ ਥਾਣਾ ਮੌੜ ਪੁਲਿਸ ਨੇ ਮੌੜ ਚੜਤ ਸਿੰਘ ਪਿੰਡ ਦੀ ਹੱਦ ਵਿਚ ਸ਼ੱਕ ਦੇ ਚਲਦਿਆਂ ਸਿਕੰਦਰ ਸਿੰਘ ਪੁੱਤਰ …
Read More »ਘਰ ਵਿਚੋਂ ਕੀਮਤ ਸਾਮਾਨ ਚੋਰੀ
ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਅਮਰਪੁਰਾ ਬਸਤੀ ਸਥਿਤ ਇਕ ਘਰ ਵਿਚੋਂ ਬੀਤੀ ਰਾਤ ਲੈਪਟਾਪ, ਮੋਬਾਇਲ ਫੋਨ ਅਤੇ ਹੋਰ ਕੀਮਤ ਸਾਮਾਨ ਚੋਰੀ ਹੋਣ ਦੀ ਖ਼ਬਰ ਮਿਲੀ ਹੈ। ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਮਕਾਨ ਮਾਲਕ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 457, 380 ਭਾਰਤੀ ਦੰਡਾਂਵਲੀ ਤਹਿਤ ਮੁਕੱਦਮਾ ਦਰਜ ਕਰਕੇ ਤਫ਼ਤੀਸ ਸ਼ੁਰੂ ਕਰ …
Read More »ਸਿੰਚਾਈ ਵਿਭਾਗ ਦੀ ਮਹਿਲਾ ਮੁਲਾਜ਼ਮ ਨੂੰ ਸੇਵਾਮੁਕਤੀ ’ਤੇ ਦਿੱਤੀ ਵਿਦਾਇਗੀ ਪਾਰਟੀ
ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਸਿੰਚਾਈ ਵਿਭਾਗ ਦਫਤਰ ਕਾਰਜਕਾਰੀ ਇੰਜੀਨੀਅਰ ਕੈਨਾਲ ਲਾਈਨਿੰਗ ਮੰਡਲ ਨੰ: 2, ਵਿਖੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀ ਸ੍ਰੀਮਤੀ ਸੁਰਿੰਦਰ ਕੌਰ ਸੀਨੀਅਰ ਸਹਾਇਕ ਨੂੰ ਸੇਵਾ ਮੁਕਤੀ ਸਮੇਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਮਾਨਯੋਗ ਕਾਰਜਕਾਰੀ ਇੰਜੀਨੀਅਰ ਸਤਿੰਦਰ ਪਾਲ ਦੀ ਅਗਵਾਈ ਵਿੱਚ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।ਸਮੂਹ ਸਟਾਫ ਵਲੋਂ ਸ੍ਰੀਮਤੀ ਸੁਰਿੰਦਰ ਕੌਰ …
Read More »
Punjab Post Daily Online Newspaper & Print Media