Tuesday, November 24, 2026

Monthly Archives: February 2018

ਖਾਲਸਾ ਕਾਲਜ ਦੀ 111ਵੀਂ ਕਾਨਵੋਕੇਸ਼ਨ ਦੌਰਾਨ 716 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਵਿਦਿਆਰਥੀਆਂ ਦਾ ਆਪਣੇ ਵਿਸ਼ੇ ’ਚ ਨਿਪੁੰਨ ਹੋਣਾ ਲਾਜ਼ਮੀ – ਸਤਿਆਜੀਤ ਮਜੀਠੀਆ ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ੁਦ ਮੁਖਤਿਆਰ ਸੰਸਥਾ ਖਾਲਸਾ ਕਾਲਜ ਵਿਖੇ ਅੱਜ 111ਵੀਂ ਸਲਾਨਾ ਕਾਨਵੋਕੇਸ਼ਨ ਦੌਰਾਨ 716 ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਹਰੇਕ ਖੇਤਰ ’ਚ ਨਿਪੰੁਨ ਹੋਣ ਲਈ ਵਿਦਿਆਰਥੀਆਂ ਨੂੰ ਆਪਣੇ ਚੁਣੇ ਹੋਏ …

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਵਿੱਦਿਅਕ ਸੰਸਥਾਵਾਂ ਨੇ ਮਨਾਇਆ ਮਾਤਭਾਸ਼ਾ ਸਪਤਾਹ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸੰਸਾਰ ਪੱਧਰ ’ਤੇ ਮਾਤਭਾਸ਼ਾ ਦਿਵਸ ਮਨਾ ਕੇ ਲੋਕਾਂ ਨੂੰ ਆਪਣੀ ਮਾਤ ਭਾਸ਼ਾ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾਂਦਾ ਹੈ।ਇਸ ਦਿਵਸ ਨੂੰ ਮਨਾਉਣ ਲਈ ਅਤੇ ਵਿਦਿਆਰਥੀਆਂ ਨੂੰ ਆਪਣੀ ਮਾਤਭਾਸ਼ਾ ਦੀ ਅਮੀਰੀ ਤੋਂ ਜਾਣੂ ਕਰਵਾਉਣ ਲਈ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲਦੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਮਾਤਭਾਸ਼ਾ …

Read More »

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਦਾ ਅੰਤਰ ਕਾਲਜ ਪੋਸਟਰ ਮੁਕਾਬਲੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨਵਕਿਰਨ ਕੌਰ ਬੀ.ਏ ਅਤੇ ਪ੍ਰਭਜੋਤ ਕੌਰ ਨੇ ਸਮਾਜ ’ਚ ਫ਼ੈਲ ਰਹੀ ਬਿਮਾਰੀ ਏਡਜ਼ ਦੇ ਲੱਛਣਾਂ ਅਤੇ ਬਚਾਓ ਤੋਂ ਜਾਣੂ ਕਰਵਾਉਣ ਲਈ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਰੈਡ ਰਿਬਨ ਕਲੱਬ ਦੁਆਰਾ ਕਰਵਾਏ ਗਏ ਅੰਤਰ-ਕਾਲਜ ਪੋਸਟਰ ਮੁਕਾਬਲੇ ’ਚ ਭਾਗ ਲਿਆ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ …

Read More »

ਪਿਆਰਾ ਸਿੰਘ ਮਠਾਰੂ ਦੀ ਧਰਮ ਪਤਨੀ ਨਮਿਤ ਅੰਤਿਮ ਅਰਦਾਸ 25 ਫਰਵਰੀ ਨੂੰ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਲ ਇੰਡੀਆ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ (ਰਜਿ:) ਦੇ ਪ੍ਰਧਾਨ ਪਿਆਰਾ ਸਿੰਘ ਮਠਾਰੂ ਦੀ ਧਰਮ ਪਤਨੀ ਬੀਬੀ ਭਜਨ ਕੌਰ ਦੇ ਦਿਹਾਂਤ `ਤੇ ਖੁਸ਼ਵਿੰਦਰ ਸਿੰਘ ਸੰਧੂ, ਮਨਜੀਤ ਸਿੰਘ ਮੰਜਿ਼ਲ, ਲਖਬੀਰ ਸਿੰਘ ਘੰਮਣ, ਗਿਆਨ ਸਿੰਘ ਬਮਰਾਹ, ਰਜਿੰਦਰ ਸਿੰਘ ਭੁੱਲਰ, ਹਰਪਾਲ ਸਿੰਘ ਬਮਰਾਹ, ਜਸਵਿੰਦਰ ਸਿੰਘ, ਠੇਕੇਦਾਰ ਜਗਜੀਤ ਸਿੰਘ, ਤਰਲੋਕ ਸਿੰਘ, ਜਸਬੀਰ ਸਿੰਘ ਸੱਗੂ, ਠੇਕੇਦਾਰ ਹਰੀਜਤ …

Read More »

ਅੰਮ੍ਰਿਤਸਰ `ਚ ਮੈਗਾ ਜ਼ਿਲ੍ਹਾ ਰੋਜ਼ਗਾਰ ਮੇਲਾ- ਵੱਧ ਤੋਂ ਵੱਧ ਸਲਾਨਾ ਪੈਕੇਜ਼ 2.76 ਲੱਖ

ਅੰਮ੍ਰਿਤਸਰ, 24 ਫਰਵਰੀ  (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਅਧੀਨ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲੇਜ਼,ਅੰਮਿ੍ਰਤਸਰ ਵਿੱਖੇ ਜ਼ਿਲ੍ਹਾ ਬਿਊਰੋ ਆਫ ਇੰਪਲਾਈਮੈਂਟ ਐਂਡ ਇੰਟਰਪ੍ਰਾਈਜਿਜ, ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਅਤੇ ਡਿਸਟ੍ਰਿਕ ਇੰਡਸਟਰੀ ਸੈਂਟਰ ਦੇ ਸਹਿਯੋਗ ਨਾਲ ਮੈਗਾ ਰੋਜ਼ਗਾਰ ਮੇਲਾ ਲਗਾਇਆ ਗਿਆ। ਮਾਨਯੋਗ ਏ.ਡੀ.ਸੀ (ਵਿਕਾਸ) ਵਲੋਂ ਰੋਜ਼ਗਾਰ ਮੇਲੇ ਦਾ ਉਦਘਾਟਨ ਕੀਤਾ ਗਿਆ।ਇਸ …

Read More »

ਫ਼ੈਸ਼ਨ ਉਤਪਾਦ ਵਜੋਂ ਦਸਤਾਰ ਵਰਤੇ ਜਾਣ `ਤੇ ਦਿੱਲੀ ਕਮੇਟੀ ਨੇ ਗੁੱਚੀ ਨੂੰ ਦਿੱਤੀ ਚੇਤਾਵਨੀ

 ਸੁਖਮੀਤ ਸਿੰਘ ਗਿੰਨੀ ਨੇ ਸਰਨਾ ਦਲ ਨੂੰ ਕੀਤਾ ਅਲਵਿਦਾ ਨਵੀਂ ਦਿੱਲੀ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਉਘੇ ਫ਼ੈਸ਼ਨ ਬ੍ਰਾਂਡ ਗੁੱਚੀ ਵੱਲੋਂ ਦਸਤਾਰ ਦੀ ਵਰਤੋ ਫ਼ੈਸ਼ਨ ਸ਼ੋਅ ਦੌਰਾਨ ਕਰਨ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਜਤਾਇਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਅਕਾਲੀ ਦਲ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖ ਨੌਜਵਾਨਾਂ ਨੂੰ ਦਸਤਾਰ ਦੀ …

Read More »

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸਰਾਏ ਅਤੇ ਕੇਵਿਨ ਲੈਮਰੌਇਕਸ ਨਾਲ ਮਜੀਠੀਆ ਦੀ ਮੁਲਾਕਾਤ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਭਾਰਤ ਫੇਰੀ ’ਤੇ ਆਏ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਰਣਦੀਪ ਸਿੰਘ ਸਰਾਏ ਅਤੇ ਕੇਵਿਨ ਲੈਮਰੌਇਕਸ ਨਾਲ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਮੁਲਾਕਾਤ ਕੀਤੀ।ਉਹਨਾਂ ਪੰਜਾਬ ਅਤੇ ਕੈਨੇਡਾ ਦਰਮਿਆਨ ਨਾਗਰਿਕ ਪੱਧਰੀ ਸੰਬੰਧਾਂ ਦੀ ਮਜ਼ਬੂਤੀ ਦੇ ਢੰਗ ਅਤੇ ਉਦੇਸ਼ਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।ਕੈਨੇਡੀਅਨ …

Read More »

‘ਮਾਤ-ਭਾਸ਼ਾ ਦੀ ਹੀਣ ਸਥਿਤੀ ਅਤੇ ਪੰਜਾਬ ਦਾ ਕੌਮੀ ਨਿਘਾਰ : ਇਕ ਸੰਵਾਦ’ ਸੈਮੀਨਰ 26 ਨੂੰ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਦਪਿ ਦਵਿੰਦਰ ਸਿੰਘ) – ਸਥਾਨਕ  ਵਿਰਸਾ ਵਿਹਾਰ ਵਿਖੇ ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਦੀ ਵਿਸ਼ੇਸ਼ ਮੀਟਿੰਗ ਜਸਵੰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਫ਼ੋਕਲੋਰ ਰਿਸਰਚ ਅਕਾਦਮੀ, ਪ੍ਰਗਤੀਸ਼ੀਲ ਲੇਖਕ ਸੰਘ ਅਤੇ ਵਿਰਸਾ ਵਿਹਾਰ ਸੁਸਾਇਟੀ ਦੇ ਸਾਂਝੇ ਯਤਨਾ ਸਦਕਾ 26/02/2018 ਸਵੇਰੇ 10.30 ਵਜੇ ਵਿਰਸਾ ਵਿਹਾਰ ਵਿਖੇ ਕਰਵਾਏ ਜਾ ਰਹੇ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਸੈਮੀਨਾਰ ‘ਮਾਤ-ਭਾਸ਼ਾ ਦੀ ਹੀਣ …

Read More »

ਸੱਤ ਦਿਨਾਂ ਤੱਕ ਚੱਲੇਗਾ ਨੌਜਵਾਨਾਂ ਦੇ ਐਡਵੈਂਚਰ ਕੈਂਪ

ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਨਹਿਰੂ ਯੂਵਾ ਕੇਂਦਰ ਸੰਗਠਨ ਯੂਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵੱਲੋਂ ਮੋਹਿਨੀ ਰਿਸੋਰਟ ਦੁਨੇਰਾ ਵਿਖੇ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਤਰਨਤਾਰਨ, ਫਿਰੋਜਪੁਰ, ਮੋਗਾ, ਜਲੰਧਰ, ਪਠਾਨਕੋਟ ਆਦਿ ਦੇ ਨੌਜਵਾਨਾਂ ਦਾ ਐਡਵੈਂਚਰ ਕੈਂਪ ਆਯੋਜਿਤ ਕੀਤਾ ਗਿਆ।ਇਸ ਕੈਂਪ ਵਿੱਚ 75 ਨੌਜਵਾਨਾਂ ਨੇ ਹਿੱਸਾ ਲਿਆ ਅਤੇ ਇਹ ਕੈਂਪ ਸੱਤ ਦਿਨਾਂ ਤੱਕ ਚੱਲੇਗਾ।ਇਸ ਕੈਂਪ ਦਾ …

Read More »