Tuesday, November 24, 2026

Monthly Archives: February 2018

ਰਿਟਰਨ ਨਾ ਭਰਨ ਵਾਲੇ ਕਰੈਸ਼ਰ ਮਾਲਕਾਂ ’ਤੇ ਕੀਤੀ ਜਾਵੇਗੀ ਬਣਦੀ ਕਾਰਵਾਈ – ਡੀ.ਸੀ

ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿਖੇ ਚੱਲ ਰਹੀ ਕਰੈਸ਼ਰ ਇੰਡਸਟ੍ਰੀਜ ਦੇ ਮਾਲਿਕਾਂ ਜਿਨ੍ਹਾਂ ਵਲੋਂ ਅੱਜ ਤੱਕ ਆਪਣੀ ਰਿਟਰਨ ਨਹੀਂ ਭਰੀ ਗਈ ਹੈ, ਉਹ ਇਕ ਹਫਤੇ ਦੇ ਅੰਦਰ ਅੰਦਰ ਆਪਣੀ ਰਿਟਰਨ ਭਰਨ ਅਤੇ ਇਸ ਨਿਰਧਾਰਤ ਸਮੇਂ ਤੋਂ ਬਾਅਦ ਰਿਟਰਨ ਨਾ ਭਰਨ ਵਾਲੇ ਕਰੈਸ਼ਰ ਮਾਲਕਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਅੱਜ …

Read More »

ਮਾਈਨਿੰਗ ਦੇ ਉਦੇਸ਼ ਨਾਲ ਵਣ ਵਿਭਾਗ ਦੀ ਜਮੀਨ `ਤੇ ਬਣਾਇਆ ਰਸਤਾ ਮਿਲਿਆ

ਪਠਾਨਕੋਟ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਅਨੁਸਾਰ ਪਿਛਲੇ ਕੁੱਝ ਦਿਨਾਂ ਤੋਂ ਵਣ ਵਿਭਾਗ ਪਠਾਨਕੋਟ ਵੱਲੋਂ ਵਿਭਾਗੀ ਜਮੀਨ ਦੀ ਵਿਸ਼ੇਸ ਚੈਕਿੰਗ ਕੀਤੀ ਜਾ ਰਹੀ ਸੀ।ਜਿਸ ਦੋਰਾਨ ਪਿੰਡ ਭੂਰ ਦੇ ਨਜਦੀਕ ਮਾਈਨਿੰਗ ਕਰਨ ਦੇ ਉਦੇਸ਼ ਨਾਲ ਵਣ ਵਿਭਾਗ ਦੀ ਜਮੀਨ ਤੋਂ ਬਣਾਇਆ ਗਿਆ ਇੱਕ ਰਸਤਾ ਵਿਭਾਗ ਦੇ ਧਿਆਨ ਵਿੱਚ ਆਇਆ ਜਿਸ `ਤੇ ਵਿਭਾਗ ਵਲੋਂ ਕਾਰਵਾਈ ਕੀਤੀ ਗਈ …

Read More »

ਕੇਂਦਰ ਐਸ.ਸੀ/ ਐਸ.ਟੀ ਹਿੱਤਾਂ ਦੀ ਰਾਖੀ ਲਈ ਵਚਨਬੱਧ- ਰਾਮਦਾਸ ਅਠਾਵਲੇ

ਚੰਡੀਗੜ੍ਹ, 24 ਫਰਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਦੇਸ਼ ਭਰ ਵਿੱਚ ਸਮਾਜ ਦੇ ਕਮਜ਼ੋਰ ਵਰਗਾਂ, ਦਿਵਯਾਂਗਾਂ ਅਤੇ ਐਸ.ਸੀ/ ਐਸ.ਟੀ (ਅਨੁਸੂਚਿਤ ਜਾਤੀ/ ਅਨੁਸੂਚਿਤ ਜਨਜਾਤੀ)ਦੇ ਹਿਤਾਂ  ਦੀ ਰਾਖੀ, ਖਾਸ ਤੌਰ ‘ਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਐਸ.ਸੀ/ਐਸਟੀਜ਼ ਦੀਆਂ ਖਾਲੀ ਪਈਆਂ ਅਸਾਮੀਆਂ ਰਿਜ਼ਰਵੇਸ਼ਨ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਕਰਕੇ ਜਲਦੀ ਭਰੀਆਂ ਜਾਣ।ਇਹ ਐਲਾਨ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ …

Read More »

ਹਮਲੇ `ਚ ਜਖਮੀ ਦੁਕਾਨਦਾਰ ਹਸਪਤਾਲ ਦਾਖਲ

ਜੰਡਿਆਲਾ ਗੁਰੂ, 24 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਬਾਗ ਵਾਲਾ ਖੂਹ ਸਥਿਤ ਕਰਿਆਨੇ ਦੀ ਦੁਕਾਨ ਅੰਦਰ ਵੜ ਕੇ ਦੁਕਾਨ ਮਾਲਿਕ ਨੂੰ ਗੰਭੀਰ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਰਕਾਰੀ ਮਾਨਾਵਾਲਾ ਹਸਪਤਾਲ ਵਿਚ ਜ਼ੇਰੇ ਇਲਾਜ ਦੁਕਾਨ ਮਾਲਕ ਜਗਦੀਸ਼ ਲਾਲ ਨਾਲ ਮੌਜੂਦ ਉਸ ਦੇ ਲੜਕੇ ਰਾਕੇਸ਼ ਕੁਮਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਵੇਰੇ ਕਰੀਬ …

Read More »

ਜਨਮ ਦਿਨ ਮੁਬਾਰਕ – ਅਭਿਨਵ ਲੂਥਰਾ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਅਮਨ) – ਅੰਮ੍ਰਿਤਸਰ ਵਾਸੀ  ਅਮਿਤ ਲੂਥਰਾ ਅਤੇ ਸ਼ਿਵਾਨੀ ਲੂਥਰਾ ਨੂੰ ਬੇਟੇ ਅਭਿਨਵ ਲੂਥਰਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »