ਪੱਟੀ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਸਥਾਨਕ ਰੇਲਵੇ ਸ਼ਟੇਸ਼ਨ ਸਾਹਮਣੇ ਸਥਿਤ ਗੁਰਦਆਰਾ ਬੀਬੀ ਰਜ਼ਨੀ ਜੀ ਵਿਖੇ ਬੀਬੀ ਰਜ਼ਨੀ ਜੀ ਦਾ 14ਵਾਂ ਸਲਾਨਾ ਸਮਾਗਮ 25 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ।ਅੱਜ 27 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਅਤੇ ਭੋਗ ਐਤਵਾਰ 25 ਫਰਵਰੀ ਨੂੰ ਪਾਏ ਜਾਣਗੇ। ਬਾਬਾ ਗਿਆਨ ਸਿੰਘ ਮਨਿਹਾਲੇ ਵਾਲੇ, ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਤੇ ਬੀਬੀ …
Read More »Monthly Archives: February 2018
ਗੁਰਪ੍ਰੀਤ ਸਿੰਘ ਯੂ.ਕੇ ਦਾ ਜਥੇਦਾਰ ਭਾਟੀਆ ਤੇ ਮੈਂਬਰਾਂ ਨੇ ਕੀਤਾ ਸਨਮਾਨ
ਪੱਟੀ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਇੰਗਲੈਡ ਦੀ ਧਰਤੀ ਤੇ ਪਰਿਵਾਰ ਸਮੇਤ ਗੁਰਸਿੱਖੀ ਬਾਣੇ ‘ਚ ਰਹਿ ਕੇ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਉੱਘੇ ਕਾਰੋਬਾਰੀ ਗੁਰਪ੍ਰੀਤ ਸਿੰਘ ਅਤੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆਂ ਤੇ ਹੋਰ ਅਧਿਕਾਰੀਆਂ ਨੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ।ਜਥੇਦਾਰ ਭਾਟੀਆ ਨੇ ਗੁਰਪ੍ਰੀਤ ਸਿੰਘ ਦੀ ਪ੍ਰਸੰਸਾ ਕਰਦੇ ਪੰਜਾਬ ‘ਚ ਵੱਸਦੇ ਸਿੱਖ ਨੌਜ਼ਵਾਨਾਂ …
Read More »ਬਰਤਾਨੀਆ ’ਚ ਸਿੱਖ ’ਤੇ ਨਸਲੀ ਹਮਲੇ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਰਤਾਨੀਆ ਦੀ ਸੰਸਦ ਦੇ ਬਾਹਰ ਇੱਕ ਸਿੱਖ ’ਤੇ ਇੱਕ ਗੋਰੇ ਵਲੋਂ ਨਸਲੀ ਹਮਲੇ ਨੂੰ ਸ਼੍ਰੋਮਣੀ ਕਮੇਟੀ ਨੇ ਮੰਦਭਾਗਾ ਕਰਾਰ ਦਿੱਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਿਹਾ ਕਿ ਰਵਨੀਤ ਸਿੰਘ ਨਾਂ ਦੇ ਇੱਕ ਸਿੱਖ ਦੀ ਦਸਤਾਰ ਨੂੰ ਹੱਥ ਪਾਉਣ ਵਾਲੇ ਗੋਰੇ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।ਉਨਾਂ ਨੇ ਭਾਰਤ ਦੇ …
Read More »ਗਲੀਆਂ ਦਾ ਕੰਮ ਸ਼ੁਰੂ ਹੋਣ `ਤੇ ਮੁਹੱਲਾ ਵਾਸੀਆਂ ਨੇ ਲਿਆ ਸੁੱਖ ਦਾ ਸਾਹ
ਜੰਡਿਆਲਾ ਗੁਰੂ, 23 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਲੰਬੇ ਅਰਸੇ ਤੋਂ ਵਾਰਡ ਨੰਬਰ 14 ਵਿਚ ਪਾਰਟੀਬਾਜੀ ਦੀ ਭੇਟ ਚੜੀ ਖੂਹ ਵਾਲੀ ਗਲੀ, ਠਠਿਆਰਾ ਵਾਲੀ ਗਲੀ ਆਦਿ ਦਾ ਕੰਮ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੀ ਅਗਵਾਈ ਹੇਠ ਅਤੇ ਕੋਂਸਲਰ ਰਣਧੀਰ ਸਿੰਘ ਮਲਹੋਤਰਾ ਦੀ ਮਿਹਨਤ ਸਦਕਾ ਸ਼ੁਰੂ ਹੋਣ `ਤੇ ਮੁਹੱਲਾ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਅਤੇ ਖੁਸ਼ੀ ਵਿਚ …
Read More »ਹਿਊਮਨ ਜੈਨੇਟਿਕਸ ਵਿਭਾਗ ਨੇ ਮਾਂ ਬੋਲੀ ਦਿਵਸ ਮਨਾਇਆ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ ਵਿਭਾਗ ਨੇ ਅੰਤਰਰਾਸ਼ਟਰੀ ਮਾਤ ਭਾਸ਼ ਦਿਵਸ ਨੂੰ ਸਮਰਪਿਤ “ਮਾਂ ਬੋਲੀ ਦਿਵਸ” ਮਨਾਇਆ ਗਿਆ।ਵਿਭਾਗ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਅੰਗਰੇਜ਼ੀ, ਹਿੰਦੀ, ਪੰਜਾਬੀ ਅਤੇ ਉਰਦੂ ਭਾਸ਼ਣ ਦਿੱਤੇ ਗਏ ਸਨ। ਉਨ੍ਹਾਂ ਮਾਂ ਬੋਲੀ ਦੀ ਮਹੱਤਤਾ ਨੂੰ ਉਜਾਗਰ ਕੀਤਾ।ਵਿਦਿਆਰਥੀਆਂ ਦੁਆਰਾ ਵੱਖ ਵੱਖ ਭਾਸ਼ਾਵਾਂ ਅਤੇ ਭਾਰਤ ਦੇ ਵੱਖ ਵੱਖ ਖੇਤਰਾਂ …
Read More »ਮਜ਼ਦੂਰਾਂ ਨੇ `ਕਿਰਤੀ ਮਹਾਂ ਪੰਚਾਇਤ` ਮੁਹਿੰਮ ਤਹਿਤ ਕੀਤੀਆਂ ਰੈਲੀਆਂ
ਧੂਰੀ, 23 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ 8 ਮਾਰਚ ਨੂੰ ਲੋਂਗੋਵਾਲ ਵਿਖੇ ਕੀਤੀ ਜਾ ਰਹੀ `ਕਿਰਤੀ ਮਹਾਂ ਪੰਚਾਇਤ` ਦੀ ਤਿਆਰੀ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਰੈਲੀਆਂ ਕੀਤੀਆਂ ਗਈਆਂ।ਯੂਨੀਅਨ ਦੇ ਜਿਲਾ੍ਹ ਪ੍ਰਧਾਨ ਨਰਿੰਦਰ ਨਿੰਦੀ ਤੇ ਜ਼ਿਲ੍ਹਾ ਆਗੂ ਬਲਜੀਤ ਸਿੰਘ ਨੇ ਦੱਸਿਆ ਕਿ ਮਜ਼ਦੂਰਾਂ ਦੇ ਹੱਕਾਂ ਲਈ ਜਾਇਜ਼ ਮੰਗਾਂ ਨੂੰ ਲੈ ਕੇ ਧੂਰੀ ਇਲਾਕੇ ਅੰਦਰ ਹੁਣ …
Read More »ਚੀਫ ਖਾਲਸਾ ਦੀਵਾਨ ਦੀ 4 ਮਾਰਚ ਨੂੰ ਚੋਣ ਲਈ ਪ੍ਰਧਾਨਗੀ ਤੇ ਹੋਰ ਅਹੁੱਦੇਦਾਰੀਆਂ ਲਈ ਨਾਮਜ਼ਦਗੀਆਂ ਦਾਖਲ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ, ਮੀਤ ਪ੍ਰਧਾਨ, ਆਨਰੇਰੀ ਸਕੱਤਰ ਦੇ ਖਾਲੀ ਅਹੁੱਦਿਆਂ ਲਈ 4 ਮਾਰਚ, 2018 ਨੂੰ ਹੋਣ ਵਾਲੀਆਂ ਚੌਣਾਂ ਵਿਚ ਹਿੱਸਾ ਲੈਣ ਲਈ ਚੀਫ ਖਾਲਸਾ ਦੀਵਾਨ ਦੇ ਵੱਖ-ਵੱਖ ਮੈਂਬਰਾਂ ਵਲੋਂ ਨਾਮਜ਼ਦਗੀ ਫਾਰਮ ਭਰੇ ਗਏ।ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਤੋਂ ਜਾਰੀ ਪੈ੍ਰਸ ਨੋਟ ਰਾਹੀਂ ਆਨਰੇਰੀ ਸਕੱਤਰ ਨਰਿੰਦਰ ਸਿੰਘ …
Read More »ਪੱਤਰਕਾਰ ਕੰਵਲਜੀਤ ਸਿੰਘ ਕੰਵਲ ਦਾ ਬੇਦੀ ਲਾਲ ਸਿੰਘ ਸਾਹਿਤਕਾਰ ਯਾਦਗਾਰ ਕਮੇਟੀ ਵਲੋਂ ਸਨਮਾਨ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਫੇਰੀ ਸਮੇਂ ਉਨ੍ਹਾਂ ਦੇ ਨਾਲ ਆਈ ਮੀਡੀਆ ਟੀਮ ਵਿਚ ਪਹੁੰਚੇ ਵਤਨੋਂ ਪਾਰ ਅਖਬਾਰ ਦੇ ਮੁੱਖ ਸੰਪਾਦਕ ਅਤੇ ਉਘੇ ਪੱਤਰਕਾਰ ਕੰਵਲਜੀਤ ਸਿੰਘ ਕੰਵਲ ਨੂੰ ਬੇਦੀ ਲਾਲ ਸਿੰਘ ਸਾਹਿਤਕਾਰ ਯਾਦਗਾਰ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਗੋਲਡ ਪਲੇਟਡ ਤਸਵੀਰ ਅਤੇ ਸ੍ਰੀ …
Read More »ਬਾਬਾ ਫ਼ਰੀਦ ਕਾਲਜ ਵਲੋਂ ਇੱਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ
ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਪਿੰਡ ਦਿਉਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਰੋਜ਼ਾ ਐਨ ਐਸ.ਐਸ ਕੈਂਪ ਲਗਾਇਆ ਗਿਆ।ਜਿਸ ਵਿੱਚ ਕਰੀਬ 65 ਵਲੰਟੀਅਰਾਂ ਨੇ ਵੱਧ ਚੜ੍ਹ ਕੇ ਭਾਗ ਲਿਆ।ਬਾਬਾ ਫ਼ਰੀਦ ਕਾਲਜ ਦੇ ਡਿਪਟੀ ਡੀਨ (ਐਨ.ਐਸ.ਐਸ) ਦੀ ਦੇਖ ਰੇਖ ਹੇਠ ਵਲੰਟੀਅਰਾਂ ਦੁਆਰਾ ਸਕੂਲ ਦੀ ਸਫਾਈ ਕੀਤੀ …
Read More »ਰੈਡ ਕਰਾਸ ਸੁਸਾਇਟੀ ਦੇ ਪਘੂੰੜੇ ’ਚ ਡੇਢ ਸਾਲ ਦੀ ਬੱਚੀ ਮਿਲੀ
ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਾਜਵਿੰਦਰ ਸਿੰਘ ਵਲੋਂ ਦੱਸਿਆ ਗਿਆ ਕਿ ਬੀਤੇ ਦਿਨੀਂ ਦੁਪਹਿਰ ਬਾਅਦ ਦਿਨ ਵੀਰਵਾਰ ਨੂੰ ਪੰਘੂੜਾ ਇੰਡੀਅਨ ਰੈਡ ਕਰਾਸ ਸੁਸਾਇਟੀ ਵਿਖੇ ਇੱੱਕ ਬੱਚੀ ਆਈ ਹੈ।ਉਨ੍ਹਾਂ ਦੱਸਿਆ ਕਿ ਇਹ ਬੱਚੀ ਲਗਭਗ ਡੇਢ ਸਾਲ ਦੀ ਹੈ ਅਤੇ ਕਿਸੇ ਨਾਮਲੂਮ ਵਿਅਕਤੀ ਦੁਆਰਾ ਪੰਘੂੜੇ ਵਿੱਚ ਛੱਡੀ ਗਈ ਹੈ।ਇਸ ਦੇ ਸਬੰਧ …
Read More »
Punjab Post Daily Online Newspaper & Print Media