Tuesday, November 24, 2026

Daily Archives: March 1, 2018

31 ਮਾਰਚ ਤੱਕ ਸਾਰੀਆਂ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗਾਂ ਕੀਤੀਆਂ ਗਈਆਂ ਅਤੇ ਹਰੇਕ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਜਨੇਪੇ ਨੂੰ ਸਰਕਾਰੀ ਹਸਪਤਾਲਾਂ ਵਿੱਚ ਕਰਵਾਉਣਾ ਯਕੀਨੀ …

Read More »

ਪੀ.ਐਚ.ਡੀ ਚੈਂਬਰ ਵਲੋਂ ਈ ਬਿਲਾਂ ਬਾਰੇ ਵਰਕਸ਼ਾਪ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਵੱਲੋਂ ਫੋਕਲ ਪੁਆਇੰਟ ਇੰਡਸਟਰੀ ਵੈਲਫੇਅਰ ਐਸੋਸੀਏਸ਼ਨ, ਫੂਡ ਪ੍ਰੋਸੈਸਿੰਗ ਇੰਡਸਟਰੀ ਐਸੋਸੀਏਸ਼ਨ ਪੰਜਾਬ, ਟੈਕਸਟਾਈਲ ਮੈਨੂਫੈਕਚਰਜ਼ ਐਸੋਸੀਸਏਸ਼ਨ ਅੰਮ੍ਰਿਤਸਰ ਅਤੇ ਕੋਨਾਰਡ-ਐਡੀਨਿਉਰ ਸਟਿਫਟੁਗ ਦੇ ਸਹਿਯੋਗ ਨਾਲ ਵਪਾਰੀਆਂ ਨੂੰ `ਈ ਵੇਅ` ਬਿੱਲਾਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਵਰਕਸ਼ਾਪ ਲਗਾਈ ਗਈ।ਡਿਪਟੀ ਰੈਜੀਡੈਂਟ ਐਡੀਟਰ ਰਮਨੀਤ ਕੌਰ ਨੇ ਦੱਸਿਆ ਕਿ ਨਵੇਂ ਲਾਗੂ ਹੋਏ `ਈ ਵੇਅ` ਬਿੱਲ ਬਾਰੇ ਜਾਣੂੰ …

Read More »

PHD Chamber of Commerce organizes workshop on e-way bill

Amritsar, Mar. 1 (Punjab Post Bureau) – Addressing an interactive workshop organised by the PHD Chambers of Commerce in collaboration with Konrad-Adenauer-Stiftung(KAS); Focal Point Industrial Welfare Association, Amritsar; Food Processing Industries Association, Punjab;Textile Manufacturers Association, Amritsar here today at TMA hall, Amritsar, Ms. Rimneet Kaur, Deputy Resident Director, PHD Chamber said that with this bill coming into enforcement, the way has been paved for the …

Read More »

ਮਾਤਾ ਭਜਨ ਕੌਰ ਨਮਿਤ ਹੋਈ ਅੰਤਿਮ ਅਰਦਾਸ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਆਲ ਇੰਡੀਆ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ (ਰਜਿ:) ਦੇ ਪ੍ਰਧਾਨ ਪਿਆਰਾ ਸਿੰਘ ਮਠਾਰੂ ਦੀ ਧਰਮ ਪਤਨੀ ਮਾਤਾ ਭਜਨ ਕੌਰ ਜਿੰਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਥਾਨਕ ਭਾਈ ਲਾਲੋ ਜੀ ਭਵਨ ਵਿਖੇ ਆਯੋਜਿਤ ਕੀਤਾ ਗਿਆ।ਇਥੇ ਰਾਗੀ ਸਿੰਘਾਂ ਦੇ ਵੈਰਾਗਮਈ ਕੀਰਤਨ ਤੇ ਅਰਦਾਸ ੳਪਰੰਤ ਵੱਖ-ਵੱਖ ਜਥੇਬੰਦੀਆਂ …

Read More »

ਸੇਵਾ ਮੁਕਤੀ `ਤੇ ਸ਼ੁਕਰਾਨੇ ਵਜੋਂ ਕਰਵਾਇਆ ਧਾਰਮਿਕ ਸਮਾਗਮ

ਬਠਿੰਡਾ, 1 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਖਿਆ ਵਿਭਾਗ ਤੋਂ ਆਪਣੀ ਸੇਵਾ ਮੁਕਤੀ ਹੋਣ ਉਪਰੰਤ ਜਗਦੀਸ਼ ਸਿੰਘ ਵਲੋਂ ਆਪਣੇ ਪਰਿਵਾਰ ਸਮੇਤ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਆਪਣੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਅੰਮਿ੍ਰਤ ਵੇਲੇ ਕਰਵਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ …

Read More »

ਕੈਨੇਡੀਅਨ ਸਰਕਾਰ ਦੇ ਸਹਿਯੋਗ ਨਾਲ ਬਾਬਾ ਫ਼ਰੀਦ ਗਰੁੱਪ ਵਿਦਿਆਰਥੀਆਂ ਦਾ ਭਵਿੱਖ ਕਰੇਗਾ ਉਜਵਲ

ਬਠਿੰਡਾ, 1 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਕੈਨੇਡਾ ਦੇ ਹਾਈ ਕਮਿਸ਼ਨਰ ਮਾਨਯੋਗ ਨਾਦਿਰ ਪਟੇਲ ਦੇ ਨਿਵਾਸ ਸਥਾਨ ਦਿੱਲੀ ਵਿਖੇ ਕੈਨੇਡਾ ਹਾਊਸ, ਨਵੀਂ ਕੈਨੇਡਾ ਦੇ ਮਾਨਯੋਗ ਪ੍ਰਧਾਨ ਮੰਤਰੀ ਜਸਟਿਨ ਟੁਰੂਡੋ ਅਤੇ ਕੈਨੇਡੀਅਨ ਡੈਲੀਗੇਟਸ ਦੀ ਮਹਿਮਾਨ ਨਿਵਾਜ਼ੀ ਵਿੱਚ ਦਿੱਤੇ ਗਏ ਰਾਤਰੀ ਭੋਜ ਵਿੱਚ ਸ਼ਾਮਿਲ ਹੋਈਆਂ ਦੇਸ਼ …

Read More »

ਨੀਲੇ ਕਾਰਡ ਕੱਟਣ `ਤੇ ਗਰੀਬ ਪਰਿਵਾਰਾਂ ਵਲੋਂ ਨਗਰ ਕੌਂਸਲ ਦੇ ਅਧਿਕਾਰੀ ਨੂੰ ਮੰਗ ਪੱਤਰ

ਬਠਿੰਡਾ, 1 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਗਤ ਮੰਡੀ ਦੇ ਆਸ ਪਾਸ ਦੇ ਇਲਾਕੇ ’ਚ ਦੇ ਨੀਲੇ ਕਾਰਡ ਕੱਟਣ `ਤੇ ਗਰੀਬ ਪਰਿਵਾਰਾਂ ਵਲੋਂ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿੱਚ ਨਗਰ ਕੌਸਲ ਦੇ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ।ਆਪਣੇ ਮੰਗ ਪੱਤਰ ’ਚ ਉਹਨਾਂ ਕਿਹਾ ਹੈ ਕਿ ਨੀਲੇ ਕਾਰਡਾਂ ’ਤੇ ਜੋ ਸ਼ਰਤਾਂ ਲਗਾ ਕੇ ਕਾਰਡ ਕੱਟੇ ਗਏ ਹਨ, …

Read More »

15ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ 5ਵੇਂ ਦਿਨ ਪੰਜਾਬੀ ਨਾਟਕ ‘ਮਨ ਮਿੱਟੀ ਦਾ ਬੋਲਿਆ’ ਮੰਚਿਤ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸ਼੍ਰੋਮਣੀ ਨਾਟਕਕਾਰ ਸਵ. ਪ੍ਰੋ. ਅਜਮੇਰ ਔਲਖ ਦੀ ਯਾਦ ਨੂੰ ਸਮਰਪਿਤ 15 ਵਾਂ ਰਾਸ਼ਟਰੀ ਰੰਗਮੰਚ ਉਤਸਵ ੇ ਚੌਥੇ ਦਿਨ ਸੁਚੇਤਕ ਰੰਗਮੰਚ ਮੋਹਾਲੀ ਦੀ ਟੀਮ ਵਲੋਂ ਸ਼ਬਦੀਸ਼ ਦਾ ਲਿਖਿਆ ਅਤੇ ਅਨੀਤਾ ਸ਼ਬਦੀਸ਼ ਦਾ ਡਾਇਰੈਕਟ ਕੀਤਾ ਪੰਜਾਬੀ ਨਾਟਕ ‘ਮਨ ਮਿੱਟੀ ਦਾ ਬੋਲਿਆ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ …

Read More »

ਸਿੱਖ ਅਜਾਇਬ ਘਰ `ਚ ਤਿੰਨ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਮੱਲ ਸਿੰਘ, ਯੂ.ਪੀ ਸਿੱਖ ਮਿਸ਼ਨ ਹਾਪੁੜ ਦੇ ਸਾਬਕਾ ਇੰਚਾਰਜ ਗਿਆਨੀ ਬਾਦਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਤ੍ਰਿੰਗ ਮੈਂਬਰ ਮਾਸਟਰ ਗੁਰਦਿੱਤ ਸਿੰਘ ਜਲਵੇਹੜਾ ਦੀਆਂ ਤਸਵੀਰਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀਆਂ ਗਈਆਂ।ਸੱਚਖੰਡ ਸ੍ਰੀ …

Read More »

ਰੋਜ਼ਗਾਰ ਮੇਲੇ ਦੇ ਦੂਸਰੇ ਦਿਨ 178 ਪ੍ਰਾਰਥੀਆਂ ਦੀ ਵੱਖ-ਵੱਖ ਕੰਪਨੀਆਂ ਵਿਚ ਹੋਈ ਪਲੇਸਮੈਂਟ

ਪਠਾਨਕੋਟ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਨੋਕਰੀ’ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿੱਚ ਵੀ 26 ਫਰਵਰੀ ਨੂੰ ਸ੍ਰੀ ਚਰਨਜੀਤ ਸਿੰਘ ਚੰਨੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਵੱਲੋਂ ਸਥਾਨਕ ਆਈ.ਟੀ.ਆਈ.(ਲੜਕੇ) ਵਿਖੇ ਲਗਾਏ ਦੁਸਰੇ ਸੂਬਾ ਪੱਧਰੀ ਰੋਜਗਾਰ ਮੇਲੇ  ਵਿੱਚ ਪਹਿਲੇ ਦਿਨ 334 …

Read More »