Tuesday, November 24, 2026

Daily Archives: March 1, 2018

ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਸੁਰਜੀਤ ਸਿੰਘ ਕਾਲਾਬੂਲਾ ਦੇ ਚਲਾਣੇ ’ਤੇ ਅਫ਼ਸੋਸ

ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘਾ ਅਫ਼ਸੋਸ ਜ਼ਾਹਿਰ ਕੀਤਾ ਹੈ।ਜ਼ਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਕਾਲਾਬੂਲਾ ਪੰਥ ਪ੍ਰਸਤ ਅਤੇ ਕੌਮ ਦੀ ਦਿਲੋਂ ਸੇਵਾ ਕਰਨ ਵਾਲੇ ਆਗੂ ਸਨ, ਜਿਨ੍ਹਾਂ ਦੀ ਕਮੀ ਸਦਾ …

Read More »

Aviation Multi Skill Development Centre launched at Chandigarh

Chandigarh, Feb. 28 (Punjab Post Bureau) – A first-of-its-kind Aviation Multi Skill Development Centre (MSDC), a CSR initiative of Airports Authority of India (AAI) was inaugurated in Chandigarh today by the Union Minister of Civil Aviation P. Ashok Gajapathi Raju, in the presence of Member of Parliament Chandigarh, Smt. Kirron Kher, and Member of Parliament Anandpur Sahib, Prem Singh Chandumajra. …

Read More »

‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ‘ ਤਹਿਤ ਕੱਢਿਆ ਗਿਆ ਦਾਖਲਾ ਮਸ਼ਾਲ ਮਾਰਚ

ਪਠਾਨਕੋਟ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿੱਚ ਨਿਰੰਤਰ ਸੁਧਾਰ ਲਈ ਚਲਾਏ ਜਾ ਰਹੇ ਪ੍ਰੋਜੈਕਟ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ‘ ਤਹਿਤ ਸਰਕਾਰੀ ਸਕੂਲਾਂ ਵਿਚਲੀਆਂ ਗਤੀਵਿਧੀਆਂ ਦੀ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਦੇ ਮੰਤਵ ਨਾਲ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ 5 ਫ਼ਰਵਰੀਤੋਂ ਸੂਬੇ ‘ਚ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪਠਾਨਕੋਟ ਅੰਦਰ ਇਹ ਮਸ਼ਾਲ ਮਾਰਚ …

Read More »

‘ਲਲਿਤ ਕਲਾ: ਗਿਆਨ ਸ਼ਾਸਤਰ ਤੇ ਅਭਿਆਸ ਪ੍ਰਕਿਰਿਆ’ ਵਿਸ਼ੇ ‘ਤੇ ਸੈਮੀਨਾਰ

ਦਿਸ਼ਾਹੀਣ ਹੋਇਆ ਪੰਜਾਬੀ ਸੰਗੀਤ ਤੇ ਸਿਨੇਮਾ- ਵਿਦਵਾਨ ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪਰਿਵਰਤਨ ਇਕ ਅਟੱਲ ਨਿਯਮ ਹੈ, ਪਰ ਇਸ ਦੀਆਂ ਜੜ੍ਹਾਂ ਤਾਂ ਹੀ ਮਜ਼ਬੂਤ ਹੁੰਦੀਆਂ ਹਨ ਜੇਕਰ ਇਹ ਚੇਤਨਾ ਵਿਚੋਂ ਪੈਦਾ ਹੋ ਰਿਹਾ ਹੋਵੇ।ਪੰਜਾਬ ਕੋਲ ਆਪਣਾ ਸਮਾਜਿਕ ਸਭਿਆਚਾਰਕ ਮਾਡਲ ਹੈ ਜਿਸ ਦਾ ਗਿਆਨ ਸ਼ਾਸਤਰ ਬਣਾਉਣ ਲਈ ਇਕ ਸਾਂਝੀ ਸਮਝ ਬਣਾਉਣੀ ਪਵੇਗੀ। ਮੌਜੂਦਾ ਸਮੇਂ ਵਿਚ ਹਾਸ਼ੀਆਗਤ ਸਰੋਕਾਰ …

Read More »

Actor Aushim Khetarpal honored with ‘Rajasthan Integration Award’

Mumbai, Feb. 28 (Punjab Post Bureau) –  ‘Indian Federation of Working Journalists-Rajasthan’ in Rajasthan honored actor-producer Aushim Khetarpal of Hindi film “Shirdi Saibaba” fame with ‘Rajasthan Integration Award’ for his new Hindi film “Baba Ramsaa Peer” on Saturday, 24 February 2018 in Jaipur. On the occasion, cabinet minister of Rajasthan, Prabhu Lal Saini, who is also the minister of agriculture …

Read More »

ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਮਾਂ ਬੋਲੀ ਦਿਵਸ ਮਨਾਇਆ

ਮਲੋਟ, 28 ਫਰਵਰੀ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਮਾਂ ਬੋਲੀ ਦਿਵਸ ਮਨਾਇਆ ਗਿਆ, ਜਿਸ ਵਿਚ ਅਮਰਜੀਤ ਸਿੰਘ ਪੰਜਾਬੀ ਲੈਕਚਰਾਰ ਵਿਸ਼ੇਸ਼ ਤੌਰ ਤੇ ਪਹੁੰਚੇ, ਜਸਵਿੰਦਰ ਸਿੰਘ ਡੀ.ਪੀ.ਈ ਨੇ ਸਟੇਜ ਦੀ ਕਾਰਵਾਈ ਸੰਭਾਲਦਿਆਂ ਕਿਹਾ ਸਾਡੀ ਪੰਜਾਬੀ ਮਾਂ ਬੋਲੀ ਆਪਣੇ ਹੀ ਘਰ ਵਿੱਚ ਪਰਾਈ ਹੋ ਚੁੱਕੀ ਹੈ, ਅੱਜ ਲੋੜ ਏ ਮਾਂ ਬੋਲੀ ਨੂੰ ਸੰਭਾਲਣ ਦੀ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 28 ਫ਼ਰਵਰੀ    (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਤਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸਫਲਤਾ ਲਈ ਖ਼ਾਲਸਈ ਮਰਿਯਾਦਾ ਅਨੁਸਾਰ ਅਰਦਾਸ ਦਿਵਸ ਮਨਾਇਆ ਗਿਆ।ਜੁਗੋ-ਜੁਗ ਅਟੱਲ ਸ੍ਰ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸ੍ਰ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਨੈਸ਼ਨਲ ਮੂਟ ਕੋਰਟ ਮੁਕਾਬਲੇ ’ਚ ਲਿਆ ਹਿੱਸਾ

ਅੰਮ੍ਰਿਤਸਰ, 28 ਫ਼ਰਵਰੀ    (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਛੇਵੇਂ ਆਰ. ਸੀ. ਚੋਪੜਾ ਮੈਮੋਰੀਅਲ ਨੈਸ਼ਨਲ ਮੂਟ ਕੋਰਟ ਮੁਕਾਬਲਾ-2018 6ਵਾਂ ਆਰ.ਸੀ ਚੋਪੜਾ ਮੈਮੋਰੀਅਲ ਮੂਟ ਕੋਰਟ ਕੰਪੀਟੀਸ਼ਨ-2018’ਚ ਹਿੱਸਾ ਲਿਆ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ। ਇਸ ਮੁਕਾਬਲੇ ’ਚ ਗਗਨਪ੍ਰੀਤ ਸਿੰਘ ਨੇ ਸਪੀਕਰ ਨੰਬਰ 1, ਨਿਸ਼ਥਾ ਨੇ ਸਪੀਕਰ ਨੰਬਰ 2 ਅਤੇ ਬਨੀਤ ਛਾਬੜਾ ਨੇ ਰੀਸਰਚ ਦੇ …

Read More »

1 ਨੂੰ ਨਹੀਂ 2 ਮਾਰਚ ਸ਼ੁਕਰਵਾਰ ਮਨਾਇਆ ਜਾਏਗਾ ਹੋਲਾ ਮਹੱਲਾ ਪੁਰਬ

ਨਵੀ ਦਿੱਲੀ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਥਾਪਿਤ ਪਰੰਪਰਾ ਅਨੁਸਾਰ ਚੜ੍ਹਦੀਕਲਾ ਅਤੇ ਸੂਰਬੀਰਤਾ ਦੇ ਪ੍ਰਤੀਕ ਤਿਉਹਾਰ ‘ਹੋਲਾ ਮਹੱਲਾ’ ਨੂੰ ਮੰਨਾਉਣ ਲਈ ਧਰਮ ਪ੍ਰਚਾਰ ਕਮੇਟੀ (ਦਿੱਲੀ ਕਮੇਟੀ) ਵਲੋਂ ਸ਼ੁਕਰਵਾਰ, 2 ਮਾਰਚ (19 ਫੱਗਣ) ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿੱਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ …

Read More »

ਡਾ. ਬਖਸ਼ੀ ਦੀ ਬਰਸੀ ਮੌਕੇ ਲਾਇਆ ਦੰਦਾਂ ਦਾ ਮੁਫਤ ਚੈਕਅੱਪ ਕੈਂਪ

ਧੂਰੀ, 28 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ੳੁੱਘੇ ਪੱਤਰਕਾਰ ਅਤੇ ਕਾਂਗਰਸੀ ਆਗੂ ਡਾ. ਬਖਸ਼ੀ ਤੀਰਥ ਸਿੰਘ ਦੀ 26ਵੀਂ ਬਰਸੀ ਮੌਕੇ ਉਹਨਾਂ ਦੀ ਯਾਦ `ਚ ਚੱਲ ਰਹੇ ਗੁਰੂਕੁਲ ਕਾਨਵੈਂਟ ਸਕੂਲ ਵਿਖੇ ਨਿਸ਼ਕਾਮ ਸੇਵਾ ਸਭਾ ਧੂਰੀ ਵੱਲੋਂ ਮਹਾਸ਼ਾ ਪ੍ਰਤੀਗਿਆ ਪਾਲ ਦੀ ਅਗੁਵਾਈ ਹੇਠ ਦੰਦਾਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ।ਜਿਸ ਵਿੱਚ ਦੰਦਾਂ ਦੇ ਮਾਹਰ ਡਾ. ਮੀਨਾ ਸ਼ਰਮਾਂ ਵੱਲੋਂ 6ਵੀਂ ਤੋਂ 9ਵੀਂ …

Read More »