Tuesday, November 24, 2026

Daily Archives: March 2, 2018

ਹੋਲਾ ਮਹੱਲਾ ਖ਼ਾਲਸੇ ਦੀ ਵਿਲੱਖਣਤਾ ਦਾ ਪ੍ਰਤੀਕ – ਜਥੇਦਾਰ ਗਿ: ਰਘਬੀਰ ਸਿੰਘ

ਗੁਰ ਅਸਥਾਨਾਂ ਅਤੇ ਪਰੰਪਰਾਵਾਂ ’ਤੇ ਕੀਤੇ ਜਾ ਰਹੇ ਕੋਝੇ ਹਮਲਿਆਂ ਪ੍ਰਤੀ ਸੁਚੇਤ ਹੋਣ ਸਿੱਖ- ਬਾਬਾ ਹਰਨਾਮ ਸਿੰਘ ਸ਼੍ਰੀ ਅਨੰਦਪੁਰ ਸਾਹਿਬ, 2 ਮਾਰਚ (ਪੰਜਾਬ ਪੋਸਟ ਬਿਊਰੋ) – ਹੋਲਾ ਮਹੱਲੇ ’ਤੇ ਦਮਦਮੀ ਟਕਸਾਲ ਦੇ ਸਥਾਨਕ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਤਖ਼ਤ ਸ਼੍ਰੀ …

Read More »

ਨਵਜੋਤ ਸਿੰਘ ਸਿੱਧੂ ਨੇ ਬੀ.ਐਸ.ਐਫ ਦੇ ਜਵਾਨਾਂ ਨਾਲ ਮਨਾਈ ਹੋਲੀ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਅੱਜ ਬੀ.ਐਸ.ਐਫ ਦੇ ਜਵਾਨ ਨਾਲ ਖਾਸੇ ਵਿਖੇ ਪਹੁੰਚ ਕੇ ਹੋਲੀ ਦਾ ਤਿਉਹਾਰ ਪੂਰੇ ਜੋਸ਼ ਨਾਲ ਮਨਾਇਆ।ਸਿੱਧੂ ਨੇ ਬੀ.ਐਸ.ਐਫ ਦੇ ਜਵਾਨਾਂ `ਤੇ ਗੁਲਾਲ ਪਾਇਆ ਅਤੇ ਗੀਤਾਂ `ਤੇ ਭੰਗੜਾ ਪਾ ਕੇ ਹੋਲੀ ਦਾ ਤਿਉਹਾਰ ਮਨਾਇਆ।ਬੀ.ਐਸ.ਐਫ ਦੇ ਜਵਾਨਾਂ ਨੇ ਵੀ ਪੂਰੇ ਉਤਸ਼ਾਹ ਨਾਲ ਨਵਜੋਤ ਸਿੰਘ ਸਿੱਧੂ …

Read More »

ਵਾਈਸ ਆਫ਼ ਪੰਜਾਬ ਗੁਰਕੀਰਤ ਕੌਰ ਰਾਏ ਦਾ ਨੀਲੋਂ ਵਿਖੇ ਵਿਸ਼ੇਸ਼ ਸਨਮਾਨ

ਸਮਰਾਲਾ, 2 ਮਾਰਚ (ਪੰਜਾਬ ਪੋਸਟ- ਕੰਗ) – ਪੀ.ਟੀ.ਸੀ ਪੰਜਾਬੀ ਚੈਨਲ ਦੇ ਅੰਮ੍ਰਿਤਸਰ ਵਿਖੇ ਹੋਏ ਵਾਇਸ ਆਫ਼ ਪੰਜਾਬ ਦੇ ਫਾਈਨਲ ਮੁਕਾਬਲੇ ਵਿੱਚ ਨੇ ਪੰਜ ਮੁੰਡਿਆਂ ਨੂੰ ਪਛਾੜਦੇ ਹੋਏ ਪਹਿਲਾ ਇਨਾਮ ਪ੍ਰਾਪਤ ਕਰਨ ਵਾਲੀ ਗੁਰਕੀਰਤ ਕੌਰ ਰਾਏ ਦਾ ਅੱਜ ਨੀਲੋਂ ਪੁਲ ਨੇੜੇ ਹਿਰਨ ਪਾਰਕ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੇ ਮੁੱਖ ਪ੍ਰਬੰਧਕ ਬਾਬਾ ਮਨਜੋਤ ਸਿੰਘ …

Read More »

ਖਾਲਸਾ ਕਾਲਜ ਵਿਖੇ ਇੰਡੋ ਕੈਨੇਡੀਅਨ ਸਿੱਖਿਆ ਵਿਸ਼ੇ ‘ਤੇ ਸੈਮੀਨਾਰ

ਸੰਦੌੜ, 2 ਮਾਰਚ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ ਇੰਡੋ ਕੈਨੇਡਾ ਸਿੱਖਿਆ ਵਿਸ਼ੇ `ਤੇ ਇਕ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਸੇਵਾਮੁਕਤ ਆਈ.ਏ.ਐਸ ਜੀ.ਕੇ ਸਿੰਘ ਧਾਲੀਵਾਲ, ਸ੍ਰੀਮਤੀ ਨੀਲਕਮਲ ਕੌਰ ਧਾਲੀਵਾਲ, ਕੈਮਾਸਨ ਕਾਲਜ ਵਿਕਟੋਰੀਆ ਦੇ ਮੱਧ ਪੂਰਵ ਅਤੇ ਦੱਖਣ ਏਸ਼ੀਆ ਖਿੱਤੇ ਦੇ ਮੈਨੇਜਰ ਸੁਸ਼ੀਲ ਸ਼ੈਲੀ, ਵਿਦਿਆ ਸਾਸਤਰੀ ਡਾ. ਸ਼ਵਿੰਦਰ ਸਿੰਘ ਕੰਗ ਅਤੇ ਮੈਡਮ ਕਮਲਜੀਤ …

Read More »

ਕੈਪਟਨ ਦੇ ਥਾਪੇ ਖੁਸ਼ਹਾਲੀ ਦੇ ਰਾਖਿਆਂ ਨੇ ਮਗਨਰੇਗਾ ਵਰਕਰਾਂ ਨੂੰ ਅਧਿਕਾਰਾਂ ਤੋਂ ਕਰਵਾਇਆ ਜਾਣੂ

ਸੰਦੌੜ, 2 ਮਾਰਚ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਅੰਦਰ ਲੋਕਾਂ ਦੀ ਸਮੱਸਿਆਵਾਂ ਜਾਣਨ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਥਾਪੇ ਗਏ ‘ਖੁਸ਼ਹਾਲੀ ਦੇ ਰਾਖੇ’ ਸਾਬਕਾ ਫੌਜੀਆਂ ਨੇ ਪਿੰਡ ਕਲਿਆਣ ਵਿਖੇ ਮਗਨੇਰਗਾ ਵਰਕਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ।‘ਖੁਸ਼ਹਾਲੀ ਦੇ ਰਾਖੇ’ ਵਜੋਂ ਥਾਪੇ ਨਾਇਕ ਨਿਰਮਲ ਸਿੰਘ ਮਹੋਲੀ ਖੁਰਦ, ਸੂਬੇਦਾਰ …

Read More »

ਪੱਲੇਦਾਰ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਕੀਤੀ ਮੀਟਿੰਗ

ਮੁੱਖ ਮੰਤਰੀ ਪਾਸੋਂ ਫੂਡ ਏਜੰਸੀਆਂ `ਚੋਂ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਕੀਤੀ ਮੰਗ ਧੂਰੀ, 2 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਧੂਰੀ ਦੀ ਇੱਕ ਮੀਟਿੰਗ ਡੀਪੂ ਪ੍ਰਧਾਨ ਨਿਰਭੈ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਧੂਰੀ ਦੌਰੇ ਦੌਰਾਨ 9 ਸਤੰਬਰ 2016 ਨੂੰ ਐਲਾਨ …

Read More »

ਪੁਲਿਸ ਵਲੋਂ 3 ਕਿਲੋ ਭੁੱਕੀ ਸਮੇਤ ਇੱਕ ਵਿਅਕਤੀ ਕਾਬੂ

ਧੂਰੀ, 2 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਦਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਪਿੰਡ ਰਾਜੋਮਾਜਰਾ ਕੋਲੋਂ ਹਰਪਾਲ ਸਿੰਘ ਉਰਫ ਪਾਲਾ ਪੁੱਤਰ ਜੋਗਿੰਦਰ ਸਿੰਘ ਕੋਮ ਬਾਜ਼ੀਗਰ ਵਾਸੀ ਬਾਜੀਗਰ ਬਸਤੀ ਪਿੰਡ ਮੰਡਵੀ ਥਾਣਾ ਖਨੌਰੀ ਨੂੰ 3 ਕਿਲੋ ਭੁੱਕੀ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਹਾਇਕ ਥਾਣੇਦਾਰ ਮਨਜੀਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਉਹ ਪੁਲਿਸ ਪਾਰਟੀ ਸਮੇਤ ਗਸ਼ਤ …

Read More »

ਵਿੱਦਿਆ ਸਾਗਰ ਕਾਲਜ ਦੀਆਂ ਵਿਦਿਆਰਥਣਾਂ ਨੇ ਖੇਡੀ ਹੋਲੀ

ਧੂਰੀ, 2 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿੱਦਿਆ ਸਾਗਰ ਕਾਲਜ ਆਫ ਐਜੂਕੇਸ਼ਨ ਫਾਰ ਗਰਲਜ਼, ਧੂਰੀ ਵਿਚ ਹੋਲੀ ਦਾ ਤਿਉਹਾਰ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ।ਵਿਦਿਆਰਥਣਾਂ ਨੇ ਇਕ ਦੂਸਰੇ ਨੂੰ ਰੰਗ ਲਗਾ ਕੇ ਇਸ ਤਿਉਹਾਰ ਦਾ ਆਨੰਦ ਮਾਣਿਆ।ਕਾਲਜ ਪ੍ਰਿੰਸੀਪਲ ਡਾ. ਤ੍ਰਿਸ਼ਲਾ ਤੁਲਾਨੀ ਨੇ ਸਮੂਹ ਸਟਾਫ ਅਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਸਾਰੇ ਤਿਉਹਾਰਾਂ ਨੂੰ ਖੁਸ਼ੀ ਨਾਲ ਮਨਾਉਣਾ ਚਾਹੀਦਾ …

Read More »

ਸਵ. ਕੌਸਲਰ ਪਰਮਜੀਤ ਕੌਰ ਦੇ ਦਿਹਾਂਤ `ਤੇ ਮੇਅਰ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਵਾਰਡ ਨੰ. 71 ਤੋਂ ਕੌਸਲਰ ਸ੍ਰੀਮਤੀ ਪਰਮਜੀਤ ਕੌਰ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਜਾਣ `ਤੇ ਮੇਅਰ  ਕਰਮਜੀਤ ਸਿੰਘ ਨੇ ਉਨਾਂ ਦੇ ਘਰ ਜਾ ਕੇ ਮ੍ਰਿਤਕਾ ਕੌਂਸਲਰ ਦੇ ਪਤੀ ਦਿਲਬਾਗ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।

Read More »