ਰੰਗਾਂ ਭਰਿਆ ਹਰ ਘਰ ਵਿਹੜਾ, ਸਭ ਨੇ ਖੇਡੀ ਹੋਲੀ। ਭੰਗੜਾ ਪਉਂਦੇ ਨੱਚਦੇ ਗਾਉਂਦੇ, ਢੋਲ ਵਜਾਉਂਦੇ ਢੋਲੀ। ਖੁਸ਼ੀਆਂ ਦਾ ਤਿਉਹਾਰ ਪਿਆਰਾ ਸਭ ਨੂੰ ਚੰਗਾ ਲੱਗੇ. ਹਰ ਟੋਲੀ ਦੇ ਰੰਗ ਨਿਆਰੇ, ਨੀਲੇ, ਪੀਲੇ-ਬੱਗੇ। ਨਵੀਂ ਵਿਆਹੀ ਵਹੁੱਟੀ ‘ਤੇ, ਭਰ ਮਾਰੀ ਪਚਕਾਰੀ, ਦਿਉਰ ਮੇਰਾ ਬੜਾ ਟੁੱਟ ਪੈਣਾ, ਰੰਗ ਗਿਆ ਕਈ ਵਾਰੀ। ਲੁੱਕਣ-ਮੀਚੀ ਖੇਡ ਕੇ ਉਹਨੂੰ, ਕਰ ਲਿਆ ਮੈਂ ਕਾਬੂ, ਡੱਬ-ਖੜੱਬਾ ਦਿਉਰ ਨੂੰ ਕੀਤਾ, ਜਿਉਂ …
Read More »Daily Archives: March 2, 2018
ਮੰਤਰੀ ਮੰਡਲ ਨੇ ਭਗੌੜਾ ਆਰਥਿਕ ਅਪਰਾਧੀ ਬਿਲ 2018 ਨੂੰ ਪ੍ਰਵਾਨਗੀ ਦਿੱਤੀ
100 ਕਰੋੜ ਰੁਪਏ ਜਾਂ ਵੱਧ ਮੁੱਲ ਦੇ ਭਗੌੜੇ ਬਿਲ ਅਧੀਨ ਲਿਆਂਦੇ ਨਵੀਂ ਦਿੱਲੀ, 1 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਸੰਸਦ ਵਿੱਚ ਭਗੌੜੇ ਆਰਥਿਕ ਅਪਰਾਧੀ ਬਿਲ 2018 ਨੂੰ ਰੱਖਣ ਦੇ ਵਿੱਤ ਮੰਤਰਾਲੇ ਦੇ ਪ੍ਰਸਤਾਵ ਨੂੰ ਇਜਾਜ਼ਤ ਪ੍ਰਦਾਨ ਕਰ ਦਿੱਤੀ। ਹੈ। ਇਸ ਬਿਲ ਵਿੱਚ ਭਾਰਤੀ ਅਦਾਲਤਾਂ ਦੇ ਕਾਰਜ ਖੇਤਰ ਤੋਂ ਬਾਹਰ …
Read More »ਮੰਤਰੀ ਮੰਡਲ ਵਲੋਂ ਸਾਂਸਦਾਂ ਲਈ ਹਾਊਸਿੰਗ, ਟੈਲੀਫੋਨ, ਚੋਣ ਹਲਕਾ ਤੇ ਦਫ਼ਤਰ ਖਰਚ ਭੱਤਾ ਨਿਯਮ `ਚ ਸੋਧਾਂ ਨੂੰ ਪ੍ਰਵਾਨਗੀ
ਨਵੀਂ ਦਿੱਲੀ, 1 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ (1) ਹਾਊਸਿੰਗ ਅਤੇ ਟੈਲੀਫੋਨ ਸੁਵਿਧਾਵਾਂ (ਸਾਂਸਦ) ਨਿਯਮ, 1956 (2) ਸਾਂਸਦ (ਚੋਣ ਹਲਕਾ ਭੱਤਾ) ਨਿਯਮ, 1986 ਅਤੇ (3) ਸਾਂਸਦ (ਦਫ਼ਤਰ ਖਰਚ ਭੱਤਾ) ਨਿਯਮ, 1988 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵਿਵਰਣ ਇਸ ਪ੍ਰਕਾਰ ਹੈ: ਸਾਂਸਦਾਂ ਦੀ ਹਾਊਸਿੰਗ `ਤੇ ਫਰਨੀਚਰ ਦੀ …
Read More »ਮੰਤਰੀ ਮੰਡਲ ਨੇ ਮਨੁੱਖੀ ਤਸਕਰੀ (ਰੋਕਥਾਮ, ਸੁਰਖਿਆ ਅਤੇ ਪੁਨਰਵਾਸ) ਬਿਲ 2018 ਨੂੰ ਦਿੱਤੀ ਪ੍ਰਵਾਨਗੀ
ਨਵੀਂ ਦਿੱਲੀ, 1 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਵਿਅਕਤੀਆਂ ਦੀ ਤਸਕਰੀ (ਰੋਕਥਾਮ, ਸੁਰੱਖਿਆ ਅਤੇ ਪੁਨਰਵਾਸ) ਬਿਲ, 2018 ਨੂੰ ਲੋਕ ਸਭਾ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਿਲ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਵਿੱਚ ਬਿਲ ਰੋਕਥਾਮ, ਬਚਾਅ ਅਤੇ ਪੁਨਰਵਾਸ ਦੀ ਦ੍ਰਿਸ਼ਟੀ ਤੋਂ ਤਸਕਰੀ ਸਮੱਸਿਆ ਦਾ ਸਮਾਧਾਨ ਪ੍ਰਦਾਨ ਕਰਦਾ …
Read More »ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵਿਗਿਆਨ ਦਿਵਸ `ਤੇ ਦਿੱਤੀਆਂ ਸ਼ੁਭਕਾਮਨਾਵਾਂ
ਨਵੀਂ ਦਿੱਲੀ, 1 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਵਿਗਿਆਨ ਦਿਵਸ `ਤੇ ਵਿਗਿਆਨੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਵਿਗਿਆਨੀਆਂ ਨੂੰ ਵੀ ਸਲਾਮ ਕੀਤਾ।ਪ੍ਰਧਾਨ ਮੰਤਰੀ ਨੇ ਕਿਹਾ, ‘ਰਾਸ਼ਟਰੀ ਵਿਗਿਆਨ ਦਿਵਸ ‘ਤੇ ਮੈਂ ਸਾਰੇ ਵਿਗਿਆਨ ਪ੍ਰੇਮੀਆਂ ਨੂੰ ਸਲਾਮ ਕਰਦਾ ਹਾਂ ਅਤੇ ਉਨ੍ਹਾਂ ਨੂੰ ਆਪਣਾ ਵਿਗਿਆਨਕ ਉਤਸ਼ਾਹ ਵਧਾਉਣ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।` ਉਨਾਂ ਕਿਹਾ ਕਿ ਆਪਣੇ ਵਿਗਿਆਨੀਆਂ …
Read More »ਅੰਮ੍ਰਿਤਸਰ ਤੋਂ ਦਿੱਲੀ ਤੱਕ ਸਜਾਏ ਜਾ ਰਹੇ ਨਗਰ ਕੀਰਤਨ `ਚ ਵੀ ਸ਼੍ਰੋਮਣੀ ਕਮੇਟੀ ਕਰੇਗੀ ਸਹਿਯੋਗ – ਡਾ. ਰੂਪ ਸਿੰਘ
ਅੰਮ੍ਰਿਤਸਰ, 1 ਮਾਰਚ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਡਾ. ਰੂਪ ਸਿੰਘ ਨੇ ਦੱਸਿਆ ਕਿ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ 22 ਅਪ੍ਰੈਲ ਨੁੰ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਹਾਜ਼ਰੀ ਭਰਨਗੇ।ਉਨ੍ਹਾਂ ਇਹ ਵੀ ਦੱਸਿਆ ਕਿ ਦਿੱਲੀ ਸਿੱਖ …
Read More »ਸਰਦਾਰ ਜੱਸਾ ਸਿੰਘ ਆਹਲੂਵਾਲੀਆ ਸੁਸਾਇਟੀ ਦੇ ਅਹੁਦੇਦਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮਿਲੇ
ਅੰਮ੍ਰਿਤਸਰ, 1 ਮਾਰਚ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਕਰਕੇ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੇ 3 ਮਈ 2018 ਨੂੰ ਆ ਰਹੇ 300 ਸਾਲਾ ਜਨਮ ਦਿਹਾੜੇ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਵਿਚਾਰ ਵਟਾਂਦਰਾ ਕੀਤਾ।ਸੁਸਾਇਟੀ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਕਿਹਾ …
Read More »ਅਮਰੀਕੀ ਸੂਬੇ ਦੀ ਵਿਧਾਨ ਸਭਾ ’ਚ ਸਿੱਖਾਂ ਲਈ ਪ੍ਰਸੰਸਾ ਮਤੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ
ਅੰਮ੍ਰਿਤਸਰ, 1 ਮਾਰਚ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰੀਕੀ ਸੂਬੇ ਇੰਡੀਆਨਾ ਦੀ ਵਿਧਾਨ ਸਭਾ `ਚ ਸਿੱਖਾਂ ਵੱਲੋਂ ਦੇਸ਼ ਦੇ ਵਿਕਾਸ ਲਈ ਪਾਏ ਮਹੱਤਵਪੂਰਨ ਯੋਗਦਾਨ ਲਈ ਪ੍ਰਸੰਸਾ ਦਾ ਮਤਾ ਪਾਸ ਕਰਨਾ ਸਮੁੱਚੀ ਕੌਮ ਲਈ ਮਾਣ ਦੀ ਗੱਲ ਹੈ।ਇਸ ਨਾਲ ਪੂਰੀ ਦੁਨੀਆਂ ਅੰਦਰ ਸਿੱਖਾਂ ਦੀ ਵਿਲੱਖਣ ਪਛਾਣ ਨੂੰ ਹੋਰ ਮਜ਼ਬੂਤੀ ਮਿਲੇਗੀ। ਇਹ ਪ੍ਰਗਾਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ …
Read More »`ਚੜ੍ਹਿਆ ਬਸੰਤ` ਗਿਆਨ ਭਰਪੂਰ ਦਿਸ਼ਾ ਦੇਣ ਦੇ ਸਮਰੱਥ – ਸੁਰਜੀਤ ਪਾਤਰ
ਨਾਦ ਪ੍ਰਗਾਸੁ ਸਾਹਿਤ ਉਤਸਵ-2018 ਉਤਸ਼ਾਹ ਨਾਲ ਸੰਪਨ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – “ਨਾਦ ਪ੍ਰਗਾਸੁ ਸੰਸਥਾ ਨੇ ਪੰਜਾਬੀ ਸਾਹਿਤ ਚਿੰਤਨ ਵਿਚ ਨਵੀਂ ਸੰਵੇਦਨਾ ਅਤੇ ਨਵੀਂ ਸਮਝ ਪੈਦਾ ਕਰਕੇ ਪੰਜਾਬੀ ਵਿਚ ਇਕ ਸੱਜਰਾਪਣ ਲਿਆਂਦਾ ਹੈ, ਜਿਸ ਨਾਲ ਪੰਜਾਬ ਦੇ ਵਿਦਿਆਰਥੀਆਂ ਨੂੰ ਗਿਆਨ ਭਰਪੂਰ ਦਿਸ਼ਾ ਮਿਲਣ ਦੀ ਆਸ ਪੈਦਾ ਹੋਈ ਹੈ।” ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਅੱਜ ਇਥੇ ਖੋਜ …
Read More »ਅਕਾਲੀ ਕੌਂਸਲਰ ਪਰਮਜੀਤ ਕੌਰ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰ. 71 ਤੋਂ ਚੁਣੀ ਗਈ ਅਕਾਲੀ ਦਲ ਦੀ ਮੌਜੂਦਾ ਕੌਸਲਰ ਸ੍ਰੀਮਤੀ ਪਰਮਜੀਤ ਕੌਰ (37) ਦਾ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ।ਜਿੰਨਾਂ ਦਾ ਅੱਜ ਸ਼ਾਮ ਨੂੰ ਚਾਟੀਵਿੰਡ ਚੌਕ ਸਥਿਤ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ।ਇਸ ਸਮੇਂ ਸਮੂਹ ਕੌਸਲਰਾਂ, ਨਿਗਮ ਅਧਿਕਾਰੀਆਂ, ਕਰਮਚਾਰੀਆਂ ਅਤੇ ਅਕਾਲੀ ਦਲ …
Read More »
Punjab Post Daily Online Newspaper & Print Media