Tuesday, November 24, 2026

Daily Archives: March 2, 2018

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੁੱਕੜ ਨਾਟਕ ‘ਸਾਕਾ ਸਰਹਿੰਦ’ ਦਾ ਆਯੋਜਨ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ. ਐਸ. ਐਸ. ਵਿਭਾਗ ਵੱਲੋਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਨੂੰ ਸਹੀ ਸੇਧ ਦੇਣ ਲਈ ਬਾਬਾ ਨਾਮਦੇਵ ਥੀਏਟਰ ਸੁਸਾਇਟੀ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਜੀਵਨੀ ’ਤੇ ਅਧਾਰਿਤ ਇਕ ਨਾਟਕ ‘ਸਾਕਾ ਸਰਹਿੰਦ’ ਨੁੱਕੜ ਸ਼ੈਲੀ ’ਚ ਪੇਸ਼ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ …

Read More »

`ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਤੇ ਉਦੇਸ਼` ਵਿਸ਼ੇ `ਤੇ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ ਵਲੋਂ ਪ੍ਰਿੰਸੀਪਲ ਇਕਬਾਲ ਸਿੰਘ ਯਾਦਗਾਰੀ ਭਾਸ਼ਣ `ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਤੇ ਉਦੇਸ਼` ਵਿਸ਼ੇ ਉਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਹਾਲ ਵਿਚ ਕਰਵਾਇਆ ਗਿਆ।ਇਸ ਵਿਚ ਪ੍ਰੋ. ਗੁਰਬਚਨ ਸਿੰਘ ਨਈਅਰ ਰਿਟਾ. ਪ੍ਰੋਫ਼ੈਸਰ ਇਤਿਹਾਸ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸ੍ਰੀ ਗੁਰੂ …

Read More »

ਸਰਕਾਰਾਂ ਦੀਆਂ ਨੀਤੀਆਂ ਕਰਕੇ ਅਣਗੌਲੇ ਹਨ ਉਤਰ-ਪੂਰਬੀ ਰਾਜ – ਸਨਜੋਏ ਹਜ਼ਾਰਿਕਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਿਟਰੇਰੀ ਕਲੱਬ ਵਲੋਂ ਵਿਸ਼ੇਸ਼ ਭਾਸ਼ਣ ਦਾ ਆਯੋਜਨ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਿਟਰੇਰੀ ਕਲੱਬ ਵੱਲੋਂ “ਉੱਤਰੀ ਪੂਰਬ: ਚੁਣੌਤੀਆਂ ਸਮਾਨਤਾ, ਸੰਘਰਸ਼ ਪ੍ਰਤੀ ਵਿਰੋਧ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਇਹ ਭਾਸ਼ਣ ਪ੍ਰਸਿੱਧ ਲੇਖਕ, ਮਾਨਵ ਅਧਿਕਾਰ ਐਕਟੀਵਿਸਟ, ਵਿਦਵਾਨ, ਪੱਤਰਕਾਰ, ਫਿਲਮਮੇਕਰ ਅਤੇ ਭਾਰਤ ਸਰਕਾਰ ਦੇ ਨੀਤੀ ਸਲਾਹਕਾਰ, ਮਿਸਟਰ ਸਨਜੋਏ ਹਜ਼ਾਰਿਕਾ …

Read More »

ਬੀ.ਐਡ ਦੂਜਾ ਤੇ ਚੌਥਾ ਸਮੈਸਟਰ ਲਈ ਦਾਖਲਾ ਪ੍ਰੀਕ੍ਰਿਆ ਸ਼ੁਰੂ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2018 ਵਿਚ ਹੋਣ ਵਾਲੀਆਂ ਬੀ.ਐਡ ਅੰਡਰ-ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਆਦਿ ਦੀਆਂ ਸਾਰੀਆਂ ਰੈਗੂਲਰ ਪ੍ਰੀਖਿਆਵਾਂ ਮਿਤੀ 15 ਜੂਨ, 2018 ਤੋਂ ਆਰੰਭ ਹੋ ਰਹੀਆਂ ਹਨ, ਜਿਨ੍ਹਾਂ ਦੇ ਦਾਖਲਾ ਫਾਰਮ ਆਨ ਲਾਈਨ ਪ੍ਰਣਾਲੀ ਰਾਹੀਂ ਭਰੇ ਜਾਣੇ ਸ਼ੁਰੂ ਕੀਤੇ ਜਾਣੇ ਹਨ। ਉਪਰੋਕਤ ਅਨੁਸਾਰ ਸਾਰੇ ਕਾਲਜਾਂ ਵਲੋਂ ਆਨਲਾਈਨ ਰੈਗੂਲਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਕਾਸ ਕਾਰਜਾਂ ਲਈ ਇਕ ਵਿਸ਼ੇਸ਼ ਬੋਰਡ ਦਾ ਗਠਨ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਦੇ ਕਾਰਜਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਸੁਝਾਅ ਦੇਣ ਵਾਸਤੇ ਅਤੇ ਹੋਰ ਵਿਕਾਸ ਕਾਰਜਾਂ ਲਈ ਇਕ ਵਿਸ਼ੇਸ਼ ਬੋਰਡ ਦਾ ਗਠਨ ਕੀਤਾ ਗਿਆ ਹੈ।ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਇਸ ਬੋਰਡ ਦਾ ਗਠਨ ਕੀਤਾ ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਤੋਂ ਇਲਾਵਾ 15 ਵਿਦਿਆਰਥੀਆਂ ਪ੍ਰਤੀਨਿਧੀਆਂ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਪਰਿੰਗ ਫੈਸਟੀਵਲ 10 ਮਾਰਚ ਤੋਂ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਗਾਰਡਨ ਵਿਖੇ 10 ਤੋਂ 12 ਮਾਰਚ ਨੂੰ ਸਪਰਿੰਗ ਫੈਸਟੀਵਲ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿਚ ਫੁੱਲਾਂ ਅਤੇ ਪੌਦਿਆਂ ਦੀ ਪ੍ਰਦਰਸ਼ਨੀ ਤੋਂ ਇਲਾਵਾ ਸੈਮੀਨਾਰ ਦਾ ਆਯੋਜਨ ਵੀ ਕੀਤਾ ਜਾਵੇਗਾ। ਇਹ ਪ੍ਰਦਰਸ਼ਨੀ ਅਤੇ ਸੈਮੀਨਾਰ ਵਾਤਾਵਰਣ ਅਤੇ ਬਨਸਪਤੀ ਪ੍ਰੇਮੀਆਂ ਲਈ ਵਿਸ਼ੇਸ਼ ਤੌਰ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਪੋਕੇ ਵਿਖੇ ਜਿਲ੍ਹਾ ਪੱਧਰ ਦਾ ਕੈਂਪ 11 ਮਾਰਚ ਨੂੰ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਸਮਾਜ ਦੇ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾਂਦੀਆਂ ਕਲਿਆਣਕਾਰੀ ਯੋਜਨਾਵਾਂ ਅਤੇ ਭਲਾਈ ਸਕੀਮਾਂ ਦਾ ਲਾਭ ਉਨਾਂ ਲੋਕਾਂ ਤੱਕ ਪੁੱਜਦਾ ਕਰਨ ਦੇ ਮਨੋਰਥ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਲੋਪੋਕੇ ਵਿਖੇ ਇਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਹਰੇਕ ਵਿਭਾਗ ਦੇ …

Read More »

ਡੇਅਰੀ ਸਿਖਲਾਈ ਕੋਰਸ ਵੇਰਕਾ ਵਿਖੇ 5 ਮਾਰਚ ਨੂੰ ਹੋਵੇਗਾ ਸ਼ੁਰੂ- ਡਿਪਟੀ ਡਾਇਰੈਕਟਰ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਡੇਅਰੀ  ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਦੀ ਯੋਗ ਅਗਵਾਈ ਹੇਠ ਪੜ੍ਹੇ ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ ਰੁਜਗਾਰ ਸਕੀਮ ਅਧੀਨ 15 ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਇਸ ਕੋਰਸ ਵਿੱਚ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋ ਘੱਟ 18 ਸਾਲ …

Read More »

‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਪੰਦਰਵਾੜਾ 1 ਮਾਰਚ ਤੋਂ ਸ਼ੁਰੂ

ਹੋਲੀ ’ਤੇ ਹੁੜਦੰਗਬਾਜੀ ਕਰਨ ਵਾਲਿਆਂ ਨੂੰ ਚਿਤਾਵਨੀ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਵਲੋਂ ਪੂਰੇ ਦੇਸ਼ ਵਿੱਚ  ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਨੂੰ 8 ਮਾਰਚ ਤੋਂ ਸਮੁੱਚੇ ਦੇਸ਼ ਵਿੱਚ ਚਲਾਉਣ ਦੇ ਫੈਸਲੇ ਤਹਿਤ ਮਾਰਚ ਦਾ ਪਹਿਲਾ ਪੰਦਰਵਾੜਾ ਧੀਆਂ ਦੇ ਹੱਕਾਂ ਅਤੇ ਸੁਰੱਖਿਆ ਪ੍ਰਤੀ ਜਨ ਚੇਤਨਾ ਲਹਿਰ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ …

Read More »