Tuesday, November 24, 2026

Daily Archives: March 4, 2018

ਮਨੀਕਰਨ ਸਾਹਿਬ ਤੋਂ ਪਰਤਦਿਆਂ 8 ਨੌਜਵਾਨਾਂ ਦੀ ਦੁਰਘਟਨਾ `ਚ ਮੌਤ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਮ੍ਰਿਤਸਰ ਦੇ ਪਿੰਡ ਕਾਲੇ ਤੋਂ ਮਨੀਕਰਨ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਜੀ ਦੀ ਯਾਤਰਾ ’ਤੇ ਗਏ 8 ਨੌਜਵਾਨਾਂ ਦੀ ਦੁਰਘਟਨਾ ਦੌਰਾਨ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਇਜਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁਰਘਟਨਾ ਵਿਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਦੇ …

Read More »

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵਿਖੇ ਯੁਨੇਸਕੋ ਬਾਇਓ ਐਥਿਕਲ ਸੈਂਟਰ ਸਥਾਪਿਤ

ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਯਨੇਸਕੋ ਬਾਇਓ ਐਥਿਕਲ ਸੈਂਟਰ ਸਥਾਪਿਤ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਸਕੱਤਰ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਲੰਘੀ 26 ਫ਼ਰਵਰੀ ਨੂੰ …

Read More »

ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਬਲਾਕ ਪੱਧਰੀ ਇੱਕ ਦਿਨਾਂ ਕਿਸਾਨ ਸਿਖਲਾਈ ਕੈਂਪ ਲਗਾਇਆ

ਪਠਾਨਕੋਟ, 3 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਬਲਾਕ ਪਠਾਨਕੋਟ ਵਲੋਂ ਸ਼ਹਿਰ ਪਠਾਨਕੋਟ ਦੇ ਸਿਹਤ ਪੱਖੋਂ ਜਾਗਰੁਕ ਖਪਤਕਾਰਾਂ ਨੂੰ ਕੀਟਨਾਸ਼ਕ ਅਤੇ ਰਸਾਇਣਕ ਖਾਦਾਂ ਰਹਿਤ ਜੈਵਿਕ ਤਰੀਕਿਆਂ ਨਾਲ ਤਿਆਰ ਦਾਲਾਂ, ਕਣਕ, ਬਾਸਮਤੀ, ਮੱਕੀ, ਤਿਲ ਅਤੇ ਗੁੜ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰ ਕਾਲੋਨੀ …

Read More »

UGC sponsored Seminar on Innovation & Best Practices in Higher Education at BBK Dav

Amritsar, Mar. 3 (Punjab Post Bureau) – IQAC cell of BBK DAV College for Women organised UGC sponsored Interdisciplinary Seminar on Innovation and Best Practices in Higher Education. The objective of the seminar was to define the role of teaching and evaluation in the student-learning process, to provide an opportunity to teachers to deliberate upon the present scenario, challenges before …

Read More »

ਬ੍ਰਿਟਿਸ਼ ਟੈਲੀਕਾਮ ਨੇ ਨੌਕਰੀ ਲਈ ਚੁਣੇ ਬਾਬਾ ਫ਼ਰੀਦ ਗਰੁੱਪ ਦੇ 3 ਵਿਦਿਆਰਥੀ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਉਪਰਾਲਿਆਂ ਦੀ ਲੜੀ ਤਹਿਤ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵਲੋਂ ਟੈਲੀਕਾਮ ਖੇਤਰ ਦੀ ਪ੍ਰਸਿੱਧ ਕੰਪਨੀ ਬ੍ਰਿਟਿਸ਼ ਟੈਲੀਕਾਮ ਦੀ ਪਲੇਸਮੈਂਟ ਡਰਾਈਵ ਦਾ ਆਯੋਜਿਨ ਕਰਵਾਇਆ ਗਿਆ ਇਸ ਕੈਂਪਸ ਪਲੇਸਮੈਂਟ ਡਰਾਈਵ ਦੌਰਾਨ ਕੰਪਨੀ ਨੇ ਸੰਸਥਾ ਦੇ 3 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣੇ । …

Read More »

ਤਿੰਨ ਨੌਜਵਾਨਾਂ ਦੀ ਵੱਖ-ਵੱਖ ਘਟਨਾਵਾਂ ’ਚ ਮੌਤ, 50 ਸਾਲਾਂ ਬਜ਼ੁੱਰਗ ਨੇ ਕੀਤੀ ਖੁਦਕੁਸ਼ੀ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਬਠਿੰਡਾ ਜਿਲ੍ਹੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਗੰਗਾ ਨਗਰ ਰੇਲਵੇ ਲਾਈਨ ਜਨਤਾ ਨਗਰ ਕੋਲ ਲਾਸ਼ ਮਿਲੀ।ਸਹਾਰਾ ਜਨ ਸੇਵਾ ਦੇ ਵਰਕਰਾਂ ਤੋਂ ਇਲਾਵਾ ਜੀ.ਆਰ.ਪੀ ਦੀ ਪੁਲਿਸ ਨੇ ਮੌਕੇ ’ਤੇ ਜਾ ਕੇ ਤਫ਼ਤੀਸ਼ ਕੀਤੀ।ਬਾਅਦ ਵਿੱਚ ਲਾਸ਼ ਦੀ ਸ਼ਨਾਖ਼ਤ ਨੌਜਵਾਨ …

Read More »

ਕਾਲਜ ਦੀ ਸਲਾਨਾ ਅਥਲੈਟਿਕ ਮੀਟ ਆਯੋਜਿਤ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਸਲਾਨਾ ਅਥਲੈਟਿਕ ਮੀਟ ਕਰਵਾਈ ਗਈ।ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ ਨੇ ਆਏ ਮਹਿਮਾਨਾਂ ਦਾ ਰਸਮੀ ਤੌਰ `ਤੇ ਸਵਾਗਤ ਕੀਤਾ।ਕਾਲਜ ਦੀਆਂ ਵਿਦਿਆਰਥਣਾਂ ਵਲੋਂ ਚਾਰ ਹਾਊਸਾਂ, ਸਰੋਜਨੀ ਨਾਇਡੂ, ਅੰਮ੍ਰਿਤਾ ਪ੍ਰੀਤਮ, ਕਲਪਨਾ ਚਾਵਲਾ ਅਤੇ ਮਦਰ ਟਰੇਸਾ ਅਧੀਨ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਲਾਮੀ …

Read More »

ਸਾਇੰਸ ਤੇ ਤਕਨਾਲੋਜੀ ਬਾਰੇ ਪੋਸਟਰ ਮੇਕਿੰਗ ਤੇ ਐਲੋਕੇਸ਼ਨ ਦੇ ਮੁਕਾਬਲੇ ਕਰਵਾਏ

ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਕੰਪਿਊਟਰ ਸਾਇੰਸ ਇੰਜ. ਐਂਡ ਆਈ.ਟੀ ਵਿਭਾਗਾਂ ਦੀਆਂ ਵਿਦਿਆਰਥੀ ਫੋਰਮਾਂ ਫੇਸਜ਼ ਅਤੇ ਹਿੱਟ ਵਲੋਂ ਕੌਮੀ ਵਿਗਿਆਨ ਦਿਵਸ ਮਨਾਇਆ ਗਿਆ।ਕੌਮੀ ਵਿਗਿਆਨ ਦਿਵਸ ਨੋਬਲ ਪੁਰਸਕਾਰ ਜੇਤੂ ਪ੍ਰਸਿੱਧ ਭਾਰਤੀ ਵਿਗਿਆਨੀ ਸਰ ਸੀ.ਵੀ ਰਮਨ ਦੀ ਖੋਜ ਰਮਨ ਪ੍ਰਭਾਵ ਨੂੰ ਯਾਦ ਕਰਨ ਲਈ ਮਨਾਇਆ ਜਾਂਦਾ …

Read More »