Tuesday, November 24, 2026

Daily Archives: March 6, 2018

ਵਿਕਾਸ ਮੰਚ ਵਲੋਂ ਹਵਾਈ ਸਮਝੌਤਿਆਂ `ਚ ਅੰਮ੍ਰਿਤਸਰ ਹਵਾਈ ਅੱਡੇ ਨੂੰ ਸ਼ਾਮਲ ਕਰਨ ਦੀ ਮੰਗ

ਵਿਦੇਸ਼ੀ ਹਵਾਈ ਕੰਪਨੀਆਂ ਨੂੰ ਅੰਮ੍ਰਿਤਸਰ ਤੋਂ ਹਵਾਈ ਉਡਾਣਾਂ ਸ਼ੁਰੂ ਕਰਨ ਦੀ ਆਗਿਆਂ ਨਹੀਂ ਅੰਮ੍ਰਿਤਸਰ (ਡੇਟਨ, ਅਮਰੀਕਾ), 6 ਮਾਰਚ  (ਪੰਜਾਬ ਪੋਸਟ ਬਿਊਰੋ) – ਗੁਰੂ ਕੀ ਨਗਰੀ ਦੇ ਸਰਬ ਪੱਖੀ ਵਿਕਾਸ ਲਈ ਯਤਨਸ਼ੀਲ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਵਿਦੇਸ਼ੀ ਏਅਰਲਾਈਨਾਂ ਨੂੰ ਉਹਨਾਂ ਦੇ ਮੁਲਕ ਤੋਂ ਅੰਮ੍ਰਿਤਸਰ ਨੂੰ ਉਡਾਣਾਂ ਸ਼ੁਰੂ ਕਰਨ ਲਈ ਭਾਰਤ ਸਰਕਾਰ ਨੂੰ ਉਨ੍ਹਾਂ ਨੂੰ ਆਗਿਆ ਦੇਣ ਦੀ ਮੰਗ …

Read More »

ਲੋਕ ਸਾਹਿਤ ਸੰਗਮ ਦੀ ਬੈਠਕ `ਚ ਕੀਤਾ ਸਾਹਿਤ ਚਿੰਤਨ

ਰਾਜਪੁਰਾ, 6 ਮਾਰਚ (ਪੰਜਾਬ ਪੋਸਟ- ਡਾ. ਗੁਰਵਿੰਦਰ ਅਮਨ) – ਸਥਾਨਕ ਰੋਟਰੀ ਭਵਨ ਵਿਖੇ ਲੋਕ ਸਾਹਿਤ ਸੰਗਮ (ਰਜਿ.) ਰਾਜਪੁਰਾ ਦੀ ਸਾਹਿਤਕ ਬੈਠਕ ਡਾ ਗੁਰਵਿੰਦਰ ਅਮਨ ਦੀ ਪ੍ਰਧਾਨਗੀ ਵਿਚ ਹੋਈ।ਜਿਸ ਦਾ ਆਗਾਜ਼ ਤਾਰਾ ਸਿੰਘ ਮਾਠਿਆੜਾਂ ਨੇ ਧਾਰਮਿਕ ਗੀਤ ਨਾਲ ਕੀਤਾ ਗ਼ਜ਼ਲਗੋ ਅਵਤਾਰ ਸਿੰਘ ਪਵਾਰ ਦੀ ਗ਼ਜ਼ਲ `ਮੈਂ ਤਾਂ ਤੁਰਿਆ ਸੀ ਸੱਚ ਦੀ ਭਾਲ ਵਿਚ ਐਪਰ ਫਸ ਗਿਆ ਝੂਠ ਦੇ ਜੰਜਾਲ ਵਿਚ `ਅੰਗਰੇਜ਼ …

Read More »

ਡਿਗਰੀ ਦਾ ਜੀਵਨ `ਚ ਯੋਗਦਾਨ ਨਹੀਂ ਜੇਕਰ ਸਿਖਿਅਤ ਲੋਕ ਖਾਸਕਰ ਔਰਤਾਂ ਆਪਣੇ ਅਧਿਕਾਰਾਂ ਦੀ ਗੱਲ ਨਾ ਕਰਨ- ਉਪ ਰਾਸ਼ਟਰਪਤੀ

ਉਪ ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀ ਦੀ 67ਵੀਂ ਸਲਾਨਾ ਕਨਵੋਕਸ਼ਨ ਨੂੰ ਕੀਤਾ ਸੰਬੋਧਿਤ ਚੰਡੀਗੜ, 6 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਐਮ.ਵੈਂਕਈਆ ਨਾਇਡੂ ਨੇ ਕਿਹਾ ਕਿ ਡਿਗਰੀ ਅਸਲ ਵਿੱਚ ਜੀਵਨ ਦੀ ਗੁਣਵਤਾ ਵਿੱਚ ਯੋਗਦਾਨ ਨਹੀਂ ਕਰਦੀ, ਜੇਕਰ ਸਿਖਿਅਤ ਲੋਕ ਵਿਸ਼ੇਸ਼ ਕਰਕੇ ਔਰਤਾਂ ਆਪਣੇ ਅਧਿਕਾਰਾਂ ਪ੍ਰਤੀ ਬੋਲ ਨਹੀਂ ਸਕਦੇ।ਉਹ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 64ਵੀਂ ਸਲਾਨਾ ਕਨਵੋਕੇਸ਼ਨ ਨੂੰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 467 ਕਰੋੜ 32 ਲੱਖ 17 ਹਜ਼ਾਰ ਦਾ ਬਜਟ ਪਾਸ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਉਤਰੀ ਭਾਰਤ ਦੀ ਉਤਮ ਸ਼੍ਰੇਣੀ ਦੀ ਯੂਨੀਵਰਸਿਟੀ ਬਣਨ ਦੇ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਵਲੋਂ ਵਿੱਤੀ ਸਾਲ 2018-19 ਦੇ 467 ਕਰੋੜ 32 ਲੱਖ 17 ਹਜ਼ਾਰ ਰੁਪਏ ਦੇ ਬਜਟ ਨੂੰ ਸਰਬ-ਸੰਮਤੀ ਦੇ ਨਾਲ ਪ੍ਰਵਾਨ ਕਰ ਲਿਆ ਗਿਆ, ਜੋ ਪਿਛਲੇ ਬਜਟ ਨਾਲੋਂ ਕਰੀਬ ਤੀਹ ਕਰੋੜ ਵੱਧ ਹੈ।ਇਸ ਬਜਟ ਵਿਚ …

Read More »

ਜਿਲ੍ਹਾ ਪ੍ਰਸ਼ਾਸਨ ਵਲੋਂ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ `ਚ ਸੋਨ ਤਗਮਾ ਜੇਤੂ ਨਵਜੋਤ ਕੌਰ ਦਾ ਸਵਾਗਤ

ਤਰਨਤਾਰਨ, 6 ਮਾਰਚ (ਪੰਜਾਬ ਪੋਸਟ ਬਿਊਰੋ) – ਬਿਸ਼ਕੇਕ (ਕਿਰਗਿਸਤਾਨ) ਵਿਖੇ ਆਯੋਜਿਤ ਹੋਈ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜੇਤੂ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬਾਗੜੀਆ ਦੀ ਜੰਮਪਲ ਭਾਰਤੀ ਪਹਿਲਵਾਨ ਨਵਜੋਤ ਕੌਰ ਦਾ ਤਰਨ ਤਾਰਨ ਵਿਖੇ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਰਿਸ਼ੀ ਅਤੇ ਐਸ.ਡੀ.ਐਮ ਤਰਨਤਾਰਨ ਡਾ. ਅਮਨਦੀਪ ਕੌਰ ਵੱਲੋਂ ਪਹਿਲਵਾਨ ਨਵਜੋਤ ਕੌਰ ਨੂੰ …

Read More »

New syllabus will be implemented in Industrial Training – Channi

Inaugurates Job fair at Government ITI Patti  Patti, Mar. 6 (Punjab Post Bureau) – The Punjab Government is going to introduce a new syllabus in the Industrial Training Institutions (ITIs) and Polytechnic Colleges from coming academic session to improve the technical education at par with modern technologies besides providing option of education in Punjabi medium in these institutions. These views …

Read More »

ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨਾਲ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨੇ ਜੰਡਿਆਲਾ ਗੁਰੂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨਾਲ ਉਨ੍ਹਾਂ ਦੇ ਪਿਤਾ ਸਰਦੂਲ ਸਿੰਘ ਬੰਡਾਲਾ ਸਾਬਕਾ ਕੈਬਿਨਟ ਮੰਤਰੀ ਪੰਜਾਬ ਦੇ ਅਚਾਨਕ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਦੇ ਨਾਲ ਵਿਧਾਇਕ ਸੁਨੀਲ ਦੱਤੀ ਅਤੇ ਕਾਂਗਰਸੀ ਆਗੂ ਨਵਦੀਪ ਗੋਲਡੀ ਵੀ ਦਿਖਾਈ ਦੇ ਰਹੇ ਹਨ।

Read More »

ਐਮ.ਪੀ ਗੁਰਜੀਤ ਔਜਲਾ ਨੇ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ

ਇਸ ਮਹੀਨੇ ਦੇ ਅੰਤ ਤੱਕ ਅੰਮਿ੍ਰਤਸਰ ਜਿਲੇ੍ਹ ਨੂੰ ਸ਼ੋਚ ਮੁਕਤ ਐਲਾਨਿਆ ਜਾਵੇਗਾ-ਡੀ.ਸੀ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲਾ ਡਿਵੈੱਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਚੇਅਰਮੈਨ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਹੋਈ।ਮੀਟਿੰਗ ਦੌਰਾਨ ਜ਼ਿਲੇ ਵਿੱਚ ਐਮ.ਪੀ ਲੈਂਡ ਫੰਡਾਂ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ …

Read More »

Workshop on “Studio and Production lights” organized at DAV College

Amritsar, Mar. 6 (Punjab Post Bureau) – Department of Mass Communication & Video Production of DAV College organized one day workshop on “Studio and Production lights”. Principal Dr. Rajesh Kumar along with Prof Arif Nazir Head Department of Journalism extended a floral welcome to Gaurav Kumar Independent Film Maker. He is currently running his own production house “Film Your Film” …

Read More »

ਗਰਮੀਆਂ `ਚ ਬੱਚਿਆਂ ਦੇ ਗੁਰਮਤਿ ਟੇ੍ਰਨਿੰਗ ਕੈਂਪ ਲਗਾਉਣ ਸਬੰਧੀ ਮੀਟਿੰਗ

ਬਠਿੰਡਾ, 6 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਮੀਟਿੰਗ ਵਿੱਚ ਕਮੇਟੀ ਦੇ ਵਿਸਥਾਰ ਤੋਂ ਇਲਾਵਾ ਸੁਸਾਇਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੰਚਾਰੂ ਢੰਗ ਨਾਲ ਚਲਾਉਣ ਤੇ ਸਮਾਜ ਭਲਾਈ ਦੇ ਕੰਮਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ।ਕਥਾਵਾਚਕ ਗੁਰਇੰਦਰਪਾਲ ਸਿੰਘ ਦੀ ਅਗਵਾਈ `ਚ ਗਰਮੀਆਂ ਵਿੱਚ ਬੱਚਿਆਂ ਦੇ ਗੁਰਮਤਿ ਟੇ੍ਰਨਿੰਗ ਕੈਂਪ ਲਗਾਉਣ …

Read More »