Tuesday, November 24, 2026

Daily Archives: March 6, 2018

ਪਹਿਲੀ ਪਾਤਸ਼ਾਹੀ ਦੇ 550 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ ਉਲੀਕੇ

ਬਠਿੰਡਾ, 6 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 2019 ‘ਚ ਪਹਿਲੀ ਪਾਤਸ਼ਾਹੀ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੇ 550 ਸਾਲਾ ਜਨਮ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੇ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ `ਤੇ ਗੁਰਮਤਿ ਸਮਾਗਮ ਉਲੀਕੇ ਹੋਏ ਹਨ ਅਤੇ ਸੁਲਤਾਨਪੁਰ ਲੋਧੀ ਵੱਡੇ ਪੱਧਰ `ਤੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ, ਜਿੰਨਾਂ ਵਿੱਚ …

Read More »

ਜਥੇਦਾਰ ਵਲੋਂ ਨਾਨਕਸ਼ਾਹੀ ਕੈਲੰਡਰ ਜਾਰੀ

ਸੰਗਤਾਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ -ਗਿਆਨੀ ਗੁਰਬਚਨ ਸਿੰਘ ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਦਫ਼ਤਰ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਨਾਨਕਸ਼ਾਹੀ ਸੰਮਤ 550 (2018-19) ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ।ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਲ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ …

Read More »

ਸੋਨੇ ਦਾ ਤਗਮਾ ਜਿੱਤਣ ਵਾਲੀ ਨਵਜੋਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗਮਾ ਪ੍ਰਾਪਤ ਕਰਕੇ ਪਹਿਲੀ ਭਾਰਤੀ ਮਹਿਲਾ ਵਜੋਂ ਸਥਾਨ ਗ੍ਰਹਿਣ ਕਰਨ ਵਾਲੀ ਤਰਨ ਤਾਰਨ ਜ਼ਿਲ੍ਹੇ ਦੀ ਨਵਜੋਤ ਕੌਰ ਦਾ ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜਣ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਜਨਰਲ ਸਕੱਤਰ ਗੁਰਬਚਨ …

Read More »

ਵਿਸ਼ਵ ਜੰਗਲੀ ਜੀਵ ਦਿਵਸ ਮਨਾਇਆ

ਸਮਰਾਲਾ 5 ਮਾਰਚ (ਪੰਜਾਬ ਪੋਸਟ- ਕੰਗ) – ਵਣ-ਮੰਡਲ ਅਫ਼ਸਰ ਵਿਸਥਾਰ ਪਟਿਆਲਾ ਜੁਗਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀਅਰ ਪਾਰਕ ਨੀਲੋਂ ਵਿਖੇ ਵਿਸ਼ਵ ਜੰਗਲੀ ਜੀਵ ਦਿਵਸ ਮਨਾਇਆ ਗਿਆ।ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ ਦੀ ਹੋਂਦ ਬਚਾਉਣ ਸਬੰਧੀ ਡਰਾਇੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰਾਇਮਰੀ ਸਕੂਲ ਘੁਲਾਲ ਦੀ ਹਰਪ੍ਰੀਤ ਕੌਰ ਨੇ ਲੇਖ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਅਤੇ ਡਰਾਇੰਗ ਮੁਕਾਬਲਿਆਂ …

Read More »

Nostalgia in the Air at Khalsa College’s Third Global Alumni Meet

Old Students Recall Memories at Alma-mater Amritsar, Mar. 5 (Punjab Post Bureau) – The nostalgia was in the air at the Third Khalsa College Global Alumni Meet today as the old students recalled their `memories’ of their alma mater during their student years. They, jostling, exchanging hugs and handshakes intermingled and to remember the times spent on the campus after the gap …

Read More »

ਖ਼ਾਲਸਾ ਕਾਲਜ ਨੇ ਸਥਾਪਨਾ ਦਿਵਸ ਮੌਕੇ ਕਰਵਾਈ ‘ਤੀਜੀ ਐਲੂਮਨੀ ਮੀਟ-2018’

ਸੱਭਿਆਚਾਰਕ ਪ੍ਰੋਗਰਾਮ ਨੇ ਸਰੋਤੇ ਕੀਲੇ ਅੰਮ੍ਰਿਤਸਰ, 5 ਮਾਰਚ  (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ੲਤਿਹਾਸਕ ਖ਼ਾਲਸਾ ਕਾਲਜ ਨੇ ਸਮੇਂ ਦੀਆਂ ਸੁਨਿਹਰੀ ਤੰਦਾਂ ਦੇ ਪੜ੍ਹਾਵਾਂ ਨੂੰ ਹੰਢਾਉਂਦਿਆਂ ਅੱਜ ਆਪਣੇ 126ਵੇਂ ਸਾਲਾਨਾ ਸਥਾਪਨਾ ਦਿਵਸ ਮੌਕੇ ਸਾਬਕਾ ਵਿਦਿਆਰਥੀਆਂ ਦੀ ਮਿਲਨੀ ‘ਐਲੂਮਨੀ ਮੀਟ-2018’ ਉਸ ਵੇਲੇ ਭਾਵੁਕ ਹੋ ਗਈ, ਜਦੋਂ ਇੱਥੇ ਪੁੱਜੇ ਪੁਰਾਣੇ ਵਿਦਿਆਰਥੀਆਂ ਨੇ ਕਾਲਜ ਗੁਜ਼ਾਰੇ ਸੁਨਿਹਰੇ ਪਲਾਂ ਨੂੰ ਯਾਦ ਕੀਤਾ।ਦੇਸ਼-ਵਿਦੇਸ਼ ਤੋਂ ਆਪਣੇ ਵੱਖ-ਵੱਖ …

Read More »

ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਹੋਈ

ਧੂਰੀ, 5 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਅਤੇ ਪ੍ਰਿੰਸੀਪਲ ਕਿਰਪਾਲ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਦਸ਼ਮੇਸ਼ ਨਗਰ ਧੂਰੀ ਵਿਖੇ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਕਲਾ ਤੇ ਸਾਹਿਤ ਨਾਲ ਜੁੜੀ ਸ਼ਖਸੀਅਤ ਪ੍ਰੋ. ਰਾਜਪਾਲ ਸਿੰਘ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ …

Read More »

ਜਨਮ ਦਿਨ ਮੁਬਾਰਕ – ਮਹੇਸ਼ ਜ਼ਿੰਦਲ

ਧੂਰੀ, 5 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ ਵਾਸੀ ਮਹਿੰਦਰ ਪਾਲ ਜ਼ਿੰਦਲ ਤੇ ਮੰਜੂ ਜ਼ਿੰਦਲ ਨੂੰ ਬੇਟੇ ਮਹੇਸ਼ ਜ਼ਿੰਦਲ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »