ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੁਨਵਿਰਸਿਟੀ ਨੇ ਆਲ ਇੰਡੀਆ ਅੰਤਰਵਰਸਿਟੀ ਨੈਸ਼ਨਲ ਯੂਥ ਫੈਸਟੀਵਲ ਵਿਚ ਓਵਰਆਲ ਟਰਾਫੀ ਲੈ ਕੇ ਭਾਰਤ ਵਿਚ ਪਹਿਲਾ ਸਥਾਨ ਪ੍ਰਾਪਤ ਕਰ ਲਿਆ ਹੈ। ਨਾਰਥ-ਜ਼ੋਨ ਅੰਤਰ ਯੂਨੀਵਰਸਿਟੀ ਯੂਥ ਫੈਸਟੀਵਲ ਅਤੇ ਆਲ ਇੰਡੀਆ ਅੰਤਰਵਰਸਿਟੀ ਨੈਸ਼ਨਲ ਯੂਥ ਫੈਸਟੀਵਲ ਦੀਆਂ ਓਵਰਆਲ ਚੈਂਪੀਅਨਸ਼ਿਪ ਦੀਆਂ ਟਰਾਫੀਆਂ ਜਿਤ ਕੇ ਯੂਨੀਵਰਸਿਟੀ ਪੁੱਜੀ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ। …
Read More »Daily Archives: March 7, 2018
ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਵਰਸਿਟੀ ਸਾਫਟਬਾਲ ਚੈਂਪੀਅਨਸ਼ਿਪ ਸ਼ੁਰੂ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ (ਏ.ਟੀ) ਵੱਲੋਂ ਯੂਨੀਵਰਸਿਟੀ ਕੈਂਪਸ ਖੇਡ ਮੈਦਾਨ ਵਿਖੇ ਆਲ ਇੰਡੀਆ ਇੰਟਰਵਰਸਿਟੀ ਸਾਫਟਬਾਲ (ਇਸਤਰੀਆਂ) ਚੈਂਪੀਅਨਸ਼ਿਪ ਅੱਜ ਇਥੇ ਸ਼ੁਰੂ ਹੋ ਗਈ।ਇਹ ਚੈਂਪੀਅਨਸ਼ਿਪ 9 ਮਾਰਚ ਨੂੰ ਸੰਪੰਨ ਹੋਵੇਗੀ।ਇਸ ਚੈਂਪੀਅਨਸ਼ਿਪ ਵਿਚ ਦੇਸ਼ ਦੀਆਂ ਵੱਖ-ਵੱਖ 80 ਯੂਨੀਵਰਸਿਟੀਆਂ ਤੋਂ 800 ਖਿਡਾਰੀ ਭਾਗ ਲੈਂਦੇ ਹੋਏ ਸਾਫਟਬਾਲ ਦੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣਗੇ।ਡਾ. …
Read More »Bilateral hinders start of flights by top foreign airlines to Amritsar
Amritsar (Detan, USA), Mar. 6 (Punjab Post Bureau) – Amritsar Vikas Manch (AVM), an NGO working for the betterment of the city in general and increased air connectivity with other international destinations in particular, has appealed to the Ministry of Civil Aviation and Ministry of External affairs to allow carriers from France, Germany, Holland, Italy, Dubai, Abu Dhabi, Oman, Turkey, …
Read More »ਪਾਵਰਕਾਮ ਦੇ ਪੈਨਸ਼ਨਰਾਂ ਵੱਲੋਂ ਪਟਿਆਲਾ ਵਿਖੇ ਵਿਸ਼ਾਲ ਰੋਸ ਧਰਨਾ ਅੱਜ
ਸਮਰਾਲਾ, 6 ਮਾਰਚ (ਪੰਜਾਬ ਪੋਸਟ- ਕੰਗ) – ਪਾਵਰਕਾਮ ਦੇ ਸਮੂਹ ਪੈਨਸ਼ਨਰਜ ਐਸੋਸੀਏਸ਼ਨ ਸਮਰਾਲਾ ਦੀ ਹੰਗਾਮੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪੰਜਾਬ ਬਾਡੀ ਦੇ ਸੱਦੇ ਅਨੁਸਾਰ ਸਮੂਹ ਸਮਰਾਲਾ ਮੰਡਲ ਦੇ ਪੈਨਸ਼ਨਰਜ ਵੱਡੀ ਗਿਣਤੀ ਵਿੱਚ 7 ਮਾਰਚ ਨੂੰ ਪਾਵਰਕਾਮ ਹੈਡ ਆਫਿਸ ਦੇ ਸਾਹਮਣੇ ਵਿਸ਼ਾਲ ਧਰਨੇ ਵਿੱਚ ਸ਼ਾਮਿਲ ਹੋਣਗੇ।ਪੈਨਸ਼ਨਰਾਂ ਦਾ ਵੱਡਾ ਕਾਫਲਾ ਸਮਰਾਲਾ ਕੰਪਲੇਂਟ ਸੈਂਟਰ ਤੋਂ ਸਵੇਰੇ ਠੀਕ …
Read More »ਬਿਜਲੀ ਮੁਲਾਜਮਾਂ ਵਲੋਂ 15 ਮਾਰਚ ਦੇ ਪਟਿਆਲੇ ਧਰਨੇ ਦੀਆਂ ਤਿਆਰੀਆਂ ਲਈ ਰੈਲੀ
ਸਮਰਾਲਾ, 6 ਮਾਰਚ (ਪੰਜਾਬ ਪੋਸਟ- ਕੰਗ) – ਸਥਾਨਕ ਕੰਪਲੇਂਟ ਸੈਂਟਰ ਸਮਰਾਲਾ ਦੇ ਟੈਕਨੀਕਲ ਸਰਵਿਸਜ ਯੂਨੀਅਨ (ਰਜਿ: 49) ਦੇ ਸਬ ਯੂਨਿਟ ਪ੍ਰਧਾਨ ਮਲਕੀਤ ਸਿੰਘ ਅਤੇ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ ਗਈ।ਜਿਸ ਵਿੱਚ 15 ਮਾਰਚ ਨੂੰ ਪਟਿਆਲੇ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਪਰਿਵਾਰਾਂ ਸਮੇਤ ਤਿਆਰੀ ਕੀਤੀ ਗਈ।ਰੈਲੀ ਵਿੱਚ ਕੰਟਰੈਕਟ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਸੈਂਕੜੇ ਮੈਂਬਰਾਂ ਨੇ ਹਿੱਸਾ ਲਿਆ …
Read More »ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਸਖਤ ਮਿਹਨਤ ਤੇ ਦ੍ਰਿੜਤਾ ਨਾਲ ਸਰ ਕੀਤੀ ਜਾ ਸਕਦੀ ਹੈ ਹਰ ਮੰਜ਼ਿਲ – ਡਾ. ਬੈਨੀਪਾਲ ਸਮਰਾਲਾ, 6 ਮਾਰਚ (ਪੰਜਾਬ ਪੋਸਟ- ਕੰਗ) – ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਮੁੱਖੀ ਮੇਘਦਾਸ ਜਵੰਦਾ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿੱਚ ਸਿੱਖਿਆ ਸਾਸ਼ਤਰੀ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ।ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਬੈਨੀਪਾਲ …
Read More »ਮੁਕਤ ਹੋਣ ’ਤੇ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਭੂਰਾਕੋਹਨਾ ਦਾ ਸਨਮਾਨ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਹਰਜਿੰਦਰ ਸਿੰਘ ਭੂਰਾਕੋਹਨਾ ਨੂੰ ਸੇਵਾਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਯਾਦਗਾਰੀ ਤਸਵੀਰ …
Read More »ਬੀਬੀ ਗੁਰਬਚਨ ਕੌਰ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੇ ਮੁਕਤਸਰ ਸਾਹਿਬ ਦੇ ਸਾਬਕਾ ਮੈਨੇਜਰ ਗਿਆਨੀ ਭਗਤ ਸਿੰਘ ਦੀ ਸੁਪੱਤਨੀ ਬੀਬੀ ਗੁਰਬਚਨ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ …
Read More »
Punjab Post Daily Online Newspaper & Print Media