Tuesday, November 24, 2026

Daily Archives: March 8, 2018

1.88 ਲੱਖ ਹੈਕਟੇਅਰ ਰਕਬੇ `ਚ ਇਸ ਸਾਲ ਕਣਕ ਦੀ ਹੋਈ ਬਿਜ਼ਾਈ -ਮੁੱਖ ਖੇਤੀਬਾੜੀ ਅਫਸਰ

ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਵਿੱਚ ਕਿਸਾਨਾਂ ਨੇ ਦਿੱਤੇ ਸੁਝਾਓ ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਵਿੱਚ ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਨੂੰ ਕਈ ਸੁਝਾਓ ਦਿੱਤੇ ਗਏ। ਕਿਸਾਨਾਂ ਨੇ ਕਿਹਾ ਕਿ ਕਣਕ ਦੀ ਬਿਜਾਈ ਹੋ ਚੁੱਕੀ ਹੈ।ਇਸ ਲਈ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਜਾਵੇ ਕਿ ਬਿਜਲੀ ਦੀਆਂ ਤਾਰਾਂ ਜਿਥੇ ਵੀ ਢਿੱਲੀਆਂ ਹਨ ਨੂੰ ਠੀਕ …

Read More »

‘ਬੇਟੀ ਬਚਾਓ-ਬੇਟੀ ਪੜਾਓ’ ਦੇ ਨਾਅਰੇ ਨੂੰ ਹਕੀਕਤ `ਚ ਬਦਲਣ ਦੀ ਮੁਹਿੰਮ ਸ਼ੁਰੂ

ਲੋਕ ਸਭਾ ਮੈਂਬਰ ਤੇ ਡਿਪਟੀ ਕਮਿਸ਼ਨਰ ਵਲੋਂ ਦਸਤਖਤ ਮੁਹਿੰਮ ਦੀ ਸ਼ੁਰੂਆਤ ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹੇ ਵਿਚਲੇ ਮਰਦਾਂ ਅਤੇ ਔਰਤਾਂ ਦੇ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਵਿਚ ਅੱਜ ਇਕ ਵੱਡੀ ਮੁਹਿੰਮ ਦੀ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਤੋਂ ਸ਼ੁਰੂ ਕੀਤੀ ਗਈ ਹੈ।ਇਸ ਤਹਿਤ ਜਿਲ੍ਹੇ ਵਿਚ …

Read More »

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਸਖਤੀ ਪਾਬੰਦੀ -ਅਮਰੀਕ ਸਿੰਘ ਪਵਾਰ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ  ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ  ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ …

Read More »

ਸਾਬਕਾ ਕੈਬਨਿਟ ਮੰਤਰੀ ਬੰਡਾਲਾ ਨੂੰ ਉਘੀਆਂ ਸ਼ਖਸ਼ੀਅਤਾਂ ਨੇ ਦਿੱਤੀ ਸ਼ਰਧਾਂਜਲੀ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਅਤੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸਰਧਾਂਜਲੀ ਸਮਾਗਮ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿਚ ਹੋਇਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨਾਂ ਦੇ ਘਰ ਪੈਣ ਦੋਰਾਨ ਭਾਈ ਕੁਲਵਿੰਦਰ ਸਿੰਘ ਹਜ਼ੂਰੀ ਰਾਗੀ ਵਲੋਂ ਵੈਰਾਗਮਾਈ ਕੀਰਤਨ ਕੀਤਾ …

Read More »