ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਦਿਆਰਥੀਆਂ, ਕਰਮਚਾਰੀਆਂ ਅਤੇ ਹੋਰਾਂ ਦੀ ਮਾਨਸਿਕ ਸਿਹਤ ਅਤੇ ਮਨੋਬਲ ਨੂੰ ਮਜ਼ਬੂਤ ਕਰਨ ਲਈ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ ਕੈਂਪਸ ਵਿਚ ਸਾਈਕੋ ਕੌਂਸਲਿੰਗ ਸੈੱਲ ਦੀ ਸਥਾਪਨਾ ਕੀਤੀ ਗਈ ਹੈ।ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤੀ ਜਾਂਦੇ ਕਾਉਂਸਲਿੰਗ ਸੈਸ਼ਨਾਂ ਦੀ ਲੜੀ ਦੇ ਤਹਿਤ, ਕੰਪਿਊਟਰ ਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਲਈ ਇੱਕ …
Read More »Daily Archives: March 10, 2018
‘ਜਸ਼ਨ-2018’ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਰੰਭ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2018’ ‘ਸ਼ਬਦ/ਭਜਨ’ ਦੇ ਮੁਕਾਬਲਿਆਂ ਨਾਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋ ਗਿਆ। 11 ਮਾਰਚ ਨੂੰ ਸੰਪੰਨ ਹੋਣ ਵਾਲੇ ਜਸ਼ਨ ਮੁਕਾਬਲਿਆਂ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਲਗਪਗ 700 ਵਿਦਿਆਰਥੀ-ਕਲਾਕਾਰ ਭਾਗ ਲੈ ਰਹੇ ਹਨ। ਪ੍ਰਸਿੱਧ ਡਾਕਟਰ ਡਾ. ਡਿੰਪਲ ਸ੍ਰੀਵਾਸਤਵਾ ਨੇ …
Read More »ਸਿਕਲੀਘਰ ਸਿੱਖ ਨੌਜਵਾਨਾਂ ਨੂੰ ਹੁਨਰਮੰਦ ਕਰਨ ਲਈ ਹੋਰ ਉਪਰਾਲੇ ਕੀਤੇ ਜਾਣਗੇ – ਜੀ.ਕੇ
ਨਵੀਂ ਦਿੱਲੀ, 9 ਮਾਰਚ (ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦੇਸ਼ ਤੋਂ ਆਏ ਸਿਕਲੀਘਰ ਭਾਈਚਾਰੇ ਦੇ ਲੋਕਾਂ ਨੇ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ। ਸਿਕਲੀਘਰ ਸਮਾਜ਼ ਲਈ ਲੰਬੇ ਸਮੇਂ ਤੋਂ ਕਾਰਜ ਕਰ ਰਹੇ ਸਿੱਖ ਕੌਂਸਿਲ ਆੱਫ਼ ਸਕਾਟਲੈਂਡ ਦੇ ਆਗੂ ਗੁਰਦੀਪ ਸਿੰਘ ਅਤੇ ਸੁਲੱਖਣ ਸਿੰਘ ਨੇ ਮਨਜੀਤ ਸਿੰਘ ਜੀ.ਕੇ ਨੂੰ ਸਿਕਲੀਘਰ ਸਿੱਖਾਂ ਦੀ …
Read More »ਵਿਸ਼ਵ ਰਿਕਾਰਡ ’ਚ ਸਹਿਯੋਗ ਦੇਣ `ਤੇ ਦਿੱਲੀ ਕਮੇਟੀ ਦਾ ਕੀਤਾ ਧੰਨਵਾਦ
ਨਵੀਂ ਦਿੱਲੀ, 9 ਮਾਰਚ (ਪੰਜਾਬ ਪੋਸਟ ਬਿਊਰੋ) – ਫੇਫੜੇ ਰੋਗ ਦੇ ਮਾਹਿਰ ਸੰਸਾਰ ਪ੍ਰਸਿੱਧ ਡਾਕਟਰ ਅਰਵਿੰਦ ਕੁਮਾਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਪੁੱਜ ਕੇ ਕਮੇਟੀ ਪ੍ਰਧਾਨ ਦਾ ਧੰਨਵਾਦ ਕੀਤਾ।ਦਰਅਸਲ 23 ਦਸੰਬਰ 2017 ਨੂੰ ਦਿੱਲੀ ਵਿਖੇ 5300 ਸਕੂਲੀ ਬੱਚਿਆਂ ਨੇ ਮਿਲ ਕੇ ਸੰਸਾਰ ਦੇ ਸਭ ਤੋਂ ਵੱਡੇ ਮਨੁੱਖੀ ਫੇਫੜੇ ਦੀ ਤਸਵੀਰ ਬਣਾਈ ਸੀ। ਜਿਸ ਨੂੰ ਗਿਨੀਜ਼ ਬੁੱਕ ਆੱਫ਼ …
Read More »ਲੋਕ ਦਰਬਾਰ ਲੱਗੇਗਾ ਹਰ ਮਹੀਨੇ ਦੇ ਪਹਿਲੇ ਕੰਮ ਵਾਲੇ ਦਿਨ- ਏ.ਡੀ.ਸੀ
ਅੰਮਿ੍ਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ) – ਅੰਮ੍ਰਿਤਸਰ ਵਿਕਾਸ ਅਥਾਰਟੀ ਵਲੋਂ ਹਰ ਮਹੀਨੇ ਦੇ ਪਹਿਲੇ ਕੰਮ ਵਾਲੇ ਦਿਨ ਦਫ਼ਤਰ ਵਧੀਕ ਮੁੱਖ ਪ੍ਰਸ਼ਾਸ਼ਕ ਪੁੱਡਾ ਗਰੀਨ ਐਵੀਨਿਊ ਅੰਮਿ੍ਤਸਰ ਵਿਖੇ ਲੋਕਾਂ ਦੀ ਸ਼ਿਕਾਇਤਾਂ ਸੁਨਣ ਲਈ ਲੋਕ ਦਰਬਾਰ ਲਗਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਤਜਿੰਦਰ ਸਿੰਘ ਵਧੀਕ ਮੁੱਖ ਪ੍ਰਸ਼ਾਸ਼ਕ ਏ.ਡੀ.ਏ ਨੇ ਦੱਸਿਆ ਕਿ ਹਰ ਮਹੀਨੇ ਦੇ ਪਹਿਲੇ ਕੰਮ ਵਾਲੇ ਦਿਨ ਸਵੇਰੇ 10:00 ਤੋਂ …
Read More »ਮਹਿਲਾ ਦਿਵਸ `ਤੇ ‘ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ’ ਘਰ-ਘਰ ਪਹੁੰਚਾਉਣ ਦਾ ਸੱਦਾ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ ) – ਅੱਜ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਏ। ਸਿਹਤ ਵਿਭਾਗ ਦੇ ਡਾ: ਨਿਰਮਲਜੀਤ ਕੌਰ ਵਲੋਂ ਮਾਹਵਾਰੀ ਸਬੰਧੀ ਮੁਸ਼ਕਿਲਾਂ …
Read More »ਮੁਫਤ ਆਯੂਸ਼ ਕੈਂਪ ਦੌਰਾਨ 802 ਮਰੀਜ਼ਾਂ ਨੇ ਲਿਆ ਲਾਭ
ਧੂਰੀ, 9 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਡਾਇਰੈਕਟਰ ਆਯੁਰਵੈਦਿਕ ਤੇ ਹੋਮਿਓਪੈਥਿਕ ਵਿਭਾਗ ਪੰਜਾਬ ਦੇ ਦਿਸ਼ਾ-ਨਿਰੇਦਸ਼ਾਂ ਅਨੁਸਾਰ ਮਹਾਂਵੀਰ ਮੰਦਰ ਧੂਰੀ ਵਿਖੇ ਮੁਫਤ ਆਯੂਸ਼ ਕੈਂਪ ਲਗਾਇਆ ਗਿਆ।ਜਿਸ ਵਿਚ ਜ਼ਿਲਾ੍ਹ ਆਯੁਰਵੈਦਿਕ ਤੇ ਯੂਨਾਨੀ ਅਫਸਰ ਅਫਸਰ ਡਾ. ਰੇਣੂਕਾ ਕਪੂਰ ਅਤੇ ਜ਼ਿਲਾ ਹੋਮਿਓਪੈਥੀ ਅਫਸਰ ਡਾ. ਰਾਜਿੰਦਰਾ ਹੀਰਾ ਦੀ ਅਗੁਵਾਈ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਵੱਲੋਂ 802 ਮਰੀਜ਼ਾਂ ਦਾ ਮੁਫਤ ਚੈਕਅੱਪ ਕੀਤਾ ਗਿਆ ਅਤੇ …
Read More »DAV Public School observes International Women’s Day
Amritsar, Mar. 9 (Punjab Post Bureau) – 8th March has been designated to be celebrated as International Women’s Day to empower women with their rights ranging from equal pay to right to equality in justice and opportunities in various fields. Echoing with the theme of this year i.e ‘Time is Now : Rural & Urban activists transforming women’s lives’, the …
Read More »ਟ੍ਰੈਫਿਕ ਜਾਗਰੂਕਤਾ ਸਬੰਧੀ ਸਾਈਕਲ ਰੈਲੀ ਦਾ ਆਯੋਜਨ
ਬਠਿੰਡਾ, 9 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਟ੍ਰੈਫਿਕ ਸੇਫਟੀ ਮੁਹਿੰਮ 2018 ਦੇ ਤਹਿਤ ਬਠਿੰਡਾ ਪੁਲਿਸ ਵਲੋ ਬਠਿੰਡਾ ਸਾਈਕਲਿਸਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਟ੍ਰੈਫਿਕ ਜਾਗਰੂਕਤਾ ਸਾਈਕਲ ਰੈਲੀ ਦਾ ਆਯੋਜਿਨ ਕੀਤਾ ਗਿਆ।ਜਿਸ ਵਿੱਚ ਨਵੀਨ ਸਿੰਗਲਾ ਆਈ.ਪੀ.ਐਸ, ਐਸ.ਐਸ.ਪੀ ਬਠਿੰਡਾ, ਗੁਰਮੀਤ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ (ਟ੍ਰੈਫਿਕ) ਬਠਿੰਡਾ, ਗੁਰਮੀਤ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ (ਸਿਟੀ) ਬਠਿੰਡਾ, ਸੁਰਿੰਦਰਪਾਲ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ (ਸਥਾਨਕ) …
Read More »ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ
ਸਹਾਇਕ ਧੰਦੇ ਨਾਲ ਅਪਣਾ ਕੇ ਖੇਤੀ ਲਾਹੇਵੰਦ ਬਣਾਈਏ – ਅਮਰਦੀਪ ਸਿੰਘ ਚੀਮਾ ਅੰਮ੍ਰਿਤਸਰ, 9 ਮਾਰਚ ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਾਰਚ ਮਹੀਨੇ ਦੌਰਾਨ ਲੱਗਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਲਾਇਆ ਗਿਆ।ਇਸ ਕਿਸਾਨ ਮੇਲੇ ਦਾ ਉਦਘਾਟਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਅਮਰਦੀਪ ਸਿੰਘ ਚੀਮਾ ਅਤੇ ਡਾ. ਪੁਸ਼ਪਿੰਦਰ …
Read More »
Punjab Post Daily Online Newspaper & Print Media