ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਲਿਆਉਣ ਲਈ ਜਿਥੇ ਸਕੂਲ ਵਿੱਚ ਵੱਖ-ਵੱਖ ਪ੍ਰਕਾਰ ਦੇ ਬੂਟੇ ਲਗਾਏ ਗਏ, ਉਥੇ ਸਕੂਲ ਸਟਾਫ਼ ਨੂੰ ਆਪਣੇ ਆਲੇ ਦੂਆਲੇ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਵੰਡੇ ਗਏ।ਸਕੂਲ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਇਸ ਮੌਕੇ …
Read More »Daily Archives: March 15, 2018
ਦੋ ਤੋਂ ਇਕ ਗੁਰਦੁਆਰਾ ਸਾਹਿਬ ਕਰਨ `ਤੇ ਪਿੰਡ ਦੀਆਂ ਸੰਗਤਾਂ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਲਵੇ ਦੇ ਪਿੰਡ ਧੂੜਕੋਟ ਵਿਖੇ ਦੋ ਤੋਂ ਇਕ ਗੁਰਦੁਆਰਾ ਸਾਹਿਬ ਕਰਨ ਲਈ ਪਿੰਡ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਹੈ।ਜਾਰੀ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ‘ਇਕ ਪਿੰਡ ਇਕ ਗੁਰਦੁਆਰਾ ਸਾਹਿਬ’ ਮੁਹਿੰਮ ਆਰੰਭੀ ਗਈ ਹੈ, …
Read More »ਸ਼੍ਰੋਮਣੀ ਕਮੇਟੀ ਵੱਲੋਂ ਸੰਮਤ ਨਾਨਕਸ਼ਾਹੀ 550 ਦੀ ਆਮਦ ’ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੰਮਤ ਨਾਨਕਸ਼ਾਹੀ 550 ਦੀ ਆਮਦ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ …
Read More »ਸਾਹਿਤ ਸਭਾ ਸੁਨਾਮ ਊਧਮ ਸਿੰਘ ਵਾਲਾ ਵਲੋਂ ਲੇਖਕ ਹਰਮਿੰਦਰ ਸਿੰਘ ਭੱਟ ਦਾ ਸਨਮਾਨ 18 ਨੂੰ
ਸੰਦੌੜ, ਮਾਰਚ 14 (ਡਾ. ਕੁਲਵਿੰਦਰ ਗਿੱਲ, ਭੱਟ)- ਸਾਹਿਤ ਸਭਾ ਸੁਨਾਮ ਊਧਮ ਸਿੰਘ ਵਾਲਾ ਵਲੋਂ ਵਿਸ਼ੇਸ਼ ਸਮਾਗਮ 18 ਮਾਰਚ ਦਿਨ ਐਤਵਾਰ ਨੂੰ ਸਰਕਾਰੀ ਗਰਲਜ਼ ਸਕੂਲ ਸੁਨਾਮ ਵਿਚ,ਪਤਰਕਾਰ ਹਰਚੰਦ ਸਿੰਘ ਭੁਲਰ ਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਵਿਚ ਕੀਤਾ ਜਾ ਰਿਹਾ ਹੈ।ਇਹ ਸਮਾਗਮ 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਹੋਵੇਗਾ ਉਪਰੰਤ ਸਭਾ ਵੱਲੋਂ ਉੱਘੇ ਲੇਖਕ ਹਰਮਿੰਦਰ ਸਿੰਘ ਭਟ ਨੂੰ ਸਾਹਿਤਕਾਰਾਂ ਦੇ ਰੂਬਰੂ …
Read More »ਅਕਾਲੀ ਬਾਬਾ ਫੂਲਾ ਸਿੰਘ ਦੀ ਸਾਲਾਨਾ ਬਰਸੀ ਮੌਕੇ ਕਰਵਾਇਆ ਗੁਰਮਤਿ ਸਮਾਗਮ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਚੱਲਦਾ ਵਹੀਰ 96ਵੇਂ ਕਰੋੜੀ ਦੇ ਸਾਬਕਾ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਨਿਹੰਗ ਦੀ 195ਵੀਂ ਬਰਸੀ ਗੁਰਦੁਆਰਾ ਸਾਹਿਬ ਮੱਲ ਅਖਾੜਾ ਪਾਤਸ਼ਾਹੀ ਛੇਵੀਂ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸ਼ਰਧਾ ਭਾਵਨਾ ਸਹਿਤ ਮਨਾਈ ਗਈ।ਇਸ ਸਮੇਂ ਆਯੋਜਤ ਕੀਤੇ ਗਏ ਧਾਰਮਿਕ ਸਮਾਗਮ ਦੌਰਾਨ ਪਾਵਨ …
Read More »ਚੈਂਪੀਅਨ ਬਣੀ ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਸਾਇਕਲਿੰਗ ਟੀਮ
ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਟਾਰੀ ਰੋਡ ਵਿਖੇ ਹੋਈ ਜੀ.ਐਨ.ਡੀ.ਯੂ ਇੰਟਰਨੈਸ਼ਨਲ ਕਾਲਜ ਰੋਡ ਸਾਇਕਲਿੰਗ ਚੈਂਪੀਅਨਸ਼ਿਪ ਵਿੱਚ ਜਿੱਤ ਹਾਸਲ ਕੀਤੀ ਹੈ।ਕਾਲਜ ਟੀਮ ਨੇ ਇਸ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਚ.ਐਮ.ਵੀ ਕਾਲਜ ਜਲੰਧਰ ਅਤੇ ਜੀ.ਐਨ.ਡੀ.ਯੂ ਕੈਂਪਸ ਨੂੰ ਹਰਾਇਆ ਅਤੇ ਵੱਖ-ਵੱਖ ਮੁਕਾਬਲਿਆਂ ਵਿਚ 4 ਗੋਲਡ, ਸਿਲਵਰ ਅਤੇ ਦੋ ਬ੍ਰੋਜ਼ ਮੈਡਲ ਨਾਲ ਚੈਂਪੀਅਨਸ਼ਿਪ ਜਿੱਤੀ।ਇਸ ਜਿੱਤ ਦੇ ਨਾਲ …
Read More »ਕਮੇਡੀਅਨ ਜਸਵਿੰਦਰ ਭੱਲਾ ਨੇ ਲੋਕਾਂ ਨੂੰ ਖੁੱਲੇ `ਚ ਜੰਗਲ-ਪਾਣੀ ਨਾ ਜਾਣ ਲਈ ਕੀਤਾ ਜਾਗਰੂਕ
ਸਵੱਛ ਪੰਜਾਬ ਮਿਸ਼ਨ ਦਾ ਹੋਕਾ ਦੇਣ ਲਈ ਪਿੰਡਾਂ ਚ ਭੱਲੇ ਵਲੋਂ ਰੋਡ ਸ਼ੋਅ ਬਟਾਲਾ, 15 ਮਾਰਚ (ਪੰਜਾਬ ਪੋਸਟ- ਐਨ.ਐਸ ਬਰਨਾਲ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਬਰਾਂਡ ਅੰਬੈਸ਼ਡਰ ਪ੍ਰਸਿੱਧ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸੂਬੇ ਪੰਜਾਬ ਨੂੰ ਸਾਫ-ਸੁਥਰਾ ਤੇ ਸਵੱਸਥ ਬਣਾਉਣ ਲਈ ਖੁੱਲੇ ਵਿੱਚ ਸ਼ੌਚ ਜਾਣ ਦੀ ਲਾਹਨਤ ਨੂੰ ਪੂਰੀ ਤਰਾਂ …
Read More »‘Khat layi shukriya’ presented under the direction of Sangeeta Gupta
Amritsar, Mar. 15 (Punjab Post Bureau) – ‘Khat Layi Shukriya’ play was presented at Art Gallery under the direction of Director Sangeeta Gupta under the National Theater Festival organized by Indian Academy of Fine Arts in collabortion with North Zone cultural Centre Patiala. Mrs. Tajinder Chhina Member of Governing Council was the Chief Guest and renowned Social worker Ms. Kamal …
Read More »7 ਰੋਜਾ ਨੈਸ਼ਨਲ ਥੀਏਟਰ ਫੈਸਟੀਵਲ- ਚੌਥੇ ਦਿਨ ਸਟੇਜ਼ `ਤੇ ਪੇਸ਼ ਕੀਤਾ `ਖਤ ਲਈ ਸ਼ੁਕਰੀਆ`
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਠਾਕੁਰ ਸਿੰਘ ਆਰਟ ਗੈਲਰੀ ਵਿਖੇ 7 ਰੋਜਾ ਨੈਸ਼ਨਲ ਥੀਏਟਰ ਫੈਸਟੀਵਲ ਦੇ ਚੋਥੇ ਦਿਨ ਜਸਵੀਰ ਰਾਣਾ ਦੀ ਲਿਖੀ ਕਹਾਣੀ `ਤੇ ਸੰਗੀਤ ਗੁਪਤਾ ਵਲੋਂ ਨਿਰਦੇਸ਼ਿਤ ਨਾਟਕ `ਖਤ ਲਈ ਸ਼ੁਕਰੀਆ` ਮੰਚਿਤ ਕੀਤਾ ਗਿਆ।ਰੂਪਾਂਕ ਕਲਾ ਥਿਏਟਰ ਵੈਲਫ਼ੇਅਰ ਸੋਸਾਇਟੀ ਚੰਡੀਗੜ ਦੀ ਟੀਮ ਵਲੋਂ ਪੇਸ਼ ਗਏ ਇਸ ਨਾਟਕ ਵਿਚ ਮੈਡਮ …
Read More »ਗਵਾਹ ਕੋਹਲੀ ਨੇ ਸੱਜਣ ਕੁਮਾਰ ਦੀ `84 ਸਿੱਖ ਕਤਲੇਆਮ ਦੇ ਕਾਤਲ ਵਜੋਂ ਕੀਤੀ ਨਿਸ਼ਾਨਦੇਹੀ
ਨਵੀਂ ਦਿੱਲੀ, 15 ਮਾਰਚ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਦੌਰਾਨ ਉਤਮ ਨਗਰ ਵਿਖੇ 2 ਸਿੱਖਾਂ ਦੇ ਹੋਏ ਕਤਲ ਦੇ ਮਾਮਲੇ ’ਚ ਗਵਾਹ ਹਰਵਿੰਦਰ ਸਿੰਘ ਕੋਹਲੀ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਕਾਤਲ ਦੇ ਤੌਰ ’ਤੇ ਨਿਸ਼ਾਨਦੇਹੀ ਕੀਤੀ ਹੈ।ਕੇਂਦਰ ਸਰਕਾਰ ਦੀ ਐਸ.ਆਈ.ਟੀ ਵੱਲੋਂ ਅੱਜ ਕੋਹਲੀ ਅਤੇ ਸੱਜਣ ਨੂੰ ਆਹਮੋ-ਸਾਹਮਣੇ ਬਿਠਾ ਕੇ ਤਫ਼ਤੀਸ਼ ਕੀਤੀ ਗਈ।ਦਰਅਸਲ ਕੋਹਲੀ ਦੇ ਪਿਤਾ ਸੋਹਨ ਸਿੰਘ …
Read More »
Punjab Post Daily Online Newspaper & Print Media