Tuesday, November 24, 2026

Daily Archives: March 17, 2018

ਕਰਜ਼ੇ ਦੀ ਚਪੇਟ ਵਿੱਚ ਆਏ ਕਿਸਾਨ ਨੇ ਕੀਤੀ ਖੁਦਕੁਸ਼ੀ

ਧੂਰੀ, 16 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਨੇੜਲੇ ਪਿੰਡ ਬਾਦਸ਼ਾਹਪੁਰ ਦੇ ਰਹਿਣ ਵਾਲੇ ਕਰਜ਼ੇ ਦੀ ਚਪੇਟ ਵਿੱਚ ਆਏ ਕਿਸਾਨ ਅਮਰੀਕ ਸਿੰਘ ਵੱਲੋਂ ਬੀਤੇ ਦਿਨੀਂ ਰੇਲਗੱਡੀ ਹੇਠਾਂ ਆ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮ੍ਰਿਤਕ ਦੇ ਪਰਿਵਾਰ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਮ੍ਰਿਤਕ ਅਮਰੀਕ ਸਿੰਘ (52) ਪੁੱਤਰ ਬਿੱਕਰ ਸਿੰਘ ਵਾਸੀ ਬਾਦਸ਼ਾਹਪੁਰ ਨੇ ਸਵੇਰੇ ਕਰੀਬ 10 ਕੁ …

Read More »

ਮੁਲਾਜ਼ਮ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਸਾੜੀ ਅਰਥੀ

ਧੂਰੀ, 16 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੀ.ਐਸ.ਈ.ਬੀ ਜੁਆਇੰਟ ਫੋਰਮ ਪੰਜਾਬ ਦੇ ਸੱਦੇ `ਤੇ ਮੰਡਲ ਦਫਤਰ ਧੂਰੀ ਅੱਗੇ ਮੁਲਾਜ਼ਮ ਮੰਗਾਂ ਨੂੰ ਮੰਨ ਕੇ ਲਾਗੂ ਨਾ ਕਰਨ ਦੇ ਰੋਸ ਵਜੋਂ ਅਰਥੀ ਸਾੜ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸਾਥੀ ਜੋਗਾ ਸਿੰਘ ਲਾਂਗੜੀਆਂ, ਜਸਪਾਲ ਸਿੰਘ ਖੁਰਮੀ, ਸਾਥੀ ਕੇਹਰ ਸਿੰਘ, ਸਾਥੀ ਰਣਜੀਤ ਸਿੰਘ ਅਤੇ ਸਾਥੀ ਸੁਖਦੇਵ ਸਿੰਘ ਪੈਨਸ਼ਨਰ ਆਗੂਆਂ ਨੇ ਕੀਤੀ।ਰੈਲੀ ਵਿੱਚ …

Read More »

7 ਰੋਜ਼ਾ ਨੈਸ਼ਨਲ ਥਿਏਟਰ ਫੈਸਟੀਵਲ -6ਵੇਂ ਦਿਨ ਨਾਟਕ `ਅਭਿਨੈ ਤੋਂ ਸੱਚ ਤੱਕ` ਕੀਤਾ ਪੇਸ਼

ਅੰਮ੍ਰਿਤਸਰ, 16 ਮਾਰਚ (ਦੀਪ ਦਵਿੰਦਰ ਸਿੰਘ) -7 ਰੋਜਾ ਨੇਸ਼ਨਲ ਥਿਏਟਰ ਫੈਸਟੀਵਲ ਦੇ 6ਵੇਂ ਦਿਨ ਵਿੱਚ ਨਾਟਕ `ਅਭਿਨੈ ਤੋਂ ਸੱਚ ਤੱਕ` ਸਟੇਜ਼ `ਤੇ ਪ੍ਰਦਰਸ਼ਿਤ ਕੀਤਾ ਗਿਆ। ਕਾਮਦੇਵ ਮਿਸ਼ਰਾ ਵਲੋਂ ਲਿਖਿਆ ਤੇ ਨਿਰਦੇਸ਼ਿਤ ਕੀਤਾ ਗਿਆ ਇਹ ਇੱਕ ਸੋਲੋ ਸ਼ੋਅ ਸੀ।ਇਸ ਦਾ ਉਦਘਾਟਨ ਮੁੱਖ ਮਹਿਮਾਨਾ ਵਜੋਂ ਪੁੱਜੇ ਖਾਲਸਾ ਕਾਲਜ ਦੇ ਪ੍ਰਿੰਸੀਪਲ  ਡਾ. ਮਹਿਲ ਸਿੰਘ ਵਲੋਂ ਕੀਤਾ ਗਿਆ।ਜਿੰਨਾਂ ਦਾ ਸਵਾਗਤ ਰਾਜਿੰਦਰ ਮੋਹਨ ਸਿੰਘ ਛੀਨਾ …

Read More »

ਚੋਰੀ ਦੇ ਮੋਬਾਇਲਾਂ ਸਮੇਤ ਪੰਜ ਕਾਬੂ, ਨਸ਼ੀਲ਼ੀਆਂ ਗੋਲੀਆਂ ਸਮੇਤ ਦੋ ਗ੍ਰਿਫਤਾਰ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੀ.ਆਈ.ਏ ਸਟਾਫ ਨੇ ਪੰਜ ਚੋਰਾਂ ਨੂੰ ਕਾਬੂ ਕਰ ਕੇ ਉਨਾਂ ਪਾਸੋਂ ਚੋਰੀ ਦੇ 16 ਮੋਬਾਇਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ ਇਨਵੈਸਟੀਗੇਸ਼ਨ ਹਰਜੀਤ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਦੇ ਇੰਸਪੈਕਟਰ ਜੋਗਾ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ ਬਲਵਿੰਦਰ ਸਿੰਘ ਨੇ ਗਸ਼ਤ ਦੌਰਾਨ …

Read More »

ਕੰਡਿਆਲੀ ਤਾਰ ਤੋਂ ਪਾਰ ਬਰਾਮਦ ਕੀਤੀ 4 ਕਿਲੋ ਹੈਰੋਇਨ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਐਸ.ਟੀ.ਐਫ ਬਾਰਡਰ ਰੇਂਜ ਨੂੰ ਭਾਰਤ ਪਾਕਿਸਤਾਨ ਕੰਡਿਆਲੀ ਤਾਰ ਤੋਂ ਪਾਰ ਤਰਨ ਤਾਰਨ ਸੈਕਟਰ ਬੀ.ਓ.ਪੀ ਕੁਲਵੰਤ ਮੁਠਿਆਂਵਾਲਾ ਨੇੜਿਓਂ 4 ਕਿੋ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਮਿਲੀ ਹੈ। ਸਥਾਨਕ ਦਫਤਰ ਵਿੱਚ ਬੁਲਾਈ ਗਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਸਬੰਧੀ ਜਾਣਕਰੀ ਦਿੰਦਿਆਂ ਐਸ.ਟੀ.ਐਫ ਬਾਰਡਰ ਰੇਂਜ ਅੰਮ੍ਰਿਤਸਰ ਦੇ ਏ.ਆਈ.ਜੀ.ਪੀ ਰਛਪਾਲ ਸਿੰਘ ਪੀ.ਪੀ.ਐਸ ਨੇ ਦੱਸਿਆ ਹੈ ਕਿ …

Read More »

ਜਨਮ ਦਿਨ ਮੁਬਾਰਕ- ਰਾਧਿਕਾ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ- ਅਮਨ) – ਰਾਧਿਕਾ ਦੇ ਮਾਤਾ ਪਿਤਾ ਤੇ ਪਰਿਵਾਰ ਨੂੰ ਹੋਣਹਾਰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਗੁਰੂ ਸਾਹਿਬਾਨ ਨੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਪੇ੍ਰਰਿਆ – ਡਾ. ਰੂਪ ਸਿੰਘ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱੱਜ ਵਾਤਾਵਰਣ ਦਿਵਸ ਦੇ ਰੂਪ ਵਿਚ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਤਨਾਮ ਸਿੰਘ ਨੇ ਅਰਦਾਸ ਕੀਤੀ ਅਤੇ ਗੁਰਦੁਆਰਾ ਸ੍ਰੀ ਮੰਜੀ …

Read More »

ਜੰਡਿਆਲਾ ਲੋਕ ਭਲਾਈ ਸੰਸਥਾ ਵਲੋਂ ਸਰਕਾਰੀ ਸਕੂਲ ਨੂੰ ਪਾਣੀ ਵਾਲੀ ਟੈਂਕੀ ਭੇਟ

ਜੰਡਿਆਲਾ ਗੁਰੂ, 16 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਰਕਾਰੀ ਐਲੀਮੈਂਟਰੀ ਸਕੂਲ ਲੜਕੇ ਨੰਬਰ 1 ਨੇੜੇ ਡਾਕਖਾਨਾ ਦੇ ਬੱਚਿਆਂ ਨੂੰ ਪਾਣੀ ਦੀ ਆ ਰਹੀ ਕਿੱਲਤ ਨੂੰ ਦੂਰ ਕਰਨ ਲਈ ਜੰਡਿਆਲਾ ਗੁਰੂ ਲੋਕ ਭਲਾਈ ਐਨ.ਜੀ.ਓ ਗਰੁਪ ਵਲੋਂ ਇਕ ਹਜ਼ਾਰ ਲੀਟਰ ਪਾਣੀ ਵਾਲੀ ਟੈਂਕੀ ਸਕੂਲ ਪ੍ਰਬੰਧਕਾਂ ਨੂੰ ਸੋਂਪੀ ਗਈ।ਨਵਪ੍ਰੀਤ ਸਿੰਘ ਨਵ ਸੰਧੂ ਨੇ ਦੱਸਿਆ ਕਿ ਜੰਡਿਆਲਾ ਲੋਕ ਭਲਾਈ ਐਨ ਜੀ ਓ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਸਟਿਕ ਦੀ ਥਾਂ ਵਰਤੇ ਜਾਣਗੇ ਮੱਕੀ ਤੇ ਆਲੂਆਂ ਦੇ ਲਿਫ਼ਾਫ਼ੇ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) –    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਵਰਤੇ ਜਾਂਦੇ ਪਲਾਸਟਿਕ ਦੇ ਲਿਫ਼ਾਫ਼ੇ ਪਹਿਲੀ ਅਪ੍ਰੈਲ ਤੋਂ ਬੰਦ ਹੋ ਜਾਣਗੇ ਅਤੇ ਇਨ੍ਹਾਂ ਦੀ ਥਾਂ ’ਤੇ ਮੱਕੀ ਅਤੇ ਆਲੂਆਂ ਤੋਂ ਬਣੇ ਹੋਏ ਲਿਫ਼ਾਫ਼ਿਆਂ ਦੀ ਵਰਤੋਂ ਹੋਵੇਗੀ। ਇਸ ਸਬੰਧ ਵਿਚ ਪੰਜਾਬ ਪ੍ਰਦੂਸ਼ਣ ਕੇਂਦਰ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ …

Read More »

ਪਲਾਸਟਿਕ ਤੋਂ ਪੈਦਾ ਹੋਣ ਵਾਲਾ ਪ੍ਰਦੂਸ਼ਣ ਬੇਹੱਦ ਖ਼ਤਰਨਾਕ – ਕਰੂਨਾ. ਏ ਸਿੰਘ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਆਈ.ਐਚ.ਏ ਫਾਊਂਡੇਸ਼ਨ ਅਤੇ ਅਰਥ ਡੇਅ ਨੈਟਵਰਕ ਭਾਰਤ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਇਕ ਮੰਗ-ਪੱਤਰ ਸੌਂਪਿਆ, ਜਿਸ ਵਿਚ ਪਲਾਸਟਿਕ ਤੋਂ ਪੈਦਾ ਹੋ ਰਹੇ ਪ੍ਰਦੂਸ਼ਣ ਦੇ ਖ਼ਾਤਮੇ ਲਈ ਸ਼੍ਰੋਮਣੀ ਕਮੇਟੀ ਨੂੰ ਅਗਵਾਈ ਕਰਨ ਦੀ ਅਪੀਲ ਕੀਤੀ ਗਈ …

Read More »