ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਵਿਸ਼ਵ ਜਲ ਦਿਵਸ ਮੌਕੇ `ਤੇ ਪ੍ਰਧਾਨ ਮੰਤਰੀ ਨੇ ਕਿਹਾ, “ਵਿਸ਼ਵ ਜਲ ਦਿਵਸ, ਜਲ ਸ਼ਕਤੀ ਦੇ ਮਹੱਤਵ ਨੂੰ ਉਜਾਗਰ ਕਰਨ ਦਾ ਇੱਕ ਮੌਕਾ ਹੈ ਅਤੇ ਇਹ ਜਲ ਸੁਰੱਖਿਆ ਪ੍ਰਤੀ ਸਾਡੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਦਾ ਹੈ।ਜਦੋਂ ਪਾਣੀ ਨੂੰ ਸੁਰੱਖਿਅਤ ਕੀਤਾ ਜਾਂਦਾ ਹੈ ਤਾਂ ਸਾਡੇ ਸ਼ਹਿਰਾਂ, ਪਿੰਡਾਂ ਅਤੇ ਮਿਹਨਤੀ ਕਿਸਾਨਾਂ ਨੂੰ ਕਾਫ਼ੀ ਲਾਭ ਮਿਲਦਾ ਹੈ।”
Read More »Daily Archives: March 22, 2018
ਪ੍ਰਧਾਨ ਮੰਤਰੀ ਨੇ ਚੇਤੀ ਚੰਦ ਅਤੇ ਨਵਰੇਹ ’ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ
ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੇਤੀ ਚੰਦ ਅਤੇ ਨਵਰੇਹ ਦੇ ਮੌਕੇ `ਤੇ ਲੋਕਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਹੈ ਕਿ, “ਚੇਤੀ ਚੰਦ ਦੇ ਸ਼ੁਭ ਮੌਕੇ ’ਤੇ, ਸਿੰਧੀ ਭਾਈਚਾਰੇ ਨੂੰ ਮੇਰੀਆਂ ਸ਼ੁੱਭ ਇੱਛਾਵਾਂ।ਭਗਵਾਨ ਝੂਲੇਲਾਲ ਦੀਆਂ ਨੇਕ ਬਖਸ਼ਿਸ਼ਾਂ ਦੀ ਵਰਖਾ ਸਾਡੇ ’ਤੇ ਹੁੰਦੀ ਰਹੇ ਅਤੇ ਆਉਣ ਵਾਲਾ ਸਾਲ ਖੁਸ਼ੀਆਂ ਨਾਲ ਭਰਿਆ ਹੋਵੇ।” ਸ਼੍ਰੀ ਨਰੇਂਦਰ ਮੋਦੀ …
Read More »ਧੋਖਾਧੜੀ ਤੋਂ ਬਚਣ ਲਈ ਲੋਕ ਰਜਿਸਰਡ ਟ੍ਰੈਵਲ ਏਜੰਟਾਂ ਦੀਆਂ ਸੇਵਾਵਾਂ ਲੈਣ – ਡੀ.ਸੀ
ਪਠਾਨਕੋਟ, 22 ਮਾਰਚ (ਪੰਜਾਬ ਪੋਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿੱਚ ਆਮ ਲੋਕਾਂ ਨੂੰ ਗਲਤ ਤਰੀਕੇ ਨਾਲ ਵਿਦੇਸ਼ ਭੇਜਣ ਸਬੰਧੀ ਅਣ-ਰਜਿਸਟਰਡ ਟ੍ਰੈਵਲ ਏਜੰਟਾਂ ਵਲੋਂ ਕੀਤੀ ਜਾ ਰਹੀ ਖੱਜ਼ਲ ਖੁਆਰੀ, ਧੋਖਾਧੜੀ ਅਤੇ ਵਿੱਤੀ ਨੁਕਸਾਨ ਤੋਂ ਬਚਾਉਣ ਲਈ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਮੌਜੂਦਾ ਸਮੇਂ ਵਿੱਚ ਜ਼ਿਲ੍ਹਾ ਪਠਾਨਕੋਟ ਵਿਖੇ 6 ਹੀ ਰਜਿਸਟਰਡ ਟ੍ਰੈਵਲ ਏਜੰਟ ਕੰਮ …
Read More »ਸਿਹਤ ਵਿਭਾਗ ਵਲੋਂ ਤੰਬਾਕੂ ਵਿਰੁੱਧ ਜਾਗਰੂਕਤਾ ਰੈਲੀ ਵੀ ਕੱਢੀ ਜਾਵੇਗੀ-ਏ.ਡੀ.ਸੀ
ਪਠਾਨਕੋਟ, 20 ਮਾਰਚ (ਪੰਜਾਬ ਪੋਸਟ ਬਿਊਰੋ) – ਤੰਬਾਕੂ ਕੰਟਰੋਲ ਪ੍ਰੋਗਰਾਮ (ਕੋਟਪਾ ਐਕਟ-2003) ਅਭਿਆਨ ਦੋਰਾਨ ਲੋਕਾਂ ਨੂੰ ਤੰਬਾਕੂ ਖਾਣ ਤੋਂ ਰੋਕਣ ਦੇ ਲਈ ਜਾਗਰੂਕਤਾ ਪ੍ਰੋਗਰਾਮ ਕੀਤੇ ਜਾਣਗੇ, ਜਿਸ ਸਬੰਧ ਵਿੱਚ ਸਿਹਤ ਵਿਭਾਗ ਵਲੋਂ ਪਠਾਨਕੋਟ ਅੰਦਰ ਇਕ ਜਾਗਰੂਕਤਾ ਰੈਲੀ ਵੀ ਕੱਢੀ ਜਾਵੇਗੀ।ਇਹ ਪ੍ਰਗਟਾਵਾ ਕੁਲਵੰਤ ਸਿੰਘ (ਆਈ.ਏ.ਐਸ.) ਵਧੀਕ ਡਿਪਟੀ ਕਮਿਸ਼ਨਰ (ਜ) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਿਹਤ ਵਿਭਾਗ ਵੱਲੋਂ ਤੰਬਾਕੂ ਕੰਟਰੋਲ …
Read More »ਨਾਟਸ਼ਾਲਾ `ਚ ਥਿਏਟਰ ਫੈਸਟੀਵਲ ਦੇ ਪਹਿਲੇ ਦਿਨ ਨਾਟਕ 84, 85, 86 ਤੇ.. ਮਰਾਸੀ ਪੇਸ਼
ਅੰਮ੍ਰਿਤਸਰ, 22 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਨਾਟਸ਼ਾਲਾ ਦੇ 20 ਸਾਲ ਪੂਰੇ ਹੋਣ `ਤੇ 27 ਮਾਰਚ ਨੂੰ ਮਨਾਏ ਜਾਣ ਵਾਲੇ ਵਿਸ਼ਵ ਰੰਗਮੰਚ ਦਿਵਸ ਸਬੰਧੀ ਮਨਾਏ ਜਾ ਰਹੇ 8 ਦਿਨਾਂ ਥਿਏਟਰ ਦੇ ਪਹਿਲੇ ਦਿਨ ਪੰਜਾਬੀ ਡਰਾਮਾ 84, 85, 86 ਤੇ . . ਮਰਾਸੀ ਪੇਸ਼ ਕੀਤਾ ਗਿਆ।ਅੱਜ ਦੇ ਮੁੱਖ ਮਹਿਮਾਨ ਪੰਡਿਤ ਕ੍ਰਿਸ਼ਨ ਦਵੇਸ਼ਰ ਸਨ।ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ਅਬੋਹਰ ਦੇ ਸਪਰਸ਼ …
Read More »CJKD’s 15th branch of Martial Academy opened in Thailand
Mumbai, Mar. 22 (Punjab Post Bureau) – Since 1970s, Martial art has become a significant industry in sports worldwide. Martial art is codified as combat practices practiced for mental and spiritual development, as well as entertainment, a form of sports and intangible cultural heritage. It can be used for self-defense and law enforcement applications too. Martial arts exponent Chitah Yagnesh …
Read More »ਮਾਧਵ ਵਿਦਿਆ ਨਿਕੇਤਨ ਵਿਖੇ ਹਵਨ ਯੱਗ ਨਾਲ ਸਕੂਲ ਦੇ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਰਣਜੀਤ ਐਵਨਿਉ ਵਿਖੇ ਵਿਕਰਮੀ ਸੰਮਤ 2075 ਦੇ ਸਬੰਧ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਕਮਲੇਸ਼ ਕੌਰ ਮੁਲਤਾਨੀ ਦੀ ਪ੍ਰਧਾਨਗੀ ਹੇਠ ਹਵਨ ਯੱਗ ਕਰਵਾ ਕੇ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ।ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਉਪ ਪ੍ਰਧਾਨ ਡਾ. ਅਰੂਣ ਮਹਿਰਾ ਅਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਵਿਨੈ …
Read More »Item Song recorded for Mukesh Malhotra’s upcoming Hindi film ‘Rehemdil Kaatil’
Mumbai, Mar. 22 (Punjab Post Bureau) – Silver 9 Movies recorded a magnificent item number for their romantic-social thriller ‘Rehemdil Kaatil’ at A.B Sounds, 4 Bungalow in the voice of famous singer Indrayani. The film is produced by Mukesh Malhotra and directed by Sandeep Kumar. The song in tune with the current young generation, ‘Selfi tum meri le lo….’ was …
Read More »ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚਿਤਾਵਨੀ ਰੈਲੀ 25 ਮਾਰਚ ਨੂੰ – ਲਾਹੌਰੀਆ
ਜੰਡਿਆਲਾ ਗੁਰੁ, 22 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰਵਾਉਣਾ, ਅਧਿਆਪਕਾਂ ਦੀਆਂ ਤਨਖਾਹਾਂ `ਚ ਕਟੌਤੀ ਨੂੰ ਰੁਕਵਾਉਣਾ, 800 ਸਕੂਲਾਂ ਨੂੰ ਬੰਦ ਕਰਨ ਦਾ ਫੈ਼ਸਲਾ ਵਾਪਸ ਕਰਵਾਉਣਾ, ਰੈਸ਼ਨੇਲਾਈਜਸ਼ਨ ਦੀ ਆੜ `ਚ ਅਸਾਮੀਆਂ …
Read More »ਸਬਸਿਡਰੀ ਹੈਲਥ ਸੈਂਟਰ ਦੇ ਕਰਮਚਾਰੀ ਨੂੰ ਪ੍ਰਮੋਸ਼ਨ `ਤੇ ਦਿੱਤੀ ਵਿਦਾਇਗੀ ਪਾਰਟੀ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜਿਲ੍ਹਾ ਪ੍ਰੀਸ਼ਦ ਅਧੀਨ ਪੈਂਦੀ ਸ.ਹੈ.ਸੈ ਨਿਜਾਮਪੁਰ ਅੰਮ੍ਰਿਤਸਰ ਦੇ ਰੂਰਲ ਮੈਡੀਕਲ ਅਫਸਰ ਡਾ. ਜਸਪ੍ਰੀਤ ਸਿੰਘ ਅਤੇ ਸਮੂਹ ਸਟਾਫ ਨੇ ਮਿਲ ਕੇ ਪਿਛਲੇ 11 ਸਾਲਾਂ ਤੋਂ ਬਤੌਰ ਏ.ਐਨ.ਐਮ ਕੰਮ ਕਰ ਰਹੇ ਰਜਵੰਤ ਕੌਰ ਦੇ ਪ੍ਰਮੋਸ਼ਨ ਹੋਣ ਦੀ ਖੁਸ਼ੀ ਵਿੱਚ ਹੈਲਥ ਸੈਂਟਰ ਵਿਖੇ ਪਾਰਟੀ ਦਾ ਆਯੋਜਨ ਕੀਤਾ।ਸਮੂਹ ਸਟਾਫ ਨੇ ਵਿਦਾਇਗੀ ਪਾਰਟੀ ਸਮੇਂ ਰਜਵੰਤ ਕੌਰ …
Read More »
Punjab Post Daily Online Newspaper & Print Media