ਗੁਰੂ ਨਾਨਕ ਸਟੇਡੀਅਮ `ਚ ਜ਼ਿਲ੍ਹਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ ਅੰਮਿ੍ਤਸਰ, 22 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ 23 ਮਾਰਚ ਨੂੰ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।ਇਸ ਸਬੰਧ ਵਿਚ ਗੁਰੂ ਨਗਰੀ ਦੇ ਗੁਰੂ ਨਾਨਕ ਸਟੇਡੀਅ ਵਿਖੇ 10-30 ਵਜੇ ਜ਼ਿਲ੍ਹਾ ਪੱਧਰੀ ਸਮਾਗਮ ਹੋਵੇਗਾ, ਜਦ ਕਿ ਮਜੀਠਾ ਤਹਿਸੀਲ …
Read More »Daily Archives: March 23, 2018
Over 33000 volunteers to take oath under DAPO program – SSP
Amritsar, Mar. 22 (Punjab Post Bureau) – Punjab Government led by Chief Minister Capt. Amarinder Singh is all set to administer oath to Punjabis under its Drug Abuse Prevention Officer (DAPO) program more than thirty thousand volunteers who have been enrolled as DAPO’ s by the Amritsar (rural) police will take oath in Amritsar on Friday. In a press conference, …
Read More »ਭਗਤ ਭੀਖਣ ਜੀ ਦੀ ਬਾਣੀ ਦੀ ਕਥਾ ਸ਼ਨੀ ਤੇ ਐਤਵਾਰ
ਨਵੀਂ ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਤੇ ਭਗਤਾਂ ਆਦਿ ਦੀਆਂ ਬਾਣੀਆਂ ਦੇ ਭਾਵ-ਅਰਥਾਂ ਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾਉਣ ਦੀ ਅਰੰਭੀ ਗਈ ਹੋਈ ਲੜੀ ਨੂੰ ਅੱਗੇ ਤੋਰਦਿਆਂ, ਸ਼ਨੀਵਾਰ 24 ਮਾਰਚ (11 ਚੇਤ) …
Read More »ਸੀ.ਬੀ.ਆਈ ਨੇ ਸੱਜਣ ਕੁਮਾਰ ਦੀ ਕਠਪੁੱਤਲੀ ਬਣ ਕੇ ਕੀਤਾ ਕੰਮ – ਜੀ.ਕੇ
ਸੀ.ਬੀ.ਆਈ ਦੇ ਢਾਂਚੇ ਨੂੰ ਤੁਰੰਤ ਖਾਰਜ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ ਨਵੀਂ ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਕੇਂਦਰੀ ਜਾਂਚ ਬਿਊਰੋ ਦੀ ਲੋੜ ਬਿਲਕੁੱਲ ਖਤਮ ਹੋ ਗਈ ਹੈ।ਇਸ ਲਈ ਕਾਤਲਾਂ ਦਾ ਬਚਾਓ ਕਰਨ ਵਾਲੀ ਸੀ.ਬੀ.ਆਈ ਦੇ ਢਾਂਚੇ ਨੂੰ ਤੁਰੰਤ ਖਾਰਜ ਕਰਨ ਦਾ ਆਦੇਸ਼ ਰਾਸ਼ਟਰਪਤੀ ਨੂੰ ਜਾਰੀ ਕਰਨਾ ਚਾਹੀਦਾ ਹੈ ਜਾਂ ਫਿਰ 1984 ਸਿੱਖ ਕਤਲੇਆਮ ਦੇ ਸੀ.ਬੀ.ਆਈ ਦੇ …
Read More »ਮੇਅਰ ਰਿੰਟੂ ਨੇ ਕੌਸਲਰਾਂ ਨਾਲ ਮੀਟਿੰਗ ਕਰ ਕੇ ਵਿਕਾਸ ਦੇ ਕੰਮਾਂ ਬਾਰੇ ਹਾਸਲ ਕੀਤੀ ਜਾਣਕਾਰੀ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵੱਖ-ਵੱਖ ਵਾਰਡਾਂ ਦੇ ਕੌਸਲਰਾਂ ਨਾਲ ਮੀਟਿੰਗ ਕਰ ਕੇ ਉਹਨਾਂ ਨੂੰ ਵਿਕਾਸ ਦੇ ਕੰਮ ਕਰਵਾਉਣ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।ਕੌਸਲਰਾਂ ਨੇ ਨਗਰ ਨਿਗਮ ਵੱਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਜਿਵੇਂ ਕਿ ਸੜਕਾਂ, ਵਾਟਰ ਸਪਲਾਈ, ਸੀਵਰੇਜ਼ ਪ੍ਰਣਾਲੀ, ਸਟਰੀਟ ਲਾਈਟ ਅਤੇ ਸ਼ਹਿਰ ਨੂੰ ਸਾਫ਼-ਸੁਥਰਾ …
Read More »ਕਹਾਣੀਕਾਰ ਗੁਰਦਿਆਲ ਦਲਾਲ ਤੇ ਬਲਬੀਰ ਬੱਬੀ ਤੱਖਰਾਂ ਦਾ ਵਿਸ਼ੇਸ਼ ਸਨਮਾਨ 25 ਨੂੰ
ਸਮਰਾਲਾ, 22 ਮਾਰਚ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਵਲੋਂ ਸਭਾ ਦੇ ਮੀਤ ਪ੍ਰਧਾਨ ਬਲਬੀਰ ਸਿੰਘ ਬੱਬੀ ਤੱਖਰਾਂ ਅਤੇ ਸਭਾ ਨਾਲ ਜੁੜੇ ਕਹਾਣੀਕਾਰ ਗੁਰਦਿਆਲ ਦਲਾਲ ਦਾ ਸਾਹਿਤ ਸਭਾ ਭੈਣੀ ਸਾਹਿਬ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਸਨਮਾਨ ਬਦਲੇ ਸਭਾ ਦਾ ਧੰਨਵਾਦ ਕੀਤਾ ਗਿਆ।ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ, ਕਨਵੀਨਰ ਕਹਾਣੀਕਾਰ ਸੁਖਜੀਤ, ਸਰਪ੍ਰਸਤ ਪ੍ਰੋ. ਬਲਦੀਪ, ਸਕੱਤਰ …
Read More »ਕੇਂਦਰ ਸਰਕਾਰ ਲੰਗਰ ਤੋਂ ਆਪਣੇ ਹਿੱਸੇ ਦੀ ਜੀ.ਐਸ.ਟੀ ਹਟਾਵੇ – ਦਮਦਮੀ ਟਕਸਾਲ
ਕੈਪਟਨ ਸਰਕਾਰ ਵੱਲੋਂ ਲੰਗਰ ਤੋਂ ਜੀ.ਐਸ.ਟੀ ਹਟਾਉਣ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖ ਕੌਮ ਦੀ ਮੰਗ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੂਸਰੇ ਧਾਰਮਿਕ ਸਥਾਨਾਂ ਦੇ ਲੰਗਰ ’ਤੇ ਜੀ.ਐਸ.ਟੀ ਵਿਚੋਂ ਸੂਬੇ …
Read More »ਡਿਪਟੀ ਕਮਿਸ਼ਨਰ ਵਲੋਂ ਪੁੱਠੇ ਪਾਸੇ ਤੋਂ ਆਉਂਦੇ ਵਾਹਨ ਜ਼ਬਤ ਕਰਨ ਦੀ ਹਦਾਇਤ
ਟ੍ਰੈਫਿਕ ਨਿਯਮ ਤੋੜਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸ਼ਹਿਰ ਦੇ ਮਾੜੇ ਟ੍ਰੈਫਿਕ ਹਾਲਤਾਂ ਨੂੰ ਸੁਧਾਰਨ ਨੂੰ ਪੁਲਿਸ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੰਦੇ ਹਦਾਇਤ ਕੀਤੀ ਹੈ ਕਿ ਸੜਕ ’ਤੇ ਪੁੱਠੇ ਪਾਸੇ ਤੋਂ ਆਉਂਦੇ ਵਾਹਨਾਂ ਨੂੰ ਜਬਤ ਕੀਤਾ ਜਾਵੇ। ਅੱਜ ਟ੍ਰੈਫਿਕ ਸੁਧਾਰ ਸਬੰਧੀ ਹੋਈ ਮੀਟਿੰਗ ਦੀ …
Read More »ਗੁਰਜੀਤ ਸਿੰਘ ਘਨੌਰ ਚੁਣੇ ਗਏ ਈ.ਟੀ.ਟੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ
ਅਧਿਆਪਕ ਮਸਲਿਆਂ `ਤੇ ਦਿਨ ਰਾਤ ਪਹਿਰਾ ਦੇਵਾਂਗਾ – ਘਨੌਰ ਸੰਦੌੜ, 22 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਈ.ਟੀ.ਈ ਅਧਿਆਪਕ ਯੂਨੀਅਨ ਦੀ ਮੀਟਿੰਗ ਦੌਰਾਨ ਅਧਿਆਪਕ ਘੋਲਾਂ ਵਿੱਚ ਮੋਹਰੀ ਰੋਲ ਅਦਾ ਕਰਨ ਵਾਲੇ ਅਧਿਆਪਕ ਗੁਰਜੀਤ ਸਿੰਘ ਘਨੌਰ ਨੂੰ ਈ.ਟੀ.ਯੂ ਜਿਲ੍ਹਾ ਸੰਗਰੂਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ।ਇਸ ਚੋਣ ਉਪਰੰਤ ਘਨੌਰ ਨੇ ਕਿਹਾ ਕਿ ਉਹ ਅਧਿਆਪਕ ਵਰਗ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ …
Read More »ਵਿਸ਼ਵ ਪਾਣੀ ਦਿਵਸ ਮੌਕੇ ਪਾਣੀ ਨੂੰ ਬਚਾਉਣ ਦਾ ਦਿੱਤਾ ਹੋਕਾ
ਸੰਦੌੜ, 22 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਪੰਜਗਰਾਈਆਂ ਵਿਖੇ ਸਮਾਜ ਭਲਾਈ ਮੰਚ ਸ਼ੇਰਪੁਰ ਅਤੇ ਵਾਟਰ ਐਂਡ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਵੱਲੋਂ ਵਿਸ਼ਵ ਪਾਣੀ ਦਿਵਸ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਜ ਭਲਾਈ ਮੰਚ ਦੇ ਪ੍ਰਧਾਨ ਰਜਿੰਦਰਜੀਤ ਸਿੰਘ ਕਾਲਾਬੂਲਾ, ਸਮਾਜ ਸੇਵੀ ਰਾਜੇਸ਼ ਰਿਖੀ ਪੰਜਗਰਾਈਆਂ, ਸਮਾਜ ਭਲਾਈ ਮੰਚ ਦੀ ਸੁਪਰਵਾਈਜਰ ਮੈਡਮ ਚਰਨਜੀਤ ਕੌਰ, ਸਕੂਲ ਮੁਖੀ ਮੈਡਮ ਅਮਰਜੀਤ …
Read More »
Punjab Post Daily Online Newspaper & Print Media