Tuesday, November 24, 2026

Daily Archives: March 23, 2018

‘ਵਿਸ਼ਵ ਜਲ ਦਿਵਸ’ ਦੇ ਸੰਬੰਧੀ ਕੱਢੀ ਜਾਗਰੂਕਤਾ ਰੈਲੀ

ਬਠਿੰਡਾ, 22 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਯੂਨਿਟ ਵਲੋਂ ‘ਵਿਸ਼ਵ ਜਲ ਦਿਵਸ’ ਦੇ ਸੰਬੰਧ ਵਿੱਚ ਇੱਕ ਜਾਗਰੂਕਤਾ ਰੈਲੀ ਕੱਢੀ ਗਈ।ਜਿਸ ਵਿੱਚ 60 ਦੇ ਕਰੀਬ ਵਲੰਟੀਅਰਾਂ ਨੇ ਹਿੱਸਾ ਲਿਆ।ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸ਼ਰਮਾ ਅਤੇ ਡਿਪਟੀ ਡਾਇਰੈਕਟਰ (ਸਹੂਲਤ ਪ੍ਰਬੰਧਨ) ਹਰਪਾਲ …

Read More »

ਐਸ.ਐਸ.ਡੀ ਗਰਲਜ਼ ਕਾਲਜ ਨੇ ਬੀ.ਐਸ.ਈ (ਸੀ.ਐਸ.ਐਮ) `ਚ ਮਾਰੀਆਂ ਮੱਲਾਂ

ਬਠਿੰਡਾ, 22 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਬੀ.ਐਸ.ਈ (ਸੀ.ਐਸ.ਐਮ)-ਭਾਗ (ਪਹਿਲਾ) ਸਮੈਸਟਰ ਪਹਿਲਾ ਦਾ ਨਤੀਜਾ ਐਲਾਨਿਆ ਗਿਆ। ਜਿਸ ਵਿਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ।ਵਿਦਿਆਰਥਣ ਊਰਜਾ ਨੇ 88.6% ਲੈ ਕੇ ਪਹਿਲਾ ਸਥਾਨ ਪਲਵਲਾਸ਼ਾ ਰਜਿਤਾ ਨੇ 88.04% ਲੈ ਕੇ ਦੂਜਾ ਸਥਾਨ ਅਤੇ ਸੁਨੀਤਾ ਰਾਣੀ ਨੇ 81.11% ਲੈ ਕੇ ਤੀਜਾ ਸਥਾਨ …

Read More »

ਸਰਬੱਤ ਦੇ ਭਲੇ ਦੀ ਇਕਾਈ ਵਲੋਂ ਵਿਧਵਾ ਪੈਨਸ਼ਨ ਚੈਕ ਤਕਸੀਮ

ਬਠਿੰਡਾ, 22 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਵਿਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵਲੋਂ ਟਰੱਸਟ ਦੇ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗਰੀਬ, ਵਿਧਵਾਵਾਂ, ਬਜ਼ੁੱਰਗਾਂ ਅਤੇ ਅੰਗਹੀਣਾਂ ਨੂੰ ਇਸ ਮਹੀਨੇ ਦੀ ਰਾਸ਼ਨ ਸਮਗਰੀ ਤੇ ਮਾਇਕ ਸਹਾਇਤਾ ਦਾ ਚੈਕ ਤਕਸੀਮ ਕੀਤੇ ਗਏ।ਇਸ ਤੋਂ …

Read More »

ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੈਡੀਕਲ ਕੈਂਪ ਅੱਜ

ਬਠਿੰਡਾ, 22 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਸ਼ਹੀਦ ਭਗਤ ਸਿੰਘ ਪਾਰਕ ਕਮੇਟੀ ਵਲੋਂ ਕੌਮੀ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ 23 ਮਾਰਚ ਦਿਨ ਸ਼ੁਕਰਵਾਰ ਨੂੰ ਇੱਕ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਮਾਗਮ ਦੇ ਮੁੱਖ ਮਹਿਮਾਨ ਸੀਨੀਅਰ ਡਿਪਟੀ ਮੇਅਰ ਤਰਸੇਮ ਗੋਇਲ ਹੋਣਗੇ।ਕੈਂਪ ਦੌਰਾਨ ਸ਼ਹਿਰ ਦੇ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਮਰੀਜ਼ਾਂ …

Read More »