ਅੰਮ੍ਰਿਤਸਰ, 23 ਮਾਰਚ (ਗੁਰਪ੍ਰੀਤ ਸਿੰਘ) – ਪੰਜਾਬੀ ਫਿਲਮ ‘ਰਮਤਾ ਜੋਗੀ’ ਨਾਲ ਪਾਲੀਵੁੱਡ ਵਿੱਚ ਦਸਤਕ ਦੇਣ ਵਾਲੀ ਅਦਾਕਾਰਾ ਰੋਨਿਕਾ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ।ਉਨ੍ਹਾਂ ਗੁਰੂ ਘਰ ਮੱਥਾ ਟੇਕਿਆ ਅਤੇ ਪ੍ਰੀਕਰਮਾ ਕੀਤੀ।ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੋਨਿਕਾ ਸਿੰਘ ਨੇ ਦੱਸਿਆ ਕਿ ‘ਰਮਤਾ ਜੋਗੀ’ ਨਾਲ ਜਲਦ ਹੀ ਪੰਜਾਬੀ ਫਿਲਮਾਂ ਵਿੱਚ ਵਾਪਸੀ ਕਰਰਹੀ ਹੈ, ਜਿਸ ਪਹਿਲਾਂ ਉਹ ਇਕ ਤਾਮਿਲ …
Read More »Daily Archives: March 24, 2018
ਆਸਟ੍ਰੇਲੀਆ ’ਚ ਗੁਰਦੁਆਰੇ ਨੇੜੇ ਕੈਮੀਕਲ ਪਲਾਂਟ ਦਾ ਨਿਰਮਾਣ ਰੋਕਣ ਲਈ ਸੁਸ਼ਮਾ ਸਵਰਾਜ ਨੂੰ ਪੱਤਰ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇਕ ਪੱਤਰ ਲਿਖ ਕੇ ਆਸਟ੍ਰੇਲੀਆ ਦੇ ਇਕ ਗੁਰਦੁਆਰਾ ਸਾਹਿਬ ਨਜ਼ਦੀਕ ਲਗਾਏ ਜਾ ਰਹੇ ਕੈਮੀਕਲ ਫਰਟੀਲਾਈਜ਼ਰ ਮਿਕਸਿੰਗ ਪਲਾਂਟ ’ਤੇ ਰੋਕ ਲਗਾਉਣ ਲਈ ਆਸਟ੍ਰੇਲੀਆ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।ਦੱਸਣਯੋਗ ਹੈ ਕਿ ਆਸਟ੍ਰੇਲੀਆ …
Read More »ਸ਼੍ਰੋਮਣੀ ਕਮੇਟੀ ਵਲੋਂ ਮਾਸਿਕ ‘ਸੇਵਾ ਸਰਗਰਮੀਆਂ’ ਦਾ ਪਹਿਲਾ ਅੰਕ ਜਾਰੀ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਮਹੀਨਾਵਾਰ ‘ਸੇਵਾ ਸਰਗਰਮੀਆਂ’ ਦਾ ਪਹਿਲਾ ਅੰਕ ਜਾਰੀ ਕੀਤਾ।ਇਸ ਪਰਚੇ ਵਿਚ ਸ਼੍ਰੋਮਣੀ ਕਮੇਟੀ ਦੀਆਂ ਗਤੀਵਿਧੀਆਂ ਅਤੇ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਏ ਜਾਂਦੇ ਕਾਰਜਾਂ ਨੂੰ ਜਗ੍ਹਾ ਦਿੱਤੀ ਗਈ ਹੈ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਧਰਮ …
Read More »
Punjab Post Daily Online Newspaper & Print Media