Tuesday, November 24, 2026

Daily Archives: March 25, 2018

Vice Chancellor thanks Chief Minister for Grant of Rs. 25 Crores

Amritsar, Mar. 24 (Punjab Post Bureau) – Vice Chancellor Prof. (Dr.) Jaspal Singh Sandhu, faculty and staff of Guru Nanak Dev University expressed their deep sense of gratitude and appreciation for a benevolent act of Hon’ble Chief Minister of Punjab, Captain Amrinder Singh ji and Finance Minister Manpreet Singh Badal ji, for increasing the grant of GNDU by Rs.25 Crores. …

Read More »

ਵਾਈਸ ਚਾਂਸਲਰ ਪ੍ਰੋ. ਸੰਧੂ ਨੇ 25 ਕਰੋੜ ਦੀ ਗ੍ਰਾਂਟ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੁਖਬਰਿ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ, ਅਧਿਆਪਕਾਂ ਅਤੇ ਸਟਾਫ ਨੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪੀ੍ਰਤ ਸਿੰਘ ਬਾਦਲ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗ੍ਰਾਂਟ 25 ਕਰੋੜ ਰੁਪਏ ਵਧਾਉਣ `ਤੇ ਧੰਨਵਾਦ ਕੀਤਾ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਅਗਲੇ ਸਾਲ ਆਪਣੀ …

Read More »

ਖ਼ਾਲਸਾ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ’ਚ ਨਸ਼ਿਆਂ ਦੇ ਖ਼ਾਤਮੇ ਲਈ ਚੁੱਕਾਈ ਸਹੁੰ

ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਨੂੰ ਦਿੱਤੀਆਂ ਸ਼ਰਧਾਂਜ਼ਲੀਆਂ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ ’ਚ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਖ਼ਾਲਸਾ ਕਾਲਜ ਆਫ਼ ਲਾਅ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਹੁੰ ਚੁੱਕ ਅਤੇ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ …

Read More »

ਜੰਮੂ-ਕਸ਼ਮੀਰ ਦੇ ਮੰਤਰੀ ਨਈਮ ਅਖ਼ਤਰ ਵਫ਼ਦ ਸਮੇਤ ਖ਼ਾਲਸਾ ਕਾਲਜ ਪੁੱਜੇ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਉਚ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਵਿਖੇ ਅੱਜ ਨਈਮ ਅਖ਼ਤਰ ਮੰਤਰੀ ਪਬਲਿਕ ਵਰਕਸ ਜੰਮੂ-ਕਸ਼ਮੀਰ ਆਪਣੇ ਵਫ਼ਦ ਸਮੇਤ ਪੁੱਜੇ। ਜਿਨ੍ਹਾਂ ਨੂੰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਨਿੱਘਾ ਸਵਾਗਤ ਕਰਦਿਆਂ `ਜੀ ਆਇਆ` ਕਿਹਾ। ਇਸ ਮੌਕੇ ਅਖ਼ਤਰ ਨੂੰ ਪ੍ਰਿੰ: ਡਾ. ਮਹਿਲ ਸਿੰਘ ਨੇ ਭਾਈ ਸੁੰਦਰ ਸਿੰਘ ਮਜੀਠਾ ਹਾਲ, ਕਾਲਜ ਲਾਇਬ੍ਰੇਰੀ ਅਤੇ …

Read More »

ਮੇਅਰ ਕਰਮਜੀਤ ਸਿੰਘ ਵਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੁਖਬਰਿ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਗੁਰੁ ਨਗਰੀ ਪੁੱਜਣ `ਤੇ ਗੁਲਦਸਤੇ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।ਇਸ ਸਮੇਂ ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਪ੍ਰਧਾਨ ਮੰਤਰੀ ਅਹੁੱਦੇ ਤੇ ਰਹਿੰਦੇ ਹੋਏ ਡਾ. ਮਨਮੋਹਨ ਸਿੰਘ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਕਾਸ ਲਈ ਬੜਾ …

Read More »

ਯਾਦਗਾਰੀ ਹੋ ਨਿਬੜਿਆ ਤਹਿਸੀਲ ਪੱਧਰੀ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਮਾਗਮ

ਜ਼ਿਲ੍ਹਾ ਲੁਧਿਆਣਾ ਦਾ ਨਾਂ ਰੋਸ਼ਨ ਕਰਨ ਵਾਲੀਆਂ ਲੜਕੀਆਂ ਸਨਮਾਨਿਤ ਸਮਰਾਲਾ, 24 ਮਾਰਚ (ਪੰਜਾਬ ਪੋਸਟ- ਕੰਗ) – ਤਹਿਸੀਲ ਪੱਧਰ ਤੇ `ਬੇਟੀ ਬਚਾਓ, ਬੇਟੀ ਪੜ੍ਹਾਓ` ਪ੍ਰੋਗਰਾਮ ਇਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਇੰਚਾਰਜ `ਬੇਟੀ ਬਚਾਓ, ਬੇਟੀ ਪੜ੍ਹਾਓ` ਮੈਡਮ ਡਿੰਪਲ ਮਦਾਨ ਦੀ ਅਗਵਾਈ ਹੇਠ ਕਰਵਾਇਆ ਗਿਆ।ਮੁੱਖ ਮਹਿਮਾਨ ਵਜੋਂ ਮੈਡਮ ਡਿੰਪਲ ਮਦਾਨ ਅਤੇ ਵਿਸ਼ੇਸ਼ ਮਹਿਮਾਨ ਵਜੋਂ ਅਜੀਤ ਪਾਲ ਸਿੰਘ, …

Read More »

ਇਤਿਹਾਸਕ ਬੇਰ ਬਾਬਾ ਬੁੱਢਾ ਸਾਹਿਬ ਨਜ਼ਦੀਕ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ

ਪ੍ਰਭਜੋਤ ਸਿੰਘ ਦੇ ਪਰਿਵਾਰ ਵਲੋਂ ਕਰਵਾਈ ਗਈ ਹੈ ਨਵੀਨੀਕਰਨ ਦੀ ਸੇਵਾ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ’ਚ ਸਥਿਤ ਬੇਰ ਬਾਬਾ ਬੁੱਢਾ ਸਾਹਿਬ ਨਜ਼ਦੀਕ ਕਮਰੇ ਨੂੰ ਨਵੀਂ ਦਿੱਖ ਦੇਣ ਤੋਂ ਬਾਅਦ ਅੱਜ ਇਥੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਮੁੜ ਆਰੰਭ ਕੀਤੀ ਗਈ ਹੈ।ਇਸ ਕਮਰੇ ਦੇ ਨਵੀਨੀਕਰਨ ਲਈ ਪ੍ਰਭਜੋਤ ਸਿੰਘ ਦੇ ਸਪੁੱਤਰਾਂ …

Read More »

ਔਰੰਗਾਬਾਦ ਤੋਂ 350 ਸ਼ਰਧਾਲੂਆਂ ਦਾ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇ ਦਾ ਕੀਤਾ ਸਵਾਗਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਥੇ ਦੇ ਮੈਂਬਰ ਸਨਮਾਨਿਤ, ਸਿੱਖ ਇਤਿਹਾਸ ਤੋਂ ਵੀ ਕਰਵਾਇਆ ਜਾਣੂ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਹਾਰਾਸ਼ਟਰ ਦੇ ਔਰੰਗਾਬਾਦ ਤੋਂ 350 ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਜਥਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜਾ, ਜਿਸ ਦਾ ਸ਼੍ਰੋਮਣੀ …

Read More »

ਸਾਹਿਤ ਸਭਾ ਪੰਜਗਰਾਈਆਂ ਵਲੋਂ 10 ਸਖਸੀਅਤਾਂ ਦਾ ਵਿਸੇਸ਼ ਸਨਮਾਨ

ਲੇਖਕ ਹਰਮਿੰਦਰ ਭੱਟ ਦੀਆਂ ਦੋ ਪੁਸਤਕਾਂ `ਕੰਪਿਊਟਰ ਸਿੱਖਿਆ ਤੇ ਕੰਪਿਊਟਰ ਯੁੱਗ` ਲੋਕ ਅਰਪਣ ਸੰਦੌੜ, 24 ਮਾਰਚ (ਪੰਜਾਬ ਪੋਸਟ- ਭੱਟ) – ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਲਾਇਬਰੇਰੀ (ਰਜਿ:) ਅਤੇ ਪੰਜਾਬੀ ਸਾਹਿਤ ਸਭਾ ਪਿੰਡ ਪੰਜਗਰਾਈਆਂ ਵਲੋਂ ਨਗਰ ਦੇ ਸਹਿਯੋਗ ਨਾਲ ਲਾਇਬਰੇਰੀ ਦੀ ਨਵੀਂ ਇਮਾਰਤ ਦੀ ਉਸਾਰੀ ਮੌਕੇ ਪੰਚਾਇਤ ਘਰ ਵਿਖੇ ਕਵੀ ਦਰਬਾਰ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ।ਇਸ ਸਬੰਧੀ ਸਾਹਿਤ ਸਭਾ ਦੇ ਪ੍ਰਧਾਨ …

Read More »