ਸਮਰਾਲਾ, 26 ਮਾਰਚ (ਪੰਜਾਬ ਪੋਸਟ- ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਜਥੇਬੰਦੀ ਜੋ ਕਿ ਸਾਢੇ ਤਿੰਨ ਲੱਖ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਅਤੇ ਨੀਮ ਸਰਕਾਰੀ ਪੈਨਸ਼ਨਰਾਂ ਦੀ ਅਗਵਾਈ ਕਰ ਰਹੀ ਹੈ, ਵਿੱਚ ਗੁੱਸੇ ਦੀ ਲਹਿਰ ਦੌੜ ਗਈ ਹੈ।ਬਜ਼ਟ ਵਿੱਚ ਮਹਿੰਗਾਈ ਭੱਤਾ ਨਾ ਦੇਣ ਅਤੇ 6ਵੇਂ ਪੰਜਾਬ ਤਨਖਾਹ ਕਮਿਸ਼ਨ ਦਾ ਜਨਾਜ਼ਾ ਕੱਢਕੇ ਦਫ਼ਨਾ ਦਿੱਤਾ ਗਿਆ ਹੈ।ਏਥੋਂ ਤੱਕ ਕਿ ਮੈਡੀਕਲ ਬਿਲਾਂ ਦੀ ਅਦਾਇਗੀ …
Read More »Daily Archives: March 27, 2018
ਬੌਂਦਲੀ ਵਿਖੇ ਖੇਡ ਮੇਲਾ 2 ਅਪ੍ਰੈਲ ਨੂੰ
ਸਮਰਾਲਾ, 26 ਮਾਰਚ (ਪੰਜਾਬ ਪੋਸਟ- ਕੰਗ) – ਪਿੰਡ ਬੌਂਦਲੀ ਵਿਖੇ ਨੌਜਵਾਨ ਸਭਾ ਪ੍ਰਵਾਸੀ ਭਾਰਤੀਆ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦੂਜਾ ਸ਼ਾਨਦਾਰ ਖੇਡ ਮੇਲਾ 2 ਅਪ੍ਰੈਲ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲੀ ਦੇ ਖੇਡ ਮੈਦਾਨ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਖੇਡ ਮੇਲੇ ਦੀ ਜਾਣਕਾਰੀ ਦਰਸ਼ਨ ਸਿੰਘ ਸਿੱਧੂ, ਸੰਤੋਖ ਸਿੰਘ ਬੌਦਲੀ, ਪ੍ਰੀਤਮ ਸਿੰਘ ਘੋਲਾ, ਰਾਜਾ ਬੌਂਦਲੀ …
Read More »97,35,26,710/- ਰੱਖੀ ਗਈ ਸਾਲ 2018-19 ਦੀ ਜਿਲ੍ਹਾ ਪਠਾਨਕੋਟ ਦੀ ਲਾਇਸੰਸ ਫੀਸ
188 ਦੇ ਮੁਕਾਬਲੇ ਇਸ ਸਾਲ 185 ਸ਼ਰਾਬ ਠੇਕਿਆਂ ਨੂੰ ਦਿੱਤੀ ਪ੍ਰਵਾਨਗੀ ਪਠਾਨਕੋਟ, 26 ਮਾਰਚ (ਪੰਜਾਬ ਪੋਸਟ ਬਿਊਰੋ) – ਆਬਕਾਰੀ ਤੇ ਕਰ ਵਿਭਾਗ ਵੱਲੋਂ ਸਾਲ 2018-19 ਲਈ ਸ਼ਰਾਬ ਦੇ ਠੇਕਿਆਂ ਦੇ ਡਰਾਅ ਸਥਾਨਕ ਬਾਈਪਾਸ ਰੋਡ ਤੇ ਸਥਿਤ ਏਰੀਨਾ ਗੁਲਸ਼ਨ ਫਾਰਮ ਵਿਖੇ ਕੱਢੇ ਗਏ। ਇਸ ਮੋਕੇ ਤੇ ਸ੍ਰੀਮਤੀ ਨੀਲਿਮਾ (ਆਈ.ਏ.ਐਸ.)ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਅਤੇ ਸ. ਕੁਲਵੰਤ ਸਿੰਘ (ਆਈ.ਏ.ਐਸ) ਵਧੀਕ ਡਿਪਟੀ …
Read More »ਕਿਸਾਨ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਕੀਤੀ ਮੀਟਿੰਗ
ਪਠਾਨਕੋਟ, 26 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਨੌਰੰਗਪੁਰ ਵਿਖੇ ਲਗਾਏ ਜਾ ਰਹੇ ਜ਼ਿਲਾ ਪੱਧਰੀ ਕਿਸਾਨ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਮੀਟਿੰਗ ਕੀਤੀ ਗਈ।ਡਾ. ਅਮਰੀਕ ਸਿੰਘ ਬਲਾਕ …
Read More »ਖ਼ਾਲਸਾ ਕਾਲਜ ਵਿਖੇ ਪੜ੍ਹਾਇਆ ਜਾਵੇਗਾ ਰੰਗਮੰਚ-ਅਧਿਅਨ ਦਾ ਵਿਸ਼ਾ
ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਬੀ.ਏ ’ਚ ਰੰਗਮੰਚ ਅਧਿਅਨ ਦੇ ਵਿਸ਼ੇ ਨੂੰ ਲਾਗੂ ਕਰਨ ਵਾਲਾ ਪੰਜਾਬ ਦਾ ਪਹਿਲਾਂ ਕਾਲਜ ਬਣਨ ਜਾ ਰਿਹਾ ਹੈ।ਇਹ ਜਾਣਕਾਰੀ ਵਿਸ਼ਵ ਰੰਗਮੰਚ ਦਿਵਸ ਦੀ ਪੂਰਵ ਸੰਧਿਆ ’ਤੇ ਆਯੋਜਿਤ ਇਕ ਸਮਾਗਮ ’ਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਸਾਂਝੀ ਕੀਤੀ ਗਈ। ਪ੍ਰਿੰ: ਡਾ. ਮਹਿਲ ਸਿੰਘ ਨੇ ਪੰਜਾਬੀ ਰੰਗਮੰਚ ਦੇ ਵਿਕਾਸ ’ਚ …
Read More »ਖ਼ਾਲਸਾ ਕਾਲਜ ਲਾਅ ਵਿਖੇ 2 ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਵਿਦਿਆਰਥੀਆਂ ਨੂੰ ਗਰੁੱਪ ਡਿਸਕਸ਼ਨ, ਪਰਸਨੈਲਟੀ ਡਿਵੈਲਪਮੈਂਟ ਅਤੇ ਇੰਟਰਵਿਊ ਦੇ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਇਕ ਵਰਕਸ਼ਾਪ-ਕਮ-ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਯੋਜਿਤ ਇਸ ਸੈਮੀਨਾਰ ਦੀ ਤਿਆਰੀ ਡਾ. ਸ਼ਮਸ਼ੇਰ ਸਿੰਘ ਅਸਿਸਟੈਂਟ ਪ੍ਰੋਫੈਸਰ ਅਤੇ ਡੀਨ ਨੇ ਕਰਵਾਈ।ਇਸ ਵਰਕਸ਼ਾਪ ਦੌਰਾਨ ਮੁੱਖ ਮਹਿਮਾਨ ਵਜੋਂ …
Read More »ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2017 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਉਪਲਬਧ ਹੋਣਗੇ। 1) ਬੀ.ਬੀ.ਏ, ਸਮੈਸਟਰ-1 2) ਬੀ.ਕਾਮ ਪ੍ਰੋਫੈਸ਼ਨਲ, ਸਮੈਸਟਰ – 1 3) ਬੀ ਏ (ਆਨਰਜ਼ ਸਕੂਲ) ਅੰਗ੍ਰੇਜ਼ੀ, ਸਮੈਸਟਰ -1 4) ਬੀ ਏ (ਆਨਰਜ਼ ਸਕੂਲ) ਅੰਗ੍ਰੇਜ਼ੀ, ਸਮੈਸਟਰ -3 5) …
Read More »ਯੂਨੀਵਰਸਿਟੀ ਵਲੋਂ ਜੀਨਜ਼, ਜੈਨੇਟਿਕਸ ਅਤੇ ਐਪੀਜੀਨਨੋਮਿਕਸ ਵਿਸ਼ੇ `ਤੇ ਨੈਸ਼ਨਲ ਸੈਮੀਨਾਰ
ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜੀਨਜ਼, ਜੈਨੇਟਿਕਸ ਅਤੇ ਐਪੀਜੀਨਨੋਮਿਕਸ ਵਿਸ਼ੇ `ਤੇ ਨੈਸ਼ਨਲ ਸੈਮੀਨਾਰ ਦਾ ਆਯੋਜਨ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਕੀਤਾ ਗਿਆ। ਇਹ ਸੈਮੀਨਾਰ ਹਿਉਮਨ ਜੈਨੇਟਿਕਸ ਵਿਭਾਗ ਵੱਲੋਂ ਆਯੋਜਿਤ ਕੀਤਾ ਗਿਆ ਅਤੇ ਯੂਜੀਸੀ-ਐਸਏਪੀ ਯੂਜੀਸੀ-ਸੀਪੀਈ ਪੀਏ, ਡੀਐਸਟੀ-ਪਰਸ ਦੁਆਰਾ ਸਪਾਂਸਰ ਸੀ। ਇਸ ਵਿਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਫੈਕਲਟੀ ਮੈਂਬਰ ਮੌਜੂਦ …
Read More »ਇੰਟਰਨੈਸ਼ਨਲ ਵਰਡ ਸਿੰਡਰੋਮ ਜਾਗਰੂਕਤਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਹਿਊਮਨ ਜੈਨੇਟਿਕਸ ਸੁਸਾਇਟੀ ਵੱਲੋਂ ਇੰਟਰਨੈਸ਼ਨਲ ਵਰਡ ਸਿੰਡਰੋਮ ਜਾਗਰੂਕਤਾ ਦਿਵਸ ਅਤੇ ਜੀਨਜ਼ ਲਈ ਜੀਨਸ ਵਿਸ਼ੇ `ਤੇ ਵੱਖ ਵੱਖ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਡਾਉਨ ਸਿੰਡਰੋਮ ਦੇ ਕ੍ਰੋਮੋਸੋਮਕਲ ਡਿਸਆਰਡਰ ਬਾਰੇ ਲੋਕਾਂ ਵਿਚ ਜਾਗਰੂਕਤਾ ਵਧਾਉਣ ਲਈ ਸੋਸਾਇਟੀ ਨੇ ਇਨ੍ਹਾਂ ਸਮਾਗਮਾਂ ਦਾ ਆਯੋਜਨ ਕੀਤਾ।ਇਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਧ …
Read More »ਯੂਨੀਵਰਸਿਟੀ `ਚ ਰਸਾਇਣ ਵਿਗਿਆਨ ਵਿਚ ਨਵੇਂ ਰੁਝਾਨ ਵਿਸ਼ੇ `ਤੇ ਸਿੰਪੋਜ਼ੀਅਮ
ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਰਸਾਇਣ ਵਿਗਿਆਨ ਵਿਚ ਨਵੇਂ ਰੁਝਾਨ ਵਿਸ਼ੇ `ਤੇ ਦੋ ਰੋਜ਼ਾ ਸਿੰਪੋਜ਼ੀਅਮ ਦਾ ਉਦਘਾਟਨ ਕੀਤਾ ਗਿਆ। ਇਹ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੁਆਰਾ ਸਪਾਂਸਰ ਕੀਤੇ ਗਏ ਅਤੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਨਵੀਂ ਦਿੱਲੀ ਦੁਆਰਾ ਕੈਮਿਸਟਰੀ ਡਿਪਾਰਟਮੈਂਟ ਵਿਚ ਅਡਵਾਂਸਡ ਸਟੱਡੀਜ਼ ਦੇ ਲੜੀਦਾਰ ਪ੍ਰੋਗਰਾਮ ਦੇ ਤਹਿਤ 7ਵਾਂ ਪ੍ਰੋਗਰਾਮ ਹੈ। ਇਸ ਸਿੰਪੋਜ਼ੀਅਮ ਵਿਚ …
Read More »
Punjab Post Daily Online Newspaper & Print Media