Tuesday, November 24, 2026

Monthly Archives: March 2018

World class Art Digital Library dedicated to the former PM Dr. Manmohan Singh in Amritsar soon -Aujla

Amritsar, Mar. (Punjab Post Bureau) – Member Parliament Gurjeet Singh Aujla while addressing a press briefing said that he has written to Capt. Amarinder Singh regarding opening a world class art Digital Library in Amritsar dedicated to the former Prime Minister Dr. Manmohan Singh. Informing about the recent development Aujla said that he taken the matter with Dr. Manmohan Singh …

Read More »

ਯਾਦਗਾਰੀ ਹੋ ਨਿਬੜਿਆ ਆਤਮ ਪਬਲਿਕ ਸਕੂਲ ਦਾ ਇਨਾਮ ਵੰਡ ਸਮਾਗਮ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਸਥਾਨ ਰੱਖਦੇ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਦਾ ਸਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ।ਸਕੂਲ ਦੇ ਮੁੱਖ ਪ੍ਰਬੰਧਕ ਦੇਵ ਦਰਦ ਦੇ ਸਵਾਗਤੀ ਸ਼ਬਦਾਂ ਨਾਲ ਸ਼ੁਰੂ ਹੋਏ।ਇਸ ਸਮਾਗਮ ਦਾ ਆਗਾਜ਼ ਸ਼ਾਇਰ ਐਸ.ਨਸੀਮ ਨੇ ਆਪਣੀ ਖੂਬਸੂਰਤ ਗਜ਼ਲ ‘ਦਰਾਂ ਦਰਵਾਜਿਆਂ ਦੀ ਖੈਰ ਹੋਵੇ’ ਨਾਲ ਕੀਤਾ।ਉਪਰੰਤ ਸਕੂਲ ਪ੍ਰਿੰਸੀਪਲ ਟੀਨਾ ਸ਼ਰਮਾ …

Read More »

ਮਾਰੇ ਗਏ 39 ਵਿਅਕਤੀਆਂ ਦੀ ਮਾਲੀ ਮਦਦ ਕਰਨ ਕੇਂਦਰ ਤੇ ਸੂਬਾ ਸਰਕਾਰਾਂ – ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 25 ਮਾਰਚ 2018 (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਿਛਲੇ ਦਿਨੀਂ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਵਿਦੇਸ਼ ਗਏ 39 ਵਿਅਕਤੀਆਂ ਦੀ ਬੇਰਹਮੀ ਨਾਲ ਕੀਤੀ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਪੀੜਤ ਪਰਿਵਾਰਾਂ ਨੂੰ ਤੁਰੰਤ ਰਾਹਤ ਦੇਂਦਿਆਂ …

Read More »

ਚੀਫ ਖਾਲਸਾ ਦੀਵਾਨ ਦੀ ਚੋਣ ਸੰਪਨ- ਡਾ. ਸੰਤੋਖ ਸਿੰਘ ਪ੍ਰਧਾਨ ਚੁਣੇ ਗਏ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਿਦਿਅਕ ਖੇਤਰ ਦੀ ਉਘੀ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅੱਜ ਹੋਈ ਉਪ ਚੋਣ ਦੌਰਾਨ ਡਾ. ਸੰਤੋਖ ਸਿੰਘ ਨੂੰ ਪ੍ਰਧਾਨ `ਚ ਲ਼ਿਆ ਗਿਆ ਹੈ।ਚੋਣ ਕਮੇਟੀ ਦੇ ਮੈਂਬਰਾਂ ਪ੍ਰੀਜਾਈਡਿੰਗ ਅਫਸਰ ਤੇਜਿੰਦਰ ਸਿੰਘ ਖਾਲਸਾ, ਚੋਣ ਅਧਿਕਾਰੀ ਡਾ. ਐਸ.ਪੀ.ਸਿੰਘ, ਇਕਬਾਲ ਸਿੰਘ ਲਾਲਪੁਰਾ ਅਤੇ ਪ੍ਰਿੰਸੀਪਲ ਬਲਜਿੰਦਰ ਸਿੰਘ ਦੇ ਦਸਤਖਤਾਂ ਹੇਠ ਜਾਰੀ ਪ੍ਰੈਸ …

Read More »

ਸਾਂਝੇ ਅਧਿਆਪਕ ਮੋਰਚੇ ਦੀ ਸੂਬਾ ਪੱਧਰੀ ਰੋਸ ਰੈਲੀ ਅੱਜ 25 ਨੂੰ

ਲੁਧਿਆਣਾ, 25 ਮਾਰਚ (ਪੰਜਾਬ ਪੋਸਟ ਬਿਊਰੋ) – ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅੱਜ ਦੀ ਵਿਸ਼ਾਲ ਰੋਸ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਇੱਕ ਅਹਿਮ ਮੀਟਿੰਗ ਸੂਬਾ ਕਨਵੀਨਰ ਕੁਲਵੰਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਅੱਜ ਹੋਣ ਜਾ ਰਹੇ ਵਿਸ਼ਾਲ ਸੂਬਾਈ ਰੋਸ ਪ੍ਰਦਰਸ਼ਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਦਵਿੰਦਰ ਸਿੰਘ ਪੂਨੀਆ, ਸੁਖਵਿੰਦਰ ਸਿੰਘ ਚਾਹਲ, ਬਾਜ਼ ਸਿੰਘ …

Read More »

ਸਿਰਸਾ ਨੇ ਐਨ.ਡੀ.ਏ ਸਰਕਾਰ ਨੂੰ ਸਿੱਖਾਂ ਦੀ ਭਾਵਨਾਵਾਂ ਦਾ ਧਿਆਨ ਰੱਖਣ ਦੀ ਦਿੱਤੀ ਚੇਤਾਵਨੀ

ਦਿੱਲੀ ਕਮੇਟੀ ਨੇ ਬਰਤਾਨੀਆ ਸਰਕਾਰ ਨੂੰ ਜਲਿਆਂਵਾਲਾ ਬਾਗ ਕਤਲੇਆਮ ਦੀ ਮੁਆਫੀ ਮੰਗਣ ਲਈ ਕਿਹਾ ਨਵੀਂ ਦਿੱਲੀ, 24 ਮਾਰਚ (ਪੰਜਾਬ ਪੋਸਟ ਬਿਊਰੋ) – ਵਿਦੇਸ਼ਾਂ ’ਚ ਸਿੱਖਾਂ ਨੂੰ ਦਿੱਤੀ ਜਾ ਰਹੀ ਤਵੱਜੋ ਦੇ ਭਾਰਤੀ ਸਿੱਖ ਵੀ ਹੱਕਦਾਰ ਹਨ।ਇਸ ਲਈ ਭਾਰਤ ਸਰਕਾਰ ਨੂੰ ਭਾਰਤ ’ਚ ਵੱਸਦੇ ਸਿੱਖਾਂ ਨੂੰ ਅੱਤਵਾਦੀ ਦੱਸਣ ਦੀ ਬਜਾਏ ਉਨ੍ਹਾਂ ਦੀ ਮੰਗਾਂ ’ਤੇ ਹਮਦਰਦੀ ਭਰੇ ਵਿਵਹਾਰ ਨਾਲ ਵਿਚਾਰ ਕਰਨਾ ਚਾਹੀਦਾ …

Read More »

ਤਿੰਨ ਰੋਜ਼ਾ ਟਵਿਨਿੰਗ ਆਫ ਸਕੂਲਜ਼ ਮੁਕਾਬਲੇ ਸਮਾਪਤ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਤਿੰਨ ਰੋਜ਼ਾ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਟਵਿਨਿੰਗ ਆਫ ਸਕੂਲਜ਼ ਅਕਾਦਮਿਕ ਮੁਕਾਬਲੇ ਅੱਜ ਸਮਾਪਤ ਹੋ ਗਏ।ਇਹ ਮੁਕਾਬਲੇ ਵਿਦਿਆਰਥੀਆਂ ’ਚ ਉਸਾਰੂ ਰੁਚੀਆਂ ਜਗਾਉਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੇ ਸ.ਕੰ.ਸ.ਸ ਸਕੂਲ ਮਾਲ …

Read More »

ਚੋਰੀ ਦੇ 13 ਮੋਟਰਸਾਈਕਲਾਂ ਸਮੇਤ 4 ਗ੍ਰਿਫਤਾਰ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਥਾਣਾ ਸੀ ਡਵੀਜ਼ਨ ਦੀ ਪੁਲਿਸ ਨੇ 13 ਮੋਟਰਸਾਈਕਲਾਂ ਸਮੇਤ ਚੋਰੀ ਕੀਤੇ 13 ਮੋਟਰਸਾਈਕਲ ਬਰਾਮਦ ਕੀਤੇ ਹਨ।ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਡੀ.ਸੀ.ਪੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਏ.ਸੀ.ਪੀ ਦੱਖਣੀ ਮਨਜੀਤ ਸਿੰਘ ਦੀ ਅਗਵਾਈ `ਚ ਥਾਣਾ ਸੀ-ਡਵੀਜ਼ਨ ਮੁੱਖੀ ਇੰਸਪੈਕਟਰ ਰਵੀਸ਼ੇਰ ਸਿੰਘ ਸਮੇਤ ਏ.ਐਸ.ਆਈ ਹਰਨੇਕ ਸਿੰਘ, ਏ.ਐਸ.ਆਈ ਰਵੀ ਕੁਮਾਰ ਤੇ ਪੁਲਿਸ ਪਾਰਟੀ ਵਲੋਂ ਮੁਖਬਰ …

Read More »

ਅਯਾਨ ਇੰਸਟੀਚਿਊਟ ਆਫ ਨਰਸਿੰਗ ‘ਚ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ

ਮਾਲੇਰਕੋਟਲਾ (ਸੰਦੌੜ), 24 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਅਯਾਨ ਇੰਸਟੀਚਿਊਟ ਆਫ ਨਰਸਿੰਗ ਭੋਗੀਵਾਲ ਵਿਖੇ ਪ੍ਰਿੰਸੀਪਲ ਜਸਪ੍ਰੀਤ ਕੌਰ ਬਾਜਵਾ ਦੀ ਅਗਵਾਈ ਹੇਠ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ।ਜਿਸ ਦਾ ਮਕਸਦ ਲੋਕਾ ਨੂੰ ਇਸ ਭਿਆਨਕ ਰੋਗ ਬਾਰੇ ਜਾਣਕਾਰੀ ਦੇਣਾ ਸੀ।ਵਿਦਿਆਰਥਣਾਂ ਵੱਲੋਂ ਪਿੰਡ ਜਿੱਤਵਾਲ ਕਲਾਂ ਵਿਖੇ ਇੱਕ ਨਾਟਕ ਪੇਸ਼ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨੇ ਇਸ ਬਿਮਾਰੀ ਬਾਰੇ ਪਿੰਡ ਦੇ ਲੋਕਾਂ ਨੂੰ …

Read More »

ਰੋਜ਼ਿਆਂ ਤੋਂ ਪਹਿਲਾਂ ਸ਼ਹਿਰ ਦੀਆਂ ਗਲੀਆਂ-ਨਾਲੀਆਂ ਦੀ ਹਾਲਤ ਬਦਲੇਗੀ- ਤਾਰਿਕ ਪੀ.ਏ

ਸ਼ਹਿਜਾਦਪੁਰਾ ਦੀਆਂ ਗਲੀਆਂ ‘ਚ ਇੰਟਰਲਾਕਿੰਗ ਟਾਇਲਾਂ ਲਾਉਣ ਦਾ ਕੀਤਾ ਉਦਘਾਟਨ ਮਾਲੇਰਕੋਟਲਾ (ਸੰਦੌੜ), 24 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਦੀ ਲੋਕ ਨਿਰਮਾਣ, ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਵੱਲੋਂ ਮਈ ਮਹੀਨੇ ਤੋਂ ਸ਼ੁਰੂ ਹੋਣ ਵਾਲੇ ਪਵਿੱਤਰ ਰਮਜ਼ਾਨ ਉਲ ਮੁਬਾਰਕ (ਰੋਜ਼ਿਆਂ) ਦੇ ਮਹੀਨੇ ਦੇ ਸ਼ੁਰੂ ਹੋਣ ਤੋਂ ਪਹਿਲਾਂ ਸ਼ਹਿਰ ਦੀਆਂ ਸੜਕਾਂ ਤੇ ਗਲੀਆਂ ਦੀ ਹਾਲਤ ਬਦਲਣ …

Read More »