Tuesday, November 24, 2026

Monthly Archives: March 2018

ਕਲਿਕ ਲੈਬਜ਼ ਨੇ ਯੂਨੀਵਰਸਿਟੀ ਦੇ 15 ਵਿਦਿਆਰਥੀ ਨੌਕਰੀਆਂ ਲਈ ਚੁਣੇ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪ੍ਰਸਿੱਧ ਕੰਪਨੀ ਕਲਿੱਕ ਲੈਬਜ਼ ਮੋਹਾਲੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤੀ ਅਤੇ ਵਿਦਿਆਰਥੀਆਂ ਨੂੰ ਨੌਕਰੀਆਂ ਲਈ ਚੁਣਿਆ।ਇਨ੍ਹਾਂ ਚੁਣੇ ਵਿਦਿਆਰਥੀਆਂ ਵਿਚ ਸੀਐਸਈ, ਬੀ. ਟੈਕ. ਈਸੀਈ ਅਤੇ ਐੱਮ.ਸੀ.ਏ. ਦੇ ਕੋਰਸ. ਕੰਪਨੀ ਨੇ 15 ਵਿਦਿਆਰਥੀਆਂ ਦੀ ਚੋਣ ਕੀਤੀ, ਜਿਨ੍ਹਾਂ ਵਿਚ ਬੀ.ਟੈਕ ਕੰਪਿਊਟਰ ਦੇ 7, ਬੀ.ਟੈਕ ਇਲੈਕਟ੍ਰੌਨਿਕਸ ਤੋਂ 2 ਐੱਮ.ਸੀ.ਏ. (ਪੰਜ ਸਾਲਾ) ਤੋਂ …

Read More »

250 ਬੱਚਿਆਂ ਨੂੰ `ਪੰਜਾਬੀ ਭਾਸ਼ਾ ਸਨਮਾਨ` ਨਾਲ ਦਿੱਲੀ ਕਮੇਟੀ ਨੇ ਕੀਤਾ ਸਨਮਾਨਿਤ

ਨਵੀਂ ਦਿੱਲੀ, 23 ਮਾਰਚ (ਪੰਜਾਬ ਪੋਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 250 ਬੱਚਿਆਂ ਨੂੰ `ਪੰਜਾਬੀ ਭਾਸ਼ਾ ਸਨਮਾਨ` ਨਾਲ ਸਨਮਾਨਿਤ ਕੀਤਾ ਗਿਆ।ਪੰਜਾਬੀ ਵਿਕਾਸ਼ ਕਮੇਟੀ ਵਲੋਂ ਮਾਤਾ ਸੁੰਦਰੀ ਕਾਲਜ ਦੇ ਮਾਤਾ ਸਾਹਿਬ ਕੌਰ ਆਡੀਟੋਰੀਅਮ ਵਿਖੇ ਕਰਵਾਏ ਗਏ ਪ੍ਰੋਗਰਾਮ ’ਚ 22 ਸਕੂਲਾਂ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਪੰਜਾਬੀ ਵਿਸ਼ੇ ’ਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ …

Read More »

ਲੱਕੜ ਦੀਆਂ ਪੈਨਸਿਲਾਂ ਦੀ ਥਾਂ ਅਖਬਾਰਾਂ ਦੀਆਂ ਪੈਨਸਿਲਾਂ ਨੂੰ ਪ੍ਰਚੱਲਿਤ ਕਰਨ ਦਾ ਹੋਵੇਗਾ ਉਪਰਾਲਾ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡਬਲਿਊ ਡਬਲਿਊ ਐਫ ਇੰਡੀਆ (ਪੰਜਾਬ) ਵਲੋਂ ਓੳਰਟਹ ੍ਹੋੁਰ ‘ੀ ਗਵਿੲ ੁਪ’ ਮੁਹਿੰਮ ਦੇ ਤਹਿਤ ਲੱਕੜ ਤੋਂ ਬਣੀਆਂ ਪੈਨਸਿਲਾਂ ਨੂੰ ਛੱਡ ਪੁਰਾਣੀਆਂ ਅਖਬਾਰਾਂ ਤੋਂ ਤਿਆਰ ਕੀਤੀਆਂ ਗਈਆਂ ਪੈਨਸਿਲਾਂ ਨੂੰ ਪ੍ਰਚੱਲਿਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।ਇਹ ਉਪਰਾਲਾ ਅਰਥ ਆਵਰ-2018 ਮੌਕੇ ਪੂਰੀ ਦੁਨੀਆ ਵਿੱਚ ਹੋ ਰਹੀ ਰੁੱਖਾਂ ਦੀ ਕਟਾਈ ਦੇ ਮੱਦੇਨਜਰ ਕੀਤਾ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਸੰਘਰਸ਼ਸ਼ੀਲ ਰਹੇ- ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ

ਸੰਦੌੜ, 23 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ ਜਾਰੀ ਕੀਤੇ ਗਏ ਇੱਕ ਬਿਆਨ ‘ਚ ਕਿਹਾ ਗਿਆ ਹੈ ਕਿ ਪੰਜਾਬ ਅਤੇ ਹਿੰਦੁਸਤਾਨ ਦੀਆਂ ਵੱਖ-ਵੱਖ ਜੇਲ੍ਹਾਂ `ਚ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖ਼ਾਲਸਾ ਲੰਮੇਂ ਸਮੇਂ ਤੋਂ ਸੰਘਰਸ਼ਸ਼ੀਲ ਸਨ ਅਤੇ ਉਨ੍ਹਾਂ ਨੇ ਪਹਿਲੀ ਵਾਰ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੇ …

Read More »

ਫਿਲਮੀ ਅਦਾਕਾਰਾ ਰੋਨਿਕਾ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਅੰਮ੍ਰਿਤਸਰ, 23 ਮਾਰਚ (ਗੁਰਪ੍ਰੀਤ ਸਿੰਘ) – ਪੰਜਾਬੀ ਫਿਲਮ ‘ਰਮਤਾ ਜੋਗੀ’ ਨਾਲ ਪਾਲੀਵੁੱਡ ਵਿੱਚ ਦਸਤਕ ਦੇਣ ਵਾਲੀ ਅਦਾਕਾਰਾ ਰੋਨਿਕਾ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ।ਉਨ੍ਹਾਂ ਗੁਰੂ ਘਰ ਮੱਥਾ ਟੇਕਿਆ ਅਤੇ ਪ੍ਰੀਕਰਮਾ ਕੀਤੀ।ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੋਨਿਕਾ ਸਿੰਘ ਨੇ ਦੱਸਿਆ ਕਿ ‘ਰਮਤਾ ਜੋਗੀ’ ਨਾਲ ਜਲਦ ਹੀ ਪੰਜਾਬੀ ਫਿਲਮਾਂ ਵਿੱਚ ਵਾਪਸੀ ਕਰਰਹੀ ਹੈ, ਜਿਸ ਪਹਿਲਾਂ ਉਹ ਇਕ ਤਾਮਿਲ …

Read More »

ਆਸਟ੍ਰੇਲੀਆ ’ਚ ਗੁਰਦੁਆਰੇ ਨੇੜੇ ਕੈਮੀਕਲ ਪਲਾਂਟ ਦਾ ਨਿਰਮਾਣ ਰੋਕਣ ਲਈ ਸੁਸ਼ਮਾ ਸਵਰਾਜ ਨੂੰ ਪੱਤਰ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇਕ ਪੱਤਰ ਲਿਖ ਕੇ ਆਸਟ੍ਰੇਲੀਆ ਦੇ ਇਕ ਗੁਰਦੁਆਰਾ ਸਾਹਿਬ ਨਜ਼ਦੀਕ ਲਗਾਏ ਜਾ ਰਹੇ ਕੈਮੀਕਲ ਫਰਟੀਲਾਈਜ਼ਰ ਮਿਕਸਿੰਗ ਪਲਾਂਟ ’ਤੇ ਰੋਕ ਲਗਾਉਣ ਲਈ ਆਸਟ੍ਰੇਲੀਆ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।ਦੱਸਣਯੋਗ ਹੈ ਕਿ ਆਸਟ੍ਰੇਲੀਆ …

Read More »

ਸ਼੍ਰੋਮਣੀ ਕਮੇਟੀ ਵਲੋਂ ਮਾਸਿਕ ‘ਸੇਵਾ ਸਰਗਰਮੀਆਂ’ ਦਾ ਪਹਿਲਾ ਅੰਕ ਜਾਰੀ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਮਹੀਨਾਵਾਰ ‘ਸੇਵਾ ਸਰਗਰਮੀਆਂ’ ਦਾ ਪਹਿਲਾ ਅੰਕ ਜਾਰੀ ਕੀਤਾ।ਇਸ ਪਰਚੇ ਵਿਚ ਸ਼੍ਰੋਮਣੀ ਕਮੇਟੀ ਦੀਆਂ ਗਤੀਵਿਧੀਆਂ ਅਤੇ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਏ ਜਾਂਦੇ ਕਾਰਜਾਂ ਨੂੰ ਜਗ੍ਹਾ ਦਿੱਤੀ ਗਈ ਹੈ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਧਰਮ …

Read More »

ਹਜ਼ਾਰਾਂ ਵਲੰਟੀਅਰਾਂ ਨੇ ਅੰਮ੍ਰਿਤਸਰ `ਚ ਲਿਆ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਦਾ ਅਹਿਦ

ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਕੰਮ ਸਫਲ ਨਹੀਂ ਹੋ ਸਕਦਾ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ ) – ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਗੁਰੂ ਨਾਨਕ ਸਟੇਡੀਅਮ ਵਿਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਅੰਮ੍ਰਿਤਸਰ ਜਿਲ੍ਹੇ ਦੇ ਹਜ਼ਾਰਾਂ ਨੌਜਵਾਨਾਂ, ਲੜਕੀਆਂ ਅਤੇ ਵਡੇੇਰੀ ਉਮਰ ਦੇ ਲੋਕਾਂ ਨੇ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ …

Read More »

ਯੋਗ ਲਾਭਪਾਤਰੀਆਂ ਨੂੰ ਵੰਡੀ ਸੱਸਤੀ ਕਣਕ

ਧੂਰੀ, 23 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਧੂਰੀ ਦੇ ਨਾਲ ਲੱਗਦੇ ਪਿੰਡ ਧੂਰਾ ਵਿਖੇ ਡਿੱਪੂ ਹੋਲਡਰ ਸੁਨੀਲ ਕੁਮਾਰ ਵਲੋਂ ਨੀਲੇ ਕਾਰਡ ਬਣੇ ਹੋਏ ਲੋੜਵੰਦ ਪਰਿਵਾਰਾਂ ਨੂੰ ਸੱਸਤੀ ਕਣਕ ਦੀ ਵੰਡ ਕੀਤੀ ਗਈ ਹੈ।ਇਸ ਸਮੇਂ ਜਾਣਕਾਰੀ ਦਿੰਦਿਆ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋ ਬਣਾਏ ਜਾ ਰਹੇ ਨੀਲੇ ਕਾਰਡਾਂ ਤੋਂ ਹਰ ਯੋਗ ਲਾਭਪਾਤਰੀ ਸੱਸਤੀ ਕਣਕ ਲੈ ਸਕਦਾ ਹੈ।ਇਸ ਮੌਕੇ ਬੱਚਿਤਰ …

Read More »

ਦਿੱਲੀ ਕਮੇਟੀ ਵਲੋਂ ਭਾਈ ਗੁਰਬਖਸ ਸਿੰਘ ਖਾਲਸਾ ਵਲੋਂ ਭੇਜਿਆ ਗਿਆ ਅੰਤਿਮ ਪੱਤਰ ਜਨਤਕ

ਭਾਰਤੀ ਕਾਨੂੰਨ ਸਿੱਖਾਂ ਨੂੰ ਜੇਲ੍ਹਾਂ ’ਚ ਡੱਕਣ ਲਈ ਬਾਜਿੱਦ ਨਜ਼ਰ – ਜੀ.ਕੇ ਨਵੀਂ ਦਿੱਲੀ, 23 ਮਾਰਚ (ਪੰਜਾਬ ਪੋਸਟ ਬਿਊਰੋ) – ਬੰਦੀ ਸਿੱਖਾਂ ਦੀ ਪੱਕੀ ਰਿਹਾਈ ਲਈ ਸੰਘਰਸ਼ ਕਰਨ ਵਾਲੇ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੀ ਕੁਰਬਾਨੀ ਅਜਾਈ ਨਹੀਂ ਜਾਵੇਗੀ। ਉਕਤ ਦਾਅਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੀਤਾ ਹੈ।ਦਿੱਲੀ ਕਮੇਟੀ ਪ੍ਰਧਾਨ ਨੂੰ ਭਾਈ ਖਾਲਸਾ ਵੱਲੋਂ 17 …

Read More »