Tuesday, November 24, 2026

Monthly Archives: March 2018

ਸ਼ਹਿਜ਼ਾਦਾਨੰਦ ਕਾਲਜ ਗਰੀਨ ਅੇੈਵਨਿਊ ਵਿਖੇ ਟਰੈਫਿਕ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼ਹਿਰ ਦੀ ਵਿਗੜੀ ਟਰੈਫਿਕ ਵਿਵਸਥਾ ਨੂੰ ਸੁਧਾਰਣਦੇ ਉਪਰਾਲੇ ਤਹਿਤ ਟਰੈਫਿਕ ਐਜੂਕੇਸ਼ਨ ਸੈਲ ਦੇ ਏ.ਐਸ.ਆਈ ਪਰਮਜੀਤ ਸਿੰਘ, ਹੈਡ ਕਾਂਸਟੇਬਲ ਕੰਲਜੀਤ ਸਿੰਘ ਵਲੋਂ ਸ਼ਹਿਜ਼ਾਦਾਨੰਦ ਕਾਲਜ ਗਰੀਨ ਅੇੈਵਨਿਊ ਵਿਖੇ ਇੱਕ ਟਰੈਫਿਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਵਿਦਿਆਰਥਣਾਂ ਨੂੰ ਸੜਕ `ਤੇ ਸੁਰੱਖਿਅਤ ਚੱਲਣ ਦੇ ਨਿਯਮ ਸਮਝਾਏ ਗਏ।ਜਿੰਨਾਂ ਵਿੱਚ ਆਵਾਜਾਈ ਦੌਰਾਨ ਦੁਰਘਟਨਾਵਾਂ ਤੋਂ ਬਚਣ ਲਈ ਤੇਜ਼ …

Read More »

ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਆਪਣੇ ਅਹੁੱਦੇ ਦਾ ਕਾਰਜਭਾਰ ਸੰਭਾਲਿਆ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਆਪਣੇ ਅਹੁੱਦੇ ਦਾ ਕਾਰਜਭਾਰ ਸੰਭਾਲ ਲਿਆ ਹੈ।ਸਿਵਲ ਸਰਜਨ ਦਫਤਰ ਵਿਖੇ ਪੈ੍ਰਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਹਰਦੀਪ ਸਿੰਘ ਘਈ ਨੇ ਕਿਹਾ ਕਿ ਇਹ ਉਨਾਂ ਲਈ ਮਾਣ ਵਾਲੀ ਗਲ ਹੈ ਤੇ ਉਨਾਂ ਨੂੰ ਇੱਕ ਵਾਰ ਫਿਰ ਤੋ ਗੁਰੂ ਨਗਰੀ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ, …

Read More »

ਪੱਤਰਕਾਰ ਵਿਜੈਪਾਲ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 18 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਪੰਥਕ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੇ ਨਜ਼ਦੀਕੀ ਰਿਸ਼ਤੇਦਾਰ ਪੱਤਰਕਾਰ ਵਿਜੈਪਾਲ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੋਂ ਪੱਤਰਕਾਰ ਵਿਜੈਪਾਲ ਸਿੰਘ ਸਮਾਜ ਦੇ ਮਸਲਿਆਂ ਨੂੰ ਆਪਣੀਆਂ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਕੈਂਸਰ ਸਬੰਧੀ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਅੱਜ ਕੈਂਸਰ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ’ਚ ਫ਼ੋਰਟਿਸ ਹਸਪਤਾਲ ਤੋਂ ਮਾਹਿਰ ਡਾ. ਗੁਰਬਿਲਾਸ ਸਿੰਘ ਪਨੂੰ, ਡਾ. ਰਵਿੰਦਰ ਸਿੰਘ ਮਲਹੋਤਰਾ ਅਤੇ ਡਾ. ਅਮੀਤਾਬ ਜੈਰਥ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਉਕਤ ਬਿਮਾਰੀ …

Read More »

ਪਾਕਿਸਤਾਨੀ ਪਰਿਵਾਰ ਦੀ ਮਦਦ ਲਈ ਅੱਗੇ ਆਇਆ ਜਿਲ੍ਹਾ ਪ੍ਰਸ਼ਾਸਨ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਪਿਛਲੇ ਸਾਲ ਭਾਰਤ ਦੌਰੇ ’ਤੇ ਆਏ ਪਾਕਿਸਤਾਨ ਨਿਵਾਸੀ ਦੇਵਸੀ ਬਾਬੂ, ਜਿਸ ਦਾ ਪਰਿਵਾਰ ਉਸ ਨੂੰ ਲੱਭਣ ਦੀ ਕੋਸ਼ਿਸ਼ ਨਾਲ ਅਜਕਲ ਅੰਮ੍ਰਿਤਸਰ ਆਇਆ ਹੈ, ਦੀ ਮਦਦ ਲਈ ਜਿਲ੍ਹਾ ਪ੍ਰਸਾਸ਼ਨ ਅੱਗੇ ਆਇਆ ਹੈ। ਅੱਜ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਹਦਾਇਤ ’ਤੇ ਸੈਕਟਰੀ ਰੈਡ ਕਰਾਸ ਸ੍ਰੀਮਤੀ ਵਿਨੈ ਸ਼ਰਮਾ ਅਤੇ ਰਣਧੀਰ ਸਿੰਘ ਠਾਕੁਰ ਦੀ ਅਗਵਾਈ …

Read More »

ਨਸ਼ਾ ਮੁਕਤੀ ਲਈ ਸਹੰੁ ਚੱਕ ਸਮਾਗਮ 23 ਮਾਰਚ ਨੂੰ – ਐਸ.ਐਸ.ਪੀ

ਡੇਪੋ ਦੇ ਮੈਂਬਰ ਬਣਨ ਲਈ ਜਿਲ਼੍ਹੇ ਦੇ ਯੁਵਕਾਂ `ਚ ਭਾਰੀ ਉਤਸ਼ਾਹ – ਸਿੰਗਲਾ ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – 23 ਮਾਰਚ ਨੂੰ ਖਟਕੜ ਕਲਾਂ ਤੋਂ ਸ਼ੁਰੂ ਕੀਤੇ ਜਾ ਰਹੇ ਬਹੁਪੱਖੀ ਪ੍ਰੋਗਰਾਮ ‘ਨਸ਼ੇ ਦੀ ਦੁਰਵਰਤੋਂ ਰੋਕਣ ਲਈ ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼ (ਡੇਪੋ) ਲਈ ਮੈਂਬਰਸ਼ਿਪ ਸ਼ੁਰੂ ਹੋ ਚੁੱਕੀ ਹੈ।ਡੇਪੋ ਵਾਲੰਟੀਅਰ ਬਣਨ ਦੇ ਚਾਹਵਾਨ ਫਾਰਮ ਸਾਂਝ ਕੇਂਦਰਾਂ ਜਾਂ ਵੈਬਸਾਈਟ ਤੋਂ ਪ੍ਰਾਪਤ …

Read More »

ਦਿੱਲੀ ਕਮੇਟੀ ਭਾਈ ਤਾਰਾ ਨੂੰ ਦਿੱਤੀ ਸਜ਼ਾ ਤੋਂ ਨਰਾਜ਼

ਸਿੱਖਾਂ ਨਾਲ ਦੂਜੇ ਦਰਜ਼ੇ ਦੇ ਸ਼ਹਿਰੀ ਦਾ ਵਿਹਾਰ ਕਰਨ ਤੋਂ ਬਾਜ਼ ਆਉਣ ਏਜੰਸੀਆਂ- ਜੀ.ਕੇ ਨਵੀਂ ਦਿੱਲੀ, 18 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ’ਚ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਹੋਈ ਉਮਰ ਕੈਦ ਦੀ ਸਜ਼ਾ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸੋਸ਼ਲ ਮੀਡੀਆ ’ਤੇ ਆਪਣਾ ਦਰਦ ਬਿਆਨ …

Read More »

DAV Public School observes Arya Samaj Sthapna Diwas

Amritsar, Mar. 18 (Punjab Post Bureau) – The celebration of the Foundation Day of Arya Samaj began with the holy havan at the yagyashala of DAV Public School, Lawrence Road here today. On this occasion, the whole staff of the school assembled at the yagyashala to invoke the blessings of Almighty for a prosperous beginning and to propagate the message …

Read More »

ਲੋਕ ਮੰਚ ਪੰਜਾਬ `ਚ ਬਣਾਏਗਾ ਪਿੰਡ ਪੱਧਰੀ ਕਮੇਟੀਆਂ -ਬੜੀ

ਸੰਦੋੜ, 18 ਮਾਰਚ (ਪੰਜਾਬ ਪੋਸਟ – ਹਰਮਿੰਦਰ ਭੱਟ) – ਪੰਜਾਬ ਦੇ ਲੋੜਵੰਦਾਂ ਨੂੰ ਇਨਸਾਫ ਦਿਵਾਉਣ ਲਈ ਲੋਕ ਹਿੱਤ ਵਿੱਚ  ਭੂਮਿਕਾ ਨਿਭਾਉਣ ਵਾਲੇ ਲੋਕ ਮੰਚ ਪੰਜਾਬ ਦੀਆਂ ਹੁਣ ਪਿੰਡ ਪੱਧਰ ਦੀਆਂ ਇਕਾਈਆਂ ਗਠਿਤ ਕੀਤੀਆਂ ਜਾਣਗੀਆਂ ਜਿਸ ਸਬੰਧੀ ਸਾਰੇ ਪਿੰਡਾਂ ਦੇ ਵਿੱਚ ਲੋਕ ਹਿੱਤਾਂ ਲਈ ਮੋਹਰੀ ਰੋਲ ਅਦਾ ਕਰਨ ਵਾਲੇ ਜੁਝਾਰੂ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ …

Read More »