Tuesday, November 24, 2026

Monthly Archives: March 2018

ਜਨਮ ਦਿਨ ਮੁਬਾਰਕ- ਰਾਧਿਕਾ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ- ਅਮਨ) – ਰਾਧਿਕਾ ਦੇ ਮਾਤਾ ਪਿਤਾ ਤੇ ਪਰਿਵਾਰ ਨੂੰ ਹੋਣਹਾਰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਗੁਰੂ ਸਾਹਿਬਾਨ ਨੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਪੇ੍ਰਰਿਆ – ਡਾ. ਰੂਪ ਸਿੰਘ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱੱਜ ਵਾਤਾਵਰਣ ਦਿਵਸ ਦੇ ਰੂਪ ਵਿਚ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਤਨਾਮ ਸਿੰਘ ਨੇ ਅਰਦਾਸ ਕੀਤੀ ਅਤੇ ਗੁਰਦੁਆਰਾ ਸ੍ਰੀ ਮੰਜੀ …

Read More »

ਜੰਡਿਆਲਾ ਲੋਕ ਭਲਾਈ ਸੰਸਥਾ ਵਲੋਂ ਸਰਕਾਰੀ ਸਕੂਲ ਨੂੰ ਪਾਣੀ ਵਾਲੀ ਟੈਂਕੀ ਭੇਟ

ਜੰਡਿਆਲਾ ਗੁਰੂ, 16 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਰਕਾਰੀ ਐਲੀਮੈਂਟਰੀ ਸਕੂਲ ਲੜਕੇ ਨੰਬਰ 1 ਨੇੜੇ ਡਾਕਖਾਨਾ ਦੇ ਬੱਚਿਆਂ ਨੂੰ ਪਾਣੀ ਦੀ ਆ ਰਹੀ ਕਿੱਲਤ ਨੂੰ ਦੂਰ ਕਰਨ ਲਈ ਜੰਡਿਆਲਾ ਗੁਰੂ ਲੋਕ ਭਲਾਈ ਐਨ.ਜੀ.ਓ ਗਰੁਪ ਵਲੋਂ ਇਕ ਹਜ਼ਾਰ ਲੀਟਰ ਪਾਣੀ ਵਾਲੀ ਟੈਂਕੀ ਸਕੂਲ ਪ੍ਰਬੰਧਕਾਂ ਨੂੰ ਸੋਂਪੀ ਗਈ।ਨਵਪ੍ਰੀਤ ਸਿੰਘ ਨਵ ਸੰਧੂ ਨੇ ਦੱਸਿਆ ਕਿ ਜੰਡਿਆਲਾ ਲੋਕ ਭਲਾਈ ਐਨ ਜੀ ਓ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਸਟਿਕ ਦੀ ਥਾਂ ਵਰਤੇ ਜਾਣਗੇ ਮੱਕੀ ਤੇ ਆਲੂਆਂ ਦੇ ਲਿਫ਼ਾਫ਼ੇ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) –    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਵਰਤੇ ਜਾਂਦੇ ਪਲਾਸਟਿਕ ਦੇ ਲਿਫ਼ਾਫ਼ੇ ਪਹਿਲੀ ਅਪ੍ਰੈਲ ਤੋਂ ਬੰਦ ਹੋ ਜਾਣਗੇ ਅਤੇ ਇਨ੍ਹਾਂ ਦੀ ਥਾਂ ’ਤੇ ਮੱਕੀ ਅਤੇ ਆਲੂਆਂ ਤੋਂ ਬਣੇ ਹੋਏ ਲਿਫ਼ਾਫ਼ਿਆਂ ਦੀ ਵਰਤੋਂ ਹੋਵੇਗੀ। ਇਸ ਸਬੰਧ ਵਿਚ ਪੰਜਾਬ ਪ੍ਰਦੂਸ਼ਣ ਕੇਂਦਰ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ …

Read More »

ਪਲਾਸਟਿਕ ਤੋਂ ਪੈਦਾ ਹੋਣ ਵਾਲਾ ਪ੍ਰਦੂਸ਼ਣ ਬੇਹੱਦ ਖ਼ਤਰਨਾਕ – ਕਰੂਨਾ. ਏ ਸਿੰਘ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਆਈ.ਐਚ.ਏ ਫਾਊਂਡੇਸ਼ਨ ਅਤੇ ਅਰਥ ਡੇਅ ਨੈਟਵਰਕ ਭਾਰਤ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਇਕ ਮੰਗ-ਪੱਤਰ ਸੌਂਪਿਆ, ਜਿਸ ਵਿਚ ਪਲਾਸਟਿਕ ਤੋਂ ਪੈਦਾ ਹੋ ਰਹੇ ਪ੍ਰਦੂਸ਼ਣ ਦੇ ਖ਼ਾਤਮੇ ਲਈ ਸ਼੍ਰੋਮਣੀ ਕਮੇਟੀ ਨੂੰ ਅਗਵਾਈ ਕਰਨ ਦੀ ਅਪੀਲ ਕੀਤੀ ਗਈ …

Read More »

ਐਕਸਿਸ ਬੈਂਕ ਨੇ 53 ਵਿਦਿਆਰਥੀਆਂ ਨੂੰ 3.17 ਲੱਖ ਦੇ ਪੈਕੇਜ `ਤੇ ਨੌਕਰੀ ਲਈ ਚੁਣਿਆ

ਅੰਮ੍ਰਿਤਸਰ, ਮਾਰਚ 16 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਐਕਸਿਸ ਬੈਂਕ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕੈਂਪਸ ਪਲੇਸਮੈਂਟ ਰਾਹੀਂ 53 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ ਕੀਤੀ ਹੈ।ਬੈਂਕ ਨੇ ਵਿਦਿਆਰਥੀਆਂ ਨੂੰ ਸਹਾਇਕ ਮੈਨੇਜਰ ਦੀ ਪੋਸਟ ਲਈ 3.17 ਲੱਖ ਸਾਲਾਨਾ ਤਨਖਾਹ `ਤੇ ਨੌਕਰੀਆਂ ਪ੍ਰਦਾਨ ਕੀਤੀਆਂ ਹਨ।       ਇਥੇ ਵਰਣਨਯੋਗ ਹੈ ਕਿ ਐਕਸਿਸ ਬੈਂਕ ਭਾਰਤ ਵਿਚ ਤੀਜਾ ਸਭ ਤੋਂ ਵੱਡਾ ਪ੍ਰਾਈਵੇਟ ਸੈਕਟਰ …

Read More »

ਨਵੇਂ ਨਾਨਕਸ਼ਾਹੀ ਵਰ੍ਹੇ ਮੌਕੇ ਦਿੱਲੀ ਕਮੇਟੀ ਨੇ ਸਜਾਏ ਗੁਰਮਤਿ ਸਮਾਗਮ

ਨਵੀਂ ਦਿੱਲੀ, 15 ਮਾਰਚ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਮੂਹ ਸਿੱਖਾਂ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਰਹਿਣ ਦਾ ਆਦੇਸ਼ ਦਿੱਤਾ ਹੈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਚਾਰ ਇਤਿਹਾਸਿਕ ਗੁਰਧਾਮਾਂ ਵਿਖੇ ਨਵੇਂ ਨਾਨਕਸ਼ਾਹੀ ਵਰੇ੍ਹ ਦੀ ਆਮਦ ਮੌਕੇ ਕਰਵਾਏ ਗਏ ਗੁਰਮਤਿ ਸਮਾਗਮਾਂ ਦੌਰਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸੰਗਤਾਂ ਨੂੰ ਸੰਬੋਧਿਤ ਕਰਦੇ …

Read More »

ਨਸ਼ਾ ਵਿਰੋਧੀ ਮੁਹਿੰਮ ਤਹਿਤ ਨਸ਼ਾ ਰੋਕੂ ਅਫ਼ਸਰ (ਡੇਪੋ ਵਾਲੰਟੀਅਰ) ਬਣਨ ਦੀ ਅਪੀਲ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਆਰੰਭੀ ਮੁਹਿੰਮ ਨੂੰ ਮੁਕਾਮ ‘ਤੇ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ‘ਨਸ਼ਾ ਰੋਕੂ ਅਫ਼ਸਰ‘ (ਡੇਪੋ ਵਾਲੰਟੀਅਰ) ਮੁਹਿੰਮ ਦਾ ਸਾਥ ਦੇ ਕੇ, ਰਾਜ ਨੂੰ ਨਸ਼ਾ ਮੁਕਤ ਕਰਨ ਲਈ ਅੱਜ ਨਿਤਿਸ਼ ਸਿੰਗਲਾ ਉਪ ਮੰਡਲ ਮੈਜਿਸਟਰੇਟ ਅੰਮਿ੍ਰਤਸਰ-1 ਵਲੋਂ ਵੱਖ-ਵੱਖ ਅਧਿਕਾਰੀਆਂ ਅਤੇ ਐਨ.ਜੀ.ਓ ਨਾਲ ਮੀਟਿੰਗ ਕੀਤੀ ਗਈ।      ਸਿੰਗਲਾ ਨੇ …

Read More »

`ਬੇਟੀ ਬਚਾਓ. ਬੇਟੀ ਪੜਾਓ` ਦੇ ਪੰਦਰਵਾੜੇ ਦੌਰਾਨ ਕਰਵਾਏ ਇੱਕ ਲੱਖ ਤੋਂ ਵੱਧ ਲੋਕਾਂ ਦੇ ਹਸਤਾਖਰ – ਡੀ.ਸੀ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਵੱਲੋਂ 1 ਮਾਰਚ ਤੋਂ 15 ਮਾਰਚ ਤੱਕ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਪੰਦਰਵਾੜੇ ਦੌਰਾਨ ਅੰਮ੍ਰਿਤਸਰ ਵਿਖੇ ਕਈ ਪ੍ਰੋਗਰਾਮ ਕਰਵਾਏ ਗਏ।ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਮਸਕਦ ਸਮਾਜ ਵਿੱਚ ਲਿੰਗ ਸਮਾਨਤਾ ਲਿਆਉਣਾ, ਬੱਚੀ ਨੂੰ ਜਨਮ ਲੈਣ ਦਾ ਅਧਿਕਾਰ, ਸਿਹਤਮੰਦ ਪਾਲਣ ਪੋਸ਼ਣ ਅਤੇ ਉਸ ਨੂੰ ਸਿਖਿਆ ਅਤੇ ਸਮਾਜਿਕ ਪੱਖੋਂ ਮਜਬੂਤ ਕਰਨਾ ਸੀ। ਪੰਦਰਵਾੜੇ ਦੇ …

Read More »

ਆਲੂ ਅਤੇ ਮੱਕੀ ਦੇ ਸਟਾਰਚ ਤੋਂ ਬਣਾਏ ਜਾਣਗੇ ਥੈਲੇ- ਕਾਹਨ ਸਿੰਘ ਪਨੂੰ

ਨਵੇਂ ਬਣੇ ਥੈਲ਼ਿਆਂ ਦੀ ਸ੍ਰੀ ਦਰਬਾਰ  ਸਾਹਿਬ ਤੋਂ ਸ਼ੁਰੂਆਤ 1 ਅਪ੍ਰੈਲ ਤੋਂ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਕਾਹਨ ਸਿੰਘ ਪਨੂੰ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਰੂਪ ਸਿੰਘ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਇੰਜ: ਜੀ.ਐਸ ਮਜੀਠਾ, ਮੁੱਖ ਵਾਤਵਾਰਣ ਇੰਜਨੀਅਰ, ਇੰਜ: ਹਰਬੀਰ ਸਿੰਘ ਸੀਨੀਅਰ ਵਾਤਾਵਰਣ ਇੰਜੀਨੀਅਰ, ਅਤੇ …

Read More »