ਅੰਮ੍ਰਿਤਸਰ 13 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ 14ਵੇਂ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ 14 ਮਾਰਚ ਨੂੰ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ, ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ …
Read More »Monthly Archives: March 2018
ਬੇਟੀ ਬਚਾਓ-ਬੇਟੀ ਪੜ੍ਹਾਓ ਦੇ ਪੰਦਰਵਾੜੇ ਤਹਿਤ ਨਵਜੰਮਿਆਂ ਬੱਚੀਆਂ ਦੀਆਂ ਮਾਵਾਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹੇ ਵਿਚਲੇ ਮਰਦਾਂ ਅਤੇ ਔਰਤਾਂ ਦੇ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਵਿਚ ਬੇਟੀ ਬਚਾਓ-ਬੇਟੀ ਪੜ੍ਹਾਓ ਦੇ ਪੰਦਰਵਾੜੇ ਦੌਰਾਨ ਅੱਜ ਜੱਚਾ-ਬੱਚਾ ਵਾਰਡ ਵਿਚ ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਂਵਾਂ ਨੂੰ ਗਿਫਟ ਪੈਕ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਲਬਹਾਰ ਸਿੰਘ …
Read More »ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਦਕਾ ਦੇਸ਼ ਨੂੰ ਨਸੀਬ ਹੋਈ ਅਜ਼ਾਦੀ – ਰਾਜਨਾਥ ਸਿੰਘ
ਕੇਂਦਰੀ ਗ੍ਰਹਿ ਮੰਤਰੀ ਨੇ ਜਲ੍ਹਿਆਂਵਾਲੇ ਬਾਗ `ਚ ਸ਼ਹੀਦ ਊਧਮ ਸਿੰਘ ਦੀ ਬੁੱਤ ਤੋਂ ਹਟਾਇਆ ਪਰਦਾ ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਜਲ੍ਹਿਆਂਵਾਲੇ ਬਾਗ ਵਿੱਚ ਸ਼ਹੀਦ ਊਧਮ ਸਿੰਘ ਦੀ ਬੁੱਤ ਤੋਂ ਪਰਦਾ ਹਟਾ ਕੇ ਲੋਕ ਅਰਪਿਤ ਕੀਤਾ ਅਤੇ ਸ਼ਹੀਦਾਂ ਦੇ ਸਮਾਰਕ ਦੇ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।ਅੰਤਰਰਾਸ਼ਟਰੀ ਸਰਬ ਕੰਬੋਜ …
Read More »ਨਵਰਾਤਿਆਂ ਮੌਕੇ ਭਗਵਤੀ ਜਾਗਰਣ 17 ਮਾਰਚ ਨੂੰ
ਧੂਰੀ, 13 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਕੱਕੜਵਾਲ ਰੋਡ ਧੂਰੀ ਵਿਖੇ ਸਥਿਤ ਮਾਤਾ ਮਨਸਾ ਦੇਵੀ ਧਾਮ ਵਿਖੇ ਸਲਾਨਾ ਸਮਾਗਮ ਅਤੇ ਨਵਰਾਤਿਆਂ ਦੇ ਸ਼ੁੱਭਆਰੰਭ ਮੌਕੇ 21ਵਾਂ ਵਿਸ਼ਾਲ ਭਗਵਤੀ ਜਾਗਰਣ 17 ਮਾਰਚ ਦਿਨ ਸ਼ਨੀਵਾਰ ਨੂੰ ਸ਼ਾਮ ਦੇ 8.00 ਵਜੇ ਤੋਂ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਆਸ਼ਾ ਕਿਰਨ ਐਂਡ ਪਾਰਟੀ ਸੁਨਾਮ ਵੱਲੋਂ ਸੁੰਦਰ ਅਤੇ ਮਨਮੋਹਕ ਝਾਕੀਆਂ ਦੁਆਰਾ ਮਾਤਾ ਦੀਆਂ ਲੀਲਾਵਾਂ ਦਾ ਗੁਣਗਾਣ …
Read More »ਧੂਰੀ `ਚ ਬਿਜ਼ਲੀ ਰਹੇਗੀ ਬੰਦ
ਧੂਰੀ, 13 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸ਼ਹਿਰ ਵਿੱਚ ਬਿਜ਼ਲੀ ਸਿਸਟਮ ਦੇ ਸੁਧਾਰ ਦੇ ਚੱਲਦਿਆਂ 14 ਮਾਰਚ ਨੂੰ ਸੰਗਤਸਰ ਮੁਹੱਲਾ, ਜਨਤਾ ਨਗਰ, ਮਾਧੋਪੁਰੀ, ਸ਼ੇਰਪੁਰ ਚੌਕ, ਪ੍ਰੀਤ ਬਿਹਾਰ, ਗੁਰੂ ਤੇਗ ਬਹਾਦਰ ਨਗਰ, ਦਸ਼ਮੇਸ਼ ਨਗਰ, ਗਾਂਧੀ ਨਗਰ, ਏ.ਪੀ. ਇਨਕਲੇਵ ਅਤੇ 17 ਮਾਰਚ ਨੂੰ ਤਹਿਸੀਲ ਕੰਪਲੈਕਸ, ਤੋਤਾਪੁਰੀ ਰੋਡ, ਧੂਰੀ-ਪਿੰਡ, ਅਨਾਜ …
Read More »ਵਿਆਹ ਦੀ 24ਵੀਂ ਵਰੇਗੰਢ ਮੁਬਾਰਕ – ਜਗਤਾਰ ਸਿੰਘ ਤੇ ਰਾਜ ਰਾਣੀ
ਸਮਰਾਲਾ, 13 ਮਾਰਚ (ਪੰਜਾਬ ਪੋਸਟ – ਕੰਗ) – ਪਿੰਡ ਅਜਨੇਰ (ਖੰਨਾ) ਵਾਸੀ ਜਗਤਾਰ ਸਿੰਘ ਤੇ ਰਾਜ ਰਾਣੀ ਨੂੰ ਵਿਆਹ ਦੀ 24ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਪਿਆਰੇ ਲਾਲ ਵਡਾਲੀ ਦੇ ਦੇਹਾਂਤ `ਤੇ ਦੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਦੀ ਪ੍ਰਧਾਨ ਪਿ੍ਰੰਸੀਪਲ ਕੁਲਵੰਤ ਸਿੰਘ ਅਣਖੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ `ਚ ਗੁਰੂ ਨਗਰੀ ਦੇ ਸੂਫੀ ਗਾਇਕ ਤੇ ਪੂਰਨ ਚੰਦ ਵਡਾਲੀ-ਪਿਆਰੇ ਲਾਲ ਵਡਾਲੀ ਜੋੜੀ ਵਿਚੋਂ ਛੋਟੇ ਭਾਈ ਪਿਆਰੇ ਲਾਲ ਵਡਾਲੀ ਦੀ ਮੌਤ ਸਬੰਧੀ ਪ੍ਰੋ. ਮੋਹਣ ਸਿੰਘ ਨੇ ਅਫਸੋਸ ਮਤਾ ਪੇਸ਼ ਕਰਦਿਆਂ ਹੋਇਆਂ ਦੁੱਖੀ ਲਹਿਜੇ ਵਿੱਚ ਕਿਹਾ ਕੀ ਸੰਗੀਤਕ …
Read More »ਅਕਾਲੀ ਦਲ (ਬ) ਨੇ ਇਕਬਾਲ ਸਿੰਘ ਸੰਧੂ ਨੂੰ ਪਾਰਟੀ ਵਿਚੋਂ ਕੱਢਿਆ- ਵਲਟੋਹਾ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਯੂਥ ਅਕਾਲੀ ਦਲ ਦੀ ਕੌਰ ਕਮੇਟੀ ਦੇ ਸਾਬਕਾ ਮੈਂਬਰ ਅਤੇ ਜਿਲਾ ਤਰਨ ਤਾਰਨ ਨਾਲ ਸਬੰਧਤ ਇਕਬਾਲ ਸੰਧੂ ਨੂੰ ਪਾਰਟੀ ਵਿਰੋਧੀ ਕਾਰਵਾਈ ਕਾਰਨ ਪਾਰਟੀ ਵਿਚੋ ਕੱਢ ਦਿੱਤਾ ਗਿਆ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਅਕਾਲੀ ਦਲ ਜਿਲਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ …
Read More »ਸਿੱਖ ਵਾਤਾਵਰਣ ਦਿਵਸ ਵਜੋਂ ਮਨਾਇਆ ਜਾਵੇਗਾ 7ਵੇਂ ਪਾਤਸ਼ਾਹ ਦਾ ਗੁਰਤਾਗੱਦੀ ਦਿਵਸ
ਕੀਰਤਪੁਰ ਸਾਹਿਬ ਵਿਖੇ ਹੋਵੇਗਾ ਵਿਸ਼ੇਸ਼ ਸਮਾਗਮ- ਡਾ. ਰੂਪ ਸਿੰਘ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਿੱਖ ਵਾਤਾਵਰਣ ਦਿਵਸ ਵਜੋਂ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ। ਇਸ ਸਬੰਧ ਵਿਚ ਸ੍ਰੀ ਕੀਰਤਪੁਰ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ 15 ਮਾਰਚ ਨੂੰ ਇਕ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਜਿਸ …
Read More »ਉਘੇ ਗੀਤਕਾਰ ਪ੍ਰੋ: ਜਸਵੰਤ ਸਿੰਘ ਬਾਜ ਨੂੰ ਸਦਮਾ- ਸਹੁਰਾ ਰਾਜ ਸਿੰਘ ਗਿੱਲ ਦਾ ਦੇਹਾਂਤ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਉੱਘੇ ਕਵੀ ਅਤੇ ਨਾਮਵਰ ਗੀਤਕਾਰ ਪ੍ਰੋ: ਜਸਵੰਤ ਸਿੰਘ ਬਾਜ਼ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਸਹੁਰਾ ਤੇ ਪ੍ਰੋ: ਰੁਪਿੰਦਰ ਕੌਰ ਗਿੱਲ ਦੇ ਪਿਤਾ ਸੇਵਾ ਮੁਕਤ ਪੁਲਿਸ ਇੰਸਪੈਕਟਰ ਰਾਜ ਸਿੰਘ ਗਿੱਲ (64) ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਜਗਦੇਵ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਰ ਦਿੱਤਾ …
Read More »
Punjab Post Daily Online Newspaper & Print Media