Jalandhar, Mar. 12 (Punjab Post Bureau) – Boys Sports Company of Bengal Engineer Group and Centre, Roorkee will be conducting selection trials for boys within the age group of 09 to 14 years from 19 to 22 Mar 2018 at Centennary Pavilion Ground, Bengal Engineers Group & Centre Roorkee in disciplines Rowing, Kayaking & Canoeing Athletics and Fencing. Candidate will …
Read More »Monthly Archives: March 2018
ਨੈਸ਼ਨਲ ਥੀਏਟਰ ਫੈਸਟੀਵਲ ਦੇ ਦੂਜੇ ਦਿਨ `ਮੈਂ ਨਾਸਤਿਕ ਕਿਓਂ ਹਾਂ` ਨਾਟਕ ਕੀਤਾ ਪੇਸ਼
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਠਾਕੁਰ ਸਿੰਘ ਆਰਟ ਗੈਲਰੀ ਅਤੇ ਨੋਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਚੱਲ ਰਹੇ 7 ਰੋਜਾ ਨੈਸ਼ਨਲ ਥੀਏਟਰ ਫੈਸਟੀਵਲ ਦੇ ਦੂਜੇ ਦਿਨ ਸ਼ਹੀਦ ਭਗਤ ਸਿੰਘ ਵਲੋਂ ਪੰਜਾਬੀ ਵਿੱਚ ਲਿਖੀ ਗਈ ਕਿਤਾਬ `ਮੈਂ ਨਾਸਤਿਕ ਕਿਓਂ ਹਾਂ` ਦਾ ਨਾਟਕ ਰੂਪ ਸਾਈ ਕ੍ਰਿਏਸ਼ਨ ਅੰਮ੍ਰਿਤਸਰ ਦੀ ਟੀਮ ਵਲੋਂ ਪੇਸ਼ ਕੀਤਾ ਗਿਆ।ਪੰਜਾਬ ਨਾਟਸ਼ਾਲਾ ਦੇ ਡਾਇਰੈਕਟਰ …
Read More »ਏ.ਪੀ.ਐਲ-2018 ਟ੍ਰਾਫ਼ੀ ਦੇ ਪਹਿਲੇ ਦਿਨ ਏ.ਸੀ.ਏ ਨੇ ਹਰਭਜਨ ਅਕੈਡਮੀ ਨੂੰ ਦਿੱਤੀ ਹਾਰ
ਏ.ਸੀ.ਏ ਵਲੋਂ ਕੌਮਾਂਤਰੀ ਤੇ ਆਈ.ਪੀ.ਐਲ ਖਿਡਾਰੀਆਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਮਨਦੀਪ ਕ੍ਰਿਕੇਟ ਸਟੇਡੀਅਮ ਨੇੜੇ ਤਾਰਾਂ ਵਾਲਾ ਪੁੱਲ ਵਿਖੇ ਅਮਨਦੀਪ ਪ੍ਰੀਮੀਅਰ ਲੀਗ (ਏ.ਪੀ.ਐਲ)-2018 ਕ੍ਰਿਕੇਟ ਲੀਗ ਦੇ ਖੇਡੇ ਗਏ ਦੂਜੇ ਮੈਚ ‘ਚ ਏ.ਸੀ.ਏ ਅਤੇ ਹਰਭਜਨ ਅਕੈਡਮੀ ਦੀਆਂ ਟੀਮਾਂ ਦਰਮਿਆਨ ਰੋਚਕ ਮੁਕਾਬਲਾ ਹੋਇਆ।ਏ.ਸੀ.ਏ ਦੇ ਕਪਤਾਨ ਮਨੀਸ਼ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ …
Read More »ਕ੍ਰਾਇਸਟ ਚਰਚ ਕੈਥੇਡਰਾਲ ਰਾਮਬਾਗ ਵਿਖੇ ਮੁਫਤ ਚੈਕਅਪ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ) – ਸਮਾਜ ਸੇਵੀ ਕਾਰਜਾਂ ਵਿਚ ਵਾਧਾ ਕਰਦੇ ਹੋਏ ਲੋੜਵੰਦ ਲੋਕਾਂ ਲਈ ਕ੍ਰਾਇਸਟ ਚਰਚ ਕੈਥੇਡ੍ਰਾਲ ਰਾਮ ਬਾਗ ਦੇ ਪ੍ਰਬੰਧਕਾਂ ਵਲੋਂ ਡਾਕਟਰ ਐਸੋਸੀਏਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਬਿਸ਼ਪ ਪ੍ਰਦੀਪ ਕੁਮਾਰ ਸੰਮਤ ਰਾਏ ਅਤੇ ਪਾਸਟਰ ਰੈਵ ਵਿਜੇ ਕੁਮਾਰ ਦੀ ਦੇਖ ਰੇਖ ਵਿਖੇ ਇਕ ਮੁਫਤ ਦਿਲ, ਸ਼ੂਗਰ ਅਤੇ ਗੁਰਦਿਆਂ ਦੀਆਂ ਬਿਮਾਰੀਆਂ ਦਾ ਚੈਕਅਪ ਕੈਂਪ ਲਗਾਇਆ ਗਿਆ ਜਿਸ …
Read More »ਹਿਮਾਚਲ ਹਾਦਸੇ ਦੇ ਸ਼ਿਕਾਰ ਨੌਜਵਾਨਾਂ ਦੇ ਵਾਰਸਾਂ ਨੂੰ 5-5 ਲੱਖ ਦੀ ਸਹਾਇਤਾ ਦੇਵੇ ਸਰਕਾਰ – ਮਜੀਠੀਆ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਬਕਾ ਮੰਤਰੀ, ਮੌਜੂਦਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਪਿਛਲੇ ਦਿਨੀਂ ਮਨੀਕਰਨ ਸਾਹਿਬ ਯਾਤਰਾ ਤੋਂ ਵਾਪਸ ਆਉਂਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਵਾਰਸਾਂ ਨੂੰ 5-5 ਲੱਖ ਰੁਪੈ ਸਹਾਇਤਾ ਰਾਸ਼ੀ ਦੇਣ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ।ਸੜਕ ਹਾਦਸੇ ਦੇ ਸ਼ਿਕਾਰ ਹੋਏ ਮ੍ਰਿਤਕਾਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ‘ਜਸ਼ਨ-2018’ ਸੰਪੰਨ
ਆਰਕੀਟੈਕਚਰ ਵਿਭਾਗ ਨੇ ਜਿੱਤੀ ਓਵਰਆਲ ਟਰਾਫੀ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਗਿੱਧੇ ਦੀ ਧਮਾਲ ਨਾਲ ਸੰਪੰਨ ਹੋਏ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2018’ ਦੀ ਓਵਰਆਲ ਚੈਂਪੀਅਨਸ਼ਿਪ ਟਰਾਫੀ ਆਰਕੀਟੈਕਚਰ ਵਿਭਾਗ ਨੇ ਜਿੱਤ ਲਈ ਜਦੋਂਕਿ ਕੰਪਿਊਟਰ ਇੰਜੀਨਿਅਰਿੰਗ ਐਂਡ ਟੈਕਨਾਲੋਜੀ ਵਿਭਾਗ ਦੂਜੇ ਅਤੇ ਇਲੈਕਟ੍ਰੌਨਿਕਸ ਵਿਭਾਗ ਤੀਜੇ ਨੰਬਰ ’ਤੇ ਰਿਹਾ।ਇਹ ਮੁਕਾਬਲੇ ਅੱਜ ਇਥੇ ਯੂਨੀਵਰਸਿਟੀ ਦੇ …
Read More »ਫੁੱਲਾਂ ਤੇ ਪੌਦਿਆਂ ਦੀ ਕਾਸ਼ਤ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਤਿੰਨ ਰੋਜ਼ਾ ਫੁੱਲਾਂ, ਪੌਦਿਆਂ ਅਤੇ ਰੰਗੋਲੀ ਦੇ ਦੂਜੇ ਦਿਨ ਪ੍ਰਦਰਸ਼ਨੀਆਂ ਤੋਂ ਇਲਾਵਾ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਉੱਘੇ ਫੁੱਲਾਂ ਦੇ ਕਾਸ਼ਤਕਾਰ ਅਵਤਾਰ ਸਿੰਘ ਢੀਂਡਸਾ ਨੇ ਸੈਮੀਨਾਰ ਦੌਰਾਨ ਫੁੱਲਾਂ ਦੀ ਕਾਸ਼ਤ ਸਬੰਧੀ ਆਪਣਾ ਭਾਸ਼ਣ ਦਿੱਤਾ। ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਸੈਮੀਨਾਰ ਦੀ ਪ੍ਰਧਾਨਗੀ …
Read More »ਚੇਤਨਾ ਕੈਂਪ ਵਿਚ ਲਾਹਾ ਲੈਣ ਪਹੁੰਚੇ 12 ਹਜ਼ਾਰ ਤੋਂ ਵੱਧ ਲੋਕ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਪਿੰਡ ਕੋਹਾਲਾ ਵਿਖੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸਾਸ਼ਨ ਵੱਲੋਂ ਲਗਾਏ ਗਏ ਕੈਂਪ ਵਿਚ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ 12500 ਦੇ ਕਰੀਬ ਲੋਕਾਂ ਨੇ ਪਹੁੰਚ ਕੀਤੀ।ਇਸ ਬਾਰੇ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਦੱਸਿਆ ਕਿ ਸ਼ਾਮ ਤੱਕ ਇਕੱਤਰ ਕੀਤੇ ਗਏ ਵੇਰਵੇ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਸਟਾਲਾਂ …
Read More »ਲੋੜਵੰਦਾਂ ਨੂੰ ਨਿਆਂ ਦਿਵਾਉਣ `ਚ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਵੱਡਾ ਯੋਗਦਾਨ- ਮੁੱਖ ਜੱਜ ਸ੍ਰੀ ਵਜੀਫਦਾਰ
ਸਕੂਲੀ ਪਾਠ-ਪੁਸਤਕਾਂ ਦਾ ਹਿੱਸਾ ਬਣੇਗਾ ਕਾਨੂੰਨ ਦਾ ਵਿਸ਼ਾ – ਜਸਟਿਸ ਟੀ.ਪੀ.ਐਸ ਮਾਨ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਐਸ.ਜੇ ਵਜੀਫਦਾਰ ਨੇ ਕਿਹਾ ਹੈ ਕਿ ਰਾਜ ਦੇ ਲੋੜਵੰਦ ਤੇ ਪਛੜੇ ਲੋਕਾਂ ਨੂੰ ਨਿਆਂ ਦਿਵਾਉਣ ਵਿਚ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਵੱਡਾ ਯੋਗਦਾਨ ਹੈ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਹੱਕਾਂ ਦੇ …
Read More »ਭਾਰਤ ਵਿਕਾਸ ਪ੍ਰੀਸ਼ਦ ਵਲੋਂ ਨਿਗਮ ਕਮਿਸ਼ਨਰ ਸੋਨਾਲੀ ਗਿਰੀ ਤੇ ਪ੍ਰਿੰ: ਅੰਜਨਾ ਗੁਪਤਾ ਸਨਮਾਨਿਤ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਪ੍ਰਿੰ: ਅੰਜਨਾ ਗੁਪਤਾ ਦੀ ਅਗਵਾਈ ਵਿੱਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਭਾਰਤ ਵਿਕਾਸ ਪ੍ਰੀਸ਼ਦ ਅੰਮ੍ਰਿਤਸਰ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ਵਿੱਚ ਨਗਰ ਨਿਗਮ ੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਮੁੱਖ ਮਹਿਮਾਨ ਸਨ, ਜਦਕਿ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੁਮਨ ਮਹਾਜਨ ਅਤੇ ਉਪ ਪ੍ਰਧਾਨ …
Read More »
Punjab Post Daily Online Newspaper & Print Media