ਬਠਿੰਡਾ, 9 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਤ ਬਾਬਾ ਰਤਨ ਦਾਸ ਸਪੋਰਟਸ ਅਤੇ ਯੁਵਕ ਭਲਾਈ ਕਲੱਬ (ਰਜਿ), ਪਰਦੇਸੀ ਭਰਾਵਾਂ (ਐਨ.ਆਰ.ਆਈਜ਼) ਵੱਲੋਂ ਪਿੰਡ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਵ. ਜਸਵੰਤ ਸਿੰਘ ਹੈਪੀ ਦੀ ਯਾਦ ’ਚ ਅੱਠਵਾਂ ਦੋ ਰੋਜ਼ਾ ਸ਼ਾਨਦਾਰ ਕਬੱਡੀ ਕੱਪ ਸਪੰਨ ਹੋਇਆ।ਟੂਰਨਾਮੈਂਟ ਦੇ ਪਹਿਲੇ ਦਿਨ ਕਬੱਡੀ 60 ਕਿਲੋਂ ਤੇ 75 ਕਿਲੋਂ ਵਰਗ ਦੇ …
Read More »Monthly Archives: March 2018
ਅੱਜ ਬਿਜਲੀ ਬੰਦ ਰਹੇਗੀ
ਸਮਰਾਲਾ, 10 ਮਾਰਚ (ਪੰਜਾਬ ਪੋਸਟ- ਕੰਗ) – ਉਪ ਮੰਡਲ ਅਫ਼ਸਰ ਸ਼ਹਿਰੀ ਸਮਰਾਲਾ ਇੰਜੀ. ਸੁਮੀਰ ਭਾਰਤੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਿਤੀ 10 ਮਾਰਚ 2018 ਨੂੰ 132 ਕੇ.ਵੀ ਸ਼ਮਸ਼ਪੁਰ ਤੋਂ ਸਵੇਰੇ 10:00 ਵਜੇ ਤੋਂ ਸ਼ਾਮੀ 5:00 ਵਜੇ ਤੱਕ ਜ਼ਰੂਰੀ ਮੁਰੰਮਤ ਕਾਰਨ ਸ਼ਹਿਰੀ ਸਮਰਾਲਾ ਕੈਟਾਗਿਰੀ-11 ਏ.ਪੀ, ਯੂ.ਪੀ.ਐਸ ਢੀਂਡਸਾ, ਯੂ.ਪੀ.ਐਸ ਸ਼ਾਮਗੜ੍ਹ, ਏ.ਪੀ ਭਗਵਾਨਪੁਰਾ, ਏ.ਪੀ ਅਜਲੌਦ, ਏ.ਪੀ ਨਾਗਰਾ, ਏ.ਪੀ ਮੰਜਾਲੀ, ਏ.ਪੀ ਕੁੱਲੇਵਾਲ, ਏ.ਪੀ ਉਟਾਲਾਂ, ਏ.ਪੀ …
Read More »PM condoles the passing away of renowned Sufi singer Shri Pyarelal Wadali
New Delhi, Mar. 9 (Punjab Post Bureau) – The Prime Minister Shri Narendra Modi has condoled the passing away of the renowned Sufi singer, Shri Pyarelal Wadali. “Saddened by the demise of Shri Pyarelal Wadali. His renditions attained great popularity globally. His work will continue to draw people towards the joys of Sufi music. May his soul rest in peace”, …
Read More »President accepts resignation of Ashok Gajapathi Raju and Y.S Chowdary
New Delhi, Mar. 9 (Punjab Post Bureau) – The President of India as advised by the Prime Minister has accepted the resignation of the two Ministers Shri Ashok Gajapathi Raju Pusapati and Shri Y.S Chowdary from the Union Council of Ministers with immediate effect under clause (2) of Article 75 of the Constitution. Further, as advised by the Prime Minister, …
Read More »ਸਮਾਜ ਵਿਚੋਂ ਨਾ ਬਰਾਬਰੀ ਖਤਮ ਕੀਤੀ ਜਾਵੇ- ਭੁਪਿੰਦਰ ਕੌਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ `ਚ ਮਨਾਇਆ ਮਹਿਲਾ ਦਿਵਸ ਸੁਜਾਨਪੁਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਿਹਾ ਕਿ ਸਮਾਜ ਵਿਚ ਮਹਿਲਾਵਾਂ ਨੂੰ ਬਰਾਬਰੀ ਦੇ ਅਧਿਕਾਰ ਦਿੱਤੇ ਗਏ ਹਨ, ਪਰ ਅੱਜ ਵੀ ਸਮਾਜ ਦੇ ਬਹੁਤ ਸਾਰੇ ਖੇਤਰਾਂ ਨਾ ਬਰਾਬਰੀ ਕਾਇਮ ਹੈ, ਜਿਸ ਨੂੰ ਖਤਮ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੀਰੀਆ ਸਮੇਤ ਵਿਸ਼ਵ ਸ਼ਾਂਤੀ ਲਈ ਅਰਦਾਸ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੀਰੀਆ ਸਮੇਤ ਪੂਰੇ ਵਿਸ਼ਵ ਦੀ ਸੁਖ-ਸ਼ਾਂਤੀ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿਚ ਅਰਦਾਸ ਕੀਤੀ ਗਈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋਏ ਇਸ ਅਰਦਾਸ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।ਸ੍ਰੀ …
Read More »ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਮਹਿਲਾ ਦਿਵਸ ਮੌਕੇ ਸੈਮੀਨਾਰ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਬਚਤ ਭਵਨ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਮਹਿਲਾ ਦਿਵਸ ਮੌਕੇ ਇਕ ਸੈਮੀਨਾਰ ਆਯੋਜਤ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਹਿੱਸਾ ਲਿਆ।ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਸੀ ਯਾਦਵਿੰਦਰ ਸਿੰਘ, ਐਕਸੀਅਨ ਚਰਨਦੀਪ ਸਿੰਘ, ਐਸ.ਕੇ ਸ਼ਰਮਾ, ਐਸ.ਡੀ.ਓ ਜਸਵੰਤ ਸਿੰਘ ਤੋਂ ਇਲਾਵਾ ਮਾਸਟਰ ਮੋਟੀਵੇਟਰ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਪਠਾਨਕੋਟ, 9 ਮਾਰਚ (ਪੰਜਾਬ ਪੋਸਟ ਬਿਊਰੋ) – ਆਰਿਆ ਕਾਲਜ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਅਤੇ ਆਲ ਇੰਡੀਆ ਵੂਮੈਨ ਕਾਨਫਰੰਸ ਵਲੋ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਸਮਾਰੋਹ ਵਿੱਚ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਏ ।ਮੁ ਖ ਮਹਿਮਾਨ ਨੇ ਸਾਰਿਆਂ ਨੂੰ ਮਹਿਲਾ ਦਿਵਸ ਦੀਆ ਸੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਸ ਦਿਵਸ ਦਾ ਮਨੌਰਥ ਮਹਿਲਾਵਾਂ ਦੀਆ …
Read More »ਵਧੀਆ ਕਾਰਗੁਜਾਰੀ ਦੇ ਲਈ ਮਹਿਲਾਵਾਂ ਮੋਟੀਵੇਟਰਾਂ ਤੇ ਸਰਪੰਚਾਂ ਨੂੰ ਕੀਤਾ ਸਨਮਾਨਿਤ
ਪਠਾਨਕੋਟ, 9 ਮਾਰਚ (ਪੰਜਾਬ ਪੋਸਟ ਬਿਊਰੋ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੋਕੇ ’ਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛ ਸ਼ਕਤੀ-2018 ਕਥਨ ਨੂੰ ਸਮਰਪਿਤ ਮਹਿਲਾ ਦਿਵਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਵਿਭਾਗ ਦੇ ਜ਼ਿਲ੍ਹਾ ਦਫਤਰ ਵਿਖੇ ਮਨਾਇਆ ਗਿਆ।ਜਿਸ ਦੀ ਪ੍ਰਧਾਨਗੀ ਐਕਸੀਅਨ ਰਾਜੇਸ਼ ਖੋਸਲਾ ਨੇ ਕੀਤੀ।ਸਮਾਰੋਹ ਵਿੱਚ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ (ਜ) ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। …
Read More »ਖੁਸ਼ਹਾਲੀ ਦੇ ਰਾਖੇ ਭਲਾਈ ਸਕੀਮਾਂ ਪਾਰਦਸ਼ਤਾ ਨਾਲ ਲੋਕਾਂ ਤੱਕ ਪਹੁੰਚਉਣ – ਟੀ.ਐਸ ਸ਼ੇਰਗਿੱਲ
ਪਠਾਨਕੋਟ, 9 ਮਾਰਚ (ਪੰਜਾਬ ਪੋਸਟ ਬਿਊਰੋ) – ਹਰੇਕ ਖੁਸ਼ਹਾਲੀ ਦੇ ਰਾਖੇ ਵਲੋਂ ਆਪਣਾ ਕੰਮ ਬਿਨ੍ਹਾਂ ਕਿਸੇ ਜਾਤ-ਪਾਤ, ਬਿਨ੍ਹਾਂ ਕਿਸੇ ਰਾਜਨੀਤਿਕ ਪਾਰਟੀ ਦੇ ਅਤੇ ਬਿਨ੍ਹਾਂ ਕਿਸੇ ਪੱਖਪਾਤ ਦੇ ਕੀਤਾ ਜਾਵੇ, ਜਿਸ ਤਰ੍ਹਾਂ ਇਕ ਸੈਨਿਕ ਫੋਜ ਵਿੱਚ ਰਹਿ ਕੇ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਦਾ ਹੈ। ਉਸੇ ਤਰ੍ਹਾਂ ਨਾਲ ਜੋ ਜਿੰਮੇਦਾਰੀ ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ ਦੇ ਮੋਢਿਆਂ ’ਤੇ …
Read More »
Punjab Post Daily Online Newspaper & Print Media