ਪਠਾਨਕੋਟ, 9 ਮਾਰਚ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਧਾਰਕਲ੍ਹਾ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ 001-ਸੁਜਾਨਪੁਰ ਸ੍ਰੀਮਤੀ ਡਾ. ਨਿਧੀ ਕਲੋਤਰਾ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 11 ਮਾਰਚ 2018 ਦਿਨ ਐਤਵਾਰ ਨੂੰ ਸੁਜਾਨਪੁਰ ਹਲਕੇ ਵਿੱਚਲੇ ਸਮੁੱਚੇ 197 ਪੋਲਿੰਗ ਸਟੇਸ਼ਨਾਂ ਉਪਰ ਵਿਸ਼ੇਸ ਕੈਂਪ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ ਕੈਂਪ ਦੋਰਾਨ ਸਮੁੱਚੇ ਬੀ.ਐਲ.ਓ ਆਪਣੇ …
Read More »Monthly Archives: March 2018
ਖ਼ਾਲਸਾ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਮਹਿਲਾ ਦਿਵਸ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅੱਜ ਵਿਸ਼ਵ ਕੌਮਾਂਤਰੀ ਔਰਤ ਦਿਵਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਨਰਸਿੰਗ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ‘ਮਹਿਲਾ ਦਿਵਸ’ ਮਨਾਇਆ ਗਿਆ।‘ਯੂਨਾਈਟਡ ਨੇਸ਼ਨਜ ਵੂਮੈਨ’ ਵੱਲੋਂ ਦਿੱਤੇ ਗਏ ਸੰਦੇਸ਼ ‘ਪ੍ਰੈਸ ਫ਼ਾਰ ਪ੍ਰੋਗਰੈਸ’ (ਤਰੱਕੀ ਲਈ ਅੱਗੇ ਵਧੋ) ਸਬੰਧੀ ਖ਼ਾਲਸਾ ਕਾਲਜ ਦੇ ਬਾਹਰ ਖ਼ਾਲਸਾ ਕਾਲਜ ਆਫ਼ ਨਰਸਿੰਗ …
Read More »ਪੰਜਾਬ, ਹਰਿਆਣਾ ਤੇ ਯੂ.ਪੀ ਦੇ ਕਿਸਾਨਾਂ ਨੂੰ ਕਰਨਾ ਪੈ ਰਿਹਾ ਹੈ ਨਾਈਟ੍ਰੋਜਨ ਪ੍ਰਦੂਸ਼ਣ ਦਾ ਸਾਹਮਣਾ
ਖਾਲਸਾ ਕਾਲਜ ਵਿਖੇ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸੈਂਟਰ ਫ਼ਾਰ ਸਾਇੰਸ ਐਂਡ ਇਨਵਾਇਰਮੈਂਟ (ਸੀ. ਐੱਸ. ਈ), ਨਵੀਂ ਦਿੱਲੀ ਵੱਲੋਂ ਅੱਜ ਖ਼ਾਲਸਾ ਕਾਲਜ ਅਤੇ ਡਾਊਨ ਟੂ ਅਰਥ ਮੈਗਜ਼ੀਨ ਦੇ ਸਹਿਯੋਗ ਨਾਲ ਨਾਈਟ੍ਰੋਜ਼ਨ ਦੇ ਪ੍ਰਦੂਸ਼ਣ ਦੇ ਕਾਰਨ ’ਤੇ ਸੈਮੀਨਾਰ ਕਰਵਾਇਆ ਗਿਆ।ਜਿਸ ’ਚ ਸੀ.ਐਸ.ਈ ਪ੍ਰੋਗਰਾਮ ਡਾਇਰੈਕਟਰ ਮੀਡੀਆ ਸੁਪਰਾਨੋ ਬੈਨਰਜੀ, ਰਿਚਰਡ ਮਹਾਪਾਤਰਾ ਮੈਨੇਜਿੰਗ ਐਡੀਟਰ (ਡਾਊਨ ਟੂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਨੇ ਮਹਿਲਾ ਦਿਵਸ ਮਨਾਇਆ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵਿਖੇ ਡਾ. ਕੁਲਜੀਤ ਕੌਰ, ਵਿਭਾਗ ਦੇ ਮੁਖੀ ਦੀ ਅਗਵਾਈ ਹੇਠ ਮਹਿਲਾ ਦਿਵਸ ਮਨਾਇਆ ਗਿਆ।ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮ੍ਰਿਤਸਰ ਦੇ ਸਰਪ੍ਰਸਤ ਡਾ. ਇੰਦਰਜੀਤ ਕੌਰ ਇਸ ਸਮਾਗਮ ਵਿਚ ਸਨਮਾਨਿਤ ਮਹਿਮਾਨ ਵਜੋਂ ਹਾਜ਼ਰ ਹੋਏ। ਆਪਣੇ ਭਾਸ਼ਣ ਵਿੱਚ, ਡਾ. ਇੰਦਰਜੀਤ ਕੌਰ ਦੁਆਰਾ ਪੇਸ਼ ਕੀਤੇ ਗਏ ਪ੍ਰਮੁੱਖ ਖੇਤਰਾਂ …
Read More »ਵਿਦਿਆਰਥੀਆਂ ਨੂੰ ਤਣਾਅ ਤੋਂ ਬਚਾਉਣ ਲਈ ਕੌਂਸਲਿੰਗ ਜ਼ਰੂਰੀ – ਡਾ. ਸੋਨੀਆ ਕਪੂਰ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਦਿਆਰਥੀਆਂ, ਕਰਮਚਾਰੀਆਂ ਅਤੇ ਹੋਰਾਂ ਦੀ ਮਾਨਸਿਕ ਸਿਹਤ ਅਤੇ ਮਨੋਬਲ ਨੂੰ ਮਜ਼ਬੂਤ ਕਰਨ ਲਈ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ ਕੈਂਪਸ ਵਿਚ ਸਾਈਕੋ ਕੌਂਸਲਿੰਗ ਸੈੱਲ ਦੀ ਸਥਾਪਨਾ ਕੀਤੀ ਗਈ ਹੈ।ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤੀ ਜਾਂਦੇ ਕਾਉਂਸਲਿੰਗ ਸੈਸ਼ਨਾਂ ਦੀ ਲੜੀ ਦੇ ਤਹਿਤ, ਕੰਪਿਊਟਰ ਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਲਈ ਇੱਕ …
Read More »‘ਜਸ਼ਨ-2018’ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਰੰਭ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2018’ ‘ਸ਼ਬਦ/ਭਜਨ’ ਦੇ ਮੁਕਾਬਲਿਆਂ ਨਾਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋ ਗਿਆ। 11 ਮਾਰਚ ਨੂੰ ਸੰਪੰਨ ਹੋਣ ਵਾਲੇ ਜਸ਼ਨ ਮੁਕਾਬਲਿਆਂ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਲਗਪਗ 700 ਵਿਦਿਆਰਥੀ-ਕਲਾਕਾਰ ਭਾਗ ਲੈ ਰਹੇ ਹਨ। ਪ੍ਰਸਿੱਧ ਡਾਕਟਰ ਡਾ. ਡਿੰਪਲ ਸ੍ਰੀਵਾਸਤਵਾ ਨੇ …
Read More »ਸਿਕਲੀਘਰ ਸਿੱਖ ਨੌਜਵਾਨਾਂ ਨੂੰ ਹੁਨਰਮੰਦ ਕਰਨ ਲਈ ਹੋਰ ਉਪਰਾਲੇ ਕੀਤੇ ਜਾਣਗੇ – ਜੀ.ਕੇ
ਨਵੀਂ ਦਿੱਲੀ, 9 ਮਾਰਚ (ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦੇਸ਼ ਤੋਂ ਆਏ ਸਿਕਲੀਘਰ ਭਾਈਚਾਰੇ ਦੇ ਲੋਕਾਂ ਨੇ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ। ਸਿਕਲੀਘਰ ਸਮਾਜ਼ ਲਈ ਲੰਬੇ ਸਮੇਂ ਤੋਂ ਕਾਰਜ ਕਰ ਰਹੇ ਸਿੱਖ ਕੌਂਸਿਲ ਆੱਫ਼ ਸਕਾਟਲੈਂਡ ਦੇ ਆਗੂ ਗੁਰਦੀਪ ਸਿੰਘ ਅਤੇ ਸੁਲੱਖਣ ਸਿੰਘ ਨੇ ਮਨਜੀਤ ਸਿੰਘ ਜੀ.ਕੇ ਨੂੰ ਸਿਕਲੀਘਰ ਸਿੱਖਾਂ ਦੀ …
Read More »ਵਿਸ਼ਵ ਰਿਕਾਰਡ ’ਚ ਸਹਿਯੋਗ ਦੇਣ `ਤੇ ਦਿੱਲੀ ਕਮੇਟੀ ਦਾ ਕੀਤਾ ਧੰਨਵਾਦ
ਨਵੀਂ ਦਿੱਲੀ, 9 ਮਾਰਚ (ਪੰਜਾਬ ਪੋਸਟ ਬਿਊਰੋ) – ਫੇਫੜੇ ਰੋਗ ਦੇ ਮਾਹਿਰ ਸੰਸਾਰ ਪ੍ਰਸਿੱਧ ਡਾਕਟਰ ਅਰਵਿੰਦ ਕੁਮਾਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਪੁੱਜ ਕੇ ਕਮੇਟੀ ਪ੍ਰਧਾਨ ਦਾ ਧੰਨਵਾਦ ਕੀਤਾ।ਦਰਅਸਲ 23 ਦਸੰਬਰ 2017 ਨੂੰ ਦਿੱਲੀ ਵਿਖੇ 5300 ਸਕੂਲੀ ਬੱਚਿਆਂ ਨੇ ਮਿਲ ਕੇ ਸੰਸਾਰ ਦੇ ਸਭ ਤੋਂ ਵੱਡੇ ਮਨੁੱਖੀ ਫੇਫੜੇ ਦੀ ਤਸਵੀਰ ਬਣਾਈ ਸੀ। ਜਿਸ ਨੂੰ ਗਿਨੀਜ਼ ਬੁੱਕ ਆੱਫ਼ …
Read More »ਲੋਕ ਦਰਬਾਰ ਲੱਗੇਗਾ ਹਰ ਮਹੀਨੇ ਦੇ ਪਹਿਲੇ ਕੰਮ ਵਾਲੇ ਦਿਨ- ਏ.ਡੀ.ਸੀ
ਅੰਮਿ੍ਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ) – ਅੰਮ੍ਰਿਤਸਰ ਵਿਕਾਸ ਅਥਾਰਟੀ ਵਲੋਂ ਹਰ ਮਹੀਨੇ ਦੇ ਪਹਿਲੇ ਕੰਮ ਵਾਲੇ ਦਿਨ ਦਫ਼ਤਰ ਵਧੀਕ ਮੁੱਖ ਪ੍ਰਸ਼ਾਸ਼ਕ ਪੁੱਡਾ ਗਰੀਨ ਐਵੀਨਿਊ ਅੰਮਿ੍ਤਸਰ ਵਿਖੇ ਲੋਕਾਂ ਦੀ ਸ਼ਿਕਾਇਤਾਂ ਸੁਨਣ ਲਈ ਲੋਕ ਦਰਬਾਰ ਲਗਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਤਜਿੰਦਰ ਸਿੰਘ ਵਧੀਕ ਮੁੱਖ ਪ੍ਰਸ਼ਾਸ਼ਕ ਏ.ਡੀ.ਏ ਨੇ ਦੱਸਿਆ ਕਿ ਹਰ ਮਹੀਨੇ ਦੇ ਪਹਿਲੇ ਕੰਮ ਵਾਲੇ ਦਿਨ ਸਵੇਰੇ 10:00 ਤੋਂ …
Read More »ਮਹਿਲਾ ਦਿਵਸ `ਤੇ ‘ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ’ ਘਰ-ਘਰ ਪਹੁੰਚਾਉਣ ਦਾ ਸੱਦਾ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ ) – ਅੱਜ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਏ। ਸਿਹਤ ਵਿਭਾਗ ਦੇ ਡਾ: ਨਿਰਮਲਜੀਤ ਕੌਰ ਵਲੋਂ ਮਾਹਵਾਰੀ ਸਬੰਧੀ ਮੁਸ਼ਕਿਲਾਂ …
Read More »
Punjab Post Daily Online Newspaper & Print Media