ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਨਮਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਮਹਿਲਾ ਦਿਵਸ ‘ਤੇ ਨਾਰੀ ਸ਼ਕਤੀ ਨੂੰ ਨਮਨ।ਸਾਨੂੰ ਮਹਿਲਾਵਾਂ ਦੀਆਂ ਉਪਲੱਬਧੀਆਂ ‘ਤੇ ਮਾਣ ਹੈ।ਭਾਰਤ ਮਹਿਲਾ ਵਿਕਾਸ ਤੋਂ ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਵੱਲ ਵਧ ਰਿਹਾ ਹੈ।”
Read More »Monthly Archives: March 2018
ਮੰਤਰੀ ਮੰਡਲ ਨੇ ਸਵਤੰਤਰ ਸੈਨਿਕ ਸਨਮਾਨ ਯੋਜਨਾ ਨੂੰ 2017-2020 ਦੌਰਾਨ ਜਾਰੀ ਰੱਖਣ ਦੀ ਦਿੱਤੀ ਪ੍ਰਵਾਨਗੀ
ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ 12ਵੀਂ ਪੰਜ ਸਾਲਾ ਯੋਜਨਾ ਦੇ ਬਾਅਦ ਵੀ 2017-2020 ਦੌਰਾਨ ਸਵਤੰਤਰ ਸੈਨਿਕ ਸਨਮਾਨ ਯੋਜਨਾ (ਐਸ.ਐਸ.ਐਸ.ਵਾਈ ) ਨੂੰ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬਾਰਵੀਂ ਪੰਜ ਸਾਲਾ ਯੋਜਨਾ ਦਾ ਸਮਾਂ 31 ਮਾਰਚ, 2017 ਨੂੰ ਸਮਾਪਤ ਹੋ ਚੁੱਕਿਆ ਹੈ। ਇਸ ਯੋਜਨਾ ਨੂੰ …
Read More »ਮੰਤਰੀ ਮੰਡਲ ਵਲੋਂ ਕਮਰਸ਼ੀਅਲ ਅਦਾਲਤਾਂ ਤੇ ਹਾਈਕੋਰਟਾਂ ਕਮਰਸ਼ੀਅਲ ਡਵਿਜ਼ਨਾਂ (ਸੋਧ) ਬਿਲ 2018 ਪ੍ਰਵਾਨ
ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਸੰਸਦ ਵਿੱਚ ਪੇਸ਼ ਕਰਨ ਲਈ ਕਮਰਸ਼ੀਅਲ ਅਦਾਲਤਾਂ, ਕਮਰਸ਼ੀਅਲ ਡਿਵੀਜ਼ਨਾਂ ਅਤੇ ਹਾਈਕੋਰਟਾਂ ਦੀਆਂ ਕਮਰਸ਼ੀਅਲ ਅਪੀਲੀ ਡਿਵੀਜ਼ਨਾਂ (ਸੋਧ) ਬਿਲ, 2018 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਬਿਲ ਵਿੱਚ ਕਮਰਸ਼ੀਅਲ ਵਿਵਾਦ ਦੇ ਨਿਰਧਾਰਤ ਮੁੱਲ ਨੂੰ ਮੌਜੂਦਾ ਇੱਕ ਕਰੋੜ ਰੁਪਏ ਤੋਂ ਘੱਟ ਕਰਕੇ ਤਿੰਨ ਲੱਖ …
Read More »ਤੋੜਫੋੜ ਦੀਆਂ ਘਟਨਾਵਾਂ ਨੂੰ ਰੋਕਣ ਲਈ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਕਿਹਾ ਜਰੂਰੀ ਉਪਾਅ ਕਰਨ
ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਕੁੱਝ ਇਲਾਕਿਆਂ ਤੋਂ ਮੂਰਤੀਆਂ ਦੀ ਤੋੜ-ਫੋੜ ਦੀਆਂ ਘਟਨਾਵਾਂ ਦੀ ਸ਼ਿਕਾਇਤ ਮਿਲੀ ਹੈ।ਗ੍ਰਹਿ ਮੰਤਰਾਲਾ ਨੇ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲਿਆ ਹੈ।ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਇਨ੍ਹਾਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ ਤੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਇਜਾਜ਼ਤ ਬਿਲਕੁੱਲ ਨਹੀਂ ਦਿੱਤੀ ਜਾ ਸਕਦੀ।ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਕਿਹਾ …
Read More »ਪ੍ਰਧਾਨ ਮੰਤਰੀ ਵਲੋਂ ਦੇਸ਼ ਦੇ ਕੁੱਝ ਇਲਾਕਿਆਂ `ਚ ਤੋੜਫੋੜ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ
ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਕੁਝ ਇਲਾਕਿਆਂ ਵਿੱਚ ਹੋਈਆਂ ਤੋੜਫੋੜ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਦੇਸ਼ ਦੇ ਕੁੱਝ ਖੇਤਰਾਂ ਵਿੱਚ ਮੂਰਤੀਆਂ ਡੇਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।ਪ੍ਰਧਾਨ ਮੰਤਰੀ ਨੇ ਇਸ ਬਾਰੇ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨਾਲ ਗੱਲਬਾਤ ਕੀਤੀ ਅਤੇ …
Read More »Modi strongly disapproved reported incidents of vandalism in parts of country
Speaks to Home Minister; Says stern action will be taken against those found guilty New Delhi, Mar. 8 (Punjab Post Bureau) -Prime Minister Shri Narendra Modi has strongly condemned the reported incidents of vandalism in certain parts of country and said stern action will be taken against those found guilty. Incidents of toppling of statues have been reported from certain …
Read More »President of India’s message on the eve of International Women’s Day
New Delhi, Mar. 8 (Punjab Post Bureau) – The President of India, Shri Ram Nath Kovind, in his message on the eve of International Women’s Day, which is observed every year on March 8, has said, “On the occasion of International Women’s Day, I extend my greetings to all women. This is a day to recognise the contributions of …
Read More »Cabinet approves 2% DA to Central Government employees
New Delhi, Mar. 7 (Punjab Post Bureau) – The Union Cabinet chaired by Prime Minister Shri Narendra Modi has given its approval to release an additional instalment of Dearness Allowance (DA) to Central Government employees and Dearness Relief (DR) to pensioners w.e.f 01.01.2018 representing an increase of 2% over the existing rate of 5% of the Basic Pay/Pension, to compensate …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੈਰਾ ਲੀਗਲ ਵਲੰਟੀਅਰਾਂ ਦੀ ਹੋਈ ਟ੍ਰੇਨਿੰਗ
ਪਠਾਨਕੋਟ, 7 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਨੂੰ ਟਰੇਂਡ ਕਰਨ ਲਈ 2 ਦਿਨ ਦਾ ਸਿਖਲਾਈ ਪ੍ਰੋਗਰਾਮ ਰੱਖਿਆ ਗਿਆ।ਇਹ ਪ੍ਰੋਗਰਾਮ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਆਯੋਜਿਤ ਕੀਤਾ ਗਿਆ ਅਤੇ ਹਾਜ਼ਰ ਹੋਏ ਪੈਰਾ ਲੀਗਲ ਵਲੰਟੀਅਰਜ਼ ਨੂੰ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਵਲੋਂ ਚਲਾਈ ਜਾ ਰਹੀ ਪੈਰਾ ਲੀਗਲ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ‘ਸਪਰਿੰਗ-2018’ ’ਚ ਪਹਿਲਾ ਸਥਾਨ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਹਰ ਸਾਲ ਬਸੰਤ ਦੀ ਸੁਹਾਵਣੀ ਰੁੱਤ ’ਚ ਖਿੜਣ ਵਾਲੇ ਫੁੱਲਾਂ ਨਾਲ ਸਬੰਧਿਤ ‘ਸਪਰਿੰਗ ਫੈਸਟੀਵਲ’ ਮਨਾਇਆ ਜਾਂਦਾ ਹੈ ਜਿਸ ’ਚ ਵਾਤਾਵਰਣ ਅਤੇ ਫੁੱਲਾਂ ਨਾਲ ਸਬੰਧਿਤ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ।ਇਸ ਸਾਲ ‘ਸਪਰਿੰਗ-2018’ ’ਚ ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਇੰਟਰ ਕਾਲਜ ਫ਼ਲਾਵਰ ਸ਼ੋਅ ਦੇ ਮੁਕਾਬਲਿਆਂ ’ਚ ਕੁੱਲ 415 ਅਂੈਟਰੀਆਂ ’ਚੋਂ ਖ਼ਾਲਸਾ ਕਾਲਜ ਚਵਿੰਡਾ …
Read More »
Punjab Post Daily Online Newspaper & Print Media