ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵੱਲੋਂ ਕਰਵਾਈ ਗਈ ਪਲੇਸਮੈਂਟ ਡਰਾਇਵ ’ਚ 24 ਵਿਦਿਆਰਥੀਆਂ ਦੀ ਚੋਣ ਹੋਈ। ਇਹ ਡਰਾਇਵ ਮਲਟੀਨੈਸ਼ਨਲ ਕੰਪਨੀ ਆਈ.ਸੀ.ਆਈ.ਸੀ.ਆਈ ਪਰੂਡੈਨਸ਼ਿਅਲ ਲਾਈਫ਼ ਇੰਸ਼ੋਰੈਨਸ ਵੱਲੋਂ ਕੀਤੀ ਗਈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਲਈ ਇਹ ਬਹੁਤ …
Read More »Monthly Archives: March 2018
ਕੈਨੇਡਾ ਬਹੁਭਾਸ਼ਾਈ ਤੇ ਬਹੁ-ਸਭਿਆਚਾਰਕ ਸਮਾਜ ਦੀ ਸਿਰਜਣਾ `ਚ ਯਕੀਨ ਰੱਖਣ ਵਾਲਾ ਦੇਸ਼ – ਡਾ. ਗਿਬਿਨਜ਼
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਾਹਿਤਕ ਸਮਾਗਮ ਦਾ ਆਯੋਜਨ ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਦ ਕੌਂਸਲੇਟ ਜਨਰਲ ਆਫ ਕੈਨੇਡਾ (ਚੰਡੀਗੜ੍ਹ) ਅਤੇ ਢਾਹਾਂ ਸਾਹਿਤ ਸਨਮਾਨ ਕੈਨੇਡਾ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਵਿਚ ਡਾ. ਕ੍ਰਿਸਟੋਫ਼ਰ ਗਿਬਿਨਜ਼ ਕੌਂਸਲ ਜਨਰਲ ਆਫ ਕੈਨੇਡਾ ਮੁੱਖ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 15 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪ੍ਰਸਿੱਧ ਆਈ.ਸੀ.ਆਈ.ਸੀ.ਆਈ ਪਰੂਡੈਂਸ਼ੀਅਲ ਕੰਪਨੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਬੀ.ਏ ਦੇ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਈਵ ਆਯੋਜਨ ਕੀਤਾ ਗਿਆ।ਸੀਨੀਅਰ ਫਾਈਨੈਂਸ਼ੀਅਲ ਸਰਵਿਸਿਜ਼ ਮੈਨੇਜਰ ਜਾਂ ਯੂਨਿਟ ਮੈਨੇਜਰ ਦੇ ਅਹੁਦੇ ਲਈ ਆਈ.ਸੀ.ਆਈ.ਸੀ.ਆਈ ਪਰੂਡੈਂਸ਼ੀਅਲ ਦੁਆਰਾ 15 ਐਮ.ਬੀ.ਏ ਦੇ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ।ਇਹ ਚੋਣ ਗਰੁੱਪ ਚਰਚਾ ਅਤੇ ਐੱਚ.ਆਰ ਇੰਟਰਵਿਊ ‘ਤੇ ਆਧਾਰਿਤ ਹੋਈ।ਚੁਣੇ ਹੋਏ …
Read More »ਯੂਨੀਵਰਸਿਟੀ ਦੇ ਬੈਸਟ ਸਾਇੰਟਿਸਟ ਪੁਰਸਕਾਰ ਨਾਲ ਸਨਮਾਨਿਤ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਵੰਦਨਾ ਭੱਲਾ ਨੂੰ ਰਸਾਇਣ ਵਿਗਿਆਨ ਦੇ ਖੇਤਰ ਵਿਚ ਉਨ੍ਹਾਂ ਵੱਲੋਂ ਪਾਏ ਯੋਗਦਾਨ ਸਦਕਾ ਫਸਟ ਸਿ਼ਵਨਾਥ ਰਾਏ ਕੋਹਲੀ ਮੈਮੋਰੀਅਲ ਮਿਡ ਕੈਰੀਅਰ ਬੈਸਟ ਸਾਇੰਟਿਸਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।ਉਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ 67ਵੀਂ ਕਨਵੋਕੇਸ਼ਨ ਦੌਰਾਨ ਇਹ ਪੁਰਸਕਾਰ ਦਿੱਤਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਜਸ਼ਨ -2018’ 8 ਤੋਂ 11 ਮਾਰਚ ਤੱਕ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਸੱਭਿਆਚਾਰਕ ਮੁਕਾਬਲੇ ਜਸ਼ਨ -2018 ਯੂਨੀਵਰਸਿਟੀ ਕੈਂਪਸ ਦੇ ਦਸਮੇਸ਼ ਆਡੀਟੋਰੀਅਮ ਵਿਚ 8 ਤੋਂ 11 ਮਾਰਚ ਤੱਕ ਆਯੋਜਿਤ ਕੀਤਾ ਜਾਵੇਗਾ।ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ-ਕਲਾਕਾਰ ਇਸ ਚਾਰ ਦਿਨਾ ਸਮਾਗਮ ਵਿਚ ਵੱਖ-ਵੱਖ ਸਭਿਆਚਾਰਕ ਆਈਟਮਾਂ ਵਿਚ ਹਿੱਸਾ ਲੈਣਗੇ।ਉਦਘਾਟਨੀ ਸਮਾਗਮ ਮੌਕੇ ਪ੍ਰਸਿੱਧ ਡਾਕਟਰ ਡਾ. ਡਿੰਪਲ ਸ਼੍ਰੀਵਾਸਤਵਾ ਮੁੱਖ ਮਹਿਮਾਨ ਹੋਣਗੇ।
Read More »1.88 ਲੱਖ ਹੈਕਟੇਅਰ ਰਕਬੇ `ਚ ਇਸ ਸਾਲ ਕਣਕ ਦੀ ਹੋਈ ਬਿਜ਼ਾਈ -ਮੁੱਖ ਖੇਤੀਬਾੜੀ ਅਫਸਰ
ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਵਿੱਚ ਕਿਸਾਨਾਂ ਨੇ ਦਿੱਤੇ ਸੁਝਾਓ ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਵਿੱਚ ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਨੂੰ ਕਈ ਸੁਝਾਓ ਦਿੱਤੇ ਗਏ। ਕਿਸਾਨਾਂ ਨੇ ਕਿਹਾ ਕਿ ਕਣਕ ਦੀ ਬਿਜਾਈ ਹੋ ਚੁੱਕੀ ਹੈ।ਇਸ ਲਈ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਜਾਵੇ ਕਿ ਬਿਜਲੀ ਦੀਆਂ ਤਾਰਾਂ ਜਿਥੇ ਵੀ ਢਿੱਲੀਆਂ ਹਨ ਨੂੰ ਠੀਕ …
Read More »‘ਬੇਟੀ ਬਚਾਓ-ਬੇਟੀ ਪੜਾਓ’ ਦੇ ਨਾਅਰੇ ਨੂੰ ਹਕੀਕਤ `ਚ ਬਦਲਣ ਦੀ ਮੁਹਿੰਮ ਸ਼ੁਰੂ
ਲੋਕ ਸਭਾ ਮੈਂਬਰ ਤੇ ਡਿਪਟੀ ਕਮਿਸ਼ਨਰ ਵਲੋਂ ਦਸਤਖਤ ਮੁਹਿੰਮ ਦੀ ਸ਼ੁਰੂਆਤ ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹੇ ਵਿਚਲੇ ਮਰਦਾਂ ਅਤੇ ਔਰਤਾਂ ਦੇ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਵਿਚ ਅੱਜ ਇਕ ਵੱਡੀ ਮੁਹਿੰਮ ਦੀ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਤੋਂ ਸ਼ੁਰੂ ਕੀਤੀ ਗਈ ਹੈ।ਇਸ ਤਹਿਤ ਜਿਲ੍ਹੇ ਵਿਚ …
Read More »ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਸਖਤੀ ਪਾਬੰਦੀ -ਅਮਰੀਕ ਸਿੰਘ ਪਵਾਰ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ …
Read More »ਸਾਬਕਾ ਕੈਬਨਿਟ ਮੰਤਰੀ ਬੰਡਾਲਾ ਨੂੰ ਉਘੀਆਂ ਸ਼ਖਸ਼ੀਅਤਾਂ ਨੇ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਅਤੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸਰਧਾਂਜਲੀ ਸਮਾਗਮ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿਚ ਹੋਇਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨਾਂ ਦੇ ਘਰ ਪੈਣ ਦੋਰਾਨ ਭਾਈ ਕੁਲਵਿੰਦਰ ਸਿੰਘ ਹਜ਼ੂਰੀ ਰਾਗੀ ਵਲੋਂ ਵੈਰਾਗਮਾਈ ਕੀਰਤਨ ਕੀਤਾ …
Read More »ਖ਼ਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ਰਾਸ਼ਟਰਪਤੀ ਭਵਨ `ਚ ਕੀਤਾ ਸੰਬੋਧਨ
ਨਵੀਂ ਦਿੱਲੀ, 7 ਮਾਰਚ (ਪੰਜਾਬ ਪੋਸਟ ਬਿਊਰੋ) – ਖ਼ਾਲਸਾ ਕਾਲਜ ਆਫ਼ ਲਾਅ ਦੀ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਦੀ ਵਿਦਿਆਰਥਣ ਮੁਸਕਾਨ ਪੁਰੀ ਨੇ ਨੈਸ਼ਨਲ ਪੱਧਰ ’ਤੇ 3 ਰੋਜ਼ਾ ਰੈਡ ਕਰਾਸ ਕੈਂਪ ’ਚ ਭਾਗ ਲਿਆ।ਇਸ ਕੈਂਪ ਦਾ ਆਯੋਜਨ ਇੰਡੀਅਨ ਰੈਡ ਕਰਾਸ ਸੋਸਾਇਟੀ ਨੈਸ਼ਨਲ ਹੈਡਕਵਾਟਰ ਵੱਲੋਂ ਕੀਤਾ ਗਿਆ ਅਤੇ ਕੈਂਪ ’ਚ ਸਮੁੱਚੇ ਭਾਰਤ ’ਚੋਂ ਕੁਲ 27 ਟੀਮਾਂ ਨੇ ਹਿੱਸਾ ਲਿਆ। ਕੈਂਪ ਦੌਰਾਨ ਪ੍ਰਤੀਯੋਗੀਆਂ …
Read More »
Punjab Post Daily Online Newspaper & Print Media