ਧੂਰੀ, 28 ਮਾਰਚ (ਪੰਜਾਬ ਪੋਸਟ ਬਿਊਰੋ) – ਧੁਰੀ ਵਾਸੀ ਹੇਮ ਰਾਜ ਜ਼ਿੰਦਲ ਤੇ ਮੋਨਿਕਾ ਜ਼ਿੰਦਲ ਨੂੰ ਵਿਆਹ ਦੀ 9ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Monthly Archives: March 2018
ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ- ਪ੍ਰਧਾਨ ਲੌਂਗੋਵਾਲ
ਭੋਪਾਲ ਵਿਖੇ ਗੁਰਮਤਿ ਸਮਾਗਮ `ਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਲੰਘੇ ਸੋਮਵਾਰ ਨੂੰ ਭੋਪਾਲ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਸਿਕਲੀਗਰ ਸਿੱਖਾਂ ਵੱਲੋਂ ਕਰਵਾਏ ਗਏ ਇਕ ਸਮਾਗਮ ਵਿਚ ਪਹੁੰਚ ਕੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦਾ ਅਹਿਮ ਅੰਗ ਸਿਕਲੀਗਰ ਸਿੱਖਾਂ ਦੀਆਂ ਮੁਸ਼ਕਲਾਂ ਦੇ …
Read More »ਫਿਲਮ ‘ਨਾਨਕ ਸ਼ਾਹ ਫਕੀਰ’ ਵੇਖਣ ਤੋਂ ਪਹਿਲਾਂ ਕਿੰਤੂ ਪ੍ਰੰਤੂ ਠੀਕ ਨਹੀਂ- ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬੀ ਫ਼ਿਲਮ ‘ਨਾਨਕ ਸ਼ਾਹ ਫਕੀਰ’ ਬਾਰੇ ਸਾਹਮਣੇ ਆ ਰਹੀਆਂ ਟਿੱਪਣੀਆਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਫਿਲਮ ਵਿਚ ਕੁੱਝ ਵੀ ਇਤਰਾਜ਼ਯੋਗ ਨਹੀਂ ਹੈ ਅਤੇ ਸ਼੍ਰੋਮਣੀ ਕਮੇਟੀ ਦੀ ਸਬ-ਕਮੇਟੀ ਨੇ ਇਸ ਦੀ ਸਕਰਿਪਟ ਨੂੰ ਵਾਚਣ ਵਿਚਾਰਨ ਤੋਂ ਬਾਅਦ ਹੀ ਮਨਜ਼ੂਰੀ ਦਿੱਤੀ ਹੈ। ਅੱਜ ਜਾਰੀ ਇਕ ਪ੍ਰੈਸ ਬਿਆਨ ਵਿਚ ਬੁਲਾਰੇ …
Read More »ਪ੍ਰਾਇਮਰੀ ਸਕੂਲ ਘੁਲਾਲ ਦੀਆਂ ਤਿੰਨ ਵਿਦਿਆਰਥਣਾਂ ਦੀ ਨੈਸ਼ਨਲ ਐਵਾਰਡ ਲਈ ਚੋਣ
ਸਮਰਾਲਾ, 28 ਮਾਰਚ (ਪੰਜਾਬ ਪੋਸਟ- ਕੰਗ) – ਇੱਥੋਂ ਨਜ਼ਦੀਕ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਜੋ ਕਿ ਵਿੱਦਿਅਕ ਖੇਤਰ, ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਵਿੱਚ ਪੰਜਾਬ ਪੱਧਰ ਤੱਕ ਅਹਿਮ ਪ੍ਰਾਪਤੀਆਂ ਕਰ ਚੁੱਕਿਆ ਦੀਆਂ ਤਿੰਨ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਪੰਜਵੀਂ, ਹਰਪ੍ਰੀਤ ਕੌਰ ਪੰਜਵੀਂ ਅਤੇ ਸਿਮਰਨ ਕੌਰ ਚੌਥੀ ਜਮਾਤ ਭਾਰਤ ਸਕਾਊਟ ਐਂਡ ਗਾਈਡ ਪੰਜਾਬ ਸਭ ਤੋਂ ਵੱਡੇ ਨੈਸ਼ਨਲ ਐਵਾਰਡ ਬੁਲਬੁਲ ਲਈ ਚੁਣੀਆਂ ਗਈਆਂ ਹਨ। ਇਹ …
Read More »ਗਵਰਨਰ ਪੰਜਾਬ ਨੂੰ ਮਿਲਿਆ ਸ਼੍ਰੀ ਬ੍ਰਾਹਮਣ ਸਭਾ ਪੰਜਾਬ ਦਾ ਵਫਦ
ਸਮਰਾਲਾ, 28 ਮਾਰਚ (ਪੰਜਾਬ ਪੋਸਟ- ਕੰਗ) – ਸ਼੍ਰੀ ਬਾਹਮਣ ਸਭਾ ਪੰਜਾਬ ਦਾ ਇੱਕ ਵਫਦ ਮਾਨਯੋਗ ਗਵਰਨਰ ਪੰਜਾਬ ਸ੍ਰੀ ਵੀ.ਪੀ ਸਿੰਘ ਬਦਨੌਰ ਨੂੰ ਬ੍ਰਾਹਮਣ ਸਮਾਜ ਦੀਆਂ ਚਰਚਿਤ ਮੰਗਾਂ ਸਬੰਧੀ ਮਿਲਿਆ। ਪੈ੍ਰਸ ਦੇ ਨਾਮ ਬਿਆਨ ਜਾਰੀ ਕਰਦਿਆਂ ਵਿਕਰਮ ਸ਼ਰਮਾ ਕਾਰਜਕਾਰੀ ਪ੍ਰਧਾਨ ਅਤੇ ਬਿਹਾਰੀ ਲਾਲ ਸੱਦੀ ਜਨਰਲ ਸਕੱਤਰ ਨੇ ਬ੍ਰਾਹਮਣ ਸਮਾਜ ਦੀਆਂ ਮੁੱਖ ਮੰਗਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਗਵਾਨ ਪਰਸ਼ੁ ਰਾਮ …
Read More »‘ਨਾਨਕ ਸ਼ਾਹ ਫ਼ਕੀਰ’ ਫ਼ਿਲਮ ਦੇ ਦਰੁਸਤ ਹੋਣ ਦਾ ਗੁਰਬਾਣੀ ਅਧਾਰਿਤ ਹਵਾਲਾ ਦੇਵੇ ਸ਼੍ਰੋਮਣੀ ਕਮੇਟੀ – ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਪੰਥ-ਦਰਦੀ ਸੰਸਥਾਵਾਂ ਤੇ ਸਿੱਖਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਨਾਨਕ ਸ਼ਾਹ ਫ਼ਕੀਰ ਫ਼ਿਲਮ ਦੇ ਜਾਰੀ ਹੋਣ ਦੀ ਖ਼ਬਰ ਅਤੇ ਸ਼੍ਰੋਮਣੀ ਕਮੇਟੀ ਵਲੋਂ ਇਸ ਦੇ ਪ੍ਰਚਾਰ-ਪ੍ਰਸਾਰ ਵਾਸਤੇ ਵਿਦਿਅਕ ਅਦਾਰਿਆਂ ਨੂੰ ਲਿਖੇ ਗਏ ਪੱਤਰ ਨੂੰ ਗੰਭੀਰਤਾ ਨਾਲ ਲੈਂਦਿਆਂ ਸਵਾਲ ਤੇ ਸੁਝਾਅ ਸਾਹਮਣੇ ਰੱਖੇ ਹਨ।ਸੰਗਠਨ ਦੇ ਕਨਵੀਨਰ ਗਿਆਨੀ …
Read More »‘ਮਹਾਰਾਜਾ ਰਣਜੀਤ ਸਿੰਘ ਰਾਜ ਤੋਂ ਬਾਅਦ ਪੈਦਾ ਹੋਈ ਸਿੱਖ ਜਾਗ੍ਰਿਤੀ ਦੇ ਵਿਭਿੰਨ ਪਰਿਪੇਖ’ ਵਿਸ਼ੇ ’ਤੇ ਸੈਮੀਨਾਰ
ਛੀਨਾ ਵੱਲੋਂ ‘ਸਿਫ਼ਤਾਂ ਖ਼ਾਲਸਾ ਰਾਜ ਦੀਆਂ’ ਪੁਸਤਕ ਲੋਕ ਅਰਪਿਤ ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸਿੱਖ ਇਤਿਹਾਸ ਅਤੇ ਖੋਜ ਵਿਭਾਗ ਵਲੋਂ ‘ਮਹਾਰਾਜਾ ਰਣਜੀਤ ਸਿੰਘ ਦੇ ਰਾਜ ਤੋਂ ਬਾਅਦ ਪੈਦਾ ਹੋਈ ਸਿੱਖ ਜਾਗ੍ਰਿਤੀ ਦੇ ਵਿੰਭਿਨ ਪਰਿਪੇਖ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸੈਕਟਰੀ ਰਜਿੰਦਰ ਮੋਹਨ ਸਿੰਘ ਛੀਨਾ ਨੇ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਸ਼ਵ ਥੀਏਟਰ ਦਿਵਸ ’ਤੇ ਸਨਮਾਨ ਸਮਾਰੋਹ
ਪ੍ਰਿੰਸੀਪਲ ਢਿੱਲੋਂ ਨੇ ਅਨੀਤਾ ਦੇਵਗਨ ਤੇ ਹਰਦੀਪ ਗਿੱਲ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੂਰੀ ਦੁਨੀਆ ’ਚ 27 ਮਾਰਚ ਵਿਸ਼ਵ ਥਿਏਟਰ ਦਿਵਸ ਵਜੋਂ ਮਨਾਇਆ ਗਿਆ, ਜਿਸ ਵਿੱਚ ਰੰਗਮੰਚ ਨੂੰ ਸਿਖ਼ਰਾਂ ’ਤੇ ਲਿਜਾਉਣ ਵਾਲੇ ਉਨਾਂ ਮੰਚ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ, ਜਿੰਨਾਂ ਨੇ ਰੰਗਮੰਚ ਤੋਂ ਅਦਾਕਾਰੀ ਆਰੰਭ ਕਰਕੇ ਵੱਖ-ਵੱਖ ਨਾਟਕਾਂ, ਟੈਲੀ ਫ਼ਿਲਮਾਂ, ਫ਼ਿਲਮਾਂ ਤੇ …
Read More »ਖਾਲਸਾ ਕਾਲਜ ਲਾਅ ਵਿਖੇ ਸੜਕ ਸੁਰੱਖਿਆ ਸੈਮੀਨਾਰ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਸਬ-ਇੰਸਪੈਕਟਰ ਪਰਮਜੀਤ ਸਿੰਘ, ਹੈਡ ਕਾਂਸਟੇਬਲ ਸਤਵੰਤ ਸਿੰਘ ਅਤੇ ਕੰਵਲਜੀਤ ਸਿੰਘ ’ਤੇ ਅਧਾਰਿਤ ਟੀਮ ਵੱਲੋਂ ਸੜਕ ਸੁਰੱਖਿਆ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ੱਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਸੈਮੀਨਾਰ ’ਚ ਟ੍ਰੈਫਿਕ ਪੁਲਿਸ ਵੱਲੋਂ ਆਈ ਹੋਈ ਟੀਮ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ …
Read More »CI Amritsar apprehended one smuggler – recovered four packets of heroin
Amritsar, Mar. 28 (Punjab Post Bureau) – The continuous efforts of Counter Intelligence Amritsar to curb drug smuggling bore fruit when the team of CI Amritsar apprehended one wanted smuggler and during the reman, recovered consignment of heroin on his disclosure. A secret information was received on 26.03.2018 that Hardev Singh @ Rambo s/o Makhan Singh r/o Sheron PS Sirhali …
Read More »
Punjab Post Daily Online Newspaper & Print Media