Tuesday, November 24, 2026

Monthly Archives: March 2018

ਜਨਮ ਦਿਨ ਮੁਬਾਰਕ – ਵਿਧੀ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਿਧੀ ਦੇ ਮਾਤਾ ਪਿਤਾ ਨੂੰ ਹੋਣਹਾਰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਔਜਲਾ ਵਲੋਂ ਕੈਂਸਰ ਨੂੰ ਰੋਕਣ ਲਈ ਆਰਗੇਨਿਕ ਖੇਤੀ ਕਰਨ ਦੀ ਦਿੱਤੀ ਸਲਾਹ

ਆਉਂਦੇ ਤਿੰਨ ਸਾਲਾਂ `ਚ 1500 ਹੋਰ ਲੱਗਣਗੇ ਮੈਡੀਕਲ ਕੈਂਪ-ਧਾਲੀਵਾਲ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਮਨਜੀਤ ਸਿੰਘ) – ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਦੀ ਰਹਿਨੁਮਾਈ ਹੇਠ ਰਣਜੀਤ ਐਵੀਨਿਊ ਵਿਖੇ ਕੈਂਸਰ ਦੀ ਬਿਮਾਰੀ ਦੀ ਜਾਂਚ ਪੜਤਾਲ ਕਰਨ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ।ਇਸ ਕੈਂਪ ਨੂੰ ਸੰਬੋਧਨ ਕਰਦਿਆਂ ਔਜਲਾ ਨੇ ਕਿਹਾ ਕਿ ਮਾਝੇ ਦੀ ਧਰਤੀ ਤੇ ਲੱਗਣ ਵਾਲਾ ਇਹ ਪਹਿਲਾਂ ਕੈਂਪ …

Read More »

ਚੋਗਾਵਾਂ ਵਿਖੇ ਲੀਗਲ ਸਰਵਿਸ ਅਥਾਰਟੀ ਵਲੋਂ ਕੈਂਪ 11 ਮਾਰਚ ਨੂੰ – ਐਡੀਸ਼ਨਲ ਸੈਸ਼ਨ ਜੱਜ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਮਨਜੀਤ ਸਿੰਘ) – ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾਂਦੀਆਂ ਕਲਿਆਣਕਾਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਤਿਆ ਭਾਰਤੀ ਪਬਿਲਕ ਸਕੂਲ ਅਟਾਰੀ ਰੋਡ ਚੋਗਾਵਾਂ ਵਿਖੇ ਇਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਹਰੇਕ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮੌਕੇ ’ਤੇ ਹੀ ਕੈਂਪ ਵਿਚ ਪਹੁੰਚੇ …

Read More »

ਅੰਮ੍ਰਿਤਸਰ `ਚ ਦੂਜਾ ਮੇਗਾ ਰੋਜਗਾਰ ਮੇਲਾ- 32 ਕੰਪਨੀਆਂ ਵਲੋਂ 947 ਨੌਜਵਾਨਾਂ ਦਾ ਇੰਟਰਵਿਊ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ ਚਲਾਏ ਜਾ ਰਹੇ ਘਰ-ਘਰ ਰੋਜਗਾਰ ਪੋ੍ਰਗਰਾਮ ਅਧੀਨ ਂਿਜਲ੍ਹਾ ਪ੍ਰਸਾਸ਼ਨ ਦੀ ਅਗਵਾਈ ਹੇਠ ਅੱਜ ਸਰਕਾਰੀ ਬਹੁਤਕਨੀਕੀ ਕਾਲਜ, ਅੰਮਿ੍ਰਤਸਰ ਵਿਖੇ ਜਿਲ੍ਹਾ ਬਿਊਰੋ ਆਫ ਇੰਪਲਾਈਮੈਂਟ ਐਂਡ ਇੰਟਰਪ੍ਰਾਈਜਿਜ, ਪੰਜਾਬ ਸਕਿਲ ਡਿਵੈਲਪਮੈਂਟ ਮਿਸਨ ਅਤੇ ਜਿਲ੍ਹਾ ਉਦਯੋਗਿਕ ਸੈਂਟਰ ਦੇ ਸਹਿਯੋਗ ਨਾਲ ਦੂਸਰਾ ਮੈਗਾ ਰੋਜਗਾਰ ਮੇਲਾ ਲਗਾਇਆ ਗਿਆ। ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਰੋਜਗਾਰ …

Read More »

ਵੱਖ-ਵੱਖ ਆਗੂਆਂ ਵਲੋਂ ਬੰਡਾਲਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜੰਗਲਾਤ, ਛਪਾਈ ਤੇ ਲਿਖਣ ਸਮਗਰੀ, ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ  ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ  ਅਜੈਬ ਸਿੰਘ ਭੱਟੀ ਅਤੇ ਇੰਦਰਬੀਰ ਸਿੰਘ ਬੁਲਾਰੀਆ ਵਿਧਾਇਕ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ …

Read More »

ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ’ਚ ਸੋਨੇ ਦਾ ਤਗਮਾ ਜਿੱਤਣ ਵਾਲੀ ਨਵਜੋਤ ਕੌਰ ਦਾ ਮੁੱਖ ਮੰਤਰੀ ਕਰਨਗੇ ਸਨਮਾਨ

ਤਰਨ ਤਾਰਨ, 5 ਮਾਰਚ (ਪੰਜਾਬ ਪੋਸਟ ਬਿਊਰੋ) – ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ਵਿੱਖ ਸੋਨੇ ਦਾ ਤਗਮਾ ਜਿੱਤਣ ਤੋਂ ਬਾਅਦ ਵਾਪਸ ਆਈ ਨਵਜੋਤ ਕੌਰ ਦਾ ਅੱਜ ਤਰਨ-ਤਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਨੇ ਨਿੱਘਾ ਸਵਾਗਤ ਕੀਤਾ ਜਦਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਕੌਰ ਨੂੰ ਉਸ ਦੀ ਵਿਲੱਖਣ ਕਾਰਗੁਜ਼ਾਰੀ ਲਈ ਵਧਾਈ ਦਿੰਦੇ ਹੋਏ ਇਸ ਹਫਤੇ ਦੇ ਆਖਰ ਤੱਕ ਉਸ …

Read More »

CM to felicitate Asian Wrestling Gold Medalist Navjot this week

Chandigarh, March 6 (Punjab Post Bureau) – Even as the Tarn Taran district administration and the state sports department gave a rousing welcome today to the Asian Wrestling Championship Gold Medal winner on her return home, Punjab Chief Minister  congratulated Navjot Kaur on her superb performance and announced his decision to formally felicitate her later this week. The Chief Minister …

Read More »

66ਵਾਂ ਤਿੰਨ ਰੋਜਾ ਸਲਾਨਾ ਵਿਸ਼ਾਲ ਹਰੀਨਾਮ ਸੈਕੀਰਤਨ ਸੰਮੇਲਨ 9 ਤੋਂ

ਧੂਰੀ, 6 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼੍ਰੀ ਕ੍ਰਿਸ਼ਨ ਸੰਕੀਰਤਨ ਭਜਨ ਮੰਡਲ ਗੀਤਾ ਭਵਨ ਵੱਲੋਂ 66ਵਾਂ ਸਲਾਨਾ ਵਿਸ਼ਾਲ ਹਰੀਨਾਮ ਸੈਕੀਰਤਨ ਸੰਮੇਲਨ 9 ਤੋਂ 11 ਮਾਰਚ ਨੂੰ ਸੰਗਰੂਰ ਵਾਲੀ ਕੋਠੀ ਪੁਰਾਣੀ ਅਨਾਜ ਮੰਡੀ ਧੂਰੀ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਬਖਸ਼ੀ ਨੇ ਦੱਸਿਆ ਕਿ ਇਸ ਤਿੰਨ ਰੋਜਾ ਸਮਾਗਮ ਮੌਕੇ ਸਵਾਮੀ ਰਾਮਤੀਰਥ ਵਿਵੇਕ ਹਰਿਦੁਆਰ ਵਾਲੇ, ਸਵਾਮੀ ਸਰਵੇਸਵਰਾ …

Read More »

ਯੂਨਵਿਰਸਿਟੀ ਨੇ ਆਲ ਇੰਡੀਆ ਅੰਤਰ ਵਰਸਿਟੀ ਨੈਸ਼ਨਲ ਯੂਥ ਫੈਸਟੀਵਲ ਚੈਂਪੀਅਨਸ਼ਿਪ ਟਰਾਫੀ ਜਿੱਤੀ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੁਨਵਿਰਸਿਟੀ ਨੇ ਆਲ ਇੰਡੀਆ ਅੰਤਰਵਰਸਿਟੀ ਨੈਸ਼ਨਲ ਯੂਥ ਫੈਸਟੀਵਲ ਵਿਚ ਓਵਰਆਲ ਟਰਾਫੀ ਲੈ ਕੇ ਭਾਰਤ ਵਿਚ ਪਹਿਲਾ ਸਥਾਨ ਪ੍ਰਾਪਤ ਕਰ ਲਿਆ ਹੈ। ਨਾਰਥ-ਜ਼ੋਨ ਅੰਤਰ ਯੂਨੀਵਰਸਿਟੀ ਯੂਥ ਫੈਸਟੀਵਲ ਅਤੇ ਆਲ ਇੰਡੀਆ ਅੰਤਰਵਰਸਿਟੀ ਨੈਸ਼ਨਲ ਯੂਥ ਫੈਸਟੀਵਲ ਦੀਆਂ ਓਵਰਆਲ ਚੈਂਪੀਅਨਸ਼ਿਪ ਦੀਆਂ ਟਰਾਫੀਆਂ ਜਿਤ ਕੇ ਯੂਨੀਵਰਸਿਟੀ ਪੁੱਜੀ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ। …

Read More »