Tuesday, November 24, 2026

Monthly Archives: March 2018

ਕੈਮਰੇ ਦੀ ਅੱਖ

              ਸਕੂਲ ਦੇ ਪ੍ਰਿੰਸੀਪਲ ਵੱਲੋਂ ਸਵੇਰੇ ਦੀ ਸਭਾ `ਚ ਵਿਦਿਆਰਥੀਆਂ ਨੂੰ ਸਖਤ ਤਾੜਨਾ ਕੀਤੀ ਜਾ ਰਹੀ ਸੀ, `ਇਸ ਵਾਰੀ ਨਕਲ ਨਹੀਂ ਹੋਣੀ ਪੜ੍ਹ ਲਵੋ ਨਹੀਂ ਤਾਂ ਸਾਰੇ ਫੇਲ੍ਹ ਹੋ ਜਾਵੋਗੇ` ਬੋਰਡ ਵੱਲੋਂ ਇਸ ਵਾਰੀ ਪੀ੍ਰਖਿਆਵਾਂ ਨੂੰ ਨਕਲ ਰਹਿਤ ਬਨਾਉਣ ਲਈ ਪੀ੍ਰਖਿਆ ਕੇਂਦਰਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ`। ਪ੍ਰਿੰਸੀਪਲ ਦੀ ਸਖਤ ਚਿਤਾਵਨੀ ਸੁਣ ਕੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ …

Read More »

ਕੀਮਤ

          ਬੇਅੰਤ ਬਹੁਤ ਤੇਜ਼ ਰਫ਼ਤਾਰ ਨਾਲ ਕਾਰ ਦੌੜਾਈ ਜਾ ਰਿਹਾ ਸੀ।ਕਈ ਲਾਲ ਬੱਤੀਆਂ ਪਾਰ ਕਰ ਗਿਆ ਤੇ ਸਪੀਡ ਲਿਮਟ ਦੀ ਵੀ ਪ੍ਰਵਾਹ ਨਾ ਕੀਤੀ। ਅਚਾਨਕ ਇੱਕ ਪੁਲਿਸ ਦੀ ਗੱਡੀ ਮੂਹਰੇ ਆਣ ਰੁਕੀ।ਇਕਦਮ ਬਰੇਕ ਮਾਰੀ ਤੇ ਜਾ ਪਹੁੰਚਾ ਵੱਡੇ ਸਾਹਿਬ ਕੋਲ।ਸਾਹਿਬ ਨੇ ਚਲਾਨ ਕੱਟ ਕੇ ਹੱਥ ‘ਚ ਫੜਾਉਂਦੇ ਹੋਏ ਕੜਕ ਕੇ ਕਿਹਾ, ‘‘ਜਾ ਕੇ ਚਲਾਨ ਤਾਰ ਦੇਵੀਂ, ਤੂੰ ਕਾਨੂੰਨ ਦੀ ਉਲੰਘਣਾ …

Read More »

ਮਾਖਿਓਂ ਮਿੱਠੀ ਮਾਂ-ਬੋਲੀ

             ਪੰਜਾਬ ਦੀ ਜਿੰਦ-ਜਾਨ ਮਾਖਿਓਂ ਮਿੱਠੀ ਮਾਂ-ਬੋਲੀ ਪੰਜਾਬੀ ਨੂੰ 13 ਅ੍ਰਪੈਲ 1966 ਵਿਚ ਹਿੰਦੁਸਤਾਨ ਦੀ 14ਵੀਂ ਰਾਜ-ਭਾਸ਼ਾ ਦਾ ਦਰਜਾ ਤਾਂ ਭਾਵੇਂ ਮਿਲ ਗਿਆ ਸੀ, ਪਰ ਕੀ ਅੱਜ ਆਜ਼ਾਦ ਭਾਰਤ ਦੀਆਂ ਭਾਸ਼ਾਵਾਂ ਵਿਚ ਪੰਜਾਬੀ ਦਾ ਅਹਿਮ ਸਥਾਨ ਕਾਇਮ ਹੈ? ਪੰਜਾਬੀ ਨੂੰ ਮੁੱਢ ਤੋਂ ਲੈ ਕੇ ਅੱਜ ਤੱਕ ਕਈ ਪ੍ਰਕਾਰ ਦੇ ਠੇਡੇ-ਠੋਕਰਾਂ ਖਾਣੀਆਂ ਪਈਆਂ ਹਨ।ਇਹ ਠੀਕ ਹੈ ਕਿ ਮਨੁੱਖ ਦੀ ਸੋਚਣ-ਸਮਝਣ ਸ਼ਕਤੀ …

Read More »

ਖ਼ਾਲਸਾ ਪੰਥ ਦੀ ਵਿਲੱਖਣਤਾ ਦਾ ਪ੍ਰਤੀਕ ‘ਹੋਲਾ ਮਹੱਲਾ’

ਹੋਲਾ ਮਹੱਲਾ ਖਾਲਸਾ ਪੰਥ ਦਾ ਮਹੱਤਵਪੂਰਨ ਤਿਉਹਾਰ ਹੈ ਜੋ ਬਸੰਤ ਰੁੱਤ ਵਿਚ ਹੋਲੀ ਦੇ ਤਿਉਹਾਰ ਤੋਂ ਅਗਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ।ਹੋਲੇ ਮਹੱਲੇ ਦੀ ਆਪਣੀ ਇਤਿਹਾਸਕ ਮਹੱਤਤਾ ਹੈ।ਅਸਲ ਵਿਚ ਗੁਰੂ ਸਾਹਿਬਾਨ ਪਰੰਪਰਾਗਤ ਤਿਉਹਾਰਾਂ ਵਿਚ ਨਰੋਆ ਅਤੇ ਰਹੱਸਮਈ ਪਰਿਵਰਤਨ ਲਿਆਉਣਾ ਚਾਹੁੰਦੇ ਸਨਇਸ ਲਈ ਸਤਿਗੁਰਾਂ ਨੇ ਜਿਹੜਾ ਗੁਰਮਤਿ ਸਭਿਆਚਾਰ ਸਿਰਜਿਆ ਉਸ ਵਿਚ ਪ੍ਰਚਲਿਤ ਭਾਰਤੀ …

Read More »

ਮਨੁੱਖਤਾ ਸ਼ਰਮਸ਼ਾਰ ਹੈ

ਵੱਲ ਤਬਾਹੀ ਵਧ ਰਿਹਾ ਸੰਸਾਰ ਹੈ ਫੇਰ ਮਨੁੱਖਤਾ ਹੋਈ ਸ਼ਰਮਸ਼ਾਰ ਹੈ… ਦੂਜੇ ਨੂੰ ਥੱਲੇ ਲਾ ਕੇ ਚਾਹੁੰਦਾ ਰੱਖਣਾ, ਕੁੱਝ ਨਹੀਂ ਬਸ ਬੰਦੇ ਦਾ ਹੰਕਾਰ ਹੈ। ਗੜ੍ਹਿਆਂ ਵਾਂਗੂੰ ਗੋਲੇ ਡਿੱਗੇ ਅੰਬਰੋਂ, ਪਲਾਂ `ਚ ਲੱਗਿਆ ਲਾਸ਼ਾਂ ਦਾ ਅੰਬਾਰ ਹੈ। ਫੁੱਟਣੋਂ ਪਹਿਲਾਂ ਤੋੜੀਆਂ ਕਰੂੰਬਲਾਂ, ਜ਼ਾਲਮ ਹੱਥੋਂ ਡਿੱਗਾ ਨਾ ਹਥਿਆਰ ਹੈ। ਜਾਤ, ਧਰਮ ਤੇ ਰਾਸ਼ਟਰ ਦੇ ਨਾਮ `ਤੇ, ਬੰਦੇ ਖੁੱਲ੍ਹ ਕੇ ਕੀਤਾ ਅਤਿਆਚਾਰ ਹੈ। …

Read More »

ਹੋਲੀ

ਰੰਗਾਂ ਭਰਿਆ ਹਰ ਘਰ ਵਿਹੜਾ, ਸਭ ਨੇ ਖੇਡੀ ਹੋਲੀ। ਭੰਗੜਾ ਪਉਂਦੇ ਨੱਚਦੇ ਗਾਉਂਦੇ, ਢੋਲ ਵਜਾਉਂਦੇ ਢੋਲੀ। ਖੁਸ਼ੀਆਂ ਦਾ ਤਿਉਹਾਰ ਪਿਆਰਾ ਸਭ ਨੂੰ ਚੰਗਾ ਲੱਗੇ. ਹਰ ਟੋਲੀ ਦੇ ਰੰਗ ਨਿਆਰੇ, ਨੀਲੇ, ਪੀਲੇ-ਬੱਗੇ। ਨਵੀਂ ਵਿਆਹੀ ਵਹੁੱਟੀ ‘ਤੇ, ਭਰ ਮਾਰੀ  ਪਚਕਾਰੀ, ਦਿਉਰ ਮੇਰਾ ਬੜਾ ਟੁੱਟ ਪੈਣਾ, ਰੰਗ ਗਿਆ ਕਈ ਵਾਰੀ। ਲੁੱਕਣ-ਮੀਚੀ ਖੇਡ ਕੇ ਉਹਨੂੰ, ਕਰ ਲਿਆ ਮੈਂ ਕਾਬੂ, ਡੱਬ-ਖੜੱਬਾ ਦਿਉਰ ਨੂੰ ਕੀਤਾ, ਜਿਉਂ …

Read More »

ਮੰਤਰੀ ਮੰਡਲ ਨੇ ਭਗੌੜਾ ਆਰਥਿਕ ਅਪਰਾਧੀ ਬਿਲ 2018 ਨੂੰ ਪ੍ਰਵਾਨਗੀ ਦਿੱਤੀ

100 ਕਰੋੜ ਰੁਪਏ ਜਾਂ ਵੱਧ ਮੁੱਲ ਦੇ ਭਗੌੜੇ ਬਿਲ ਅਧੀਨ ਲਿਆਂਦੇ ਨਵੀਂ ਦਿੱਲੀ, 1 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਸੰਸਦ ਵਿੱਚ ਭਗੌੜੇ ਆਰਥਿਕ ਅਪਰਾਧੀ ਬਿਲ 2018 ਨੂੰ ਰੱਖਣ ਦੇ ਵਿੱਤ ਮੰਤਰਾਲੇ ਦੇ ਪ੍ਰਸਤਾਵ ਨੂੰ ਇਜਾਜ਼ਤ ਪ੍ਰਦਾਨ ਕਰ ਦਿੱਤੀ। ਹੈ। ਇਸ ਬਿਲ ਵਿੱਚ ਭਾਰਤੀ ਅਦਾਲਤਾਂ ਦੇ ਕਾਰਜ ਖੇਤਰ ਤੋਂ ਬਾਹਰ …

Read More »

ਮੰਤਰੀ ਮੰਡਲ ਵਲੋਂ ਸਾਂਸਦਾਂ ਲਈ ਹਾਊਸਿੰਗ, ਟੈਲੀਫੋਨ, ਚੋਣ ਹਲਕਾ ਤੇ ਦਫ਼ਤਰ ਖਰਚ ਭੱਤਾ ਨਿਯਮ `ਚ ਸੋਧਾਂ ਨੂੰ ਪ੍ਰਵਾਨਗੀ

ਨਵੀਂ ਦਿੱਲੀ, 1 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ (1) ਹਾਊਸਿੰਗ ਅਤੇ ਟੈਲੀਫੋਨ ਸੁਵਿਧਾਵਾਂ (ਸਾਂਸਦ) ਨਿਯਮ, 1956 (2) ਸਾਂਸਦ (ਚੋਣ ਹਲਕਾ ਭੱਤਾ) ਨਿਯਮ, 1986 ਅਤੇ (3) ਸਾਂਸਦ (ਦਫ਼ਤਰ ਖਰਚ ਭੱਤਾ) ਨਿਯਮ, 1988 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵਿਵਰਣ ਇਸ ਪ੍ਰਕਾਰ ਹੈ: ਸਾਂਸਦਾਂ ਦੀ ਹਾਊਸਿੰਗ `ਤੇ ਫਰਨੀਚਰ ਦੀ …

Read More »

ਮੰਤਰੀ ਮੰਡਲ ਨੇ ਮਨੁੱਖੀ ਤਸਕਰੀ (ਰੋਕਥਾਮ, ਸੁਰਖਿਆ ਅਤੇ ਪੁਨਰਵਾਸ) ਬਿਲ 2018 ਨੂੰ ਦਿੱਤੀ ਪ੍ਰਵਾਨਗੀ

ਨਵੀਂ ਦਿੱਲੀ, 1 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਵਿਅਕਤੀਆਂ ਦੀ ਤਸਕਰੀ (ਰੋਕਥਾਮ, ਸੁਰੱਖਿਆ ਅਤੇ ਪੁਨਰਵਾਸ) ਬਿਲ, 2018 ਨੂੰ ਲੋਕ ਸਭਾ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਿਲ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਵਿੱਚ ਬਿਲ ਰੋਕਥਾਮ, ਬਚਾਅ ਅਤੇ ਪੁਨਰਵਾਸ ਦੀ ਦ੍ਰਿਸ਼ਟੀ ਤੋਂ ਤਸਕਰੀ ਸਮੱਸਿਆ ਦਾ ਸਮਾਧਾਨ ਪ੍ਰਦਾਨ ਕਰਦਾ …

Read More »

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵਿਗਿਆਨ ਦਿਵਸ `ਤੇ ਦਿੱਤੀਆਂ ਸ਼ੁਭਕਾਮਨਾਵਾਂ

ਨਵੀਂ ਦਿੱਲੀ, 1 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਵਿਗਿਆਨ ਦਿਵਸ `ਤੇ ਵਿਗਿਆਨੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਵਿਗਿਆਨੀਆਂ ਨੂੰ ਵੀ ਸਲਾਮ ਕੀਤਾ।ਪ੍ਰਧਾਨ ਮੰਤਰੀ ਨੇ ਕਿਹਾ, ‘ਰਾਸ਼ਟਰੀ ਵਿਗਿਆਨ ਦਿਵਸ ‘ਤੇ ਮੈਂ ਸਾਰੇ ਵਿਗਿਆਨ ਪ੍ਰੇਮੀਆਂ ਨੂੰ ਸਲਾਮ ਕਰਦਾ ਹਾਂ ਅਤੇ ਉਨ੍ਹਾਂ ਨੂੰ ਆਪਣਾ ਵਿਗਿਆਨਕ ਉਤਸ਼ਾਹ ਵਧਾਉਣ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।` ਉਨਾਂ ਕਿਹਾ ਕਿ ਆਪਣੇ ਵਿਗਿਆਨੀਆਂ …

Read More »