Tuesday, November 24, 2026

Monthly Archives: March 2018

ਜਿਲ੍ਹਾ ਅੰਮ੍ਰਿਤਸਰ ਨੂੰ ਖੁੱਲ੍ਹੇ `ਚ ਸੌਚ ਮੁਕਤ ਐਲਾਨਿਆ

ਡੀ.ਸੀ ਨੇ ਜਲ ਸਪਲਾਈ ਵਿਭਾਗ ਨੂੰ ਖੁੱਲੇ `ਚ ਸ਼ੌਚ ਮੁਕਤ ਦਾ ਦਿੱਤਾ ਪ੍ਰਮਾਣ ਪੱਤਰ ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਚ ਅੰਮਿ੍ਰਤਸਰ ਜਿਲ੍ਹੇ ਨੂੰ ਖੁੱਲ੍ਹੇ ਵਿੱਚ ਸੌਚ ਮੁਕਤ (ਜੰਗਲ ਪਾਣੀ) ਕੀਤੇ ਜਾਣ ਦਾ ਐਲਾਨ ਕੀਤਾ।ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੀਆਂ ਸਾਰੀਆਂ 843 ਗ੍ਰਾਮ ਪੰਚਾਇਤਾਂ ਵੱਲੋਂ ਆਪਣੇ ਪੱਧਰ `ਤੇ ਖੁੱਲੇ੍ਹ …

Read More »

ਜਾਦੂਗਰ ਓ.ਪੀ ਸ਼ਰਮਾ ਜੂਨੀਅਰ ਅੱਖਾਂ ਤੇ ਪੱਟੀ ਬੰਦ ਕੇ ਚਲਾਉਣਗੇ ਮੋਟਰਸਾਈਕਲ

ਬਠਿੰਡਾ, 28 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਾਦੂ ਦੇ ਨਾਮ `ਤੇ ਸਮਾਜ ਵਿੱਚ ਫੈਲੀਆਂ ਹੋਈਆਂ ਬੁਰਾਈਆਂ ਅਤੇ ਸੜਕ ਟ੍ਰੈਫਿਕ ਨਿਯਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਜਾਦੂਗਰ ਓ.ਪੀ ਸ਼ਰਮਾ ਅੱੱਜ ਵੀਰਵਾਰ ਨੂੰ ਸਵੇਰੇ 11.00 ਵਜੇ ਉਡਾਨ ਸਿਨੇਮਾ ਤੋਂ ਆਪਣੀਆਂ ਅੱਖਾਂ `ਤੇ ਪੱਟੀ ਬੰਨ ਕੇ ਬਠਿੰਡਾ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਨਿਯਮਾਂ ਦਾ …

Read More »

ਇੰਗਲੈਂਡ ਦੀ ਸੰਸਦ `ਚ ਦਸਤਾਰ ਦਿਹਾੜਾ ਮਨਾਉਣਾ ਸ਼ਲਾਘਾਯੋਗ ਉਪਰਾਲਾ – ਜਥੇਦਾਰ ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੋਲਦਿਆਂ ਕਿਹਾ ਕੇ ਇੰਗਲੈਂਡ ਵਿਖੇ ਤਮਨਜੀਤ ਸਿੰਘ ਢੇਸੀ ਦੇ ਉਦਮ ਸਦਕਾ ਜੋ ਦਸਤਾਰ ਦਿਹਾੜਾ ਇੰਗਲੈਂਡ ਦੀ ਸੰਸਦ ਵਿੱਚ ਮਨਾਇਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਇਸ ਨਾਲ ਸਮੂਹ ਖਾਲਸਾ ਪੰਥ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੈ, …

Read More »

ਸ਼੍ਰੋਮਣੀ ਕਮੇਟੀ ਵਲੋਂ ਦੋ ਐਡੀਸ਼ਨਲ ਸਕੱਤਰਾਂ ਤੇ ਚਾਰ ਮੀਤ ਸਕੱਤਰਾਂ ਦੀ ਤਰੱਕੀ

ਅੰਮ੍ਰਿਤਸਰ 27 ਮਾਰਚ – (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰਬੰਧਕੀ ਨੁਕਤਾ ਨਿਗਾਹ ਨੂੰ ਮੁੱਖ ਰੱਖਦਿਆਂ ਚਾਰ ਇੰਚਾਰਜਾਂ ਅਤੇ ਦੋ ਮੀਤ ਸਕੱਤਰਾਂ ਦੀ ਤਰੱਕੀ ਕੀਤੀ ਗਈ ਹੈ।     ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਚਾਰ ਇੰਚਾਰਜਾਂ ਕਰਮਜੀਤ ਸਿੰਘ ਅਜਨਾਲਾ, ਗੁਰਬਚਨ ਸਿੰਘ ਖੈਰਾਂਬਾਦ, ਭੁਪਿੰਦਰ ਸਿੰਘ ਅਤੇ ਨਿਸ਼ਾਨ ਸਿੰਘ ਨੂੰ …

Read More »

ਸਿੱਖਿਆ ਬਚਾਓ ਮੰਚ ਪੰਜਾਬ ਸਿੱਖਿਆ ਮੰਤਰੀ ਦੀ ਕੋਠੀ ਦੀਨਾਨਗਰ ਦਾ ਕਰੇਗਾ ਘਿਰਾਓ -ਜਹਾਂਗੀਰ

ਸੰਦੌੜ, 27 ਮਾਰਚ (ਪੰਜਾਬ ਪੋਸਟ-  ਹਰਮਿੰਦਰ ਸਿੰਘ ਭੱਟ) – ਸਿੱਖਿਆ ਬਚਾਓ ਮੰਚ ਪੰਜਾਬ ਨੇ ਸਿੱਖਿਆ ਮੰਤਰੀ ਦੇ ਹਲਕੇ ਦੀਨਾਨਗਰ ਵਿਖੇ 1 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ ਹੈ।ਇਸ ਸਬੰਧੀ ਦਰਜਨਾਂ ਪਿੰਡਾਂ ਦੇ ਵਿੱਚ ਅਧਿਆਪਕਾਂ ਨਾਲ ਮੀਟਿੰਗਾਂ ਕਰਨ ਉਪਰੰਤ ਈ.ਟੀ.ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੁਬਾਈ ਆਗੂ ਕੁਲਵਿੰਦਰ ਸਿੰਘ ਜਹਾਂਗੀਰ ਨੇ ਦਸੌਦਾ ਸਿੰਘ ਵਾਲਾ ਵਿਖੇ …

Read More »

ਸਾਹਿਬਜ਼ਾਦਾ ਅਜੀਤ ਸਿੰਘ ਸੀਨੀ. ਸੈਕੰ. ਸਕੂਲ ਦਾ ਸਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਆਯੋਜਿਤ

ਸੰਦੌੜ, 27 ਮਾਰਚ (ਪੰਜਾਬ ਪੋਸਟ-  ਹਰਮਿੰਦਰ ਸਿੰਘ ਭੱਟ) – ਸਾਹਿਬਜ਼ਾਦਾ ਅਜੀਤ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਚੱਕ ਸ਼ੇਖੂਪੁਰ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ। ਸਕੂਲ ਦੇ ਡਾਇਰੈਕਟਰ ਮੈਡਮ ਬੀ.ਕੇ ਮਹਿਤਾ ਨੇ ਆਪਣੇ ਸਟਾਫ ਵੱਲੋ ਸਾਰਾ ਸਾਲ ਕਰਵਾਈ ਅਣਥੱਕ ਮਿਹਨਤ ਦੀ ਸਲਾਘਾ ਕੀਤੀ।ਉਹਨਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਇੱਕ …

Read More »

ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਆਪਣਾ ਨਵਾਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਨਵੇਂ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਚੀਫ ਖਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਕੇ ਗੁਰੁ ਸਾਹਿਬ ਦਾ ਓਟ ਆਸਰਾ ਲੈਦਿਂਆਂ ਆਪਣਾ ਨਵਾਂ ਅਹੁੱਦਾ ਸੰਭਾਲਿਆ।ਗੁਰੁ ਘਰ ਨਾਲ ਜੁੜੇ ਹੋਏ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਬਹੁਤ ਹੀ ਸੁਲਝੇ, ਸੂਝਵਾਨ ਤੇ ਧਾਰਮਿਕ ਸ਼ਖਸੀਅਤ ਹਨ, ਜੋ ਪਿਛਲੇ ਕਾਫੀ …

Read More »

ਸੱਸਤੀ ਕਣਕ ਦੀ ਸਹੀ ਵੰਡ `ਚ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ -ਡਿਪਟੀ ਮੇਅਰ

ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਮੇਅਰ ਯੂਨਿਸ ਕੁਮਾਰ ਵੱਲੋਂ ਨਵਾਂ ਕੋਟ, ਡੈਮ ਗੰਜ ਆਦਿ ਇਲਾਕਿਆਂ ਦਾ ਅੱਜ ਦੌਰਾ ਕੀਤਾ ਗਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।ਉਨਾਂ ਨੇ ਇਲਾਕੇ ਵਿੱਚ ਹੋ ਰਹੇ ਵਿਕਾਸ ਕਾਰਜ਼ਾਂ ਤਹਿਤ ਬਣਾਈਆਂ ਜਾ ਰਹੀਆਂ ਗਲੀਆਂ ਦਾ ਜਾਇਜਾ ਵੀ ਲਿਆ।ਇਸ ਸਮੇਂ ਡਿਪਟੀ ਮੇਅਰ ਨੇ ਦੱਸਿਆ ਕਿ ਹਲਕਾ ਕੇਂਦਰੀ ਵਿਧਾਇਕ ਓ.ਪੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ …

Read More »

ਕਨੇਡੀਅਨ ਜਿੰਮ ਧੂਰੀ ਵਲੋਂ ਬਾਡੀ ਬਿਲਡਿੰਗ ਮੁਕਾਬਲੇ 8 ਅਪ੍ਰੈਲ ਨੂੰ

ਧੂਰੀ, 27 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮੰਗਲਾ ਆਸ਼ਰਮ ਨੇੜੇ ਸ਼ੂਗਰ ਮਿੱਲ ਧੂਰੀ ਵਿਖੇ ਕਨੇਡੀਅਨ ਜਿੰਮ ਧੂਰੀ ਵਲੋਂ ਨੋਰਥ ਇੰਡੀਆ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਦੇ ਮੁਕਾਬਲੇ 8 ਅਪ੍ਰੈਲ ਦਿਨ ਐਤਵਾਰ ਨੂੰ ਹੋਣ ਜਾ ਰਹੇ ਹਨ।ਇਹ ਜਾਣਕਾਰੀ ਦਿੰਦਿਆਂ ਕਨੇਡੀਅਨ ਜਿੰਮ ਧੂਰੀ ਦੇ ਪ੍ਰਧਾਨ ਪਰਮਜੀਤ ਸਿੰਘ ਭਿੰਦੀ ਅਤੇ ਮੀਤ ਪ੍ਰਧਾਨ ਪੁੰਨੂ ਬਲਜੋਤ ਨੇ ਦੱਸਿਆ ਕਿ ਉਹਨਾਂ ਦੇ ਜਿੰਮ ਵਲੋਂ ਪਿਛਲੇ ਕਈ …

Read More »

ਸ੍ਰੀ ਰਾਮ ਨੌਂਮੀ ਦੇ ਸ਼ੁਭ ਮੌਕੇ ਵਿਸ਼ਾਲ ਜਾਗਰਣ ਕਰਵਾਇਆ

ਧੂਰੀ, 27 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮੰਗਲਾ ਆਸ਼ਰਮ (ਗਊਸ਼ਾਲਾ) ਵਿਖੇ ਬਜ਼ਰੰਗ ਦਲ ਪੰਜਾਬ ਦੀ ਧੂਰੀ ਇਕਾਈ ਵੱਲੋਂ ਸ੍ਰੀ ਰਾਮ ਨੌਂਮੀ ਦੇ ਸ਼ੁਭ ਮੌਕੇ ਵਿਸ਼ਾਲ ਜਾਗਰਣ ਕਰਵਾਇਆ ਗਿਆ। ਜਿਸ ਵਿੱਚ ਦੇਵ ਰਾਜ ਐਂਡ ਪਾਰਟੀ ਧੂਰੀ ਵੱਲੋਂ ਭਗਵਾਨ ਪੁਰਸ਼ੋਤਮ ਸ਼੍ਰੀਰਾਮ ਜੀ ਦੀ ਜੀਵਨ ਲੀਲਾ ਨੂੰ ਮਨਮੋਹਕ ਝਾਕੀਆਂ ਦੇ ਰੂਪ ਵਿੱਚ ਪੇਸ਼ ਕਰਕੇ ਪ੍ਰਭੂ ਗੁਨਗਾਣ ਕੀਤਾ ਗਿਆ।ਇਸ ਮੌਕੇ ਗਨੇਸ਼ ਪੂਜਨ …

Read More »