ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਗਾਰਡਨ ਵਿਖੇ 10 ਤੋਂ 12 ਮਾਰਚ ਨੂੰ ਸਪਰਿੰਗ ਫੈਸਟੀਵਲ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿਚ ਫੁੱਲਾਂ ਅਤੇ ਪੌਦਿਆਂ ਦੀ ਪ੍ਰਦਰਸ਼ਨੀ ਤੋਂ ਇਲਾਵਾ ਸੈਮੀਨਾਰ ਦਾ ਆਯੋਜਨ ਵੀ ਕੀਤਾ ਜਾਵੇਗਾ। ਇਹ ਪ੍ਰਦਰਸ਼ਨੀ ਅਤੇ ਸੈਮੀਨਾਰ ਵਾਤਾਵਰਣ ਅਤੇ ਬਨਸਪਤੀ ਪ੍ਰੇਮੀਆਂ ਲਈ ਵਿਸ਼ੇਸ਼ ਤੌਰ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ …
Read More »Monthly Archives: March 2018
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਪੋਕੇ ਵਿਖੇ ਜਿਲ੍ਹਾ ਪੱਧਰ ਦਾ ਕੈਂਪ 11 ਮਾਰਚ ਨੂੰ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਸਮਾਜ ਦੇ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾਂਦੀਆਂ ਕਲਿਆਣਕਾਰੀ ਯੋਜਨਾਵਾਂ ਅਤੇ ਭਲਾਈ ਸਕੀਮਾਂ ਦਾ ਲਾਭ ਉਨਾਂ ਲੋਕਾਂ ਤੱਕ ਪੁੱਜਦਾ ਕਰਨ ਦੇ ਮਨੋਰਥ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਲੋਪੋਕੇ ਵਿਖੇ ਇਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਹਰੇਕ ਵਿਭਾਗ ਦੇ …
Read More »ਡੇਅਰੀ ਸਿਖਲਾਈ ਕੋਰਸ ਵੇਰਕਾ ਵਿਖੇ 5 ਮਾਰਚ ਨੂੰ ਹੋਵੇਗਾ ਸ਼ੁਰੂ- ਡਿਪਟੀ ਡਾਇਰੈਕਟਰ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਦੀ ਯੋਗ ਅਗਵਾਈ ਹੇਠ ਪੜ੍ਹੇ ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ ਰੁਜਗਾਰ ਸਕੀਮ ਅਧੀਨ 15 ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਇਸ ਕੋਰਸ ਵਿੱਚ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋ ਘੱਟ 18 ਸਾਲ …
Read More »‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਪੰਦਰਵਾੜਾ 1 ਮਾਰਚ ਤੋਂ ਸ਼ੁਰੂ
ਹੋਲੀ ’ਤੇ ਹੁੜਦੰਗਬਾਜੀ ਕਰਨ ਵਾਲਿਆਂ ਨੂੰ ਚਿਤਾਵਨੀ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਵਲੋਂ ਪੂਰੇ ਦੇਸ਼ ਵਿੱਚ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਨੂੰ 8 ਮਾਰਚ ਤੋਂ ਸਮੁੱਚੇ ਦੇਸ਼ ਵਿੱਚ ਚਲਾਉਣ ਦੇ ਫੈਸਲੇ ਤਹਿਤ ਮਾਰਚ ਦਾ ਪਹਿਲਾ ਪੰਦਰਵਾੜਾ ਧੀਆਂ ਦੇ ਹੱਕਾਂ ਅਤੇ ਸੁਰੱਖਿਆ ਪ੍ਰਤੀ ਜਨ ਚੇਤਨਾ ਲਹਿਰ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ …
Read More »ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਜੰਡਿਆਲਾ ਗੁਰੂ, 1 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਚਲਾਣਾ ਕਰ ਗਏ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਅੱਜ ਦਾ ਅੰਤਿਮ ਸੰਸਕਾਰ ਉਨਾਂ ਦੇ ਜ਼ੱਦੀ ਪਿੰਡ ਬੰਡਾਲਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਸਮੇਂ ਮੁੱਖ ਮੰਤਰੀ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਕਮਲਦੀਪ …
Read More »Vajra Corps Celebrates 69TH Raising Day
Jalandhar, Mar. 1 (Punjab Post Bureau) – The Vajra Corps celebrated its 69th Raising Day today. To mark the occasion Lt Gen Dushyant Singh, General Officer Commanding Vajra Corps laid a wreath and paid homage at Vajra Shaurya Sthal to the martyrs of Vajra Corps. The ceremony was attended by the serving personnel and veterans. Vajra Corps was the first …
Read More »ਮੁੱਖ ਮੰਤਰੀ ਵਲੋਂ ਡੀ.ਸੀ.ਪੀ ਜਗਮੋਹਨ ਸਿੰਘ ਪੈੈਜੀਡੈਂਟ ਪੁਲਿਸ ਮੈਡਲ ਫਾਰ ਮੈਰੀਟੌਰੀਅਸ ਸਰਵਿਸ ਨਾਲ ਸਨਮਾਨਿਤ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਨਦਾਰ ਸੇਵਾਵਾਂ ਬਦਲੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਨੂੰ ਪ੍ਰੈਜੀਡੈਂਟ ਪੁਲਿਸ ਮੈਡਲ ਫਾਰ ਮੈਰੀਟੌਰੀਅਸ ਸਰਵਿਸ ਦੇ ਨਾਲ ਸਨਮਾਨਿਤ ਕੀਤਾ ਹੈ। ਮੁੱਖ ਮੰਤਰੀ ਵਲੋਂ ਜਗਮੋਹਨ ਸਿੰਘ ਨੂੰ ਇਹ ਸਨਮਾਨ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ 28 ਫਰਵਰੀ ਨੂੰ ਦਿੱਤਾ ਗਿਆ।ਪੀ.ਪੀ.ਐਸ.ਅਧਿਕਾਰੀ ਨੂੰ …
Read More »ਕੁਲੀਆਂ ਨੂੰ ਪੱਕਿਆਂ ਕਰਨ ਦਾ ਮੁੱਦਾ ਸੰਸਦ `ਚ ਚੁੱਕਾਂਗਾ- ਔਜਲਾ
ਹੜਤਾਲ ਰੇਲਵੇ ਲਾਲ ਵਰਦੀ ਕੁਲੀ ਯੂਨੀਅਨ ਨੂੰ ਦਿੱਤਾ ਭਰੋਸਾ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਅੋਜਲਾ ਨੇ ਆਲ ਇੰਡੀਆ ਰੇਲਵੇ ਲਾਲ ਵਰਦੀ ਕੁਲੀ ਯੂਨੀਅਨ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਕੁਲੀਆਂ ਨੂੰ ਪੱਕਿਆਂ ਕਰਨ ਦਾ ਮੁੱਦਾ ਪਾਰਲੀਮੈਂਟ ਚੁੱਕਣਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲਵੇ ਮੰਤਰੀ ਨੂੰ ਇਸ ਸਬੰਧੀ ਮੰਗ ਪੱਤਰ ਦਿੱਤਾ ਜਾਵੇਗਾ।ਗੁਰਜੀਤ ਔਜਲਾ …
Read More »ਕੌਮ `ਚ ਦੁਬਿੱਧਾ ਪਾਉਣ ਦੀ ਕੋਸ਼ਿਸ਼ ’ਚ ਲੱਗੇ ਲੋਕਾਂ ਦਾ ਸਿੱਖ ਮੂੰਹ ਤੋੜਵਾਂ ਜਵਾਬ ਦੇਣ – ਜਥੇਦਾਰ ਗੁਰਬਚਨ ਸਿੰਘ
ਗੁ. ਥੜ੍ਹਾ ਸਾਹਿਬ (ਪਾ: 9) ਸੰਗਤ ਦੇ ਦਰਸ਼ਨ ਦੀਦਾਰੇ ਲਈ ਕੌਮ ਨੂੰ ਅਰਪਿਤ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸਦੀਵੀ ਯਾਦ ’ਚ ਦਮਦਮੀ ਟਕਸਾਲ ਵੱਲੋਂ ਉੱਸਾਰੇ ਗਏ ਗੁਰਦਵਾਰਾ ਥੜ੍ਹਾ ਸਾਹਿਬ (ਪਾ: 9) ਦੀ ਕਾਰਸੇਵਾ ਸੰਪੂਰਨ ਹੋਣ ’ਤੇ ਸੰਗਤ ਦੇ …
Read More »ਅਧਿਆਪਕ ਚੇਤਨਾ ਮੰਚ ਵੱਲੋਂ ਦਸਵੀਂ ਜਮਾਤ ਦੀ ਵਜ਼ੀਫਾ ਪ੍ਰੀਖਿਆ ਦੇ ਨਤੀਜੇ ਐਲਾਨੇ
ਸਰਕਾਰੀ ਸਕੂਲਾਂ `ਚੋਂ ਰਾਜਨਦੀਪ ਕੌਰ ਪ੍ਰਾਈਵੇਟ ਵਿੱਚੋਂ ਪਰਾਚੀ ਸ਼ਰਮਾ ਪਹਿਲੇ ਸਥਾਨ `ਤੇ ਸਮਰਾਲਾ, 1 ਮਾਰਚ (ਪੰਜਾਬ ਪੋਸਟ – ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਵੱਲੋਂ ਦਸਵੀਂ ਜਮਾਤ ਦੀ 20ਵੀਂ ਸਲਾਨਾ ਵਜ਼ੀਫਾ ਪ੍ਰੀਖਿਆ ਜੋ ਬੀਤੀ 11 ਫਰਵਰੀ ਨੂੰ ਸਮਰਾਲਾ ਵਿਖੇ ਲਈ ਗਈ ਸੀ, ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਵਜ਼ੀਫਾ ਪ੍ਰੀਖਿਆ ਦਾ ਨਤੀਜਾ ਐਲਾਨ ਕਰਦੇ ਹੋਏ ਮੰਚ ਦੇ ਪ੍ਰਧਾਨ ਲੈਕ: …
Read More »
Punjab Post Daily Online Newspaper & Print Media