ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਸ਼ੈਫੀ ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਹਰਗੋਬਿੰਦ ਐਸਟ੍ਰੋਟਰਫ ਹਾਕੀ ਸਟੇਡੀਅਮ ਵਿਖੇ ਲੜਕਿਆਂ ਦਾ 3 ਦਿਨਾਂ ਰਾਸ਼ਟਰ ਪੱਧਰੀ 13ਵਾਂ ਓ.ਐਨ.ਜੀ.ਸੀ ਮਹਾਰਾਜਾ ਰਣਜੀਤ ਸਿੰਘ ਗੋਲਡ ਕੱਪ ਹਾਕੀ ਟੂਰਨਾਮੈਂਟ ਸ਼ੁਰੂ ਹੋ ਗਿਆ।ਉੱਘੇ ਹਾਕੀ ਓੁਲੰਪੀਅਨ ਬਲਵਿੰਦਰ ਸਿੰਘ ਸੰਮੀ ਦੇ ਬੇਮਿਸਾਲ ਪ੍ਰਬੰਧਾਂ ਹੇਠ ਆਯੋਜਿਤ ਇਸ ਟੂਰਨਾਮੈਂਟ ਦਾ ਸ਼ੁਭਆਰੰਭ ਪੁਲਿਸ ਕਮਿਸ਼ਨਰ ਐਸ.ਐਸ ਸ਼੍ਰੀ ਵਾਸਤਵ ਆਈ.ਪੀ.ਐਸ ਨੇ ਕੀਤਾ।ਜਦੋਂ ਕਿ …
Read More »Monthly Archives: March 2018
ਖਾਲਸਾ ਕਾਲਜ ਲਾਅ ਵਿਖੇ 4 ਮੂਟ ਕੋਰਟ ਦਾ ਲਗਾਈ
ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ 4 ਮੂਟ ਕੋਰਟ ਆਯੋਜਿਤ ਕੀਤੀਆਂ ਗਈਆਂ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਗਈ ਮੂਟ ਕੋਰਟ ’ਚ ਮੁਕੇਸ਼ ਨੰਦਾ, ਹਰਮਿੰਦਰ ਸਿੰਘ ਚੌਹਾਨ, ਗੀਤਾਂਜ਼ਲੀ ਕੌਰਪਾਲ ਅਤੇ ਸੁਖਵਿੰਦਰ ਸਿੰਘ ਮਹਿੰਦੀ ਰੱਤਾ ਡਿਸਟ੍ਰਿਕ ਕੋਰਟ ਦੇ ਵਕੀਲਾਂ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ। ਬੀ.ਏ, ਐਲ.ਐਲ.ਬੀ ਦੇ 9ਵਾਂ ਅਤੇ 5ਵਾਂ ਸਮੈਸਟਰ …
Read More »ਵਿਸ਼ਵ ਕਵਿਤਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਦੁਨੀਆ ਭਰ ’ਚ ਕਲਾ ਅਤੇ ਸੱਭਿਆਚਾਰ ’ਚ ਕਵਿਤਾ ਦੀ ਅਹਿਮ ਭੂਮਿਕਾ ਨੂੰ ਮਾਨਤਾ ਦੇਣ ਦੀ ਕੋਸ਼ਿਸ਼ ਵਿੱਚ ‘ਵਿਸ਼ਵ ਕਵਿਤਾ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਵਿਖੇ ਸਾਹਿਤਕ ਅਤੇ ਸੱਭਿਆਚਾਰਕ ਕਲੱਬ ਵੱਲੋਂ ਮਨਾਇਆ ਗਿਆ। ਬੀਤੇ ਦਿਨੀਂ ਕਰਵਾਏ ਇਸ ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਤਜਿੰਦਰ ਕੌਰ ਛੀਨਾ, ਪ੍ਰਸਿੱਧ …
Read More »ਭਾਈ ਗੁਰਬਖਸ਼ ਸਿੰਘ ਦੇ ਦੁਸਿਹਰੇ ‘ਤੇ ਵੱਡੀ ਗਿਣਤੀ `ਚ ਪੁੱਜਣ ਸੰਗਤਾਂ – ਭਾਈ ਮੋਹਕਮ ਸਿੰਘ, ਜਿਜੇਆਣੀ
ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ ਬਿਊਰੋ) – ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਤੇ ਜਨਰਲ ਸਕੱਤਰ ਭਾਈ ਪਰਮਜੀਤ ਸਿੰਘ ਜਿਜੇਆਣੀ ਨੇ ਜਾਰੀ ਬਿਵਆਨ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਭਾਈ ਗੁਰਬਖਸ਼ ਸਿੰਘ ਠੱਸਕਾ ਅਲੀ ਦੇ ਦੁਸਿਹਰੇ `ਤੇ ਅੰਬਾਲੇ ਦੇ ਗੁਰੂਦੁਆਰਾ ਦਸਵੀਂ ਪਾਤਸ਼ਾਹੀ ਲਖਨੌਰ ਸਾਹਿਬ ਵਿਖੇ ਹੋ ਰਹੇ ਸਮਾਗਮ ਵਿੱਚ ਸਮੂਹ ਸੰਗਤਾਂ ਨੂੰ ਪਾਰਟੀਬਾਜੀ, …
Read More »ਬਰਤਾਨੀਆ ਦੀ ਸੰਸਦ `ਚ ਦਸਤਾਰ ਦਿਹਾੜਾ ਮਨਾਉਣ ਦਾ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ
ਅੰਮ੍ਰਿਤਸਰ, 27 ਮਾਰਚ – (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਰਤਾਨੀਆਂ ਦੀ ਸੰਸਦ ਵਿੱਚ ਦਸਤਾਰ ਦਿਹਾੜਾ ਮਨਾਉਣ ਦਾ ਸਵਾਗਤ ਕੀਤਾ ਹੈ।ਬਰਤਾਨੀਆਂ ਦੀ ਸੰਸਦ ਵੱਲੋਂ ਦਸਤਾਰ ਦਿਵਸ ਮਨਾਉਣ ਨਾਲ ਦਸਤਾਰ ਦੀ ਆਨ-ਸ਼ਾਨ ਵਿਚ ਹੋਰ ਵਾਧਾ ਹੋਵੇਗਾ। ਜਾਰੀ ਪ੍ਰੈਸ ਬਿਆਨ ਰਾਹੀਂ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ …
Read More »ਕਮਿਸ਼ਨਰ ਜਲੰਧਰ ਡਿਵੀਜਨ ਰਾਜ ਕਮਲ ਚੋਧਰੀ ਸਪੈਸ਼ਲ ਚੈਕਿੰਗ ਲਈ ਪਠਾਨਕੋਟ ਪਹੁੰਚੇ
ਪਠਾਨਕੋਟ, 27 ਮਾਰਚ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਜਲੰਧਰ ਡਿਵੀਜਨ ਰਾਜ ਕਮਲ ਚੋਧਰੀ ਅੱਜ ਪਠਾਨਕੋਟ ਵਿਖੇ ਸਪੈਸ਼ਲ ਚੈਕਿੰਗ ਦੇ ਲਈ ਪਹੁੰਚੇ ਅਤੇ ਡਿਪਟੀ ਕਮਿਸ਼ਨਰ ਦਫਤਰ ਦੀਆਂ ਵੱਖ-ਵੱਖ ਬ੍ਰਾਂਚਾਂ ਦੀ ਚੈਕਿੰਗ ਕੀਤੀ ਗਈ।ਕਮਿਸ਼ਨਰ ਜਲੰਧਰ ਡਵੀਜ਼ਨ ਰਾਜ ਕਮਲ ਚੋਧਰੀ ਦਾ ਸਵੇਰੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਪੈਸ਼ਲ ਚੈਕਿੰਗ ਦੌਰਾਨ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਪਟੀ ਕਮਿਸ਼ਨਰ ਪਠਾਨਕੋਟ, ਕੁਲਵੰਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ …
Read More »ਰਾਗੀ ਅਮਰਜੀਤ ਸਿੰਘ ਝਾਂਸੀ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ
ਅੰਮ੍ਰਿਤਸਰ, 27 ਮਾਰਚ – (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਝਾਂਸੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਜਾਰੀ ਇਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਭਾਈ ਝਾਂਸੀ ਪਿਛਲੇ ਲਗਪਗ 12 ਸਾਲਾਂ ਤੋਂ ਤਖ਼ਤ ਸ੍ਰੀ …
Read More »ਅਮਰੀਕਾ ਦੇ ਸਿੱਖ ਦੀਦਾਰ ਸਿੰਘ ਬੈਂਸ ਨੇ ਸਿਹਤਯਾਬ ਹੋਣ ’ਤੇ ਸ੍ਰੀ ਹਰਿਮੰਦਰ ਸਾਹਿਬ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 27 ਮਾਰਚ – (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰੀਕਾ ਦੀ ਯੂਬਾ ਸਿਟੀ ਕੈਲੇਫੋਰਨੀਆ ਦੇ ਉਘੇ ਕਿਸਾਨ ਦੀਦਾਰ ਸਿੰਘ ਬੈਂਸ ਸਿਹਤਯਾਬ ਹੋਣ ਉਪਰੰਤ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਪਿਛਲੇ ਸਮੇਂ ਇਕ ਭਿਆਨਕ ਹਾਦਸੇ ਵਿਚ ਗੰਭੀਰ ਫੱਟੜ ਹੋਏ ਸਿੱਖ ਆਗੂ ਤੰਦਰੁਸਤੀ ਉਪਰੰਤ ਅੱਜ ਆਪਣੇ ਸਪੁੱਤਰ ਕਰਮਜੀਤ ਸਿੰਘ ਬੈਂਸ ਅਤੇ ਪੋਤਰੇ ਬੈਰਨ ਸਿੰਘ ਬੈਂਸ …
Read More »ਪੈਨਸ਼ਨਰਾਂ ਨੂੰ ਬਜ਼ਟ `ਚ ਨਾ ਮਿਲੀ ਕੋਈ ਰਾਹਤ, ਮਹਿੰਗਾਈ ਭੱਤਾ ਵੀ ਰਹੇਗਾ ਬੰਦ ਖੂੰਡਾ-ਖੁੰਡੀ ਅੜਾ ਕੇ ਕਰਨਗੇ ਗੁੱਸੇ ਦਾ ਇਜ਼ਹਾਰ
ਸਮਰਾਲਾ, 26 ਮਾਰਚ (ਪੰਜਾਬ ਪੋਸਟ- ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਜਥੇਬੰਦੀ ਜੋ ਕਿ ਸਾਢੇ ਤਿੰਨ ਲੱਖ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਅਤੇ ਨੀਮ ਸਰਕਾਰੀ ਪੈਨਸ਼ਨਰਾਂ ਦੀ ਅਗਵਾਈ ਕਰ ਰਹੀ ਹੈ, ਵਿੱਚ ਗੁੱਸੇ ਦੀ ਲਹਿਰ ਦੌੜ ਗਈ ਹੈ।ਬਜ਼ਟ ਵਿੱਚ ਮਹਿੰਗਾਈ ਭੱਤਾ ਨਾ ਦੇਣ ਅਤੇ 6ਵੇਂ ਪੰਜਾਬ ਤਨਖਾਹ ਕਮਿਸ਼ਨ ਦਾ ਜਨਾਜ਼ਾ ਕੱਢਕੇ ਦਫ਼ਨਾ ਦਿੱਤਾ ਗਿਆ ਹੈ।ਏਥੋਂ ਤੱਕ ਕਿ ਮੈਡੀਕਲ ਬਿਲਾਂ ਦੀ ਅਦਾਇਗੀ …
Read More »ਬੌਂਦਲੀ ਵਿਖੇ ਖੇਡ ਮੇਲਾ 2 ਅਪ੍ਰੈਲ ਨੂੰ
ਸਮਰਾਲਾ, 26 ਮਾਰਚ (ਪੰਜਾਬ ਪੋਸਟ- ਕੰਗ) – ਪਿੰਡ ਬੌਂਦਲੀ ਵਿਖੇ ਨੌਜਵਾਨ ਸਭਾ ਪ੍ਰਵਾਸੀ ਭਾਰਤੀਆ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦੂਜਾ ਸ਼ਾਨਦਾਰ ਖੇਡ ਮੇਲਾ 2 ਅਪ੍ਰੈਲ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲੀ ਦੇ ਖੇਡ ਮੈਦਾਨ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਖੇਡ ਮੇਲੇ ਦੀ ਜਾਣਕਾਰੀ ਦਰਸ਼ਨ ਸਿੰਘ ਸਿੱਧੂ, ਸੰਤੋਖ ਸਿੰਘ ਬੌਦਲੀ, ਪ੍ਰੀਤਮ ਸਿੰਘ ਘੋਲਾ, ਰਾਜਾ ਬੌਂਦਲੀ …
Read More »
Punjab Post Daily Online Newspaper & Print Media