Daily Archives: April 1, 2018
ਅੰਮ੍ਰਿਤਸਰ ‘ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਵਲੋਂ ਫਲੈਗ ਮਾਰਚ
ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ –ਸੁਖਬੀਰ ਸਿੰਘ) – ਭਾਰਤ ਬੰਦ ਦੌਰਾਨ ਗੁਰੂ ਨਗਰੀ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਜਿਲਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ।ਸ਼ਹਿਰ ਵਾਸੀਆਂ ਨੂੰ ਸੁਰੱਖਿਆ ਦੀ ਭਾਵਨਾ ਦਾ ਅਹਿਸਾਸ ਕਰਵਾਉਣ ਲਈ ਥਾਣਾ ਸੁਲਾਤਨਵਿੰਡ, ਥਾਣਾ ਬੀ-ਡਵੀਜ਼ਨ ਅਤੇ ਸੀ-ਡਵੀਜ਼ਨ ਦੇ ਮੁਖੀਆਂ ਦੀਆ ਅਗਵਾਈ ਵਿੱਚ ਅੱਜ ਸ਼ਾਮ ਨੂੰ ਇਹਨਾਂ ਥਾਣਿਆਂ ਦੇ ਇਲਾਕਿਆਂ ਵਿੱਚ ਪੁਲਿਸ ਤੇ …
Read More »ਸਕੂਲ, ਕਾਲਜ, ਬੈਂਕ, ਵਿੱਤੀ ਸੰਸਥਾਵਾਂ, ਸਰਕਾਰੀ ਤੇ ਪ੍ਰਾਈਵੇਟ ਬੱਸ ਸੇਵਾ 2 ਨੂੰ ਰਹੇਗੀ ਬੰਦ
30 ਘੰਟਿਆਂ ਲਈ ਇੰਟਰਨੈਟ ਮੋਬਾਇਲ ਸੇਵਾ ਰੋਕੀ ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 2 ਅਪ੍ਰੈਲ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਇਹਤਿਆਤ ਵਜੋਂ ਪੰਜਾਬ ਸਰਕਾਰ ਵਲੋਂ ਸਕੂਲ, ਕਾਲਜ, ਯੂਨੀਵਰਸਿਟੀਆਂ, ਬੈਂਕ, ਵਿੱਤੀ ਸੰਸਥਾਵਾਂ, ਸਰਕਾਰੀ ਤੇ ਪ੍ਰਾਈਵੇਟ ਬੱਸ ਸੇਵਾ ਅਤੇ 30ਘੰਟਿਆਂ ਲਈ ਇੰਟਰਨੈਟ ਮੋਬਾਇਲ ਸੇਵਾ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ …
Read More »ਨਿਯੁੱਕਤੀਆਂ ਅਤੇ ਤਰੱਕੀਆਂ ਦੀ ਪੜਤਾਲ ਦੋ ਸਾਬਕਾ ਜਾਂ ਮੌਜੂਦਾ ਸਿੱਖ ਜੱਜ ਸਾਹਿਬਾਨ ਤੋਂ ਕਰਵਾਈ ਜਾਵੇ – ਪ੍ਰੋ. ਬਡੂੰਗਰ
ਕਿਹਾ ਸ੍ਰੋਮਣੀ ਕਮੇਟੀ ਅਧੀਨ ਗੁਰਦੁਆਰਾ ਸਾਹਿਬਾਨ ਤੇ ਵਿੱਦਿਅਕ ਅਦਾਰਿਆਂ ‘ਚ ਹੋਈਆਂ ਸਾਰੀਆਂ ਨਿਯੁੱਕਤੀਆਂ ਨਿਯਮਾਂ ਅਨੁਸਾਰ ਪਟਿਆਲਾ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਕਮੇਟੀ ਵਿੱਚ ਕੀਤੀਆਂ ਗਈਆਂ ਨਿਯੁੱਕਤੀਆਂ ਅਤੇ ਤਰੱਕੀਆਂ ਦੇ ਮਾਮਲੇ ਦੀ ਪੜਤਾਲ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਦੇ ਦੋ ਸਾਬਕਾ ਜਾਂ ਮੌਜੂਦਾ ਸਿੱਖ ਜੱਜ ਸਾਹਿਬਨ ਤੋਂ ਕਰਵਾਉਣ ਦੀ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ …
Read More »60th Convocation held at DAV College
Vijay Sampla Awarded 804 Degrees to Graduates & Post-Graduates Amritsar, April 1 (Punjab Post Bureau) – The 60th Annual Convocation function of DAV College was held today in which degrees were awarded to approx. 804 students of 21 streams including both graduate and post-graduate classes. Vijay Sampla, Union Minister of State, Ministry of Social Justice and Empowerment was the Chief …
Read More »ਜਨਮ ਦਿਨ ਮੁਬਾਰਕ – ਹਰਗੁਨਪ੍ਰੀਤ ਕੌਰ ਸੱਗੂ
ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਅੰਮ੍ਰਿਤਸਰ ਵਾਸੀ ਤੇਜਿੰਦਰਪਾਲ ਸਿੰਘ ਸੱਗੂ ਤੇ ਰਾਜਬੀਰ ਕੌਰ ਸੱਗੂ ਦੀ ਹੋਣਹਾਰ ਬੇਟੀ ਹਰਗੁਨਪ੍ਰੀਤ ਕੌਰ ਸੱਗੂ ਦੇ ਜਨਮ ਦਿਨ ਦੀਆਂ ਨਾਨਕਿਆਂ ਤੇ ਦਾਦਕਿਆਂ ਵਲੋਂ ਸਮੂਹ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ।
Read More »ਵਿਆਹ ਦੀ 20ਵੀਂ ਵਰੇਗੰਢ ਮੁਬਾਰਕ – ਸੁਖਵਿੰਦਰ ਸਿੰਘ ਤੇ ਬਲਵਿੰਦਰ ਕੌਰ
ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਅੰਮ੍ਰਿਤਸਰ ਵਾਸੀ ਸੁਖਵਿੰਦਰ ਸਿੰਘ ਤੇ ਬਲਵਿੰਦਰ ਕੌਰ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਵਿਆਹ ਦੀ ਵਰੇਗੰਢ ਮੁਬਾਰਕ – ਹਰਮੀਤ ਵਾਲੀਆ ਤੇ ਨਿਮਿਸ਼ਾ ਵਾਲੀਆ
ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਤੇਜਸਵੀ ਸ਼ਰਮਾ) – ਸਥਾਨਕ ਅੰਮ੍ਰਿਤਸਰ ਵਾਸੀ ਹਰਮੀਤ ਵਾਲੀਆ ਤੇ ਨਿਮਿਸ਼ਾ ਵਾਲੀਆ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Aushim Khetarpal’s daughter Aarti Khetarpal makes her foray into films
Mumbai, Mar. 31 (Punjab Post Bureau) – These days we see a number of young and talented women who are giving the veteran actresses a run for their money. These actresses, most of whom are bold apart from being gorgeous and beautiful, have a certain charisma about them. From star children like Janhvi Kapoor and Sara Ali Khan to television …
Read More »ਪਿੰਡ ਸ਼ੇਰਗੜ੍ਹ ਚੀਮਾ ਵਿਖੇ ਅਹਿਮ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚੇ ਸਨਮਾਨਿਤ
ਸੰਦੌੜ, 31 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਸ਼ੇਰਗੜ੍ਹ ਚੀਮਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਦਾ ਸਲਾਨਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਅਹਿਮ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਮਾਜ ਸੇਵੀ ਗੌਰਵ ਸਿੰਗਲਾ ਅਤੇ ਮਾਸਟਰ ਕੁਲਦੀਪ ਸਿੰਘ ਵੱਲੋਂ ਸੰਦਰ ਟਾਰਫੀਆਂ ਅਤੇ ਕਾਪੀਆਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੁੱਖ ਅਧਿਆਪਕ ਭਰਪੂਰ ਸਿੰਘ, ਮਨਜੀਤ ਸਿੰਘ, …
Read More »
Punjab Post Daily Online Newspaper & Print Media