Tuesday, November 24, 2026

Daily Archives: April 1, 2018

ਨਾਮਵਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਅਤੇ ਪਿੰਕੀ ਧਾਲੀਵਾਲ ਦਾ ਵਿਸ਼ੇਸ਼ ਸਨਮਾਨ

ਸੰਦੌੜ, 31 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਨੌਜਵਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਸ਼ੇਰਗੜ੍ਹ ਚੀਮਾ ਵੱਲੋਂ ਕਰਵਾਏ ਗਏ 7ਵੇਂ ਸ਼ਾਨਦਾਰ ਕੱਬਡੀ ਕੱਪ `ਚ ਉਚੇਚੇ ਤੌਰ `ਤੇ ਪਹੁੰਚੀ ਪੰਜਾਬ ਦੀ ਬੁਲੰਦ ਅਵਾਜ਼ ਗਾਇਕਾ ਸੁਨੰਦਾ ਸ਼ਰਮਾ ਅਤੇ ਉਘੀ ਸੰਗੀਤਿਕ ਕੰਪਨੀ ਅਮਰ ਆਡੀਓ ਦੇ ਐਮ.ਡੀ ਪਿੰਕੀ ਧਾਲੀਵਾਲ ਦਾ ਪੰਜਾਬੀ ਸੰਗੀਤ ਜਗਤ ਨੂੰ ਦੁਨੀਆਂ ਭਰ `ਚ ਬੁਲੰਦੀਆਂ `ਤੇ ਲਿਜਾਣ ਲਈ ਸਮੁੱਚੇ ਕਲੱਬ ਅਤੇ …

Read More »

`ਬੇਟੀ ਬਚਾਓ ਬੇਟੀ ਪੜਾਓ` ਮੁਹਿੰਮ ਤਹਿਤ ਬਲਾਕ ਪੱਧਰੀ ਸਟੇਕ ਹੋਲਡਰ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ `ਬੇਟੀ ਬਚਾਓ ਬੇਟੀ ਪੜਾਓ` ਮੁਹਿੰਮ ਤਹਿਤ ਬਲਾਕ ਅੰਮ੍ਰਿਤਸਰ ਅਰਬਨ-2 ਵਿਚ ਇੱਕ ਰੋਜਾ ਸਟੇਕ ਹੋਲਡਰਜ ਟ੍ਰੇਨਿੰਗ  ਪ੍ਰੋਗਰਾਮ ਕਰਾਇਆ ਗਿਆ।ਜੋ ਕਿ ਨਗੀਨਾ ਐਵੀਨਿਊ ਮਜੀਠਾ ਰੋਡ ਵਿਖੇ ਹੋਇਆ।ਵੱਖ-ਵੱਖ ਵਿਭਾਗਾਂ ਦੇ ਬੁਲਾਰਿਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਆਸ਼ਾ ਵਰਕਰਾਂ ਸੁਪਰਵਾਈਜਰਾਂ ਅਤੇ ਦਫਤਰੀ ਸਟਾਫ ਨੇ ਹਿੱਸਾ …

Read More »

2 ਅਪ੍ਰੈਲ ਨੂੰ ਅੰਮ੍ਰਿਤਸਰ ਹਵਾਈ ਅੱਡੇ `ਤੇ ਪੁੱਜਣਗੀਆਂ ਇਰਾਕ `ਚ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ -ਡੀ.ਸੀ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਇਰਾਕ ਵਿੱਚ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ 2 ਅਪ੍ਰੈਲ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜਣਗੀਆਂ ਅਤੇ ਇਸ ਸਬੰਧੀ ਸਰਕਾਰ ਵਲੋਂ ਪ੍ਰਾਪਤ ਹੋਈ ਸੂਚਨਾ ਦੇ ਅਧਾਰ ’ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰ ਕੇ ਹਵਾਈ, ਕਸਟਮ, ਇਮੀਗਰੇਸ਼ਨ ਅਤੇ ਸੀ:ਆਈ:ਐਸ:ਐਫ ਦੇ ਸੀਨੀਅਰ ਅਧਿਕਾਰੀਆਂ ਅਤੇ ਜਿਲ੍ਹਾ ਪ੍ਰਸਾਸ਼ਨ ਦੇ …

Read More »

ਸਰਕਾਰੀ ਕੰਨਿਆ ਸੀਨੀ. ਸੰਕੈ. ਸਕੂਲ ਨੇ ਸਲਾਨਾ ਨਤੀਜਾ ਐਲਾਨਿਆ

ਮਲੋਟ, 31 ਮਾਰਚ (ਪੰਜਾਬ ਪੋਸਟ – ਵਿਜੇ ਗਰਗ) – ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਨੇ ਆਪਣੇ ਸਕੂਲ ਦਾ ਛੇਵੀ ਤੋ ਨੌਵੀਂ ਤੱਕ ਦਾ ਸਲਾਨਾ ਨਤੀਜਾ ਵਿਦਿਆਰਥਣਾ ਅਤੇ ਉਹਨਾ ਦੇ ਮਾਤਾ ਪਿਤਾ ਦੀ ਹਾਜਰੀ ਵਿੱਚ ਐਲਾਨ ਕੀਤਾ ਗਿਆ।ਇਸ ਮੌਕੇ ਇੱਕ ਸਾਦਾ ਸਮਾਗਮ ਕੀਤਾ ਗਿਆ।ਜਿਸ ਵਿਚ ਹਰੀਭਜਨ ਪ੍ਰਿਯਾਦਰਸ਼ੀ ਲੈਕਚਰਾਰ ਹਿੰਦੀ ਵਿਸ਼ੇਸ਼ ਤੌਰ ਤੇ ਪਹੁੰਚੇ।ਉਹਨਾ ਬਚਿਆ ਨੂੰ ਸਖਤ ਮਿਹਨਤ …

Read More »

ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਤਹਿਤ 80 ਹਜ਼ਾਰ ਨੋਜਵਾਨਾਂ ਨੂੰ ਕੀਤਾ ਜਾਗਰੂਕ – ਮੱਟੂ

ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਪਿਛਲੇ 6 ਸਾਲ ਤੋਂ ਭਰੂਣ ਹੱਤਿਆ ਖਿਲਾਫ ਅਤੇ ਬੇਟੀ ਬਚਾਓ, ਬੇਟੀ ਪੜਾਓ ਦਾ ਨਾਅਰਾ ਮਾਰਨ ਵਾਲੀ ਜਿਲੇ ਦੀ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਵਲੋਂ ਸ਼ੁਰੂ ਕੀਤੀ ਹਸਤਾਖਰਾਂ ਦੀ ਗਿਣਤੀ 80 ਹਜ਼ਾਰ ਤੋਂ ਟੱਪ ਗਈ ਹੈ।ਪ੍ਰਧਾਨ ਮੱਟੁ ਨੇ ਕਿਹਾ ਕਿ 120 ਸਕੂਲਾਂ ਤੇ ਕਾਲਜਾਂ …

Read More »

15 ਜੂਨ ਤੱਕ ਸਾਰੇ ਪਖਾਨਿਆਂ ਦੀ ਉਸਾਰੀ ਮੁਕੰਮਲ ਕੀਤੀ ਜਾਵੇਗੀ- ਡਿਪਟੀ ਕਮਿਸ਼ਨਰ

ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕੁੱਲ 35050 ਯੋਗ ਲਾਭਪਾਤਰੀਆਂ ਦੇ ਪਖਾਨੇ ਉਸਾਰੇ ਜਾਣੇ ਹਨ, ਜਿਸ ਵਿੱਚ 16223 ਪਖਾਨੇ ਦਾ ਕੰਮ ਚੱਲ ਰਿਹਾ ਹੈ ਅਤੇ 4675 ਪਖਾਨੇ ਮੁਕੰਮਲ ਹੋ ਚੁੱਕੇ ਹਨ।ਇਹ ਪ੍ਰਗਟਾਵਾ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਸਥਿਤ ਆਪਣੇ ਦਫਤਰ ਵਿਖੇ ਜਿਲ੍ਹਾ ਪਠਾਨਕੋਟ ਨੂੰ ਓ.ਡੀ.ਐਫ (ਖੁੱਲੇ ਵਿੱਚ ਪਖਾਨੇ ਜਾਣ ਤੋਂ ਮੁਕਤ) …

Read More »

2 ਅਪ੍ਰੈਲ ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਆਗੂਆਂ ਵਲੋਂ ਪਿੰਡਾਂ ਦਾ ਦੌਰਾ

ਸਮਰਾਲਾ, 31 ਮਾਰਚ (ਪੰਜਾਬ ਪੋਸਟ – ਕੰਗ) – ਪੂਰੇ ਭਾਰਤ ਵਿੱਚ ਦਲਿਤਾਂ ਕਿਸਾਨਾਂ ਅਤੇ ਘੱਟ ਗਿਣਤੀਆਂ ਨਾਲ ਹੋ ਰਹੇ ਧੱਕੇ ਰੁਕਣ ਦਾ ਨਾਂ ਨਹੀਂ ਲੈ ਰਹੇ। ਕੇਂਦਰ ਦੀ ਭਾਜਪਾ ਸਰਕਾਰ ਆਰ.ਐਸ.ਐਸ ਨੂੰ ਖੁਸ਼ ਕਰਨ ਲਈ ਲਗਾਤਾਰ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਜ਼ਲੀਲ ਕਰ ਰਹੀ ਹੈ।ਕਾਨੂੰਨ ਨਾਂ ਦੀ ਭਾਰਤ ਵਿੱਚ ਕੋਈ ਚੀਜ਼ ਨਹੀਂ, ਕਿਉਂਕਿ ਸੁਪਰੀਮ ਕੋਰਟ ਦੇ ਜੱਜ ਵੀ ਇਹ …

Read More »

ਮਨਪ੍ਰੀਤ ਬਾਦਲ ਬੇਬੁਨਿਆਦ ਦੂਸ਼ਣਬਾਜ਼ੀ ਕਰਨ ਤੋਂ ਬਾਜ਼ ਆਉਣ – ਯੂਥ ਅਕਾਲੀ ਦਲ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਯੂਥ ਅਕਾਲੀ ਦਲ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਈਰਖਾ ਵੱਸ ਬਾਦਲ ਅਤੇ ਮਜੀਠੀਆ ਪਰਿਵਾਰ ’ਤੇ ਬੇਬੁਨਿਆਦ ਦੂਸ਼ਣਬਾਜ਼ੀ ਕਰਨ ਤੋਂ ਬਾਜ਼ ਆਉਣ ਲਈ ਕਿਹਾ ਹੈ।ਯੂਥ ਅਕਾਲੀ ਦਲ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਅਤੇ ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਨੇ ਇੱਕ ਮੀਟਿੰਗ ਉਪਰੰਤ ਕਿਹਾ ਕਿ ਵਿੱਤ ਮੰਤਰੀ ਵਜੋਂ ਫ਼ੇਲ੍ਹ ਹੋ ਚੁੱਕੇ ਮਨਪ੍ਰੀਤ ਬਾਦਲ …

Read More »

ਗੁ. ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਰੋਵਰ ਦੀ ਕਾਰ ਸੇਵਾ ਮੁਕੰਮਲ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ (ਤਰਨ ਤਾਰਨ) ਦੇ ਪਾਵਨ ਇਤਿਹਾਸਕ ਸਰੋਵਰ ਦੀ ਕਾਰ ਸੇਵਾ ਦੀ ਆਰੰਭਤਾ ਮੌਕੇ ਅੱਜ ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਕੁੱਝ ਘੰਟਿਆਂ ਵਿਚ ਹੀ ਸਰੋਵਰ ’ਚ ਸਫ਼ਾਈ ਦੀ ਸੇਵਾ ਮੁਕੰਮਲ ਕਰ ਦਿੱਤੀ।ਇਹ ਕਾਰ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਕ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ …

Read More »

ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਦਿੱਤੀ ਨਿੱਘੀ ਵਿਦਾਇਗੀ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੇਵਾ ਮੁਕਤੀ `ਤੇ ਸ਼੍ਰੋਮਣੀ ਕਮੇਟੀ ਦੇ ਕੁੱਝ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਸੇਵਾ ਮੁਕਤ ਹੋਣ ਵਾਲੇ ਮੁਲਾਜ਼ਮਾਂ ਵਿਚ ਹਰਿੰਦਰਪਾਲ ਸਿੰਘ ਐਡੀਸ਼ਨਲ ਸਕੱਤਰ, ਇੰਦਰਮੋਹਨ ਸਿੰਘ ਇੰਚਾਰਜ ਗੁਰਦੁਆਰਾ ਗਜ਼ਟ, ਮਨਜੀਤ ਸਿੰਘ ਇੰਚਾਰਜ ਟੈਲੀਫੋਨ ਵਿਭਾਗ, ਗੁਰਮੀਤ ਸਿੰਘ, ਬਲਕਾਰ ਸਿੰਘ ਮਾਣੋਚਾਹਲ ਤੇ ਸੁਖਵਿੰਦਰ ਸਿੰਘ ਪੰਡੋਰੀ (ਤਿੰਨੇ ਗੁਰਦੁਆਰਾ ਇੰਸਪੈਕਟਰ), ਰੇਸ਼ਮ ਸਿੰਘ ਇੰਸਪੈਕਟਰ ਸਹਾਇਤਾ, ਪਲਵਿੰਦਰ …

Read More »