ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਿਖ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਪ੍ਰਤੀ ਅਪਰਾਧੀ ਜਾਂ ਅੱਤਵਾਦੀ ਵਰਗੇ ਸ਼ਬਦ ਵਰਤਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਉਹ ਸੰਤ ਭਿੰਡਰਾਂਵਾਲਿਆਂ ਪ੍ਰਤੀ ਆਰ.ਟੀ.ਆਈ ਬਿਨੈਕਾਰ ਵਲੋਂ ਪੁਛੇ ਗਏ ਸਵਾਲਾਂ ਨੂੰ ਲੈ ਕੇ ਕੇਂਦਰੀ …
Read More »
Punjab Post Daily Online Newspaper & Print Media