Tuesday, November 24, 2026

Daily Archives: April 2, 2018

ਸਰਕਾਰੀ ਪ੍ਰਾਇਮਰੀ ਸਕੂਲ ਭਸੌੜ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾ ਗਿਆ

ਧੂਰੀ. 1 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਭਸੌੜ (ਪੱਛਮ) ਵਿਖੇ ਅਧਿਆਪਕ ਮਾਪੇ ਮਿਲਣੀ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਭਗਵਾਨ ਸਿੰਘ ਸੋਹੀ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿੱਚ ਪਿੰਡ ਦੇ ਸਰਪੰਚ ਗਮਦੂਰ ਸਿੰਘ ਜਵੰਧਾ ਅਤੇ ਗ੍ਰਾਮ ਪੰਚਾਇਤ, ਪਿੰਡ ਦੀਆਂ ਕਲੱਬਾਂ ਦੇ ਪ੍ਰਧਾਨ ਤੇ ਅਹੁੱਦੇਦਾਰ ਅਤੇ ਸਮਾਜ …

Read More »

ਡੀ.ਸੀ ਵਲੋਂ ਬੰਦ ਦੌਰਾਨ ਸਾਂਤੀ ਬਣਾਈ ਰੱਖਣ ਦੀ ਅਪੀਲ

ਧਾਰਾ 144 ਤਹਿਤ ਮਨਾਹੀ ਦੇ ਹੁਕਮ ਰਹਿਣਗੇ ਲਾਗੂ ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੀ ਦਲਿਤ ਵਰਗ ਦੀ ਭਲਾਈ ਲਈ ਵਚਨਬੱਧਤਾ ਨੂੰ ਦੁਹਰਾਉਦੇ ਹੋਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵ ਅਤੇ ਜ਼ਿਲਾ ਪੁਲਿਸ ਮੁਖੀ ਪਰਮਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਲਿਤਾਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਿਸ਼ੇਸ਼ ਉਪਰਾਲੇ …

Read More »

ਇਰਾਕ ਵਿੱਚ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ ਅੱਜ ਪੁੱਜਣਗੀਆਂ ਅੰਮ੍ਰਿਤਸਰ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇਰਾਕ ਵਿਚ ਇਸਲਾਮਿਕ ਸਟੇਟ ਹੱਥੋਂ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ, ਜੋ ਕਿ ਕੱਲ੍ਹ 2 ਅਪ੍ਰੈਲ ਨੂੰ ਬਾਅਦ ਦੁਪਿਹਰ ਅੰਮਿ੍ਰਤਸਰ ਦੇ ਗੁਰੂ ਰਾਮ ਦਾਸ ਹਵਾਈ ਅੱਡੇ ਵਿਖੇ ਪੁੱਜ ਰਹੀਆਂ ਹਨ, ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ।ਸੰਘਾ ਨੇ ਦੱਸਿਆ ਕਿ ਉਕਤ ਭਾਰਤੀਆਂ …

Read More »

ਕਿਸਾਨ ਮੇਲੇ `ਚ ਅੱਜ ਦਿੱਤੇ ਜਾਣਗੇ ਝੋਨੇ ਤੇ ਹੋਰ ਫਸਲਾਂ ਦੇ ਬੀਜ਼-ਪ੍ਰਦਰਸ਼ਨੀਆਂ ਵੀ ਲੱਗਣਗੀਆਂ

ਪਠਾਨਕੋਟ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਨੌਰੰਗਪੁਰ ਵਿਖੇ ਅੱਜ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।ਕਿਸਾਨ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆਂ ਕਰਨ ਆਏ ਡਾ.ਹਰਿੰਦਰ ਸਿੰਘ …

Read More »

ਅੰਮ੍ਰਿਤਸਰ `ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਵਲੋਂ ਫਲੈਗ ਮਾਰਚ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) –  ਭਾਰਤ ਬੰਦ ਦੌਰਾਨ ਗੁਰੂ ਨਗਰੀ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਜਿਲਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ।ਸ਼ਹਿਰ ਵਾਸੀਆਂ ਨੂੰ ਸੁਰੱਖਿਆ ਦੀ ਭਾਵਨਾ ਦਾ ਅਹਿਸਾਸਾ ਕਰਵਾਉਣ ਲਈ ਥਾਣਾ ਸੁਤਲਾਨਵਿੰਡ ਅਤੇ ਸੀ-ਡਵੀਜ਼ਨ ਦੇ ਮੁਖੀਆਂ ਦੀਆ ਅਗਵਾਈ  ਵਿੱਚ ਅੱਜ ਸ਼ਾਮ ਨੂੰ ਇਹਨਾਂ ਥਾਣਿਆਂ ਦੇ ਇਲਾਕਿਆਂ ਵਿੱਚ ਪੁਲਿਸ ਤੇ ਪੈਰਾਮਿਲਟਰੀ …

Read More »

‘ਗਾਵਹੁ ਸੱਚੀ ਬਾਣੀ’ `ਚ ਅੱਵਲ ਰਹਿਣ ਵਾਲੇ ਪੰਜ ਨੌਜੁਆਨ ਪ੍ਰਤੀਯੋਗੀ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੀ. ਟੀ.ਸੀ ਚੈਨਲ ਦੇ ਸਹਿਯੋਗ ਨਾਲ ਕਰਵਾਏ ਗਏ ਇਨਾਮੀ ਕੀਰਤਨ ਮੁਕਾਬਲੇ ‘ਗਾਵਹੁ ਸਚੀ ਬਾਣੀ’ ਭਾਗ 2 ਵਿੱਚੋਂ ਅੱਵਲ ਆਉਣ ਵਾਲੇ ਪ੍ਰਤਿਯੋਗੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਨਾਮੀ ਰਾਸ਼ੀ ਦੇ ਚੈਕ, ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਨੇ ਇਨਾਮੀ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਸਟਿਕ ਦੀ ਥਾਂ ਗਲਣਸ਼ੀਲ ਲਿਫਾਫਿਆਂ ਦੀ ਵਰਤੋਂ ਸ਼ੁਰੂ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਆਲੂ ਤੇ ਮੱਕੀ ਤੋਂ ਬਣੇ ਹੋਏ ਈਕੋ ਫਰੈਂਡਲੀ ਅਤੇ ਗਲਣਸ਼ੀਲ ਲਿਫਾਫਿਆਂ ਦੀ ਵਰਤੋਂ ਸ਼ੁਰੂੂ ਕਰ ਦਿੱਤੀ ਗਈ ਹੈ।ਸ਼੍ਰੋਮਣੀ ਕਮੇਟੀ ਨੇ ਪਲਾਸਟਿਕ ਤੋਂ ਬਣੇ ਲਿਫਾਫੇ ਬੰਦ ਕਰਨ ਦਾ ਫੈਸਲਾ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਮੰਤਵ ਨਾਲ ਲਿਆ, …

Read More »

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ `ਚ 269 ਪ੍ਰਾਣੀ ਗੁਰੂ ਵਾਲੇ ਬਣੇ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਫਤਾਵਾਰੀ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸ਼ਮਸ਼ੇਰ ਸਿੰਘ ਦੇ ਢਾਡੀ ਜਥੇ ਤੇ ਭਾਈ ਗੁਰਜੀਤ ਸਿੰਘ ਦੇ ਕਵੀਸ਼ਰ ਜਥੇ ਨੇ ਗੁਰ ਇਤਿਹਾਸ …

Read More »