Tuesday, November 24, 2026

Daily Archives: April 4, 2018

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜਿੱਤਿਆ ‘ਮਿਸ ਅੰਮ੍ਰਿਤਸਰ-2018’ ਦਾ ਖ਼ਿਤਾਬ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ‘ਮਾਲ ਆਫ਼ ਅੰਮ੍ਰਿਤਸਰ’ ਵਿਖੇ ਆਯੋਜਿਤ ਸਮਰ ਵਿਬੇ ਫ਼ੈਸ਼ਨ ਸ਼ੋਅ ’ਚ ਹਿੱਸਾ ਲੈਂਦਿਆਂ ਖਿਤਾਬ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਇਸ ਮੁਕਾਬਲੇ ’ਚ ਕਰੀਬ 350 ਲੜਕੀਆਂ ਨੇ ਐਡੀਸ਼ਨ ’ਚ ਹਿੱਸਾ ਲਿਆ, ਜਿਸ ’ਚੋਂ 30 ਲੜਕੀਆਂ ਦੀ ਚੋਣ ਕੀਤੀ ਗਈ।      ਕਾਲਜ ਪ੍ਰਿੰਸੀਪਲ ਡਾ. …

Read More »

‘ਖ਼ਾਲਸਾ ਕਾਲਜ ਚਵਿੰਡਾ ਦੇਵੀ’ ਦੇ ਨੇ ਪੇਸ਼ ਕੀਤਾ ਵਿਦਿਆਰਥੀਆਂ ਵਲੋਂ ਨਾਟਕ ‘ਵਹਿੰਗੀ’

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਹੀ ਸੇਧ ਦੇਣ ਲਈ ‘ਵਹਿੰਗੀ’ ਸਿਰਲੇਖ ਹੇਠ ਨੁੱਕੜ ਸ਼ੈਲੀ ’ਚ ਇਕ ਵਿਸ਼ੇਸ਼ ਨਾਟਕ ਦੀ ਪੇਸ਼ਕਾਰੀ ਕੀਤੀ ਗਈ।ਇਸ ਵਿਸ਼ੇਸ਼ ਮੌਕੇ ਦੀ ਆਰੰਭਤਾ ’ਤੇ ਕਾਲਜ ਪ੍ਰਿੰਸੀਪਲ ਡਾ. ਐਚ. ਬੀ. ਸਿੰਘ ਨੇ ਜਿੱਥੇ ‘ਰੈਡ ਆਰਟਸ ਪੰਜਾਬ’ ਰੰਗਮੰਚ ਸੰਸਥਾ ਤੋਂ ਆਏ ਹੋਏ ਕਲਾਕਾਰਾਂ ਦੀਪਕ …

Read More »

ਬਿਕਰਮ ਮਜੀਠੀਆ ਨੇ ਮਰਹੂਮ ਪਿਆਰੇ ਲਾਲ ਵਡਾਲੀ ਦੇ ਚਲਣੇ `ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਉੱਘੇ ਸੂਫ਼ੀ ਗਾਇਕ ਉਸਤਾਦ ਪਿਆਰੇ ਲਾਲ ਵਡਾਲੀ ਦੀ ਮੌਤ ’ਤੇ ਦੁੱਖ ਸਾਂਝਾ ਕਰਨ ਲਈ ਉਨਾਂ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਭਰਾਤਾ ਉਸਤਾਦ ਪੂਰਨ ਚੰਦ ਵਡਾਲੀ ਅਤੇ ਲਖਵਿੰਦਰ ਵਡਾਲੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨਾਂ ਕਿਹਾ ਕਿ …

Read More »

ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਪੇਂਡੂ ਇਲਾਕਿਆਂ `ਚ ਲੱਗਣ ਕਿਸਾਨ ਸਿਖਲਾਈ ਕੈਂਪ – ਜੋਗਿੰਦਰ ਪਾਲ

ਗੰਨੇ ਦੀ ਫਸਲ ਦੀ ਪਿੜਾਈ ਤੋਂ ਬਾਅਦ ਹੀ ਖੰਡ ਮਿੱਲਾਂ ਕੀਤੀਆਂ ਜਾਣਗੀਆ ਬੰਦ – ਡਾ. ਜਸਵੰਤ ਸਿੰਘ ਪਠਾਨਕੋਟ, 3 ਅਪ੍ਰੈਲ (ਪੰਜਾਬ ਪਸੋਟ ਬਿਊਰੋ) – ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਨੌਰੰਗਪੁਰ ਬਲਾਕ ਪਠਾਨਕੋਟ ਵਿਖੇ ਅੱਜ ਜ਼ਿਲਾ ਪੱਧਰੀ ਕਿਸਾਨ ਮੇਲਾ ਅਤੇ ਆਤਮਾ ਤਹਿਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਕਿਸਾਨ ਮੇਲੇ ਵਿੱਚ ਮਾਨਯੋਗ ਹਲਕਾ ਵਿਧਾਇਕ …

Read More »

ਪਿੰਡਾਂ `ਚ ਬਕਾਇਆ ਪਖਾਨਿਆਂ ਨੂੰ 15 ਜੂਨ 2018 ਤੱਕ ਕੀਤਾ ਜਾਵੇ ਮੁਕੰਮਲ – ਅਨੁਜ ਸ਼ਰਮਾ

ਪਠਾਨਕੋਟ, 3 ਅਪ੍ਰੈਲ (ਪੰਜਾਬ ਪਸੋਟ ਬਿਊਰੋ) – ਕਾਰਜਕਾਰੀ ਇੰਜੀਨੀਅਰ/ਜਿਲਾ ਸੈਨੀਟੇਸਨ ਅਫ਼ਸਰ ਅਨੁਜ ਸ਼ਰਮਾ ਦੀ ਪ੍ਰਧਾਨਗੀ ਹੇਠ ਜਿਲਾ ਪਠਾਨਕੋਟ ਸਵਛ ਭਾਰਤ ਗ੍ਰਾਮੀਨ ਅਧੀਨ ਚਲ ਰਹੇ ਪਖਾਨਿਆਂ ਦੀ ਉਸਾਰੀ ਦੀ ਪ੍ਰਗਤੀ ਵਿੱਚ ਤੇਜੀ ਲਿਆਉਣ ਲਈ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਇਕ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿੱਚ ਇੰਜ: ਜਸਬੀਰ ਸਿੰਘ, ਇੰਜ: ਰਜਿੰਦਰ ਕੁਮਾਰ, ਇੰਜ: ਸਾਹਿਲ ਸੈਣੀ, ਇੰਜ: ਰੋਹਿਤ ਰਾਣਾ ਸਮੂਹ ਜੇ.ਈ, ਬਲਾਕ …

Read More »

ਪਿੰਡ ਗਹਿਲੇਵਾਲ ਵਿਖੇ ਧਾਰਮਿਕ ਦੀਵਾਨ 9 ਤੇ 10 ਅਪ੍ਰੈਲ ਨੂੰ

ਸਮਰਾਲਾ, 3 ਅਪ੍ਰੈਲ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪੈਂਦੇ ਪਿੰਡ ਗਹਿਲੇਵਾਲ ਵਿਖੇ ਗ੍ਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਤਪੋਬਣ ਧਰਮ ਪ੍ਰਚਾਰ ਲਹਿਰ ਦੇ ਤਹਿਤ 9 ਤੇ 10 ਅਪ੍ਰੈਲ ਨੂੰ ਸ਼ਾਮ 7.00 ਤੋਂ 10.00 ਵਜੇ ਤੱਕ ਸੰਤ ਬਾਬਾ ਦਰਸ਼ਨ ਸਿੰਘ ਖਾਲਸਾ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਾਲਿਆਂ ਵੱਲੋਂ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਗੁਰਬਾਣੀ ਦੇ ਇਤਿਹਾਸ ਨਾਲ ਸੰਗਤਾਂ ਨੂੰ …

Read More »

ਮੁਲਾਜ਼ਮਾਂ ਦੀ ਛਾਂਟੀ ਦਾ ਫੈਸਲਾ ਸਮੁੱਚੀ ਅੰਤ੍ਰਿੰਗ ਕਮੇਟੀ ਦਾ, ਕਿਸੇ ਵਿਅਕਤੀ ਵਿਸ਼ੇਸ ਦਾ ਨਹੀਂ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ 523 ਮੁਲਾਜ਼ਮਾਂ ਦੇ ਸਬੰਧ ਵਿਚ ਸਪੱਸ਼ਟ ਕਰਦਿਆਂ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਸਮੁੱਚੀ ਅੰਤ੍ਰਿੰਗ ਕਮੇਟੀ ਦਾ ਹੈ ਨਾ ਕਿ ਕਿਸੇ ਵਿਅਕਤੀ ਵਿਸ਼ੇਸ ਦਾ।  ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਲੌਂਗੋਵਾਲ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਨਿਯਮਾਂ …

Read More »

ਦਲਿਤ ਭਾਈਚਾਰੇ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਦਾ ਸਨਮਾਨ ਅੱਜ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗਰੀਬ ਅਤੇ ਲੋੜਵੰਦ ਸਿੱਖ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦੇਣ ਦੇ ਫੈਸਲੇ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਦਲਿਤ ਭਾਈਚਾਰੇ ਵੱਲੋਂ ਵਿਸ਼ੇਸ ਧੰਨਵਾਦ ਤੇ ਸਨਮਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਿਛਲੇ ਸਮੇਂ ਸ਼੍ਰੋਮਣੀ ਗੁਰਦੁਆਰਾ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 5 ਅਪ੍ਰੈਲ ਨੂੰ- ਬੇਦੀ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਸਥਾਨਕ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 5 ਅਪ੍ਰੈਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।  ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ …

Read More »

ਰਘੂਜੀਤ ਸਿੰਘ ਵਿਰਕ ਦੀ ਅਗਵਾਈ `ਚ ਹਰਿਆਣਾ ਦੀਆਂ ਸੰਗਤਾਂ ਨੇ ਕੀਤੀ ਲੰਗਰ ਸੇਵਾ

ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹਰਿਆਣਾ ਰਾਜ ਦੀਆਂ ਸੰਗਤਾਂ ਨੇ ਅੱਜ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਤੇ ਵੱਡੀ ਮਾਤਰਾ ਵਿੱਚ ਲੰਗਰ ਲਈ ਰਸਦਾਂ ਭੇਟ ਕੀਤੀਆਂ।ਉਨ੍ਹਾਂ ਵੱਲੋਂ ਇਹ ਲੰਗਰ ਸੇਵਾ ਭਲਕ ਤਕ ਕੀਤੀ ਜਾਵੇਗੀ।ਦੱਸਣਯੋਗ ਹੈ ਕਿ ਰਘੂਜੀਤ ਸਿੰਘ ਵਿਰਕ ਹਰਿਆਣੇ ਦੀਆਂ ਸੰਗਤਾਂ ਸਮੇਤ 2008 …

Read More »