ਧੂਰੀ, 6 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸ਼ਿਵ ਭਗਤ ਸਿੱਧ ਬਾਬਾ ਬਾਲਕ ਨਾਥ ਟਰੱਸਟ ਵਲੋ ਸਥਾਨਕ ਕੱਕੜਵਾਲ ਰੋਡ ਧੂਰੀ ਤੇ ਸਥਿਤ ਮੰਦਿਰ ਵਿਖੇ 7 ਅਪ੍ਰੈਲ ਨੂੰ ਰਾਤ 8 ਵਜੇ ਭਗਤ ਵਿਪਨ ਕੁਮਾਰ ਦੀ ਪ੍ਰਧਾਨਗੀ ਹੇਠ ਜਾਗਰਣ ਕਰਵਾਇਆ ਜਾਵੇਗਾ।ਮੰਦਿਰ ਕਮੇਟੀ ਦੇ ਪ੍ਰਧਾਨ ਸੁਨੀਲ ਗੁਪਤਾ ਨੇ ਦਸਿਆ ਕਿ ਜਾਗਰਣ ਵਿੱਚ ਭਜਨ ਗਾਇਕ ਵਿਜੇ ਸਿਤਾਰਾ ਅਤੇ ਕਮਲ ਨਾਇਕ ਆਪਣੀ ਪਾਰਟੀ ਸਮੇਤ …
Read More »Daily Archives: April 7, 2018
ਸੇਵਾ ਕੇਂਦਰ ਦੇ ਮੁਲਾਜਮਾਂ ਨੇ ਐਸ.ਡੀ.ਐਮ ਨੂੰ ਸੌਂਪਿਆ ਮੰਗ ਪੱਤਰ
ਧੂਰੀ, 6 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੇਵਾ ਕਂੇਦਰ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਪਿਛਲੇ ਪੰਜ ਮਹੀਨੇ ਤੋ ਤਨਖਾਹ ਨਾ ਮਿਲਣ ਕਾਰਨ ਉਨ੍ਹਾ ਵਲੋ ਅੱਜ ਤਹਿਸੀਲ ਕੰਪਲੈਕਸ ਬੇਨੜਾ (ਧੂਰੀ) ਵਿਖੇ ਐਸ.ਡੀ.ਐਮ ਧੂਰੀ ਅਮਰੇਸ਼ਵਰ ਸਿੰਘ ਨੂੰ ਇੱਕ ਮੰਗ ਪੱਤਰ ਸੌਂਪਿਆ।ਸੇਵਾ ਕੇਂਦਰ ਦੇ ਮੁਲਾਜ਼ਮਾਂ ਵਿੱਚ ਤਨਖਾਹਾਂ ਨਾ ਮਿਲਣ ਕਾਰਨ ਰੋਸ ਦੇਖਣ ਨੂੰ ਮਿਲਿਆ।ਇਸ ਮਸਲੇ ਸਬੰਧੀ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਸੰਗਰੂਰ …
Read More »ਭਾਰਤੀ ਯੋਗ ਸੰਸਥਾਨ ਵੱਲੋਂ ਮੁਫਤ ਯੋਗ ਕੈਂਪ 8 ਅਪ੍ਰੈਲ ਨੂੰ
ਧੂਰੀ, 6 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸ੍ਰੀ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਵਿਖੇ ਭਾਰਤੀ ਯੋਗ ਸੰਸਥਾਨ ਦੀ ਧੂਰੀ ਇਕਾਈ ਵੱਲੋਂ ਮੋਟਾਪੇ ਤੋਂ ਬਚਾਅ ਅਤੇ ਇਸਤਰੀ ਰੋਗਾਂ ਸਬੰਧੀ ਮੁਫਤ ਯੋਗ ਕੈਂਪ 8 ਅਪ੍ਰੈਲ ਨੂੰ ਸਵੇਰੇ 5.00 ਵਜੇ ਤੋਂ 7.00 ਵਜੇ ਤੱਕ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਧੂਰੀ ਇਕਾਈ ਦੇ ਪ੍ਰਧਾਨ ਮਦਨ ਲਾਲ ਨੇ ਦੱਸਿਆ ਕਿ ਇਸ ਕੈਂਪ …
Read More »ਢੀਂਡਸਾ ਨੇ ਇਰਾਕ ਵਿੱਚ ਮਾਰੇ ਗਏ ਪ੍ਰਿਤਪਾਲ ਸ਼ਰਮਾ ਦੇ ਘਰ ਪਹੁੰਚ ਕੇ ਕੀਤਾ ਦੁੱਖ ਸਾਂਝਾ
ਧੂਰੀ, 6 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਇਰਾਕ ਵਿੱਚ ਇਰਾਕੀ ਅੱਤਵਾਦੀਆਂ ਹੱਥੋਂ ਮਾਰੇ ਗਏ 39 ਭਾਰਤੀਆਂ ਵਿੱਚ ਸ਼ਾਮਲ ਧੂਰੀ ਨਿਵਾਸੀ ਪ੍ਰਿਤਪਾਲ ਸ਼ਰਮਾ ਦੇ ਘਰ ਪਹੁੰਚ ਕੇ ਅੱਜ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਢੀਂਡਸਾ ਨੇ ਇਸ ਸਮੇਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਮ੍ਰਿਤਕ ਪ੍ਰਿਤਪਾਲ ਸ਼ਰਮਾ ਦੇ ਪਰਿਵਾਰ ਨਾਲ ਖੜੇ ਹਨ।ਉਹਨਾਂ ਸੂਬਾ …
Read More »‘ਗਾਂਧੀ ਸ਼ਾਂਤੀ ਐਵਾਰਡ’ ਲਈ ਯੋਗ ਵਿਅਕਤੀਆਂ/ਸੰਸਥਾਵਾਂ ਤੋਂ ਅਰਜ਼ੀਆਂ ਦੀ ਮੰਗ
ਅੰਮ੍ਰਿਤਸਰ, 6 ਅਪਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਦੇ ਸਭਿਆਚਾਰਕ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਵਲੋਂ ਸਾਲ 2018 ਲਈ ਯੋਗ ਵਿਅਕਤੀਆਂ ਅਤੇ ਸੰਸਥਾਵਾਂ ਨੂੰ ‘ਗਾਂਧੀ ਸ਼ਾਂਤੀ ਅਵਾਰਡ’ ਦਿੱਤੇ ਜਾਣ ਦੇ ਮਕਸਦ ਨਾਲ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਭਾਰਤ ਸਰਕਾਰ ਦੇ ਸਭਿਆਚਾਰਕ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਵਲੋਂ ਪ੍ਰਾਪਤ ਪੱਤਰ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਪੀ.ਐਚ.ਡੀ ਚੈਂਬਰ ਆਫ ਕਾਮਰਸ ਇੰਡਸਟਰੀ `ਚ ਸਮਝੌਤਾ
ਅੰਮ੍ਰਿਤਸਰ, ਅਪ੍ਰੈਲ 6 (ਪੰਜਾਬ ਪੋਸਟ- ਸੁਖਬੀਰ ਸਿੰਘ) -ਇਕ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਬਹੁ-ਰਾਜੀ ਮਹੱਤਵਪੂਰਨ ਸੰਗਠਨ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਪੀ.ਐਚ.ਡੀ.ਸੀ.ਸੀ.ਆਈ) ਨਵੀਂ ਦਿੱਲੀ ਦਰਮਿਆਨ ਇਕ ਸਮਝੌਤਾ ਕੀਤਾ ਗਿਆ।ਇਸ ਨਾਲ ਪੰਜਾਬ ਦੇ ਨੌਜੁਆਨਾਂ ਵਿਚ ਹੁਨਰ ਵਿਕਾਸ ਅਤੇ ਉਦਯੋਗਪਤੀਆਂ ਨੂੰ ਵਧੇਰੇ ਵਿਕਸਤ ਕਰਨ ਲਈ ਮਦਦ ਮਿਲੇਗੀ। ਇਸ ਸਮਝੌਤੇ `ਤੇ ਯੂਨੀਵਰਸਿਟੀ ਵੱਲੋਂ ਵਾਈਸ ਚਾਂਸਲਰ ਪ੍ਰੋ. …
Read More »ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਦੇ ਨਵੇਂ ਕੋਰਸਾਂ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੱਕ
ਪਠਾਨਕੋਟ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਵਲੋਂ ਪਠਾਨਕੋਟ ਜ਼ਿਲ੍ਹੇ ਵਿੱਚ ਸਕਿਲ ਡਿਵੈਲਪਮੈਂਟ ਸੈਂਟਰ ਚਲਾਏ ਜਾ ਰਹੇ ਹਨ।ਜਿਸ ਦੀ ਪ੍ਰਗਤੀ ਵਾਚਣ ਲਈ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫਤਰ ਵਿਖੇ ਅੱਜ ਇੱਕ ਅਹਿਮ ਮੀਟਿੰਗ ਦੌਰਾਨ ਸਕਿਲ ਸੈਂਟਰਾਂ ਵਿੱਚ ਚੱਲਣ ਵਾਲੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ …
Read More »ਝਾਰਖੰਡ ਸਕੂਲ ਸਿਲੇਬਸ ’ਚ ਦਸਵੇਂ ਪਾਤਸ਼ਾਹ ਦਾ ਇਤਿਹਾਸ ਸ਼ਾਮਲ ਕਰਵਾਉਣ ਦੇ ਕੀਤੇ ਜਾ ਰਹੇ ਯਤਨ- ਸੇਠੀ
ਝਾਰਖੰਡ ਘੱਟ ਗਿਣਤੀ ਕਮਿਸ਼ਨ ਦੇ ਉਪ ਚੇਅਰਮੈਨ ਵਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨਾਲ ਮੁਲਾਕਾਤ ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਝਾਰਖੰਡ ਰਾਜ ਘੱਟ ਗਿਣਤੀ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਸੇਠੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ।ਸੇਠੀ ਨਾਲ ਉਨ੍ਹਾਂ ਦੀ ਪਤਨੀ …
Read More »ਸ਼੍ਰੋਮਣੀ ਕਮੇਟੀ ਵੱਲੋਂ ਪ੍ਰਚਾਰਕਾਂ ਦੀ ਭਰਤੀ ਲਈ ਇੰਟਰਵਿਊ ਹੁਣ 11 ਅਪ੍ਰੈਲ ਨੂੰ – ਬੇਦੀ
ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਰੱਖੇ ਜਾਣ ਵਾਲੇ ਪ੍ਰਚਾਰਕਾਂ ਦੀ ਇੰਟਰਵਿਊ 11 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਬਠਿੰਡਾ ਵਿਖੇ ਹੋਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਤੇ ਦਿਨੀਂ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ …
Read More »
Punjab Post Daily Online Newspaper & Print Media