Amritsar, Apr. 7 (Punjab Post Bureau) – To create awareness among the students DAV Public School Lawrence Road organised a Health Awareness Lecture on the occasion of World Health Day. Dr. Tarsem Singh, Neonatologist and Pediatrician from Fortis Hospital Amritsar were the guest speaker. The students of STD –VII attended the lecture. The purpose of the lecture was to sensitize …
Read More »Daily Archives: April 8, 2018
ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਕਿਸਾਨ ਸਘੰਰਸ ਕਮੇਟੀ ਦੀਆਂ ਮੰਗਾਂ ਮੰਨਣ ਦਾ ਭਰੋਸਾ
ਇੰਨਸਾਫ਼ ਦੇਣ `ਚ ਲਾਪਵਾਹੀ ਵਰਤਣ ਵਾਲੇ ਅਧਿਕਾਰੀ ਬਖ਼ਸੇ ਨਹੀ ਜਾਣਗੇ- ਐਸ.ਐਸ.ਪੀ ਦਿਹਾਤੀ ਅੰਮਿ੍ਤਸਰ, 7 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਵੱਲੋਂ ਕਿਸਾਨ ਸੰਘਰਸ ਕਮੇਟੀ ਦੇ ਆਗੂ ਗੁਰਬਚਨ ਸਿੰਘ ਚੱਬਾ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਦਿੱਤੇ ਗਏ ਮੰਗ ਪੱਤਰ ਵਿੱਚ ਉਠਾਈਆਂ ਗਈਆਂ ਮੰਗਾਂ ਨੂੰ ਐਸ.ਐਸ.ਪੀ ਦਿਹਾਤੀ ਅਤੇ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਨਾਲ ਵਿਚਾਰ ਵਟਾਂਦਰਾ ਕੀਤਾ ਗਿਆ, …
Read More »ਰੂਬੀਕੋਨ ਕੰਪਨੀ ਨੇ ਨੌਕਰੀ ਲਈ ਚੁਣੇ ਖ਼ਾਲਸਾ ਕਾਲਜ ਦੇ 14 ਵਿਦਿਆਰਥੀ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਪਲੇਸਮੈਂਟ ਡਰਾਇਵ ’ਚ 14 ਵਿਦਿਆਰਥੀ ਮਲਟੀਨੈਸ਼ਨਲ ਕੰਪਨੀ ਰੂਬੀਕੋਨ ’ਚ ਚੁਣੇ ਗਏ। ਉਨ੍ਹਾਂ ਨੂੰ 2.16 ਲੱਖ ਦਾ ਸੈਲਰੀ ਪੈਕੇਜ਼ ਕੰਪਨੀ ਵੱਲੋਂ ਦਿੱਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਾਲਜ ਦੇ ਪਲੇਸਮੈਂਟ ਸੈਲ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ …
Read More »ਖਾਲਸਾ ਕਾਲਜ ਮੈਨੇਜ਼ਮੈਂਟ ਨੇ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਪੁਜੇ ਕੌਂਸਲ ਦੇ ਆਨਰੇਰੀ ਸਕਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਹਾਜ਼ਰ ਸੰਗਤਾਂ ਤੇ ਦੇਸ਼ ਵਿਦੇਸ਼ ’ਚ ਵਸਦੀਆਂ ਸੰਗਤਾਂ ਨੂੰ ਪਵਿਤਰ ਦਿਹਾੜੇ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਗਿਆ ਸਲਾਨਾ ਖੇਡ ਦਿਵਸ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ੱਵਿਦਿਆਰਥੀ ਜੀਵਨ ’ਚ ਖੇਡਾਂ ਦਾ ਖਾਸ ਮਹੱਤਵ ਹੈ।ਖੇਡਾਂ ਜਿੱਥੇ ਸਾਡੇ ਸਰੀਰ ਨੂੰ ਚੁਸਤ ਅਤੇ ਤੰਦਰੁਸਤ ਬਣਾਉਂਦੀਆਂ ਹਨ ਉੱਥੇ ਸਾਡੇ ਮਾਨਸਿਕ ਵਿਕਾਸ ’ਚ ਵੀ ਸਹਾਇਕ ਹੁੰਦੀਆਂ ਹਨ। ਖੇਡਾਂ ਦੀ ਮਹੱਤਤਾ ਨੂੰ ਪਛਾਣਦਿਆਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ’ਚ ਅੰਤਰਰਾਸ਼ਟਰੀ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਗਿਆ ਸਲਾਨਾ ਖੇਡ ਦਿਵਸ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਦਿਆਰਥੀ ਜੀਵਨ ’ਚ ਖੇਡਾਂ ਦਾ ਖਾਸ ਮਹੱਤਵ ਹੈ।ਖੇਡਾਂ ਜਿੱਥੇ ਸਾਡੇ ਸਰੀਰ ਨੂੰ ਚੁਸਤ ਅਤੇ ਤੰਦਰੁਸਤ ਬਣਾਉਂਦੀਆਂ ਹਨ ਉੱਥੇ ਸਾਡੇ ਮਾਨਸਿਕ ਵਿਕਾਸ ’ਚ ਵੀ ਸਹਾਇਕ ਹੁੰਦੀਆਂ ਹਨ। ਖੇਡਾਂ ਦੀ ਮਹੱਤਤਾ ਨੂੰ ਪਛਾਣਦਿਆਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ’ਚ ਅੰਤਰਰਾਸ਼ਟਰੀ …
Read More »ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ‘ਨਾਨਕ ਸ਼ਾਹ ਫਕੀਰ’ ਫਿਲ਼ਮ ਦੀ ਰਲੀਜ਼ ਰੋਕਣ ਦੀ ਕੀਤੀ ਮੰਗ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੂਚਨਾ ਅਤੇ ਪ੍ਰਸਾਰਨ ਮੰਤਰੀ ਸ੍ਰੀਮਤੀ ਸਮ੍ਰਿਤੀ ਇਰਾਨੀ ਅਤੇ ਪੰਜਾਬ ਦੇ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫਿਲਮ ‘ਨਾਨਕ ਸ਼ਾਹ ਫਕੀਰ’ ਦੀ ਰਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਹੋਰ …
Read More »ਸ਼੍ਰੋਮਣੀ ਕਮੇਟੀ ਦੇ ਸਕੂਲਾਂ `ਚ 335 ਅਸਾਮੀਆਂ ਲਈ ਮੰਗੀਆਂ ਅਰਜ਼ੀਆਂ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ `ਚ ਭਰਤੀ ਪ੍ਰਕਿਰਿਆ ਆਰੰਭ ਕਰਦਿਆਂ ਵੱਖ-ਵੱਖ ਸਕੂਲਾਂ ਲਈ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ 335 ਅਸਾਮੀਆਂ ਕੱਢੀਆਂ ਗਈਆਂ ਹਨ।ਇਨ੍ਹਾਂ ਅਸਾਮੀਆਂ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕ, ਲਾਇਬ੍ਰੇਰੀਅਨ, ਕਲਰਕ, ਡਰਾਈਵਰ, ਕੰਪਿਊਟਰ ਓਪਰੇਟਰ, ਲੈਬ ਅਟੈਂਡੈਂਟ, ਅਕਾਊਂਟਸ ਕਲਰਕ, ਦਫ਼ਤਰੀ ਸਹਾਇਕ, ਹੈਲਪਰ ਆਦਿ ਪ੍ਰਮੁੱਖ ਹਨ। ਇਹ ਅਸਾਮੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ …
Read More »ਛੱਤੀਸਗੜ੍ਹ ਸੂਬੇ `ਚ ਸਿੱਖੀ ਪ੍ਰਚਾਰ ਲਈ ਸਿੱਖ ਮਿਸ਼ਨ ਨੂੰ ਕੀਤਾ ਜਾਵੇਗਾ ਹੋਰ ਮਜ਼ਬੂਤ – ਲੌਂਗੋਵਾਲ
ਲੌਂਗੋਵਾਲ ਨੇ ਬਿਲਾਸਪੁਰ ਵਿਖੇ ਗੁਰਮਤਿ ਸਮਾਗਮ ’ਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਿਲਾਸਪੁਰ (ਛੱਤੀਸਗੜ੍ਹ) ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਆਲਬੰਦ ’ਚ ਕਰਵਾਏ ਗਏ ਇਕ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੱਤੀਸਗੜ੍ਹ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਫੁੱਲਿਤ ਕਰਨ ਲਈ ਕੋਈ …
Read More »
Punjab Post Daily Online Newspaper & Print Media